Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:05:45 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੋਨੀਆ ਗਾਂਧੀ ਦਾ ਐਲਾਨ, 'ਭਾਰਤ ਜੋੜੋ ਯਾਤਰਾ' ਨਾਲ ਖ਼ਤਮ ਹੋ ਸਕਦੀ ਹੈ ਮੇਰੀ ਸਿਆਸੀ ਪਾਰੀ

NATIONAL News Punjabi(ਦੇਸ਼)

ਸੋਨੀਆ ਗਾਂਧੀ ਦਾ ਐਲਾਨ, 'ਭਾਰਤ ਜੋੜੋ ਯਾਤਰਾ' ਨਾਲ ਖ਼ਤਮ ਹੋ ਸਕਦੀ ਹੈ ਮੇਰੀ ਸਿਆਸੀ ਪਾਰੀ

  • Edited By Tanu,
  • Updated: 25 Feb, 2023 03:34 PM
National
sonia gandhi speak in congress 85th session in nava raipur
  • Share
    • Facebook
    • Tumblr
    • Linkedin
    • Twitter
  • Comment

ਨਵਾ ਰਾਏਪੁਰ- ਛੱਤੀਸਗੜ੍ਹ ਦੇ ਰਾਏਪੁਰ 'ਚ ਕਾਂਗਰਸ ਦੇ 85ਵੇ ਸੰਮੇਲਨ 'ਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਸਿਆਸਤ ਤੋਂ ਸੰਨਿਆਸ ਲੈਣ ਵੱਲ ਇਸ਼ਾਰਾ ਕੀਤਾ ਹੈ। ਆਪਣੀ ਸਿਆਸੀ ਪਾਰੀ ਦੇ ਅੰਤ ਦਾ ਸੰਕੇਤ ਦਿੰਦੇ ਹੋਏ ਸੋਨੀਆ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਸਿਆਸੀ ਪਾਰੀ 'ਭਾਰਤ ਜੋੜੋ ਯਾਤਰਾ' ਨਾਲ ਖਤਮ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਅਸੀਂ ਪਿਛਲੇ 25 ਸਾਲਾਂ 'ਤੇ ਨਜ਼ਰ ਮਾਰੀਏ ਤਾਂ 2004 ਅਤੇ 2009 ਦੀਆਂ ਚੋਣਾਂ ਵਿਚ ਡਾ. ਮਨਮੋਹਨ ਸਿੰਘ ਜੀ ਦੀ ਯੋਗ ਅਗਵਾਈ ਨਾਲ ਸਾਡੀਆਂ ਜਿੱਤਾਂ ਨੇ ਮੈਨੂੰ ਨਿੱਜੀ ਤੌਰ 'ਤੇ ਸੰਤੁਸ਼ਟੀ ਦਿੱਤੀ। 

ਇਹ ਵੀ ਪੜ੍ਹੋ- NIA ਦੇ ਹੱਥੇ ਚੜ੍ਹਿਆ ਭਗੌੜਾ ਅੱਤਵਾਦੀ ਅਰਸ਼ਦੀਪ ਡੱਲਾ ਦਾ ਸਾਥੀ ਲੱਕੀ ਖੋਖਰ, 6 ਹੋਰ ਲੋਕਾਂ ਸਮੇਤ ਗ੍ਰਿਫ਼ਤਾਰ

ਮੋਦੀ ਸਰਕਾਰ 'ਤੇ ਕੀਤਾ ਹਮਲਾ

ਸੋਨੀਆ ਗਾਂਧੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੀ ਸਰਕਾਰ ਨੇ ਸਾਰੀਆਂ ਸੰਸਥਾਵਾਂ 'ਤੇ ਕਬਜ਼ਾ ਕਰ ਲਿਆ ਹੈ ਅਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਨਫ਼ਰਤ ਦੀ ਅੱਗ ਭੜਕਾਈ ਜਾ ਰਹੀ ਹੈ। ਇਹ ਦੇਸ਼ ਲਈ ਖਾਸ ਤੌਰ 'ਤੇ ਚੁਣੌਤੀਪੂਰਨ ਸਮਾਂ ਹੈ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨੇ ਲਗਾਤਾਰ ਹਰ ਇਕ ਸੰਸਥਾ 'ਤੇ ਕਬਜ਼ਾ ਕੀਤਾ ਹੈ। ਅਨੁਸੂਚਿਤ ਜਾਤੀਆਂ, ਘੱਟ ਗਿਣਤੀਆਂ, ਔਰਤਾਂ 'ਤੇ ਅੱਤਿਆਚਾਰ ਹੋ ਰਹੇ ਹਨ ਅਤੇ ਸਰਕਾਰ ਕੁਝ ਉਦਯੋਗਪਤੀਆਂ ਦਾ ਸਾਥ ਦੇ ਰਹੀ ਹੈ।

ਇਹ ਵੀ ਪੜ੍ਹੋ- 5 ਧੀਆਂ ਨੇ ਤੋੜੀ ਰੂੜ੍ਹੀਵਾਦੀ ਪਰੰਪਰਾ, ਪਿਤਾ ਦੀ ਅਰਥੀ ਨੂੰ ਦਿੱਤਾ ਮੋਢਾ, ਅਗਨੀ ਦੇ ਕੇ ਨਿਭਾਇਆ ਪੁੱਤਾਂ ਦਾ ਫਰਜ਼

ਦੇਸ਼ ਦੇ ਹਿੱਤਾਂ ਦੀ ਲੜਾਈ ਲੜੇਗੀ ਕਾਂਗਰਸ

ਸੋਨੀਆ ਨੇ ਕਿਹਾ ਕਿ ਸਾਨੂੰ ਅਨੁਸ਼ਾਸਨ ਨਾਲ ਕੰਮ ਕਰਨ ਦੀ ਲੋੜ ਹੈ। ਜਨਤਾ ਤੱਕ ਸਾਨੂੰ ਆਪਣੇ ਸੰਦੇਸ਼ ਪਹੁੰਚਾਉਣਾ ਹੋਵੇਗਾ। ਅਸੀਂ ਦੇਸ਼ ਵਾਸੀਆਂ ਲਈ ਲੜਨ ਲਈ ਤਿਆਰ ਹਾਂ। ਪਾਰਟੀ ਦੀ ਜਿੱਤ ਹੀ ਦੇਸ਼ ਦੀ ਜਿੱਤ ਹੋਵੇਗੀ। ਕਾਂਗਰਸ ਸਿਰਫ਼ ਇਕ ਸਿਆਸੀ ਪਾਰਟੀ ਨਹੀਂ ਹੈ। ਅਸੀਂ ਉਹ ਵਾਹਨ ਹਾਂ ਜਿਸ ਰਾਹੀਂ ਭਾਰਤ ਦੇ ਲੋਕ ਆਜ਼ਾਦੀ, ਸਮਾਨਤਾ, ਭਾਈਚਾਰੇ ਅਤੇ ਸਾਰਿਆਂ ਲਈ ਨਿਆਂ ਲਈ ਲੜਦੇ ਹਨ। ਅਸੀਂ ਲੋਕਾਂ ਦੀ ਆਵਾਜ਼ ਨੂੰ ਦਰਸਾਉਂਦੇ ਹਾਂ। ਅੱਗੇ ਦਾ ਰਸਤਾ ਆਸਾਨ ਨਹੀਂ ਹੈ ਪਰ ਜਿੱਤ ਸਾਡੀ ਹੀ ਹੋਵੇਗੀ। ਸਾਡੇ ਵਿਚੋਂ ਹਰ ਇਕ ਦੀ ਪਾਰਟੀ ਅਤੇ ਦੇਸ਼ ਪ੍ਰਤੀ ਵਿਸ਼ੇਸ਼ ਜ਼ਿੰਮੇਵਾਰੀ ਹੈ।

ਇਹ ਵੀ ਪੜ੍ਹੋ-  25 ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲਾ ਆਟੋ ਡਰਾਈਵਰ ਹੁਣ ਹੋਰਨਾਂ ਨੂੰ ਵੀ ਬਣਾ ਰਿਹੈ 'ਕਰੋੜਪਤੀ'

'ਭਾਰਤ ਜੋੜੋ ਯਾਤਰਾ' ਨੇ ਲੋਕਾਂ ਨੂੰ ਜੋੜਨ ਦਾ ਕੰਮ ਕੀਤਾ, ਰਾਹੁਲ ਦਾ ਧੰਨਵਾਦ

ਸੋਨੀਆ ਨੇ ਪ੍ਰਧਾਨ ਦੇ ਤੌਰ 'ਤੇ ਆਪਣੀ ਪਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਮੇਰੇ ਲਈ ਸਨਮਾਨ ਦੀ ਗੱਲ ਸੀ ਕਿ ਮੈਂ ਸਾਲ 1998 'ਚ ਕਾਂਗਰਸ ਪ੍ਰਧਾਨ ਅਹੁਦਾ ਸੰਭਾਲਿਆ। 25 ਸਾਲਾਂ ਵਿਚ ਪਾਰਟੀ ਨੇ ਕਈ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਅਤੇ ਨਿਰਾਸ਼ਾ ਵੀ ਹੱਥ ਲੱਗੀ।  ਸੋਨੀਆ ਨੇ ਅੱਗੇ ਕਿਹਾ ਕਿ ਇਹ ਬਹੁਤ ਸੁਖ਼ਦ ਸਥਿਤੀ ਹੈ ਕਿ ਪ੍ਰਧਾਨ ਦੇ ਤੌਰ 'ਤੇ ਉਨ੍ਹਾਂ ਦੀ ਪਾਰੀ 'ਭਾਰਤ ਜੋੜੋ ਯਾਤਰਾ' ਨਾਲ ਪੂਰੀ ਹੋਈ। ਸੋਨੀਆ ਮੁਤਾਬਕ ਇਸ ਯਾਤਰਾ ਨੇ ਕਾਂਗਰਸ ਅਤੇ ਲੋਕਾਂ ਵਿਚਾਲੇ ਸੰਵਾਦ ਦੀ ਵਿਰਾਸਤ ਨੂੰ ਖ਼ੁਸ਼ਹਾਲ ਕੀਤਾ ਹੈ। ਇਸ ਯਾਤਰਾ ਨੇ ਲੋਕਾਂ ਨੂੰ ਜੋੜਨ ਦਾ ਕੰਮ ਕੀਤਾ। ਉਨ੍ਹਾਂ ਨੇ ਯਾਤਰਾ ਲਈ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ।

  • Sonia Gadhi
  • 85th Convention
  • Congress
  • BJP
  • Modi Government
  • ਸੋਨੀਆ ਗਾਧੀ
  • 85ਵੇਂ ਕਨਵੈਸ਼ਨਲ
  • ਕਾਂਗਰਸ
  • ਭਾਜਪਾ
  • ਮੋਦੀ ਸਰਕਾਰ

J&K: ਕੌਮਾਂਤਰੀ ਸਰਹੱਦ ਨੇੜੇ ਮਿਲੀ ਐਂਟੀ-ਟੈਂਕ ਸੁਰੰਗ, ਮੌਕੇ 'ਤੇ ਬੰਬ ਰੋਕੂ ਦਸਤਾ ਮੌਜੂਦ

NEXT STORY

Stories You May Like

  • habit of prolonged sitting can harm your kidneys
    ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ ਖਤਰਾ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • india  visit  nepal  finance minister  nirmala sitharaman
    ਭਾਰਤ ਦੀ ਯਾਤਰਾ 'ਤੇ ਆਏ ਨੇਪਾਲ ਦੇ ਵਿੱਤ ਮੰਤਰੀ ਨੇ ਸੀਤਾਰਮਨ ਨਾਲ ਕੀਤੀ ਬੈਠਕ
  • setback for sonia gandhi in voter list dispute
    ਵੋਟਰ ਸੂਚੀ ਵਿਵਾਦ ’ਚ ਸੋਨੀਆ ਗਾਂਧੀ ਨੂੰ ਝਟਕਾ, ਹੇਠਲੀ ਅਦਾਲਤ ਦਾ ਹੁਕਮ ਰੱਦ
  • kewal singh dhillon s statement drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ ਨੂੰ ਕਰ ਸਕਦੀ ਹੈ ਨਸ਼ਾ ਮੁਕਤ
  • despite eating  the body may experience fatigue due to nutritional deficiency
    ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ ਪੋਸ਼ਣ ਦੀ ਘਾਟ
  • patwaris  tehsils  government offices
    ਪਟਵਾਰੀਆਂ ਨੇ ਕਰ 'ਤਾ ਵੱਡਾ ਐਲਾਨ, ਲੋਕਾਂ ਦੀ ਵੱਧ ਸਕਦੀ ਹੈ ਪ੍ਰੇਸ਼ਾਨੀ
  • india faces afghanistan today
    ਭਾਰਤ ਦਾ ਸਾਹਮਣਾ ਅੱਜ ਅਫਗਾਨਿਸਤਾਨ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tractortrolley packed with pilgrims overturns
      ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ ! 6 ਲੋਕਾਂ ਦੀ ਗਈ ਜਾਨ
    • cyclone asani brings heavy rain to odisha and andhra pradesh
      ਚੱਕਰਵਾਤ ਅਰਨਬ ਨਾਲ ਓਡਿਸ਼ਾ-ਆਧਾਰ ਪ੍ਰਦੇਸ਼ ’ਚ ਭਾਰੀ ਮੀਂਹ, ਪੁਲ ਡੁੱਬੇ ; ਕਈ...
    • phonepe will recruit more than 20 000 employees posts
      PhonePe ਕਰੇਗਾ 20,000 ਤੋਂ ਵੱਧ ਮੁਲਾਜ਼ਮਾਂ ਦੀ ਭਰਤੀ, ਇਨ੍ਹਾਂ ਅਸਾਮੀਆਂ ਲਈ ਹੋ...
    • police incident
      ਆਜ਼ਮਗੜ੍ਹ ’ਚ ਪਤਨੀ, ਬੱਚੇ ਅਤੇ 2 ਪੁਜਾਰੀਆਂ ਦੇ ਕਤਲ ਦਾ ਮੁਲਜ਼ਮ ਪੁਲਸ ਮੁਕਾਬਲੇ...
    • amitabh jhunjhunwala
      ਮਨੀ ਲਾਂਡਰਿੰਗ ਮਾਮਲਾ ; ਅਨਿਲ ਅੰਬਾਨੀ ਗਰੁੱਪ ਦੇ ਸਾਬਕਾ ਅਧਿਕਾਰੀ ਅਮਿਤਾਭ ਨੂੰ...
    • bihar shameful incident
      ਬਿਹਾਰ 'ਚ ਇਕ ਹੋਰ ਸ਼ਰਮਨਾਕ ਘਟਨਾ ! ਦਿਨ-ਦਿਹਾੜੇ ਕੁੜੀ ਨਾਲ ਹੋਈ ਬਦਸਲੂਕੀ, 4...
    • three people died in a headon collision between two motorcycles
      ਤੇਜ਼ ਰਫਤਾਰ ਬਣੀ 'ਕਾਲ' ! 2  ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ 3...
    • uapa action
      UAPA ਤਹਿਤ ਪੁਲਸ ਦੀ ਵੱਡੀ ਕਾਰਵਾਈ ! ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਏਜਾਜ਼ ਗਨੀ...
    • petition to remove anti national content from social media dismissed
      ਸੋਸ਼ਲ ਮੀਡੀਆ ’ਤੇ ਰਾਸ਼ਟਰ ਵਿਰੋਧੀ ਸਮੱਗਰੀ ਹਟਾਉਣ ਦੀ ਪਟੀਸ਼ਨ ਖਾਰਿਜ
    • nbems declares neetpg 2026 results
      NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ ਤਰ੍ਹਾਂ ਕਰੋ ਚੈੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +