Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    12:54:27 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • 42 ਦੀ ਉਮਰ 'ਚ ਸੋਨਾਲੀ ਫੋਗਾਟ ਦੀ ਮੌਤ, 6 ਸਾਲ ਪਹਿਲਾਂ ਫਾਰਮ ਹਾਊਸ 'ਚੋਂ ਮਿਲੀ ਸੀ ਪਤੀ ਦੀ ਲਾਸ਼

NATIONAL News Punjabi(ਦੇਸ਼)

42 ਦੀ ਉਮਰ 'ਚ ਸੋਨਾਲੀ ਫੋਗਾਟ ਦੀ ਮੌਤ, 6 ਸਾਲ ਪਹਿਲਾਂ ਫਾਰਮ ਹਾਊਸ 'ਚੋਂ ਮਿਲੀ ਸੀ ਪਤੀ ਦੀ ਲਾਸ਼

  • Edited By Sunita,
  • Updated: 23 Aug, 2022 12:49 PM
Mumbai
sonali phogat death
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬੀ. ਜੀ. ਪੀ. ਆਗੂ ਅਤੇ ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ' ਦਾ ਹਿੱਸਾ ਰਹੀ ਸੋਨਾਲੀ ਫੋਗਾਟ ਦੀ 42 ਸਾਲ ਦੀ ਉਮਰ ਵਿਚ ਮੌਤ ਹੋ ਗਈ ਹੈ। 21 ਸਤੰਬਰ 1979 ਨੂੰ ਹਰਿਆਣਾ 'ਚ ਜਨਮੀ ਸੋਨੀਆ ਸਿੰਘ ਉਰਫ ਸੋਨਾਲੀ ਫੋਗਾਟ ਗੋਆ 'ਚ ਹੀ ਸੀ, ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਸੋਨਾਲੀ ਫੋਗਾਟ ਦੀ ਮੌਤ ਦੀ ਖ਼ਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਨਿਰਾਸ਼ ਕਰ ਦਿੱਤਾ ਹੈ। ਦੱਸ ਦਈਏ ਸੋਨਾਲੀ ਨੇ ਬੀਤੀ ਰਾਤ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ, ਜਿਨ੍ਹਾਂ ਵਿਚ ਉਹ ਗੁਲਾਬੀ ਰੰਗ ਦੀ ਡਰੈੱਸ ਵਿਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਵਿਚ ਉਨ੍ਹਾਂ ਨੇ ਸਿਰ 'ਤੇ ਪਗੜੀ ਵੀ ਬੰਨ੍ਹੀ ਹੋਈ ਹੈ। ਇਸ ਤੋਂ ਇਲਾਵਾ ਇਰ ਵੀਡੀਓ ਵੀ ਸਾਂਝੀ ਕੀਤੀ ਹੈ।

 
 
 
 
View this post on Instagram
 
 
 
 
 
 
 
 
 
 
 

A post shared by Sonaliiphogat (@sonali_phogat_official)


ਕਰੀਅਰ ਦੀ ਸ਼ੁਰੂਆਤ
ਸੋਨਾਲੀ ਫੋਗਾਟ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਅਦਾਕਾਰਾ ਵਜੋਂ ਕੀਤੀ ਸੀ। ਉਹ ਹਿਸਾਰ ਦੂਰਦਰਸ਼ਨ ਕੇਂਦਰ ਦੀ ਸਾਬਕਾ ਐਂਕਰ ਅਤੇ ਟਿੱਕ ਟੌਕ ਸਟਾਰ ਵੀ ਸੀ। ਉਹ 'ਬਿੱਗ ਬੌਸ 14' ਦੇ ਘਰ ਵਿਚ ਵਾਈਲਡ ਕਾਰਡ ਪ੍ਰਤੀਯੋਗੀ ਦੇ ਰੂਪ ਵਿਚ ਦਾਖਲ ਹੋਈ ਸੀ। ਪਿਛਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਸੋਨਾਲੀ ਫੋਗਾਟ ਨੂੰ ਆਦਮਪੁਰ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ ਟਿਕਟ ਮਿਲੀ ਸੀ। ਉਨ੍ਹਾਂ ਨੇ ਕੁਲਦੀਪ ਬਿਸ਼ਨੋਈ ਵਿਰੁੱਧ ਚੋਣ ਲੜੀ ਸੀ। ਹਾਲਾਂਕਿ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

PunjabKesari

ਫਾਰਮ ਹਾਊਸ 'ਚ ਮ੍ਰਿਤਕ ਮਿਲਿਆ ਸੀ ਪਤੀ
ਸੋਨਾਲੀ ਫੋਗਾਟ ਦਾ ਜਨਮ ਫਤਿਹਾਬਾਦ ਜ਼ਿਲੇ ਦੇ ਬਲਸਮੰਦ ਪਿੰਡ 'ਚ ਹੋਇਆ ਸੀ। ਪਰਿਵਾਰ ਵਿਚ ਉਨ੍ਹਾਂ ਦੀਆਂ ਤਿੰਨ ਭੈਣਾਂ ਅਤੇ ਇੱਕ ਭਰਾ ਹੈ। ਉਨ੍ਹਾਂ ਦੇ ਪਿਤਾ ਇੱਕ ਕਿਸਾਨ ਹਨ। ਉਸ ਦਾ ਵਿਆਹ ਹਿਸਾਰ ਦੇ ਹਰੀਤਾ ਪਿੰਡ ਦੇ ਰਹਿਣ ਵਾਲੇ ਸੰਜੇ ਫੋਗਾਟ ਨਾਲ ਹੋਇਆ ਸੀ। ਸੋਨਾਲੀ ਫੋਗਾਟ ਦੀ ਵੱਡੀ ਭੈਣ ਵੀ ਆਪਣੇ ਪਤੀ ਸੰਜੇ ਫੋਗਾਟ ਦੇ ਵੱਡੇ ਭਰਾ ਨਾਲ ਵਿਆਹੀ ਹੋਈ ਹੈ। ਦਸੰਬਰ 2016 ਵਿਚ, ਸੋਨਾਲੀ ਫੋਗਾਟ ਦਾ ਪਤੀ ਉਨ੍ਹਾਂ ਦੇ ਫਾਰਮ ਹਾਊਸ ਵਿਚ ਮ੍ਰਿਤਕ ਪਾਇਆ ਗਿਆ ਸੀ। ਉਨ੍ਹਾਂ ਦੀ ਮੌਤ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਸੋਨਾਲੀ ਫੋਗਾਟ ਦੀ 10 ਸਾਲ ਦੀ ਧੀ ਹੈ।

PunjabKesari

ਕੁਲਦੀਪ ਬਿਸ਼ਨੋਈ ਵੱਲੋਂ ਸੋਨਾਲੀ ਨੂੰ ਗਿਆ ਸੀ ਹਰਾਇਆ
ਸੋਨਾਲੀ ਨੂੰ ਕਾਂਗਰਸ ਦੇ ਉਮੀਦਵਾਰ ਕੁਲਦੀਪ ਬਿਸ਼ਨੋਈ ਵੱਲੋਂ ਹਰਾਇਆ ਗਿਆ ਸੀ। ਇਨ੍ਹਾਂ ਚੋਣਾਂ 'ਚ ਸੋਨਾਲੀ ਨੂੰ ਕਰੀਬ 29 ਹਜ਼ਾਰ ਵੋਟ ਮਿਲੇ, ਜਦਕਿ ਬਿਸ਼ਨੋਈ ਨੂੰ 56 ਹਜ਼ਾਰ ਵੋਟਾਂ ਹਾਸਿਲ ਕਰਕੇ ਜੇਤੂ ਬਣ ਗਏ। ਦਰਅਸਲ, ਸੋਨਾਲੀ ਫੋਗਾਟ ਤੋਂ ਇਲਾਵਾ BJP ਉਮੀਦਵਾਰ ਤੇ ਪਹਿਲਵਾਨ ਯੋਗੇਸ਼ਵਰ ਦੱਤ ਵੀ ਚੋਣ ਮੈਦਾਨ 'ਚ ਉਤਰੇ ਸਨ। 

PunjabKesari

ਟਿੱਕ ਟੌਕ ‘ਤੇ ਬਹੁਤ ਜ਼ਿਆਦਾ ਫੇਮਸ ਸੀ ਸੋਨਾਲੀ
ਦੱਸ ਦੇਈਏ ਕਿ ਸੋਨਾਲੀ ਟਿੱਕ ਟੌਕ ‘ਤੇ ਬਹੁਤ ਜ਼ਿਆਦਾ ਫੇਮਸ ਹੈ। ਟਿੱਕ ਟੌਕ ‘ਤੇ ਉਸ ਦੇ ਲੱਖਾਂ ਫਾਲੋਅਰਜ਼ ਹਨ ਪਰ ਉਸ ਦੀ ਪੋਪਲੈਰਟੀ ਚੋਣਾਂ 'ਚ ਉਸਦੇ ਕੰਮ ਨਹੀਂ ਆਈ। ਇਸ ਤੋਂ ਇਲਾਵਾ ਸੋਨਾਲੀ ਨੇ ਕਈ ਟੀਵੀ ਸੀਰੀਜ਼ ਵੀ ਕੀਤੇ ਹਨ ਅਤੇ ਦੂਰਦਰਸ਼ਨ 'ਤੇ ਵੀ ਉਨ੍ਹਾਂ ਨੇ ਹਰਿਆਣਵੀ ਐਂਕਰ ਵਜੋਂ ਕੰਮ ਕੀਤਾ ਹੈ। ਸੋਨਾਲੀ ਫੋਗਾਟ ਹਰਿਆਣਾ ਦੇ ਫਤਿਹਾਬਾਦ ਦੇ ਭੂਤਨ ਪਿੰਡ ਦੀ ਰਹਿਣ ਵਾਲੀ ਹੈ।

PunjabKesari

ਪਿਛਲੇ ਸਾਲ ਇੰਝ ਆਈ ਸੀ ਸੁਰਖੀਆਂ 'ਚ
ਇਸ ਤੋਂ ਇਲਾਵਾ ਹਰਿਆਣਾ ਦੀ ਭਾਜਪਾ ਆਗੂ ਸੋਨਾਲੀ ਫੋਗਾਟ ਪਿਛਲੇ ਸਾਲ ਮਾਰਕੀਟ ਕਮੇਟੀ ਦੇ ਇਕ ਅਧਿਕਾਰੀ ਨੂੰ ਚੱਪਲਾਂ ਨਾਲ ਮਾਰਨ ਦੀ ਵੀਡੀਓ ਵਾਇਰਲ ਹੋਣ ਕਾਰਨ ਚਰਚਾ 'ਚ ਆਈ ਸੀ। ਟਿਕਟਾਕ ਸਟਾਰ ਤੋਂ ਭਾਜਪਾ ਆਗੂ ਬਣੀ ਸੋਨਾਲੀ ਫੋਗਾਟ ਦੀ ਹਿਸਾਰ 'ਚ ਬਾਲਸਮੰਦ ਮੰਡੀ ਦੇ ਦੌਰੇ ਦੌਰਾਨ ਮਾਰਕੀਟ ਕਮੇਟੀ ਦੇ ਇਕ ਅਧਿਕਾਰੀ ਦੀ ਚੱਪਲ ਨਾਲ ਮਾਰਕੁੱਟ ਕਰਨ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਖੂਬ ਵਾਇਰਲ ਹੋਈ ਸੀ।

PunjabKesari
ਰਾਜਨੀਤੀ 'ਚ ਇੰਝ ਹੋਈ ਸੀ ਐਂਟਰੀ
ਇਕ ਇੰਟਰਵਿਊ 'ਚ ਸੋਨਾਲੀ ਫੋਗਾਟ ਨੇ ਕਿਹਾ ਸੀ ਕਿ ਉਹ ਇੰਦੌਰ ਤੋਂ ਸੰਸਦ ਮੈਂਬਰ ਅਤੇ ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ 'ਤਾਈ' ਕਾਰਨ ਰਾਜਨੀਤੀ 'ਚ ਆਈ ਹੈ। ਉਹ ਸੁਮਿਤਰਾ ਮਹਾਜਨ ਨੂੰ ਕਾਫੀ ਸਮੇਂ ਤੋਂ ਜਾਣਦੀ ਸੀ ਅਤੇ ਅਕਸਰ ਉਸ ਦੇ ਘਰ ਆਉਂਦੀ ਰਹਿੰਦੀ ਸੀ। ਸੁਮਿਤਰਾ ਮਹਾਜਨ ਨੇ ਉਨ੍ਹਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਨੇ ਨਿਤਿਨ ਗਡਕਰੀ ਨਾਲ ਜਾਣ-ਪਛਾਣ ਕਰਵਾਈ ਸੀ। ਸੋਨਾਲੀ ਨੇ ਨਿਤਿਨ ਗਡਕਰੀ ਦੇ ਨਿਰਦੇਸ਼ਾਂ 'ਤੇ ਝਾਰਖੰਡ ਅਤੇ ਮੱਧ ਪ੍ਰਦੇਸ਼ ਦੇ ਕਾਬਲੀ ਖੇਤਰਾਂ ਵਿਚ ਭਾਜਪਾ ਲਈ ਕੰਮ ਕੀਤਾ। ਇਸ ਤਰ੍ਹਾਂ ਇੱਕ ਸਿਆਸਤਦਾਨ ਵਜੋਂ ਉਸ ਦਾ ਸਫ਼ਰ ਸ਼ੁਰੂ ਹੋਇਆ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ। 

  • BJP leader
  • Sonali Phogat
  • Death
  • ਸੋਨਾਲੀ ਫੋਗਾਟ
  • ਬਿੱਗ ਬੌਸ

ਕੇਂਦਰੀ ਮੰਤਰੀ ਟੇਨੀ ਦੇ ਵਿਗੜੇ ਬੋਲ, ਕਿਹਾ- 2 ਕੌੜੀ ਦਾ ਆਦਮੀ ਹੈ ਰਾਕੇਸ਼ ਟਿਕੈਤ, ਪੱਤਰਕਾਰਾਂ ਨੂੰ ਦੱਸਿਆ ਬੇਵਕੂਫ

NEXT STORY

Stories You May Like

  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • boy dies under suspicious circumstances at raj guest house phagwara
    ਪੰਜਾਬ: ਗੈਸਟ ਹਾਊਸ 'ਚੋਂ ਮਿਲੀ ਨੌਜਵਾਨ ਦੀ ਲਾਸ਼! ਪਿੱਜ਼ਾ ਦਾ ਆਰਡਰ ਦੇਣ ਮਗਰੋਂ ਚੁੱਕਿਆ ਖ਼ੌਫ਼ਨਾਕ ਕਦਮ
  • body in canal  body of a person  moga police
    ਨਹਿਰ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • famous youtuber
    ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ ਮਿਲੀ ਲਾਸ਼
  • mysterious death of a young man from hoshiarpur who came for admission
    ਐਡਮਿਸ਼ਨ ਕਰਵਾਉਣ ਆਏ ਹੁਸ਼ਿਆਰਪੁਰ ਦੇ ਨੌਜਵਾਨ ਦੀ ਰਹੱਸਮਈ ਮੌਤ, ਗੈਸਟ ਹਾਊਸ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼
  • body of young man found
    ਨੌਜਵਾਨ ਦੀ ਮਿਲੀ ਲਾਸ਼, ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਖ਼ਦਸ਼ਾ
  • body of unidentified person found in canal
    ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • petrol pump  dead body of a young man
    ਮੋਗਾ ਦੇ ਪੈਟਰੋਲ ਪੰਪ ਦੇ ਬਾਥਰੂਮ ’ਚੋਂ ਨੌਜਵਾਨ ਦੀ ਲਾਸ਼ ਮਿਲੀ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rains to occur in these states on august 12
      12 ਅਗਸਤ ਨੂੰ ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ ! ਅਚਾਨਕ ਬਦਲੇ ਮੌਸਮ ਨੇ...
    • india completely rejected chinese objections on arunachal
      ਭਾਰਤ ਨੇ ਅਰੁਣਾਚਲ 'ਤੇ ਚੀਨੀ ਇਤਰਾਜ਼ਾਂ ਨੂੰ ਪੂਰੀ ਤਰ੍ਹਾਂ ਨਕਾਰਿਆ, ਆਖੀ ਇਹ ਗੱਲ
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • pilot of phuket delhi flight tested positive for dope in second test
      ਨਸ਼ਾ ਕਰ ਕੇ ਚਲਾ ਰਿਹਾ ਸੀ ਜਹਾਜ਼ ! ਫੁਕੇਟ-ਦਿੱਲੀ ਉਡਾਣ ਦਾ ਪਾਇਲਟ ਦੂਜੇ ਡੋਪ ਟੈਸਟ...
    • major train accident in jharkhand
      ਝਾਰਖੰਡ 'ਚ ਵੱਡਾ ਰੇਲ ਹਾਦਸਾ: ਮਾਲਗੱਡੀ ਦੇ 11 ਡੱਬੇ ਲੀਹੋਂ ਲੱਥੇ, ਰੇਲ ਆਵਾਜਾਈ...
    • banks will be closed for two days this week  rbi
      ਇਸ ਹਫ਼ਤੇ ਦੋ ਦਿਨ ਬੰਦ ਰਹਿਣਗੇ Bank, ਜਾਣੋ RBI ਵਲੋਂ ਜਾਰੀ ਛੁੱਟੀਆਂ ਦੀ ਸੂਚੀ
    • actress trisha  rb udayakumar  deputy cm  cm vijay
      'ਤ੍ਰਿਸ਼ਾ ਨੂੰ ਡਿਪਟੀ CM ਕਦੋਂ ਕੀਤਾ ਜਾਵੇਗਾ ਨਿਯੁਕਤ', ਹੁਣ AIADMK ਆਗੂ ਦੇ...
    • now train travel will be cheaper railways has made a new announcement
      ਹੁਣ ਸਸਤਾ ਹੋਵੇਗਾ ਟ੍ਰੇਨ ਦਾ ਸਫਰ ! ਰੇਲਵੇ ਨੇ ਕੀਤਾ ਨਵਾਂ ਐਲਾਨ, ਜਾਣੋ ਕਿਹੜੀ...
    • devendra fadnavis  snake  girl students  death  school license
      ਸੱਪ ਦੇ ਡੱਸਣ ਨਾਲ ਵਿਦਿਆਰਥਣਾਂ ਦੀ ਮੌਤ, CM ਫੜਨਵੀਸ ਨੇ ਸਕੂਲ ਦਾ ਲਾਇਸੈਂਸ ਰੱਦ...
    • isro to launch 300 satellite
      6 ਸਾਲਾਂ 'ਚ 300 ਸੈਟੇਲਾਈਟ ਲਾਂਚ ਕਰੇਗਾ ISRO ! ਭਾਰਤ ਨੇ ਸਪੇਸ ਵੱਲ ਮਾਰੀ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +