Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    6:13:01 PM

  • iranian supreme leader

    ਕਿਵੇਂ ਹੈ ਇਰਾਨੀ ਸੁਪਰੀਮ ਲੀਡਰ ਦੀ ਸਿਹਤ ? ਨਵੀਂ...

  • major released regarding water level in pong dam

    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ...

  • headof government school murdered in mohali

    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ ਕੀਤਾ ਇਨਕਾਰ, ਫ਼ਿਰ ਸੋਨਮ ਨੇ...

NATIONAL News Punjabi(ਦੇਸ਼)

ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ ਕੀਤਾ ਇਨਕਾਰ, ਫ਼ਿਰ ਸੋਨਮ ਨੇ...

  • Edited By Tanu,
  • Updated: 10 Jun, 2025 02:32 PM
National
sonam raghuwanshi killed raja
  • Share
    • Facebook
    • Tumblr
    • Linkedin
    • Twitter
  • Comment

ਇੰਦੌਰ- ਇੰਦੌਰ ਤੋਂ ਮੇਘਾਲਿਆ ਵਿਚ ਹਨੀਮੂਨ ਮਨਾਉਣ ਗਏ ਰਾਜਾ ਰਘੂਵੰਸ਼ੀ ਅਤੇ ਸੋਨਮ ਰਘੂਵੰਸ਼ੀ ਮਾਮਲੇ ਵਿਚ ਇਕ ਤੋਂ ਬਾਅਦ ਇਕ ਵੱਡੇ ਖ਼ੁਲਾਸੇ ਹੋ ਰਹੇ ਹਨ। ਰਾਜਾ ਦੇ ਕਤਲ ਦੇ ਪਿੱਛੇ ਉਸ ਦੀ ਪਤਨੀ ਸੋਨਮ ਦਾ ਹੱਥ ਸੀ ਅਤੇ ਇਸ ਸਾਜਿਸ਼ ਵਿਚ ਸੋਨਮ ਦਾ ਸਾਥ ਉਸ ਦੇ ਪ੍ਰੇਮੀ ਰਾਜ ਕੁਸ਼ਵਾਹਾ ਨੇ ਦਿੱਤਾ। ਪੁਲਸ ਸੂਤਰਾਂ ਅਨੁਸਾਰ ਮੇਘਾਲਿਆ ਦੇ ਸ਼ਿਲਾਂਗ 'ਚ ਸੁਪਾਰੀ ਕਿਲਰ ਪਹਾੜ 'ਤੇ ਚੜ੍ਹ ਕੇ ਥੱਕ ਗਏ ਸਨ। ਉਨ੍ਹਾਂ ਨੇ ਰਾਜਾ ਨੂੰ ਮਾਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। 

ਸੋਨਮ ਨੇ 20 ਲੱਖ ਰੁਪਏ ਦੇਣ ਦਾ ਕੀਤਾ ਵਾਅਦਾ

ਫਿਰ ਸੋਨਮ ਨੇ ਕਿਹਾ ਕਿ ਮੈਂ 20 ਲੱਖ ਦੇਵਾਂਗੀ, ਪਰ ਤੁਹਾਨੂੰ ਉਸ ਨੂੰ ਮਾਰਨਾ ਪਵੇਗਾ। ਉਸੇ ਸਮੇਂ ਰਾਜਾ ਦੇ ਪਰਸ ਵਿਚੋਂ 15 ਹਜ਼ਾਰ ਰੁਪਏ ਕੱਢ ਕੇ ਉਨ੍ਹਾਂ ਨੂੰ ਦੇ ਦਿੱਤੇ ਗਏ। ਹਾਲਾਂਕਿ ਪਹਿਲਾਂ ਰਾਜਾ ਦੇ ਕਤਲ ਲਈ ਮੁਲਜ਼ਮਾਂ ਨਾਲ 50 ਹਜ਼ਾਰ ਰੁਪਏ ਦਾ ਸੌਦਾ ਕੀਤਾ ਗਿਆ ਸੀ। ਪੁਲਸ ਸੂਤਰਾਂ ਅਨੁਸਾਰ 23 ਮਈ ਨੂੰ ਸੋਨਮ ਰਾਜਾ ਨੂੰ ਫੋਟੋਸ਼ੂਟ ਦੇ ਬਹਾਨੇ ਇਕ ਸੁੰਨਸਾਨ ਪਹਾੜੀ ਖੇਤਰ ਵਿਚ ਲੈ ਗਈ। ਉਹ ਜਾਣਬੁੱਝ ਕੇ ਥੱਕਣ ਦਾ ਬਹਾਨਾ ਕਰ ਕੇ ਪਿੱਛੇ ਤੁਰਨ ਲੱਗੀ। ਤਿੰਨ ਸੁਪਾਰੀ ਕਿਲਰ ਰਾਜਾ ਵੱਲ ਵਧੇ। ਜਿਵੇਂ ਹੀ ਜਗ੍ਹਾ ਖਾਲੀ ਮਿਲੀ, ਸੋਨਮ ਨੇ ਚੀਕਦਿਆਂ ਕਿਹਾ ਕਿ ਰਾਜਾ ਨੂੰ ਮਾਰ ਦਿਓ। ਇਸ ਤੋਂ ਬਾਅਦ ਮੁਲਜ਼ਮ ਵਿਸ਼ਾਲ ਚੌਹਾਨ ਨੇ ਰਾਜਾ ਦੇ ਸਿਰ 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। 

PunjabKesari

23 ਮਈ ਨੂੰ ਸ਼ਿਲਾਂਗ ਦੇ ਜੰਗਲਾਂ 'ਚੋਂ ਬਰਾਮਦ ਹੋਈ ਰਾਜਾ ਦੀ ਲਾਸ਼

23 ਮਈ ਨੂੰ ਰਾਜਾ ਦੀ ਲਾਸ਼ ਮੇਘਾਲਿਆ ਦੇ ਸ਼ਿਲਾਂਗ ਦੇ ਜੰਗਲਾਂ 'ਚੋਂ ਬਰਾਮਦ ਕੀਤੀ ਗਈ ਸੀ। ਸੋਨਮ ਅਤੇ ਰਾਜਾ ਆਪਣੇ ਹਨੀਮੂਨ ਲਈ ਸ਼ਿਲਾਂਗ ਗਏ ਸਨ। ਇਸ ਦੌਰਾਨ ਮੁਲਜ਼ਮਾਂ ਨੇ ਰਾਜਾ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਇਕ ਖੱਡ ਵਿਚ ਸੁੱਟ ਦਿੱਤਾ। ਘਟਨਾ ਤੋਂ ਬਾਅਦ ਸੋਨਮ ਸ਼ਿਲਾਂਗ ਤੋਂ ਗਾਜ਼ੀਪੁਰ ਭੱਜ ਗਈ। ਪੁਲਸ ਨੇ ਇਸ ਮਾਮਲੇ ਵਿਚ ਸੋਨਮ ਅਤੇ ਉਸ ਦੇ ਪ੍ਰੇਮੀ ਨੂੰ ਤਿੰਨ ਸੁਪਾਰੀ ਕਿਲਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਸੋਨਮ ਨੂੰ ਗਾਜ਼ੀਪੁਰ ਤੋਂ ਮੇਘਾਲਿਆ ਦੇ ਸ਼ਿਲਾਂਗ ਲੈ ਜਾ ਰਹੀ ਹੈ। ਪੁਲਸ ਉੱਥੇ ਸੋਨਮ ਤੋਂ ਪੁੱਛਗਿੱਛ ਕਰੇਗੀ।

PunjabKesari

ਪੁਲਸ ਨੂੰ ਕਿਵੇਂ ਮਿਲਿਆ ਸੁਰਾਗ?

ਮੇਘਾਲਿਆ ਪੁਲਸ ਨੂੰ ਇਕ ਸੀ. ਸੀ. ਟੀ. ਵੀ. ਫੁਟੇਜ ਮਿਲੀ, ਜਿਸ ਵਿਚ ਸੋਨਮ ਰਾਜਾ ਤੋਂ ਥੋੜ੍ਹੀ ਦੂਰੀ 'ਤੇ ਖੜ੍ਹੇ ਹੋ ਕੇ ਕਿਸੇ ਨਾਲ ਫੋਨ 'ਤੇ ਚੈਟਿੰਗ ਕਰ ਰਹੀ ਸੀ। ਪੁਲਸ ਨੇ ਜਦੋਂ ਸੋਨਮ ਦੀ ਕਾਲ ਰਿਕਾਰਡਿੰਗ ਖੰਗਾਲੀ ਤਾਂ ਮੁਲਜ਼ਮਾਂ ਦਾ ਸੁਰਾਗ ਮਿਲਿਆ। ਸਾਰੇ ਮੁਲਜ਼ਮਾਂ ਦੀ ਲੋਕੇਸ਼ਨ ਇੰਦੌਰ ਵਿਚ ਮਿਲੀ, ਜਿਸ ਦੇ ਤੁਰੰਤ ਬਾਅਦ ਪੁਲਸ ਐਕਸ਼ਨ ਮੋਡ ਵਿਚ ਆ ਗਈ।

PunjabKesari

16 ਮਈ ਨੂੰ ਬਣਾਇਆ ਮਾਰਨ ਦਾ ਫਾਈਨਲ ਪਲਾਨ

11 ਮਈ ਨੂੰ ਸੋਨਮ ਅਤੇ ਰਾਜਾ ਵਿਆਹ ਦੇ ਬੰਧਨ ਵਿਚ ਬੱਝ ਗਏ। ਵਿਆਹ ਦੇ 6 ਦਿਨ ਬਾਅਦ ਯਾਨੀ ਕਿ 16 ਮਈ ਨੂੰ ਸੋਨਮ ਨੇ ਪ੍ਰੇਮੀ ਰਾਜ ਕੁਸ਼ਵਾਹਾ ਨਾਲ ਮਿਲ ਕੇ ਰਾਜਾ ਰਘੂਵੰਸ਼ੀ ਨੂੰ ਮਾਰਨ ਦੀ ਸਾਜ਼ਿਸ਼ ਨੂੰ ਫਾਈਨਲ ਰੂਪ ਦਿੱਤਾ। ਇਸ ਦੌਰਾਨ ਸੋਨਮ ਨੇ ਰਾਜਾ ਨੂੰ ਹਨੀਮੂਨ ਲਈ ਸ਼ਿਲਾਂਗ ਚੱਲਣ ਲਈ ਰਾਜੀ ਕੀਤਾ ਅਤੇ ਖ਼ੁਦ ਹੀ ਟਿਕਟਾਂ ਬੁੱਕ ਕਰਵਾ ਦਿੱਤੀਆਂ।
 

  • sonam raghuwanshi
  • killed
  • raja raghuwanshi
  • Meghalaya
  • ਸੋਨਮ ਰਘੂਵੰਸ਼ੀ
  • ਕਤਲ
  • ਰਾਜਾ ਰਘੂਵੰਸ਼ੀ
  • ਮੇਘਾਲਿਆ

'84 ਦੇ ਦੰਗਿਆਂ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ ਹੀ ਨਹੀਂ, ਗੁੰਮਰਾਹ...' ; ਸੁੱਖੀ ਚਾਹਲ

NEXT STORY

Stories You May Like

  • raja warring statement
    ਵੋਟਰ ਸੂਚੀਆਂ ਤੇ ਵੋਟਾਂ ਦੀ ਕਟੌਤੀ ਨੂੰ ਲੈ ਕੇ ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਿਆ
  • fisheries agreement
    ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ
  • supreme court refuses to stay the release of the film   mahaprabhu jagannath
    ਸੁਪਰੀਮ ਕੋਰਟ ਨੇ ਫਿਲਮ ‘ਮਹਾਪ੍ਰਭੂ ਜਗਨਨਾਥ’ ’ਤੇ ਰੋਕ ਲਾਉਣ ਤੋਂ ਕੀਤਾ ਇਨਕਾਰ
  • supreme court  animated film  mahaprabhu jagannath
    ਸੁਪਰੀਮ ਕੋਰਟ ਨੇ ਐਨੀਮੇਟੇਡ ਫਿਲਮ 'ਮਹਾਪ੍ਰਭੂ ਜਗਨਨਾਥ' ਦੇ ਪ੍ਰਦਰਸ਼ਨ 'ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
  • issf wc 2026  sonam himanshu pair win bronze in 10m air rifle
    ISSF WC 2026: ਸੋਨਮ-ਹਿਮਾਂਸ਼ੂ ਦੀ ਜੋੜੀ ਨੇ 10 ਮੀਟਰ ਏਅਰ ਰਾਈਫਲ ਵਿੱਚ ਜਿੱਤਿਆ ਕਾਂਸੀ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • the atmosphere in the congress meeting became tense again
    ਕਾਂਗਰਸ ਦੀ ਮੀਟਿੰਗ 'ਚ ਫਿਰ ਭਖ ਗਿਆ ਮਾਹੌਲ, ਰਾਜਾ ਵੜਿੰਗ ਨੂੰ ਸਟੇਜ ਤੋਂ ਉਤਰਨਾ ਪਿਆ (ਵੀਡੀਓ)
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • airports  cyber   security  strong
      ਹਵਾਈ ਅੱਡਿਆਂ ਦੀ ‘ਸਾਈਬਰ ਸੁਰੱਖਿਆ’ ਹੋਵੇਗੀ ਹੋਰ ਜ਼ਿਆਦਾ ਮਜ਼ਬੂਤ, CIFS ਨੇ IIT...
    • monday  lok sabha  4 important bills
      ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਹੋਣਗੇ 4 ਅਹਿਮ ਬਿੱਲ, ਟ੍ਰਿਬਿਊਨਲਾਂ-ਖਣਿਜਾਂ ਤੇ...
    • common people eat jail food taste rs 275 packet
      ਹੁਣ ਆਮ ਲੋਕ ਵੀ ਚੱਖਣਗੇ ਜੇਲ੍ਹ ਦੀ ਰੋਟੀ ਦਾ ਸੁਆਦ, 275 ਰੁਪਏ 'ਚ ਮਿਲੇਗਾ...
    • kusha missile
      ਏਅਰ ਡਿਫੈਂਸ ਸਿਸਟਮ 'ਚ ਆਤਮ ਨਿਰਭਰ ਬਣੇਗਾ ਭਾਰਤ ! 'ਕੁਸ਼ਾ' ਮਿਜ਼ਾਈਲ ਸਿਸਟਮ ਦਾ...
    • bharat chhodo andolan pm modi
      ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ...
    • plane crashes accident landing baramati
      ਕ੍ਰੈਸ਼ ਹੋ ਗਿਆ ਜਾਹਜ਼ ! ਬਾਰਾਮਤੀ 'ਚ ਲੈਂਡਿੰਗ ਦੌਰਾਨ ਵਾਪਰਿਆ ਹਾਦਸਾ
    • brahmos how a combat proven missile became india s biggest defence export
      ਬ੍ਰਹਮੋਸ : ਕਿਵੇਂ ਇਕ ਜੰਗੀ ਪ੍ਰਮਾਣਿਤ ਮਿਜ਼ਾਈਲ ਭਾਰਤ ਦੀ ਸਭ ਤੋਂ ਵੱਡੀ ਰੱਖਿਆ...
    • amethi  bsp leader stone  car  broken
      ਅਮੇਠੀ 'ਚ ਵੱਡੀ ਵਾਰਦਾਤ: ਬਸਪਾ ਨੇਤਾ 'ਤੇ ਬਦਮਾਸ਼ਾਂ ਨੇ ਕੀਤਾ ਕਾਤਲਾਨਾ ਹਮਲਾ,...
    • tmc ex mla arrested
      TMC ਦਾ ਸਾਬਕਾ ਵਿਧਾਇਕ ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ
    • air india plane pilot  dope test failed
      Air India ਜਹਾਜ਼ ਟਰਬੂਲੈਂਸ ਮਾਮਲੇ 'ਚ ਵੱਡਾ ਖੁਲਾਸਾ ! ਪਾਇਲਟ ਦਾ ਡੋਪ ਟੈਸਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +