ਨੈਸ਼ਨਲ ਡੈਸਕ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲੇ ਦੇ ਸੈਂਡਰਾ ਕੈਂਪ ’ਚ ਤਾਇਨਾਤ ਛੱਤੀਸਗੜ੍ਹ ਆਰਮਡ ਫੋਰਸ ਦੇ ਇਕ ਜਵਾਨ ਵਿਜੇਂਦਰ ਠਾਕੁਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਸ਼ੁੱਕਰਵਾਰ ਦੱਸਿਆ ਕਿ ਠਾਕੁਰ ਵੱਲੋਂ ਆਪਣੇ ਆਪ ਨੂੰ ਗੋਲੀ ਮਾਰਨ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਦੀ ਇਕ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਸ਼ੁਰੂਆਤੀ ਜਾਂਚ ਅਨੁਸਾਰ ਮਾਮਲਾ ਖੁਦਕੁਸ਼ੀ ਦਾ ਲਗਦਾ ਹੈ ਪਰ ਫਿਰ ਵੀ ਵਿਸਤ੍ਰਿਤ ਜਾਂਚ ਕੀਤੀ ਜਾ ਰਹੀ ਹੈ।
ਤਲਾਬ 'ਚ ਨਹਾਉਣ ਗਈਆਂ ਕੁੜੀਆਂ ਨਾਲ ਵਾਪਰਿਆ ਹਾਦਸਾ ! ਹੋਈ ਦਰਦਨਾਕ ਮੌਤ
NEXT STORY