Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    2:51:52 PM

  • water bottles snack packets sale ban

    ਪਾਣੀ ਦੀਆਂ ਬੋਤਲਾਂ, ਸਨੈਕਸ ਦੇ ਪੈਕੇਟਾਂ ਦੀ ਵਿਕਰੀ...

  • tarn taran bsf bus overturns in fields 6 jawans injured

    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

  • school student  abohar school

    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ...

  • shocking incident in ludhiana

    ਪੰਜਾਬ: ਲੁੱਟਾਂ-ਖੋਹਾਂ ਕਰਨ ਵਾਲੇ ਦਾ ਕਤਲ! ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜਿਗਰ ਦਾ ਟੋਟਾ ਖੋਹ ਲੈ ਗਈ ਬੇਦਰਦ ਮਾਂ! ਖੜ੍ਹਾ ਦੇਖਦਾ ਰਹਿ ਗਿਆ ਲਾਚਾਰ ਪਿਓ, ਵੀਡੀਓ ਦੇਖ ਵਲੂੰਧਰ ਜਾਵੇਗਾ ਦਿਲ

NATIONAL News Punjabi(ਦੇਸ਼)

ਜਿਗਰ ਦਾ ਟੋਟਾ ਖੋਹ ਲੈ ਗਈ ਬੇਦਰਦ ਮਾਂ! ਖੜ੍ਹਾ ਦੇਖਦਾ ਰਹਿ ਗਿਆ ਲਾਚਾਰ ਪਿਓ, ਵੀਡੀਓ ਦੇਖ ਵਲੂੰਧਰ ਜਾਵੇਗਾ ਦਿਲ

  • Edited By Shubam Kumar,
  • Updated: 10 Feb, 2026 03:43 PM
National
son cries as he hugs father after mother gets custody
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਕਈ ਵਾਰ ਮਾਤਾ-ਪਿਤਾ ਦੀ ਜ਼ਿੱਦ ਬੱਚੇ ਦੀ ਪੂਰੀ ਜ਼ਿੰਦਗੀ ਨੂੰ ਪ੍ਰਭਾਵਿਤ ਕਰ ਦਿੰਦੀ ਹੈ ਅਤੇ ਤਲਾਕ ਦਾ ਸਭ ਤੋਂ ਮਾੜਾ ਅਸਰ ਮਾਸੂਮ ਬੱਚਿਆਂ 'ਤੇ ਪੈਂਦਾ ਹੈ। ਅਜਿਹੀ ਹੀ ਇੱਕ ਘਟਨਾ ਮੱਧ ਪ੍ਰਦੇਸ਼ ਦੇ ਗਵਾਲੀਅਰ (ਭੀਤਰਵਾਰ) ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਪਰਿਵਾਰਕ ਝਗੜੇ ਦਾ ਨਤੀਜਾ ਤਲਾਕ ਵਿੱਚ ਨਿਕਲਿਆ। ਜਦੋਂ ਅਦਾਲਤੀ ਪ੍ਰਕਿਰਿਆ ਅਤੇ ਆਪਸੀ ਸਹਿਮਤੀ ਤੋਂ ਬਾਅਦ ਬੱਚੇ ਦੀ ਕਸਟਡੀ ਮਾਂ ਨੂੰ ਸੌਂਪੀ ਜਾਣ ਲੱਗੀ, ਤਾਂ 2 ਸਾਲ ਦੇ ਨੰਨ੍ਹੇ ਬੱਚੇ ਨੇ ਆਪਣੇ ਪਿਤਾ ਦੀ ਗੋਦ ਵਿੱਚੋਂ ਉਤਰਨ ਤੋਂ ਸਾਫ਼ ਇਨਕਾਰ ਕਰ ਦਿੱਤਾ।

ਕੀ ਸੀ ਪੂਰਾ ਮਾਮਲਾ? 
ਜਾਣਕਾਰੀ ਅਨੁਸਾਰ ਸੋਮਪ੍ਰੀਤ ਕੌਰ ਨਾਮ ਦੀ ਮਹਿਲਾ, ਜੋ ਕਿ ਅੱਠ ਦਿਨ ਪਹਿਲਾਂ ਆਪਣੇ ਸਹੁਰੇ ਘਰੋਂ ਗਾਇਬ ਹੋ ਗਈ ਸੀ, ਜਿਸਨੂੰ ਪੁਲਸ ਨੇ ਪੰਜਾਬ ਦੇ ਇੱਕ ਗੁਰਦੁਆਰੇ ਵਿੱਚੋਂ ਲੱਭ ਲਿਆ ਸੀ। ਇਸ ਦੌਰਾਨ ਉਸ ਦਾ ਛੋਟਾ ਬੱਚਾ ਪਿਤਾ ਦੇ ਪਰਿਵਾਰ ਕੋਲ ਹੀ ਸੀ। ਸੋਮਪ੍ਰੀਤ ਨੇ ਆਪਣੇ ਸਹੁਰੇ ਪਰਿਵਾਰ 'ਤੇ ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਅਤੇ ਤਲਾਕ ਲੈ ਕੇ ਆਪਣੇ ਮਾਪਿਆਂ ਕੋਲ ਰਹਿਣ ਦੀ ਇੱਛਾ ਜਤਾਈ। ਦੋਵਾਂ ਪਰਿਵਾਰਾਂ ਦੀ ਆਪਸੀ ਗੱਲਬਾਤ ਤੋਂ ਬਾਅਦ ਤਲਾਕ ਅਤੇ ਬੱਚੇ ਦੀ ਕਸਟਡੀ ਮਾਂ ਨੂੰ ਦੇਣ ਦਾ ਫੈਸਲਾ ਹੋਇਆ।

 
 
 
 
 
View this post on Instagram
 
 
 
 
 
 
 
 
 
 
 

A post shared by Laughter Colours | Memes Only (@laughtercolours)

 

ਹੰਝੂਆਂ ਨਾਲ ਭਰਿਆ ਉਹ ਪਲ 
ਜਦੋਂ ਬੱਚੇ ਨੂੰ ਮਾਂ ਦੇ ਹਵਾਲੇ ਕੀਤਾ ਜਾ ਰਿਹਾ ਸੀ, ਤਾਂ ਉਹ ਪਲ ਬੇਹੱਦ ਭਾਵੁਕ ਹੋ ਗਿਆ। ਬੱਚੇ ਦੇ ਦਾਦਾ ਆਪਣੇ ਹੰਝੂਆਂ 'ਤੇ ਕਾਬੂ ਨਹੀਂ ਰੱਖ ਸਕੇ ਅਤੇ ਫੁੱਟ-ਫੁੱਟ ਕੇ ਰੋਣ ਲੱਗ ਪਏ, ਜਦੋਂ ਕਿ ਪਿਤਾ ਚੁੱਪਚਾਪ ਇਸ ਦਰਦਨਾਕ ਜੁਦਾਈ ਨੂੰ ਦੇਖਦਾ ਰਿਹਾ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਮਾਸੂਮ ਬੱਚਾ ਆਪਣੇ ਪਿਤਾ ਨਾਲ ਚਿਪਕਿਆ ਹੋਇਆ ਹੈ ਅਤੇ ਮਾਂ ਕੋਲ ਜਾਣ ਤੋਂ ਡਰ ਰਿਹਾ ਹੈ। ਜਦੋਂ ਮਾਂ ਨੇ ਉਸ ਨੂੰ ਜ਼ਬਰਦਸਤੀ ਗੋਦ ਵਿੱਚ ਲਿਆ, ਤਾਂ ਬੱਚੇ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Emotional Video
  • Parents Divorce
  • Father Son Emotional Moment
  • Child Custody

100 ਰੁਪਏ ਦੀ ਚੋਰੀ ! 45 ਸਾਲ ਰਿਹਾ ਫਰਾਰ, ਬੁੱਢੇ-ਵਰੇ ਪੁਲਸ ਦੇ ਹੱਥ ਕਾਬੂ ਆਇਆ ਚੋਰ

NEXT STORY

Stories You May Like

  • a gift from a packet of kurkare snatched a piece of liver
    ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ ਜਿਗਰ ਦਾ ਟੋਟਾ, ਹੈਰਾਨ ਕਰੇਗਾ ਮਾਮਲਾ
  • young son canada visa incident in canada
    ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ ਭੇਜਿਆ ਇਕਲੌਤਾ ਪੁੱਤ, ਰੱਬ ਨੇ ਉਹ ਵੀ ਖੋਹ ਲਿਆ
  • veteran actress usha nadkarni
    ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ ਹੈ ਦਿੱਗਜ ਅਦਾਕਾਰਾ Usha Nadkarni
  • elon musk  s net worth indeed halved in about a month and a half
    ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ
  • bharti singh announces good news for the third time
    ਭਾਰਤੀ ਸਿੰਘ ਨੇ ਤੀਜੀ ਵਾਰ ਸੁਣਾਈ Good News ! ਬੇਬੀ ਬੰਪ ਦੇਖ ਹੈਰਾਨ ਰਹਿ ਗਏ ਫੈਨਜ਼
  • mother and son accident family
    ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ ਗਿਆ ਪਰਿਵਾਰ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ
  • stepfather  second husband
    ਮਤਰੇਏ ਪਿਓ ਦੀ ਸ਼ਰਮਾਨਕ ਕਰਤੂਤ, ਧੀ ਨਾਲ ਹੀ ਟੱਪੀਆਂ ਹੱਦਾਂ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india china new delhi meeting lac
      ਭਾਰਤ-ਚੀਨ ਸਰਹੱਦ 'ਤੇ ਸ਼ਾਂਤੀ ਲਈ ਵੱਡਾ ਕਦਮ! ਨਵੀਂ ਦਿੱਲੀ 'ਚ ਹੋਈ ਅਹਿਮ ਬੈਠਕ
    • dabur india challenges fssai ban on   100  claims
      ਡਾਬਰ ਇੰਡੀਆ ਨੇ ਸ਼ਹਿਦ, ਘਿਓ ਅਤੇ ਹੋਰ ਉਤਪਾਦਾਂ 'ਤੇ '100% ਦਾਅਵਿਆਂ' 'ਤੇ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • supreme court  neet exam  petitioner  central government
      NEET ਪ੍ਰੀਖਿਆ ਸੁਧਾਰ ਮਾਮਲੇ ’ਚ ਪਟੀਸ਼ਨਰ ਕੇਂਦਰ ਦੇ ਹਲਫ਼ਨਾਮੇ ’ਤੇ ਜਵਾਬ ਦਾਖਲ...
    • adjournment  lok sabha  rajya sabha
      ਹੰਗਾਮੇ ਕਾਰਨ 12 ਵਜੇ ਤੱਕ ਮੁਲਤਵੀ ਲੋਕ ਸਭਾ-ਰਾਜ ਸਭਾ, ਬਿਰਲਾ ਬੋਲੇ-ਮਹਾਤਮਾ...
    • rbi s banks will have to pay a fine of rs 250 per hour if they misbehave
      RBI ਦਾ ਵੱਡਾ ਫੈਸਲਾ: ...ਦੁਰਵਿਵਹਾਰ ਕੀਤਾ ਤਾਂ ਬੈਂਕਾਂ ਨੂੰ ਭਰਨਾ ਹੋਵੇਗਾ ਪ੍ਰਤੀ...
    • indian oil corporation  recruitment  job  apply
      Indian Oil Corporation 'ਚ ਨਿਕਲੀਆਂ ਭਰਤੀਆਂ, 12ਵੀਂ ਪਾਸ ਕਰ ਸਕਦੇ ਹਨ ਅਪਲਾਈ
    • heavy rain weather department red alert
      ਕੇਰਲ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ! ਮੌਸਮ ਵਿਭਾਗ ਵਲੋਂ 7 ਜ਼ਿਲ੍ਹਿਆਂ 'ਚ...
    • police  accused  encounter  murder  hospital
      ਕਤਲ ਮਾਮਲੇ 'ਚ ਲੋੜੀਂਦੇ 2 ਦੋਸ਼ੀਆਂ ਨੂੰ ਦਾ ਪੁਲਸ ਨੇ ਕੀਤਾ ਐਨਕਾਊਂਟਰ
    • i wish pm modi was a dictator       rupali ganguly  s statement creates a stir
      'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +