Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    9:56:18 AM

  • drone strike on market

    ਸੂਡਾਨ ਤੋਂ ਵੱਡੀ ਖ਼ਬਰ : ਬਾਜ਼ਾਰ 'ਤੇ ਫੌਜ ਨੇ...

  • important news regarding the punjab assembly elections

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ,...

  • india un veto

    'Veto ਤੋਂ ਬਿਨਾਂ UN ਦੀ ਸਥਾਈ ਮੈਂਬਰਸ਼ਿਪ...

  • uae president  honours captain smit machhar  order of zayed ii

    ਕੈਪਟਨ ਮਛਾਰ ਨੂੰ UAE ਦਾ ਸਲਾਮ! ਰਾਸ਼ਟਰਪਤੀ ਨੇ ਲਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਰਤ ਦੇ ਗ਼ਲਤ ਨਕਸ਼ੇ ਦਿਖਾ ਰਹੀਆਂ WEBsites ਖ਼ਿਲਾਫ਼ ਕੀ ਸਰਕਾਰ ਲਵੇਗੀ ਕੋਈ ਐਕਸ਼ਨ?

NATIONAL News Punjabi(ਦੇਸ਼)

ਭਾਰਤ ਦੇ ਗ਼ਲਤ ਨਕਸ਼ੇ ਦਿਖਾ ਰਹੀਆਂ WEBsites ਖ਼ਿਲਾਫ਼ ਕੀ ਸਰਕਾਰ ਲਵੇਗੀ ਕੋਈ ਐਕਸ਼ਨ?

  • Edited By Rakesh,
  • Updated: 21 Jul, 2021 06:33 PM
National
social websites wrong maps of india
  • Share
    • Facebook
    • Tumblr
    • Linkedin
    • Twitter
  • Comment

ਜਲੰਧਰ– ਆਏ ਦਿਨ ਸੋਸ਼ਲ ਮੀਡੀਆ ’ਤੇ ਭਾਰਤ ਦੇ ਗਲਤ ਨਕਸ਼ੇ ਵਾਲੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਹਾਲ ਹੀ ’ਚ ਟਵਿਟਰ ਵਲੋਂ ਆਪਣੀ ਵੈੱਬਸਾਈਟ ’ਤੇ ਭਾਰਤ ਦਾ ਗਲਤ ਨਕਸ਼ਾ ਵਿਖਾਉਣ ’ਤੇ ਕਾਫੀ ਵਿਵਾਦ ਹੋਇਆ ਸੀ। ਦੱਸ ਦੇਈਏ ਕਿ ਟਵਿਟਰ ਨੇ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਭਾਰਤ ਦੇ ਨਕਸ਼ੇ ਤੋਂ ਬਾਹਰ ਵਿਖਾਇਆ ਸੀ। ਟਵਿਟਰ ਦੇ ਇਸ ਕਦਮ ਨੂੰ ਲੈ ਕੇ ਉਸ ਨੂੰ ਸੋਸ਼ਲ ਮੀਡੀਆ ’ਤੇ ਨਿੰਦਾ ਦਾ ਸਾਹਮਣਾ ਕਰਨਾ ਪਿਆ ਅਤੇ ਉਸ ’ਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਵਿਵਾਦ ਤੋਂ ਬਾਅਦ ਫਿਲਹਾਲ ਟਵਿਟਰ ਨੇ ਆਪਣੀ ਵੈੱਬਸਾਈਟ ਤੋਂ ਭਾਰਤ ਦਾ ਗਲਤ ਨਕਸ਼ਾ ਹਟਾ ਦਿੱਤਾ ਹੈ। ਟਵਿਟਰ ਤੋਂ ਇਲਾਵਾ ਵੀ ਭਾਰਤ ’ਚ ਬਹੁਤ ਸਾਰੀਆਂ ਸੋਸ਼ਲ ਸਾਈਟਾਂ ਹਨ ਜੋ ਭਾਰਤ ਦਾ ਗਲਤ ਨਕਸ਼ਾ ਵਿਖਾਉਂਦੀਆਂ ਹਨ। ਇਨ੍ਹਾਂ ਵੈੱਬਸਾਈਟਾਂ ਦੁਆਰਾ ਵਿਖਾਏ ਜਾ ਰਹੇ ਭਾਰਤ ਦੇ ਗਲਤ ਨਕਸ਼ਿਆਂ ’ਚ ਜੰਮੂ-ਕਸ਼ਮੀਰ ਨੂੰ ਪਾਕਿਸਤਾਨ ਅਤੇ ਲੱਦਾਖ ਨੂੰ ਚੀਨ ਦਾ ਹਿੱਸਾ ਵਿਖਾਇਆ ਜਾ ਰਿਹਾ ਹੈ। 

PunjabKesari

ਗਲਤ ਨਕਸ਼ਿਆਂ ਪਿੱਛੇ ਚੀਨ ਦਾ ਹੱਥ?
ਇੱਥੇ ਵੱਡਾ ਸਵਾਲ ਖੜ੍ਹਾ ਹੁੰਦਾ ਹੈ ਕਿ ਇਹ ਸੋਸ਼ਲ ਸਾਈਟਾਂ ਭਾਰਤ ਦੇ ਗਲਤ ਨਕਸ਼ੇ ਕਿਉਂ ਵਿਖਾ ਰਹੀਆਂ ਹਨ, ਇਨ੍ਹਾਂ ਪਿੱਛੇ ਕਿਤੇ ਚੀਨ ਦਾ ਹੱਥ ਤਾਂ ਨਹੀਂ? ਕਾਫ਼ੀ ਲੰਬੇ ਸਮੇਂ ਤੋਂ ਲੱਦਾਖ ਵਾਲੇ ਹਿੱਸੇ ਨੂੰ ਲੈ ਕੇ ਭਾਰਤ ਅਤੇ ਚੀਨ ਵਿਚਾਲੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਚੀਨ ਲੱਦਾਖ ਦੀ ਗਲਵਾਨ ਘਾਟੀ ’ਤੇ ਆਪਣੀ ਹੱਕ ਜਤਾਉਂਦਾ ਹੈ। ਕਈ ਵਾਰ ਚੀਨ ਗਲਤ ਨਕਸ਼ੇ ਬਣਾ ਕੇ ਲੱਦਾਖ ਨੂੰ ਆਪਣਾ ਹਿੱਸਾ ਵਿਖਾ ਚੁੱਕਾ ਹੈ। ਚੀਨ ਗਲਤ ਨਕਸ਼ਿਆਂ ਰਾਹੀਂ ਲੱਦਾਖ ਹੀ ਨਹੀਂ ਕਦੇ ਅਰੁਣਾਚਲ ਪ੍ਰਦੇਸ਼ ਅਤੇ ਕਦੇ ਭੂਟਾਨ ਨੂੰ ਚੀਨ ਆਪਣਾ ਹਿੱਸਾ ਵਿਖਾ ਚੁੱਕਾ ਹੈ। 

PunjabKesari

ਸਾਲ 2019 ’ਚ ਚੀਨ ਦੇ ਅਫ਼ਸਰਾਂ ਨੇ 30 ਹਜ਼ਾਰ ਨਕਸ਼ਿਆਂ ਨੂੰ ਨਸ਼ਟ ਕਰ ਦਿੱਤਾ ਸੀ। ਅਧਿਕਾਰੀਆਂ ਨੇ ਉਨ੍ਹਾਂ ਨਕਸ਼ਿਆਂ ਦੇ ਟੋਟੇ-ਟੋਟੇ ਕਰਵਾ ਦਿੱਤੇ ਸਨ ਜਿਨ੍ਹਾਂ ’ਚ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦਾ ਹਿੱਸਾ ਅਤੇ ਤਾਇਵਾਨ ਨੂੰ ਵੱਖਰੇ ਦੇਸ਼ ਦੇ ਤੌਰ ’ਤੇ ਵਿਖਾਇਆ ਗਿਆ ਸੀ। 

PunjabKesari

 

PunjabKesari

ਗਲਤ ਨਕਸ਼ਾ ਵਿਖਾਉਣ ’ਤੇ ਹੋ ਸਕਦੀ ਹੈ ਜੇਲ੍ਹ
ਭਾਰਤ ਦਾ ਗਲਤ ਨਕਸ਼ਾ ਵਿਖਾਉਣਾ ਕਾਨੂੰਨੀ ਅਪਰਾਧ ਹੈ ਅਤੇ ਭਾਰਤੀ ਕਾਨੂੰਨ ਤਹਿਤ ਗਲਤ ਨਕਸ਼ਾ ਵਿਖਾਉਣ ’ਤੇ 6 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਹੋ ਸਕਦੀ ਹੈ। 2016 ’ਚ ਭਾਰਤ ਸਰਕਾਰ ਨੇ ਗਲਤ ਨਕਸ਼ਾ ਵਿਖਾਉਣ ’ਤੇ 7 ਸਾਲ ਜੇਲ੍ਹ ਅਤੇ 100 ਕਰੋੜ ਰੁਪਏ ਤਕ ਜੁਰਮਾਨੇ ਦੀ ਵਿਵਸਥਾ ਕੀਤੀ ਸੀ, ਹਾਲਾਂਕਿ ਉਹ ਕਾਨੂੰਨ ਨਹੀਂ ਬਣ ਸਕਿਆ। ਇਸ ਦੇ ਬਾਵਜੂਦ ਵੀ ਕੁਝ ਸੋਸ਼ਲ ਸਾਈਟਾਂ ਦੁਆਰਾ ਭਾਰਤ ਦੇ ਗਲਤ ਨਕਸ਼ੇ ਵਿਖਾਏ ਜਾ ਰਹੇ ਹਨ। ਇਨ੍ਹਾਂ ਸੋਸ਼ਲ ਸਾਈਟਾਂ ’ਤੇ ਵੀ ਭਾਰਤ ਸਰਕਾਰ ਨੂੰ ਸਖਤ ਕਾਰਵਾਈ ਕਰਨ ਦੀ ਲੋੜ ਹੈ।

  • Social WEBsites
  • Wrong Maps of India
  • Twitter
  • China

RSS ਮੁਖੀ ਮੋਹਨ ਭਾਗਵਤ ਬੋਲੇ-  ਸੀ. ਏ. ਏ. ਤੋਂ ਕਿਸੇ ਮੁਸਲਮਾਨ ਨੂੰ ਕੋਈ ਮੁਸ਼ਕਲ ਨਹੀਂ

NEXT STORY

Stories You May Like

  • india us relations are very good  no problem  goyal
    ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਚੰਗੇ, ਕੋਈ ਸਮੱਸਿਆ ਨਹੀਂ : ਗੋਇਲ
  • will there be heavy fees at the airport due to excess baggage
    ਕੀ ਹਵਾਈ ਅੱਡੇ 'ਤੇ ਸਾਮਾਨ ਦੇ ਜ਼ਿਆਦਾ ਭਾਰ ਕਾਰਨ ਲੱਗੇਗੀ ਭਾਰੀ ਫੀਸ? ਸਰਕਾਰ ਕਰ ਸਕਦੀ ਹੈ ਨਿਯਮਾਂ ਚ ਬਦਲਾਅ
  • action in khanna
    ਖੰਨਾ ਵਿਚ ਨਾਜਾਇਜ਼ ਕਾਲੋਨੀ ਖ਼ਿਲਾਫ਼ ਐਕਸ਼ਨ! ਔਰਤ ਸਮੇਤ 4 ਖ਼ਿਲਾਫ਼ ਕੇਸ ਦਰਜ
  • india us relations are quite good  there are no issues  goyal
    ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਚੰਗੇ, ਕੋਈ ਸਮੱਸਿਆ ਨਹੀਂ : ਗੋਇਲ
  • fir registered against director of reliance consumer products
    Reliance consumer products ਦੇ ਡਾਇਰੈਕਟਰ ਸਮੇਤ 10 ਲੋਕਾਂ ਖ਼ਿਲਾਫ਼ FIR ਦਰਜ
  • parvinder jhota case update
    ਜਾਣੋ ਪਰਵਿੰਦਰ ਝੋਟਾ ਮਾਮਲੇ 'ਚ ਅੱਜ ਕੀ-ਕੀ ਹੋਇਆ: CBI ਐਕਸ਼ਨ ਸ਼ੁਰੂ; 2 ਅਫ਼ਸਰ ਸਸਪੈਂਡ, ਪੜ੍ਹੋ ਪੂਰੀ ਅਪਡੇਟ
  • rss  india  bangladesh  mohan bhagwat
    ਭਾਰਤ ’ਚ ਬੰਗਲਾਦੇਸ਼ ਤੇ ਫਰਾਂਸ ਵਰਗੇ ਹਾਲਾਤ ਪੈਦਾ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ : ਭਾਗਵਤ
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
Trending
Ek Nazar
canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kedarnath temple doors to close on november 11
      ਕੇਦਾਰਨਾਥ ਮੰਦਰ ਦੇ ਕਿਵਾੜ 11 ਨਵੰਬਰ ਨੂੰ ਹੋਣਗੇ ਬੰਦ
    • scientist from drdo affiliated agency dies by suicide
      DRDO ਨਾਲ ਜੁੜੀ ਏਜੰਸੀ ਦੇ ਵਿਗਿਆਨੀ ਨੇ ਕੀਤੀ ਖੁਦਕੁਸ਼ੀ
    • online advance booking for liquor begins in delhi
      ਦਿੱਲੀ 'ਚ ਸ਼ਰਾਬ ਦੀ ਆਨਲਾਈਨ ਐਡਵਾਂਸ ਬੁਕਿੰਗ ਸ਼ੁਰੂ, ਜਾਣੋ ਕੀ ਹਨ ਨਿਯਮ ਤੇ...
    • bride and groom heading for pre wedding shoot
      ਪ੍ਰੀ-ਵੇਡਿੰਗ ਸ਼ੂਟ ਲਈ ਜਾ ਰਹੇ ਸਨ ਲਾੜਾ-ਲਾੜੀ, ਸੜਕ ਹਾਦਸੇ 'ਚ 2 ਕੈਮਰਾਮੈਨਾਂ...
    • money not even safe in banks
      ਬੈਂਕ 'ਚ ਵੀ ਸੁਰੱਖਿਅਤ ਨਹੀਂ ਪੈਸਾ, PNB 'ਚੋਂ ਗਾਹਕਾਂ ਦੇ 35 ਕਰੋੜ ਗਾਇਬ
    • cheetah cub dies after being shot in kuno national park
      ਕੂਨੋ ਨੈਸ਼ਨਲ ਪਾਰਕ 'ਚ ਚੀਤੇ ਦੇ ਬੱਚੇ ਦੀ ਗੋਲੀ ਲੱਗਣ ਕਾਰਨ ਮੌਤ, ਜਾਂਚ ਲਈ STF...
    • cyclone arnab is rapidly moving towards andhra pradesh
      ਚੱਕਰਵਾਤ ਅਰਨਬ ਤੇਜ਼ੀ ਨਾਲ ਆਂਧਰਾ ਪ੍ਰਦੇਸ਼ ਵੱਲ ਵਧ ਰਿਹੈ, 16 ਜ਼ਿਲਿਆਂ ’ਚ ਅਲਰਟ
    • stitches applied by the light of a mobile phone torch
      ਮਊ ਦੇ ਇਕ ਹਸਪਤਾਲ ’ਚ ਮੋਬਾਈਲ ਫੋਨ ਦੀ ਟਾਰਚ ਦੀ ਰੋਸ਼ਨੀ ’ਚ ਲਾਏ ਗਏ ਟਾਂਕੇ, ਜਾਂਚ...
    • i never wanted rajiv gandhi to become prime minister sonia
      ਮੈਂ ਕਦੇ ਵੀ ਨਹੀਂ ਚਾਹੁੰਦੀ ਸੀ ਕਿ ਰਜੀਵ ਗਾਂਧੀ ਪ੍ਰਧਾਨ ਮੰਤਰੀ ਬਣਨ : ਸੋਨੀਆ
    • investigation into the theft of offerings at the ram mandir
      ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਵੇ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +