Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    9:48:39 PM

  • ipl 2026 eliminator srh vs rr

    IPL 2026 : ਵੈਭਵ ਸੂਰਿਆਵੰਸ਼ੀ ਦੀ ਤੂਫ਼ਾਨੀ ਪਾਰੀ...

  • rajasthan  s petrol pumps could shut down from june 1

    1 ਜੂਨ ਤੋਂ ਬੰਦ ਹੋ ਸਕਦੀ ਹੈ ਪੈਟਰੋਲ-ਡੀਜ਼ਲ ਦੀ...

  • next 48 hours are crucial in punjab heavy rains with thunderstorms

    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ...

  • ipl 2026 eliminator

    IPL 2026 Eliminator : ਹੈਦਰਾਬਾਦ ਨੇ ਟਾਸ ਜਿੱਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ

NATIONAL News Punjabi(ਦੇਸ਼)

ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ

  • Edited By Disha,
  • Updated: 25 Feb, 2021 03:51 PM
New Delhi
social media misuse central government guidelines
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਰਕਾਰ ਨੇ ਸੋਸ਼ਲ ਮੀਡੀਆ ਮੰਚਾਂ ਦੀ ਦੁਰਵਰਤੋਂ ਰੋਕਣ ਲਈ ਵੀਰਵਾਰ ਨੂੰ ਨਵੇਂ ਦਿਸ਼ਾ-ਨਿਰਦੇਸ਼ ਐਲਾਨ ਕੀਤੇ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਧੀਨ ਸੰਬੰਧਤ ਕੰਪਨੀਆਂ ਲਈ ਸ਼ਿਕਾਇਤ ਅਧਿਕਾਰੀ ਦੀ ਨਿਯੁਕਤੀ ਕਰਨਾ, ਸ਼ਰਾਰਤਪੂਰਨ ਸੂਚਨਾ ਦੀ ਸ਼ੁਰੂਆਤ ਕਰਨ ਵਾਲੇ ਪਹਿਲੇ ਵਿਅਕਤੀ ਦਾ ਖ਼ੁਲਾਸਾ ਕਰਨ ਅਤੇ ਅਸ਼ਲੀਲ ਸਮੱਗਰੀ ਤੇ ਜਨਾਨੀਆਂ ਦੀਆਂ ਤਸਵੀਰਾਂ ਨਾਲ ਛੇੜਛਾੜ ਵਰਗੀ ਸਮੱਗਰੀ ਨੂੰ 24 ਘੰਟਿਆਂ ਅੰਦਰ ਹਟਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਸੂਚਨਾ ਤਕਨਾਲੋਜੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ ਕਰਦੇ ਹੋਏ ਕਿਹਾ ਕਿ ਸੋਸ਼ਲ ਮੀਡੀਆ ਮੰਚਾਂ ਦੀ ਵਾਰ-ਵਾਰ ਗਲਤ ਵਰਤੋਂ ਅਤੇ ਫਰਜ਼ੀ ਖ਼ਬਰਾਂ ਦੇ ਪ੍ਰਸਾਰ ਬਾਰੇ ਚਿੰਤਾਵਾਂ ਜ਼ਾਹਰ ਕੀਤੀਆਂ ਜਾਂਦੀਆਂ ਰਹੀਆਂ ਹਨ ਅਤੇ ਸਰਕਾਰ 'ਸਾਫ਼ਟ ਟਚ' ਨਿਯਮ ਲਿਆ ਰਹੀ ਹੈ।

ਇਹ ਵੀ ਪੜ੍ਹੋ : 4 ਰਣਨੀਤਕ ਖੇਤਰਾਂ ਨੂੰ ਛੱਡ ਕੇ ਬਾਕੀ ਸਾਰੀਆਂ ਸਰਕਾਰੀ ਕੰਪਨੀਆਂ ਵੇਚਣ ਲਈ ਤਿਆਰ ਮੋਦੀ ਸਰਕਾਰ

ਨਵੇਂ ਨਿਯਮਾਂ ਅਨੁਸਾਰ ਸੋਸ਼ਲ ਮੀਡੀਆ ਕੰਪਨੀਆਂ ਨੂੰ ਸ਼ਿਕਾਇਤ ਅਧਿਕਾਰੀ ਦੀ ਨਿਯੁਕਤੀ ਕਰਨੀ ਹੋਵੇਗੀ ਜੋ 24 ਘੰਟਿਆਂ ਅੰਦਰ ਸ਼ਿਕਾਇਤ ਦਰਜ ਕਰੇਗਾ। ਸ਼ਿਕਾਇਤ ਦਾ ਹੱਲ ਕਰਨ ਵਾਲੇ ਅਧਿਕਾਰੀ ਦਾ ਨਿਵਾਸ ਭਾਰਤ 'ਚ ਹੋਣਾ ਚਾਹੀਦਾ ਅਤੇ ਸੋਸ਼ਲ ਮੀਡੀਆ ਮੰਚਾਂ ਨੂੰ ਮਹੀਨਾਵਾਰ ਰੂਪ ਨਾਲ ਪਾਲਣ ਰਿਪੋਰਟ ਦਾਇਰ ਕਰਨੀ ਹੋਵੇਗੀ। ਸਰਕਾਰ ਜਾਂ ਅਦਾਲਤ ਦੇ ਕਹਿਣ 'ਤੇ ਸੋਸ਼ਲ ਮੀਡੀਆ ਮੰਚਾਂ ਨੂੰ ਸ਼ਰਾਰਤਪੂਰਨ ਸੂਚਨਾ ਦੀ ਸ਼ੁਰੂਆਤ ਕਰਨ ਵਾਲੇ ਪਹਿਲੇ ਵਿਅਕਤੀ ਦਾ ਖ਼ੁਲਾਸਾ ਕਰਨਾ ਹੋਵੇਗਾ।

ਨੋਟ : ਸਰਕਾਰ ਵਲੋਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਬਾਰੇ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਬਾਰੇ ਕੀ ਹੈ ਤੁਹਾਡੀ ਰਾਏ

  • Social media
  • misuse
  • central government
  • guidelines
  • ਸੋਸ਼ਲ ਮੀਡੀਆ
  • ਦੁਰਵਰਤੋਂ
  • ਕੇਂਦਰ ਸਰਕਾਰ
  • ਦਿਸ਼ਾ ਨਿਰਦੇਸ਼

ਪੈਟਰੋਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਮਮਤਾ ਇਲੈਕਟ੍ਰਿਕ ਸਕੂਟਰ 'ਤੇ ਬੈਠ ਦਫ਼ਤਰ ਪੁੱਜੀ

NEXT STORY

Stories You May Like

  • the command of schools is now in the hands of parents
    ਸਕੂਲਾਂ ਦੀ ਕਮਾਨ ਹੁਣ ਮਾਪਿਆਂ ਹੱਥ! ਹੋਣ ਜਾ ਰਿਹਾ ਵੱਡਾ ਬਦਲਾਅ, ਪੜ੍ਹੋ ਕੇਂਦਰ ਦੇ ਨਵੇਂ ਦਿਸ਼ਾ-ਨਿਰਦੇਸ਼
  • trump  s map paints iran in american colours
    ਟਰੰਪ ਨੇ ਲਿਆ 'ਨਵਾਂ ਪੰਗਾ'! ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਈਰਾਨ ਦਾ ਅਮਰੀਕੀ ਰੰਗ ਦਾ ਨਕਸ਼ਾ
  • 2026 fifa world cup
    ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ
  • congress high command kerala new chief minister
    ਕਾਂਗਰਸ ਹਾਈਕਮਾਨ ਵੱਲੋਂ ਅੱਜ ਕੇਰਲ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਕਰਨ ਦੀ ਸੰਭਾਵਨਾ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • rubio inaugurates us embassy support annex building
    ਰੂਬੀਓ ਵੱਲੋਂ US Embassy ਦੇ 'Support Annex' ਭਵਨ ਦਾ ਉਦਘਾਟਨ, ਨਵੇਂ ਵੀਜ਼ਾ ਨਿਯਮਾਂ ਦਾ ਕੀਤਾ ਐਲਾਨ
  • the central government s fixed the purchase price of onion
    ਪਿਆਜ਼ ਦੀਆਂ ਡਿੱਗਦੀਆਂ ਕੀਮਤਾਂ ਦਰਮਿਆਨ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਤੈਅ ਕੀਤਾ ਖਰੀਦ ਮੁੱਲ
  • pm modi congratulates satheesan
    PM ਮੋਦੀ ਨੇ ਕੇਰਲ ਦੇ ਨਵੇਂ ਚੁਣੇ ਗਏ CM ਨੂੰ ਦਿੱਤੀਆਂ ਵਧਾਈਆਂ, ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
Trending
Ek Nazar
asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • girl dies in electric scooter fire in delhi  elderly woman seriously injured
      ਦਿੱਲੀ 'ਚ ਇਲੈਕਟ੍ਰਿਕ ਸਕੂਟਰ ਨੂੰ ਅੱਗ ਲੱਗਣ ਕਾਰਨ ਕੁੜੀ ਦੀ ਮੌਤ, ਬਜ਼ੁਰਗ ਮਹਿਲਾ...
    • delhi hospital performs robot assisted kidney bypass surgery
      ਭਾਰਤ ਦੀ ਪਹਿਲੀ ਰੋਬੋਟਿਕ 'ਸਪਲੈਨੋਰੇਨਲ ਬਾਈਪਾਸ' ਸਰਜਰੀ, ਦਿੱਲੀ ਦੇ ਹਸਪਤਾਲ ਨੇ...
    • tarun chugh on supreme court
      'ਸੁਪਰੀਮ ਕੋਰਟ ਦੇ ਫੈਸਲੇ ਨੇ ਵਿਰੋਧੀ ਧਿਰ ਦੀ ਝੂਠ ਅਤੇ ਡਰ ਦੀ ਰਾਜਨੀਤੀ ਨੂੰ...
    • ed raid at pinarayi vijayan residence in kannur
      ਸਾਬਕਾ CM ਘਰ ਛਾਪੇਮਾਰੀ ਕਰਨ ਪਹੁੰਚੀ ED, ਭੜਕੇ ਸਮਰਥਕਾਂ ਨੇ ਕੀਤੀ ਪੱਥਰਬਾਜ਼ੀ
    • heat pm modi people appeal temperature
      ਗਰਮੀ ਦੇ ਕਹਿਰ ਦੇਖ PM ਮੋਦੀ ਨੇ ਖੁਦ ਸੰਭਾਲਿਆ ਮੋਰਚਾ, ਦੇਸ਼ ਨੂੰ ਜਾਰੀ ਕੀਤੇ ਇਹ...
    • international border  illegal construction  amit shah
      ਅੰਤਰਰਾਸ਼ਟਰੀ ਸਰਹੱਦ ਦੇ 15 ਕਿਲੋਮੀਟਰ ਦੇ ਅੰਦਰ ਸਾਰੀਆਂ ਗੈਰ-ਕਾਨੂੰਨੀ ਉਸਾਰੀਆਂ...
    • railway station food to become more expensive
      ਸਮੋਸੇ ਤੋਂ ਪੋਹੇ ਤੱਕ...! 1 ਜੂਨ ਤੋਂ ਮਹਿੰਗਾ ਹੋ ਜਾਵੇਗਾ ਰੇਲਵੇ ਸਟੇਸ਼ਨ ਦਾ...
    • ebola in india
      ਭਾਰਤ ਪਹੁੰਚ ਗਿਆ ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਵਾਇਰਸ ! ਏਅਰਪੋਰਟ 'ਤੇ ਸ਼ੱਕੀ...
    • 2029 elections  women  33  reservation
      2029 ਦੀਆਂ ਚੋਣਾਂ 'ਚ ਔਰਤਾਂ ਨੂੰ ਮਿਲੇਗਾ 33% ਰਾਖਵਾਂਕਰਨ, TDP ਨੇ ਕਰ 'ਤਾ...
    • four militants arrested in manipur  weapons and explosives recovered
      ਮਣੀਪੁਰ 'ਚ ਭਾਰੀ ਮਾਤਰਾ 'ਚ ਹਥਿਆਰ ਤੇ ਵਿਸਫੋਟਕ ਸਣੇ ਚਾਰ ਉਗਰਵਾਦੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +