Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:31:38 PM

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੀ ਪ੍ਰੈਗਨੈਂਟ ਹੈ ਸੋਨਮ ਰਘੂਵੰਸ਼ੀ? ਮੈਡੀਕਲ ਰਿਪੋਰਟ 'ਚ ਹੋਇਆ ਖ਼ੁਲਾਸਾ

NATIONAL News Punjabi(ਦੇਸ਼)

ਕੀ ਪ੍ਰੈਗਨੈਂਟ ਹੈ ਸੋਨਮ ਰਘੂਵੰਸ਼ੀ? ਮੈਡੀਕਲ ਰਿਪੋਰਟ 'ਚ ਹੋਇਆ ਖ਼ੁਲਾਸਾ

  • Edited By Tanu,
  • Updated: 11 Jun, 2025 12:36 PM
National
sonam raghuwanshi raja raghuwanshi case
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਇੰਦੌਰ ਤੋਂ ਮੇਘਾਲਿਆ ਵਿਚ ਹਨੀਮੂਨ ਮਨਾਉਣ ਗਏ ਰਾਜਾ ਰਘੂਵੰਸ਼ੀ ਅਤੇ ਸੋਨਮ ਰਘੂਵੰਸ਼ੀ ਮਾਮਲੇ ਵਿਚ ਇਕ ਤੋਂ ਬਾਅਦ ਇਕ ਵੱਡੇ ਖ਼ੁਲਾਸੇ ਹੋ ਰਹੇ ਹਨ। ਟਰਾਂਸਪੋਰਟ ਕਾਰੋਬਾਰੀ ਰਾਜਾ ਦੇ ਕਤਲ ਦੇ ਪਿੱਛੇ ਉਸ ਦੀ ਪਤਨੀ ਸੋਨਮ ਦਾ ਹੱਥ ਸੀ ਅਤੇ ਇਸ ਸਾਜਿਸ਼ ਵਿਚ ਸੋਨਮ ਦਾ ਸਾਥ ਉਸ ਦੇ ਪ੍ਰੇਮੀ ਰਾਜ ਕੁਸ਼ਵਾਹਾ ਨੇ ਦਿੱਤਾ। ਹੁਣ ਸਾਹਮਣੇ  ਅਜਿਹੀ ਸੱਚਾਈ ਆਈ ਹੈ, ਜਿਸ ਨੇ ਪੂਰੇ ਮਾਮਲੇ ਨੂੰ ਹੋਰ ਵੀ ਸਨਸਨੀਖੇਜ਼ ਬਣਾ ਦਿੱਤਾ ਹੈ। ਕਤਲ ਦੇ ਦੋਸ਼ਾਂ ਵਿਚ ਘਿਰੀ ਸੋਨਮ ਨੂੰ ਲੈ ਕੇ ਪ੍ਰੈਗਨੈਂਸੀ ਦੀਆਂ ਜੋ ਖ਼ਬਰਾਂ ਉੱਡ ਰਹੀਆਂ ਸਨ, ਉਨ੍ਹਾਂ 'ਤੇ ਹੁਣ ਮੈਡੀਕਲ ਰਿਪੋਰਟ ਨੇ ਸਾਫ-ਸਾਫ ਵਿਰਾਮ ਲਾ ਦਿੱਤਾ ਹੈ।

ਇਹ ਵੀ ਪੜ੍ਹੋ-  ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ ਕੀਤਾ ਇਨਕਾਰ, ਫ਼ਿਰ ਸੋਨਮ ਨੇ...

ਕੀ ਸੋਨਮ ਰਘੂਵੰਸ਼ੀ ਗਰਭਵਤੀ ਹੈ? ਮੈਡੀਕਲ ਰਿਪੋਰਟ ਤੋਂ ਸਾਫ ਹੋਇਆ ਸੱਚ

ਰਾਜਾ ਰਘੂਵੰਸ਼ੀ ਕਤਲਕਾਂਡ ਵਿਚ ਮੁੱਖ ਦੋਸ਼ੀ ਬਣੀ ਸੋਨਮ ਰਘੂਵੰਸ਼ੀ ਦੇ ਗਰਭਵਤੀ ਹੋਣ ਦੀਆਂ ਅਟਕਲਾਂ 'ਤੇ ਹੁਣ ਪੂਰੀ ਤਰ੍ਹਾਂ ਵਿਰਾਮ ਲੱਗ ਗਿਆ ਹੈ। ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਮੈਡੀਕਲ ਪ੍ਰੀਖਣ ਕਰਵਾਇਆ ਗਿਆ, ਜਿਸ ਦੀ ਰਿਪੋਰਟ ਹੁਣ ਸਾਹਮਣੇ ਆਈ ਹੈ। ਜਾਂਚ ਵਿਚ ਸਪੱਸ਼ਟ ਹੋਇਆ ਹੈ ਕਿ ਸੋਨਮ ਗਰਭਵਤੀ ਨਹੀਂ ਹੈ। ਰਿਪੋਰਟ ਵਿਚ ਉਸ ਦੀ ਪ੍ਰੈਗਨੈਂਸੀ ਟੈਸਟ ਨੈਗਟਿਵ ਆਈ ਹੈ। 

ਇਹ ਵੀ ਪੜ੍ਹੋ- 'ਉਹਨੂੰ ਮਾਰ ਦਿਓ, ਵਿਧਵਾ ਬਣ ਮੈਂ ਤੇਰੇ ਨਾਲ ਕਰਾਂਗੀ ਵਿਆਹ', ਖੁੱਲ੍ਹ ਗਿਆ ਰਾਜਾ ਦੇ ਕਤਲ ਦਾ 'ਰਾਜ਼'

ਗ੍ਰਿਫ਼ਤਾਰੀ, ਮੈਡੀਕਲ ਜਾਂਚ ਅਤੇ ਕੋਰਟ 'ਚ ਪੇਸ਼ੀ

9 ਜੂਨ ਨੂੰ ਗਾਜੀਪੁਰ ਤੋਂ ਗ੍ਰਿਫ਼ਤਾਰ ਕੀਤੀ ਗਈ ਸੋਨਮ ਨੂੰ ਸਭ ਤੋਂ ਪਹਿਲਾਂ ਮੈਡੀਕਲ ਟੈਸਟ ਲਈ ਲਿਜਾਇਆ ਗਿਆ ਸੀ, ਜਿੱਥੇ ਇਹ ਖੁਲਾਸਾ ਹੋਇਆ। ਇਸ ਤੋਂ ਬਾਅਦ ਉਸ ਨੂੰ ਸ਼ਿਲਾਂਗ ਲਿਜਾਇਆ ਗਿਆ, ਜਿੱਥੇ ਅੱਜ ਸਵੇਰੇ ਉਸ ਨੂੰ ਕੋਰਟ ਵਿਚ ਪੇਸ਼ ਕੀਤਾ ਜਾਣਾ ਹੈ। ਅਜੇ ਸੋਨਮ ਨੂੰ ਪੁਲਸ ਗੈਸਟ ਹਾਊਸ ਲਿਚ ਰੱਖਿਆ ਗਿਆ ਹੈ। ਇਸ ਕੇਸ ਦੀ ਜਾਂਚ ਕਰ ਰਹੀ ਮੇਘਾਲਿਆ ਪੁਲਸ ਨੇ ਇਸ ਨੂੰ 'ਆਪ੍ਰੇਸ਼ਨ ਹਨੀਮੂਨ' ਨਾਂ ਦਿੱਤਾ ਹੈ।

ਇਹ ਵੀ ਪੜ੍ਹੋ- ਪਿਕਨਿਕ ਮਨਾਉਣ ਗਏ ਨੌਜਵਾਨਾਂ ਨਾਲ ਵਾਪਰ ਗਿਆ ਭਾਣਾ; ਘਰਾਂ 'ਚ ਵਿਛੇ ਸੱਥਰ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਕਤਲ ਦੀ ਖ਼ੌਫਨਾਕ ਸਾਜ਼ਿਸ਼, ਪ੍ਰੇਮੀ ਅਤੇ ਸੁਪਾਰੀ ਕਿਲਰ ਦੀ ਖੇਡ

24 ਸਾਲਾ ਸੋਨਮ 'ਤੇ ਦੋਸ਼ ਹੈ ਕਿ ਉਸ ਨੇ ਆਪਣੇ ਪਤੀ ਰਾਜਾ ਰਘੂਵੰਸ਼ੀ ਦਾ ਕਤਲ ਆਪਣੇ ਪ੍ਰੇਮੀ ਰਾਜ ਕੁਸ਼ਵਾਹਾ ਨਾਲ ਮਿਲ ਕੇ ਕੀਤਾ। ਇਹ ਕਤਲ ਮੇਘਾਲਿਆ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ 'ਸੋਹਰਾ' ਵਿਚ ਹਨੀਮੂਨ ਦੌਰਾਨ ਹੋਈ। ਪੁਲਸ ਮੁਤਾਬਕ ਸੋਨਮ ਨੇ ਪਹਿਲਾਂ ਤੋਂ ਸਾਜ਼ਿਸ਼ ਰਚੀ ਸੀ ਅਤੇ ਆਪਣੇ ਪਤੀ ਨੂੰ ਹਨੀਮੂਨ ਦੇ ਬਹਾਨੇ ਉੱਥੇ ਲੈ ਕੇ ਗਈ ਸੀ, ਜਿੱਥੇ ਪਹਿਲਾਂ ਤੋਂ ਮੌਜੂਦ ਕਾਤਲਾਂ ਨੇ ਰਾਜਾ ਦਾ ਕਤਲ ਕਰ ਦਿੱਤਾ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • sonam raghuwanshi
  • killed
  • raja raghuwanshi
  • Meghalaya
  • ਸੋਨਮ ਰਘੂਵੰਸ਼ੀਕਤਲਰਾਜਾ ਰਘੂਵੰਸ਼ੀਮੇਘਾਲਿਆ

ਲਾੜੇ ਨੂੰ ਵੇਖ ਲਾੜੀ ਦੇ ਸੁੱਕੇ ਸਾਹ, ਕਿਹਾ- 'ਮੈਂ ਨਹੀਂ ਕਰਵਾਉਂਦੀ ਵਿਆਹ...', ਸਿਰਫ ਇਸ ਲਈ ਤੋੜ ਦਿੱਤਾ ਵਿਆਹ

NEXT STORY

Stories You May Like

  • person arrested for keeping banned medicines in medical store warehouse
    ਮੈਡੀਕਲ ਸਟੋਰ ਦੇ ਗੋਦਾਮ ’ਚ ਪਾਬੰਦੀਸ਼ੁਦਾ ਦਵਾਈਆਂ ਰੱਖਣ ਵਾਲਾ ਗ੍ਰਿਫ਼ਤਾਰ
  • raid on medical store
    ਮੈਡੀਕਲ ਸਟੋਰ ’ਤੇ ਛਾਪਾ, 87 ਹਜ਼ਾਰ ਦੀਆਂ ਦਵਾਈਆਂ ਜ਼ਬਤ
  • batala police conducted checks at various medical stores
    ਬਟਾਲਾ ਪੁਲਸ ਨੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ
  • theft worth lakhs at a cyber cafe  attempt made to target a medical store
    ਸਾਈਬਰ ਕੈਫੇ ’ਚ ਲੱਖਾਂ ਦੀ ਚੋਰੀ, ਮੈਡੀਕਲ ਸਟੋਰ ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ ਸਿਹਤ ਵਿਭਾਗ ਦਾ ਛਾਪਾ
  • people set fire to the medical store of the killer of the parvinder jhota
    ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ ਪੁਲਸ ਤਾਇਨਾਤ (ਵੀਡੀਓ)
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • police arrest
      ਪਤੀ ਦੇ ਦੋਸਤਾਂ ਨੇ ਰੋਲ਼ੀ ਔਰਤ ਦੀ ਪੱਤ ! ਪੁਲਸ ਨੇ ਮੁਲਜ਼ਮਾਂ ਨੂੰ ਕੀਤਾ...
    • cji on students
      'ਨਿਆਂ, ਆਜ਼ਾਦੀ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਕਾਨੂੰਨ ਦੇ...
    • union minister statement on the notice for imran khan to leave india
      ਇਮਰਾਨ ਖਾਨ ਦੇ ਭਾਰਤ ਛੱਡਣ ਦੇ ਨੋਟਿਸ 'ਤੇ ਕੇਂਦਰੀ ਮੰਤਰੀ ਦਾ ਬਿਆਨ, ਕਿਹਾ...
    • punjabi family mata jwala ji golden chhattar
      'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ...
    • festive season sweets shops cockroaches
      ਹਿਮਾਚਲ: ਤਿਉਹਾਰੀ ਸੀਜ਼ਨ 'ਚ ਸਿਹਤ ਨਾਲ ਖਿਲਵਾੜ, ਮਿਠਾਈ ਦੀਆਂ ਦੁਕਾਨਾਂ 'ਤੇ ਮਿਲੇ...
    • woman kills two children with scissors
      ਔਰਤ ਨੇ ਕੈਂਚੀ ਨਾਲ 2 ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਕੇ ਕੀਤੀ ਖ਼ੁਦਕੁਸ਼ੀ
    • akshay kumar met with uttarakhand cm dhami
      ਅਕਸ਼ੇ ਕੁਮਾਰ ਨੇ ਉੱਤਰਾਖੰਡ ਦੇ CM ਧਾਮੀ ਨਾਲ ਕੀਤੀ ਮੁਲਾਕਾਤ, ਇਸ ਮਾਮਲੇ 'ਤੇ ਹੋਈ...
    • 21 workers  acquitted
      ਵਰਕਰ ਜੈਨੁਲ ਆਬਿਦ ਦੇ ਕਤਲ ਮਾਮਲੇ ’ਚ ਭਾਜਪਾ-RSS ਦੇ 21 ਵਰਕਰ ਬਰੀ
    • wife  triple talaq  accused person  jail  patna court
      ਪਤਨੀ ਨੂੰ ‘ਤਿੰਨ ਤਲਾਕ’ ਦੇਣ ਦੇ ਦੋਸ਼ੀ ਵਿਅਕਤੀ ਨੂੰ 2 ਸਾਲ ਦੀ ਜੇਲ੍ਹ, ਪਟਨਾ...
    • india maldives
      ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +