Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    4:08:38 PM

  • dismissed aig rajjit singh produced in mohali court 5 day police remand

    ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ...

  • punjab powercom strict action major action taken against these consumers

    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ!...

  • shri sidh baba sodal mela jalandhar

    'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ,...

  • mela incident

    ਪੰਜਾਬ: ਮੇਲੇ 'ਚ ਭਿਆਨਕ ਹਾਦਸਾ! 2 ਸ਼ਰਧਾਲੂਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • ਸੋਲਨ 'ਚ ਇਮਾਰਤ ਡਿੱਗਣ ਕਾਰਨ ਫੌਜੀ ਜਵਾਨਾਂ ਸਮੇਤ 13 ਲੋਕਾਂ ਦੀ ਮੌਤ, ਰੈਸਕਿਊ ਆਪਰੇਸ਼ਨ ਜਾਰੀ

NATIONAL News Punjabi(ਦੇਸ਼)

ਸੋਲਨ 'ਚ ਇਮਾਰਤ ਡਿੱਗਣ ਕਾਰਨ ਫੌਜੀ ਜਵਾਨਾਂ ਸਮੇਤ 13 ਲੋਕਾਂ ਦੀ ਮੌਤ, ਰੈਸਕਿਊ ਆਪਰੇਸ਼ਨ ਜਾਰੀ

  • Updated: 15 Jul, 2019 02:06 PM
Himachal Pradesh
solan accident die
  • Share
    • Facebook
    • Tumblr
    • Linkedin
    • Twitter
  • Comment

ਸੋਲਨ—ਹਿਮਾਚਲ ਪ੍ਰਦੇਸ਼ 'ਚ ਸੋਲਨ ਨੇੜੇ ਕੁਮਾਰਹੱਟੀ-ਨਾਹਨ ਦੇ ਕੰਢੇ ਬਣੇ ਸੇਹਜ ਢਾਬਾ ਅਤੇ ਗੈਸਟ ਹਾਊਸ ਦੀ ਇਮਾਰਤ ਅਚਾਨਕ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ 'ਚ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ ਫਿਲਹਾਲ ਰੈਸਕਿਊ ਆਪਰੇਸ਼ਨ ਜਾਰੀ ਹੈ। ਕੁੱਝ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਮਿਰਤਕਾਂ ਚ 12 ਫੌਜ ਦੇ ਜਵਾਨਾਂ ਸਮੇਤ 1 ਆਮ ਨਾਗਰਿਕ ਸ਼ਾਮਲ ਹੈ। 

PunjabKesari

ਸੋਲਨ ਦੇ ਸਬ ਡਿਵੀਜਨਲ ਮੈਜਿਸਟ੍ਰੇਟ ਰੋਹਿਤ ਰਾਠੌਰ ਨੇ ਦੱਸਿਆ ਹੈ ਕਿ ਹੁਣ ਤੱਕ ਮਲਬੇ ਹੇਠਾ ਦੱਬੇ ਲੋਕਾਂ ਦੀ ਗਿਣਤੀ ਬਾਰੇ ਨਹੀਂ ਪਤਾ ਲੱਗ ਸਕਿਆ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਹੁਣ ਤੱਕ ਮਲਬੇ ਹੇਠਾ ਦੱਬੇ ਲੋਕਾਂ ਦੀ ਗਿਣਤੀ ਬਾਰੇ ਨਹੀਂ ਪਤਾ ਲੱਗ ਸਕਿਆ ਹੈ। ਫਿਲਹਾਲ ਰੈਸਕਿਊ ਆਪਰੇਸ਼ਨ ਜਾਰੀ ਹੈ। 

PunjabKesari

ਦੱਸ ਦੇਈਏ ਕਿ ਸੋਮਵਾਰ ਸਵੇਰਸਾਰ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹਾਦਸੇ ਵਾਲੇ ਸਥਾਨ ਦਾ ਜਾਇਜ਼ਾ ਲੈਣ ਪਹੁੰਚੇ ਸੀ। ਉਨ੍ਹਾਂ ਨੇ ਸ਼ੁਰੂਆਤੀ ਜਾਂਚ ਪਤਾ ਲੱਗਿਆ ਹੈ ਕਿ ਇਹ ਇਮਾਰਤ ਤੈਅ ਨਿਰਦੇਸ਼ਾਂ ਮੁਤਾਬਕ ਨਹੀਂ ਬਣੀ ਸੀ। ਉਨ੍ਹਾਂ ਨੇ ਕਿਹਾ, ''ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ਅਤੇ ਰਿਪੋਰਟ ਮਿਲਣ ਤੋਂ ਬਾਅਦ ਉਲੰਘਣ ਕਰਨ ਵਾਲਿਆ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਹੈ ਕਿ ਇਮਾਰਤ ਦੇ ਮਾਲਕ ਖਿਸਾਫ ਐੱਫ. ਆਈ. ਆਰ. ਦਰਜ ਕਰਵਾਈ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਸੂਬੇ 'ਚ ਹੋਰ ਵੀ ਅਜਿਹੀਆਂ ਇਮਾਰਤਾਂ ਦੀ ਜਾਂਚ ਕੀਤੀ ਜਾਵੇ। ਮੁੱਖ ਮੰਤਰੀ ਜੈਰਾਮ ਨੇ ਦੱਸਿਆ ਹੈ ਕਿ ਬਚਾਅ ਮੁਹਿੰਮ ਹੁਣ ਵੀ ਜਾਰੀ ਹੈ। ਜ਼ਰੂਰੀ ਸਾਮਾਨ ਹੈਲੀਕਾਪਟਰ ਰਾਹੀਂ ਸ਼ਿਮਲਾ ਦੇ ਸੁੰਨੀ ਤੋਂ ਮੰਗਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮਲਬੇ ਹੇਠਾਂ ਦੱਬੇ ਲੋਕਾਂ ਦੀ ਗਿਣਤੀ ਬਾਰੇ ਕੁਝ ਪਤਾ ਨਹੀਂ ਹੈ। 

PunjabKesari

ਇਕ ਜ਼ਖਮੀ ਜਵਾਨ ਨੇ ਦੱਸਿਆ ਹੈ ਕਿ ਇਹ ਇਮਾਰਤ ਜਦੋਂ ਡਿੱਗੀ ਸੀ ਤਾਂ ਅੰਦਰ ਲਗਭਗ 35 ਜਵਾਨਾਂ ਅਤੇ ਕੁਝ ਹੋਰ ਲੋਕਾਂ ਸਮੇਤ 50 ਲੋਕ ਮੌਜੂਦ ਸੀ। ਇਸ ਤੋਂ ਇਲਾਵਾ ਹਾਦਸੇ ਵਾਲੇ ਸਥਾਨ 'ਤੇ ਬਚਾਅ-ਰਾਹਤ ਦੀਆਂ ਦੋ ਟੀਮਾਂ ਹਰਿਆਣਾ ਦੇ ਪੰਚਕੂਲਾ ਅਤੇ 1 ਟੀਮ ਸ਼ਿਮਲਾ ਦੇ ਸੁੰਨੀ ਤੋਂ ਸੀ ਪਹੁੰਚੀਆਂ ਹਨ।

  • Solan Accident
  • Army Jawan
  • ਸੋਲਨ ਹਾਦਸੇ
  • ਫੌਜ ਜਵਾਨ

ਅੰਬਾਲਾ 'ਚ ਭਾਰੀ ਬਾਰਿਸ਼ ਕਾਰਨ ਸੜਕਾਂ 'ਤੇ ਭਰਿਆ ਪਾਣੀ, ਸਕੂਲਾਂ 'ਚ ਛੁੱਟੀ ਦਾ ਐਲਾਨ

NEXT STORY

Stories You May Like

  • multi storey building collapses
    ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ
  • philippines
    ਫਿਲੀਪੀਨਜ਼ ਜਹਾਜ਼ ਹਾਦਸੇ 'ਚ 35 ਲੋਕਾਂ ਦੀ ਮੌਤ ਦੀ ਪੁਸ਼ਟੀ ! 43 ਨੂੰ ਕੀਤਾ ਗਿਆ ਰੈਸਕਿਊ
  • rupee gains 13 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਵਧਿਆ
  • hospital  doctor  pregnant woman  operation
    ਨਸ਼ੇੜੀ ਡਾਕਟਰ ਨੇ ਨਸ਼ੇ ਦੇ ਸਰੂਰ 'ਚ ਕਰ 'ਤਾ ਗਰਭਵਤੀ ਦਾ ਆਪਰੇਸ਼ਨ, ਹੋਈ ਮੌਤ
  • major accident in karachi  pakistan
    ਪਾਕਿਸਤਾਨ ਦੇ ਕਰਾਚੀ 'ਚ ਵੱਡਾ ਹਾਦਸਾ: ਪ੍ਰਾਇਮਰੀ ਸਕੂਲ ਦੀ ਛੱਤ ਅਤੇ ਕੰਧ ਡਿੱਗਣ ਨਾਲ 5 ਲੋਕਾਂ ਦੀ ਮੌਤ
  • kerala  heavy rain  landslide  flash flood
    ਕੇਰਲ 'ਚ ਭਾਰੀ ਮੀਂਹ ਕਾਰਨ ਹੋਈ Landslide, FlashFlood ਆਉਣ ਨਾਲ 6 ਲੋਕਾਂ ਦੀ ਮੌਤ, ਕਈ ਲਾਪਤਾ
  • man dies after being hit by a train
    ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
  • 4 crore property 13 crore cars rolls royce mla maithili thakur
    13 ਕਰੋੜ ਦੀ ਕਾਰ ! Rolls-Royce 'ਚ ਲਾਲਬਾਗਚਾ ਰਾਜਾ ਪੰਡਾਲ ਪੁੱਜੀ ਇਹ MLA, ਦੇਖਦੇ ਰਹਿ ਗਏ ਲੋਕ
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ...
  • shri sidh baba sodal mela jalandhar
    'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਮੇਲੇ ਦੌਰਾਨ ਵੱਡੀ ਗਿਣਤੀ 'ਚ...
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
Trending
Ek Nazar
midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • four bulletriddled bodies found in manipur kamjong
      ਮਨੀਪੁਰ ਦੇ ਕਾਮਜੋਂਗ 'ਚ ਖੂਨੀ ਖੇਡ! 4 ਲੋਕਾਂ ਦੀਆਂ ਗੋਲੀਆਂ ਨਾਲ ਵਿੰਨ੍ਹੀਆਂ...
    • corruption complaints  cm saini mobile app launch
      ACB 'ਤੇ ਦਰਜ ਹੋਣਗੀਆਂ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ, CM ਸੈਣੀ ਵਲੋਂ 'ਸਤਰਕ...
    • electronic waste gold copper recycling modification
      ਇਲੈਕਟ੍ਰਾਨਿਕ ਕੂੜੇ ਤੋਂ ਤਾਂਬਾ ਤੇ ਸੋਨਾ ਕੱਢਣ ਦੀ ਤਕਨੀਕ, IIT ਪ੍ਰੋਫੈਸਰ ਨੇ ਪੇਸ਼...
    • september month  salary  pensions
      ਖੁਸ਼ਖ਼ਬਰੀ! ਸਮੇਂ ਤੋਂ ਪਹਿਲਾਂ ਮਿਲੇਗੀ ਸਤੰਬਰ ਮਹੀਨੇ ਦੀ ਤਨਖਾਹ ਤੇ ਪੈਨਸ਼ਨ, AP...
    • jammu kashmir  legislative assembly  chief election commissioner
      ਜੰਮੂ ਕਸ਼ਮੀਰ ਵਿਧਾਨ ਸਭਾ 'ਚ ਮੁੱਖ ਚੋਣ ਕਮਿਸ਼ਨ ਖ਼ਿਲਾਫ਼ ਕਾਂਗਰਸ ਵਿਧਾਇਕਾਂ ਦਾ...
    • jammu kashmir  cm omar abdullah
      ਜੰਮੂ-ਕਸ਼ਮੀਰ ਦੇ ਪੂਰਨ ਰਾਜ ਦਰਜੇ ਦੀ ਬਹਾਲੀ ਲਈ CM ਉਮਰ ਅਬਦੁੱਲਾ ਨੇ ਵਿਧਾਨ ਸਭਾ...
    • call center that swindled  100 crore from us citizens busted
      ਅਮਰੀਕੀ ਨਾਗਰਿਕਾਂ ਤੋਂ 100 ਕਰੋੜ ਰੁਪਏ ਠੱਗਣ ਵਾਲੇ ਕਾਲ ਸੈਂਟਰ ਦਾ ਪਰਦਾਫਾਸ਼, 11...
    • supreme court  tarun tejpal  petition  goa police  notice
      ਸੁਪਰੀਮ ਕੋਰਟ ਨੇ ਤੇਜਪਾਲ ਦੀ ਪਟੀਸ਼ਨ 'ਤੇ ਗੋਆ ਪੁਲਸ ਨੂੰ ਜਾਰੀ ਕੀਤਾ ਨੋਟਿਸ
    • narendra modi  village  india  city  government
      ਪਿਛਲੇ 12 ਸਾਲਾਂ 'ਚ ਪਿੰਡਾਂ ਦੇ ਬੁਨਿਆਦੀ ਢਾਂਚੇ 'ਚ ਹੋਇਆ ਜ਼ਿਕਰਯੋਗ ਸੁਧਾਰ :...
    • ganpati bappa morya  mumbai  ganesh idol
      "ਗਣਪਤੀ ਬੱਪਾ ਮੋਰੀਆ" ਦੇ ਜੈਕਾਰਿਆਂ ਵਿਚਕਾਰ ਮੁੰਬਈ 'ਚ ਗਣੇਸ਼ ਮੂਰਤੀ ਵਿਸਰਜਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +