Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    4:47:36 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਿਤਾ ਦੀ ਮੌਤ 'ਤੇ ਪੁੱਤ ਦਾ ਜਸ਼ਨ: ਸ਼ਮਸ਼ਾਨਘਾਟ 'ਚ ਡਾਂਸ, ਉਡਾਏ ਨੋਟਾਂ ਦੇ ਬੰਡਲ (ਵੀਡੀਓ ਵਾਇਰਲ)

NATIONAL News Punjabi(ਦੇਸ਼)

ਪਿਤਾ ਦੀ ਮੌਤ 'ਤੇ ਪੁੱਤ ਦਾ ਜਸ਼ਨ: ਸ਼ਮਸ਼ਾਨਘਾਟ 'ਚ ਡਾਂਸ, ਉਡਾਏ ਨੋਟਾਂ ਦੇ ਬੰਡਲ (ਵੀਡੀਓ ਵਾਇਰਲ)

  • Edited By Rajwinder Kaur,
  • Updated: 03 Jan, 2025 06:39 PM
National
son celebrates father death dance
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਤੋਂ ਇੱਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਬੇਟੇ ਨੇ ਆਪਣੇ ਪਿਤਾ ਦੀ ਮੌਤ 'ਤੇ ਸ਼ਮਸ਼ਾਨਘਾਟ 'ਤੇ ਡਾਂਸ ਕੀਤਾ ਅਤੇ ਬੈਂਡ-ਵਾਜੇ ਨਾਲ ਪਿਤਾ ਦਾ ਅੰਤਿਮ ਸੰਸਕਾਰ ਕੀਤਾ। ਪੁੱਤਰ ਵਲੋਂ ਕੀਤਾ ਗਿਆ ਇਹ ਹੈਰਾਨੀਜਨਕ ਦ੍ਰਿਸ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਲੋਕ ਇਸ ਸਬੰਧ ਵਿੱਚ ਕਈ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ।

ਇਹ ਵੀ ਪੜ੍ਹੋ - ਠੰਡ ਦੇ ਮੌਸਮ 'ਚ ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, IMD ਨੇ ਜਾਰੀ ਕੀਤਾ ਅਲਰਟ

ਦੱਸ ਦੇਈਏ ਕਿ ਸੁਲਤਾਨਪੁਰ ਦੇ ਨਗਰ ਕੋਤਵਾਲੀ ਇਲਾਕੇ ਦੇ ਨਰਾਇਣਪੁਰ ਵਾਰਡ 'ਚ ਸ਼੍ਰੀਰਾਮ ਨਾਂ ਦੇ ਇਕ ਵਿਅਕਤੀ ਨੇ 80 ਸਾਲ ਦੀ ਉਮਰ 'ਚ ਮੌਤ ਤੋਂ ਬਾਅਦ ਆਪਣੇ ਪਿਤਾ ਰਾਮਕਿਸ਼ੋਰ ਮਿਸ਼ਰਾ ਦਾ ਅੰਤਿਮ ਸੰਸਕਾਰ ਅਨੋਖੇ ਤਰੀਕੇ ਨਾਲ ਕੀਤਾ। ਆਮ ਤੌਰ 'ਤੇ ਮੌਤ ਦੇ ਸਮੇਂ ਘਰ 'ਚ ਸੋਗ ਦਾ ਮਾਹੌਲ ਹੁੰਦਾ ਹੈ ਪਰ ਸ਼੍ਰੀ ਰਾਮ ਨੇ ਬੈਂਡ ਅਤੇ ਢੋਲ ਵਜਾ ਕੇ ਜ਼ਸ਼ਨ ਮਨਾਇਆ। ਸ਼ਮਸ਼ਾਨਘਾਟ ਦੀ ਅੰਤਿਮ ਯਾਤਰਾ ਦੌਰਾਨ ਸ਼੍ਰੀ ਰਾਮ ਅਤੇ ਉਨ੍ਹਾਂ ਦੇ ਦੋਸਤ ਨੱਚਦੇ ਅਤੇ ਗਾਉਂਦੇ ਹੋਏ ਸ਼ਮਸ਼ਾਨਘਾਟ ਪਹੁੰਚੇ, ਜਿੱਥੇ ਉਨ੍ਹਾਂ ਨੇ ਢੋਲ ਦੀ ਧਾਪ 'ਤੇ ਨੋਟਾਂ ਦੇ ਗਠੜੀ ਉਡਾਈ।

सुल्तानपुर से एक वीडियो सामने आया है, जिसमें एक बेटे ने अपने पिता को ढोल- नगाड़े के साथ अंतिम विदाई दी है। pic.twitter.com/uyXk2spRVC

— ankita pandey (@ankitapand65778) December 25, 2024

ਇਹ ਵੀ ਪੜ੍ਹੋ - ਠੰਡ ਦੇ ਮੱਦੇਨਜ਼ਰ ਬਦਲਿਆ ਸਕੂਲਾਂ ਦਾ ਸਮਾਂ, ਇਸ ਸਮੇਂ ਲੱਗਣਗੀਆਂ ਕਲਾਸਾਂ

ਇੰਨਾ ਹੀ ਨਹੀਂ, ਸ਼੍ਰੀ ਰਾਮ ਨੇ ਤੇਰ੍ਹਵੀਂ ਵਾਲੇ ਦਿਨ ਵੀ ਸੋਗ ਦੀ ਥਾਂ ਜ਼ਸ਼ਨ ਮਨਾਇਆ। ਆਪਣੇ ਪਰਿਵਾਰਕ ਮੈਂਬਰਾਂ ਅਤੇ ਜਾਣ-ਪਛਾਣ ਵਾਲਿਆਂ ਲਈ ਵਿਸ਼ੇਸ਼ ਦਾਵਤ ਦਾ ਆਯੋਜਨ ਕੀਤਾ। ਜਦੋਂ ਸ਼੍ਰੀ ਰਾਮ ਤੋਂ ਇਸ ਸਬੰਧ ਵਿਚ ਪੁੱਛਿਆ ਗਿਆ ਕਿ ਉਨ੍ਹਾਂ ਨੇ ਅਜਿਹਾ ਕਿਉਂ ਕੀਤਾ ਤਾਂ ਉਨ੍ਹਾਂ ਕਿਹਾ, ''ਅੰਤਿਮ ਵਿਦਾਈ ਰੌਂਦੇ ਹੋਏ ਨਹੀਂ, ਸਗੋਂ ਨੱਚਦੇ-ਗਾਉਂਦੇ ਹੋਏ ਕਰਨੀ ਚਾਹੀਦੀ ਹੈ। ਰੋਣ ਨਾਲ ਰੂਹ ਦੁੱਖੀ ਹੁੰਦੀ ਹੈ ਅਤੇ ਇਹ ਜੀਵਨ ਦਾ ਜਸ਼ਨ ਹੈ, ਜਿਸ ਨੂੰ ਇਸ ਤਰ੍ਹਾਂ ਮਨਾਉਣਾ ਚਾਹੀਦਾ ਹੈ।'' ਇਹ ਘਟਨਾ ਹੁਣ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਜਿੱਥੇ ਲੋਕ ਇਸ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਇਹ ਵੀ ਪੜ੍ਹੋ - 31 ਦਸੰਬਰ ਦੀ ਰਾਤ ਲੋਕਾਂ ਨੇ ਸਭ ਤੋਂ ਵੱਧ Online ਆਰਡਰ ਕੀਤੀਆਂ ਇਹ ਚੀਜ਼ਾਂ, ਸੁਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • UP
  • Sultanpur
  • Son
  • Celebrated
  • Father
  • Death
  • Crematorium
  • dance
  • Money
  • Friends
  • ਪਿਤਾ
  • ਸ਼ਮਸ਼ਾਨਘਾਟ
  • ਪੁੱਤ
  • ਡਾਂਸ
  • ਨੋਟਾਂ

ਕੁੱਖ 'ਚ ਮੁੰਡਾ ਹੈ ਜਾਂ ਕੁੜੀ... ਦੱਸਣ ਲਈ 72 ਹਜ਼ਾਰ ਰੁਪਏ ਦਾ ਸੌਦਾ

NEXT STORY

Stories You May Like

  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • punjab police employee found drunk video goes viral
    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • vacant plot becomes a den for drug addicts video viral
    ਖ਼ਾਲੀ ਪਲਾਟ ਬਣਿਆ ਨਸ਼ੇੜੀਆਂ ਦਾ ਅੱਡਾ! ਗੁਪਤ ਅੰਗ 'ਚ ਨਸ਼ੇ ਦੇ ਟੀਕੇ ਲਗਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • celebrations at home as pargat singh takes charge of punjab congress
    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ 'ਤੇ ਘਰ 'ਚ ਜਸ਼ਨ, ਢੋਲ ਦੀ ਥਾਪ 'ਤੇ ਝੂਮੇ ਸਮਰਥਕ
  • video of nihangs beating up a young man in amritsar
    ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ ਹੋ ਰਹੀ ਵਾਇਰਲ
  • video of youths firing shots in jalandhar goes viral  police arrest
    ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ ਕੀਤੇ ਗ੍ਰਿਫ਼ਤਾਰ
  • drug case
    ਨਸ਼ੇ 'ਚ ਧੁੱਤ ਕੁੜੀ ਘਰਾਂ ਦੇ ਦਰਵਾਜ਼ੇ ਖੜਕਾਉਂਦੀਆਂ ਆਈ ਨਜ਼ਰ, ਵੀਡੀਓ ਵਾਇਰਲ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • shameful incident in the capital
      ਰਾਜਧਾਨੀ 'ਚ ਸ਼ਰਮਨਾਕ ਵਾਰਦਾਤ: ਦਿੱਲੀ ਦੇ ਫ਼ਾਈਵ ਸਟਾਰ ਹੋਟਲ ’ਚ ਨਾਗਾਲੈਂਡ ਦੀ...
    • supreme court notice to gyanesh kumar
      ਗਿਆਨੇਸ਼ ਕੁਮਾਰ ਨੂੰ ਸੁਪਰੀਮ ਕੋਰਟ ਦਾ ਨੋਟਿਸ, 27 ਅਕਤੂਬਰ ਨੂੰ ਹੋਵੇਗੀ ਸੁਣਵਾਈ
    • jammu kashmir gcc summit 2026
      IIM Jammu ਵਿਖੇ 9-10 ਅਕਤੂਬਰ ਨੂੰ ਹੋਵੇਗਾ 'ਜੰਮੂ-ਕਸ਼ਮੀਰ ਜੀ.ਸੀ.ਸੀ. ਸੰਮੇਲਨ...
    • high court issues notice to salman khan in kala hiran film case
      ‘ਕਾਲਾ ਹਿਰਨ’ ਫਿਲਮ ਦੇ ਮਾਮਲੇ ’ਚ ਹਾਈ ਕੋਰਟ ਵੱਲੋਂ ਸਲਮਾਨ ਖਾਨ ਨੂੰ ਨੋਟਿਸ
    • hospital bed has become a major source of income for doctors
      ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
    • cashless treatment is causing pockets to become empty
      Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ...
    • uttar pradesh  rajya sabha  bjp candidate  nomination papers
      ਉੱਤਰ ਪ੍ਰਦੇਸ਼ 'ਚ ਰਾਜ ਸਭਾ ਲਈ ਭਾਜਪਾ ਦੇ 8 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ...
    • woman act
      ਸਪਾ ਮੈਨੇਜਰ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਔਰਤ ਨਾਲ ਗੈਂਗਰੇਪ, 2 ਗ੍ਰਿਫ਼ਤਾਰ
    • smit macchhar fracture
      174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ...
    • widowed mother ran barefoot in a saree for a job
      ਜਜ਼ਬੇ ਨੂੰ ਸਲਾਮ! ਨੌਕਰੀ ਲਈ ਸਾੜ੍ਹੀ 'ਚ ਨੰਗੇ ਪੈਰੀਂ ਦੌੜੀ ਵਿਧਵਾ ਮਾਂ, ਪੂਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +