Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:15:58 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 20 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਚੁੱਕ ਹਸਪਤਾਲ ਲੈ ਗਈ ਦਿੱਲੀ ਪੁਲਸ, ਗਰਮਾਇਆ ਮਾਹੌਲ

NATIONAL News Punjabi(ਦੇਸ਼)

20 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਚੁੱਕ ਹਸਪਤਾਲ ਲੈ ਗਈ ਦਿੱਲੀ ਪੁਲਸ, ਗਰਮਾਇਆ ਮਾਹੌਲ

  • Edited By Rajwinder Kaur,
  • Updated: 18 Jul, 2026 07:59 AM
New Delhi
sonam wangchuk hunger strike hospital delhi police
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਦਿੱਲੀ ਦੇ ਜੰਤਰ-ਮੰਤਰ 'ਤੇ ਅਣਮਿੱਥੇ ਸਮੇਂ ਲਈ ਪਿਛਲੇ 21 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਸਿਹਤ ਬਹੁਤ ਖ਼ਰਾਬ ਹੋ ਗਈ ਹੈ। ਜਿਸ ਨੂੰ ਲੈ ਕੇ ਅੱਜ ਦਿੱਲੀ ਪੁਲਸ ਜੰਤਰ-ਮੰਤਰ 'ਤੇ ਪਹੁੰਚ ਗਈ। ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਅਤੇ ਉਸ ਦੇ ਨਾਲ ਆਏ ਹੋਰ ਲੋਕਾਂ ਨੂੰ ਪੁਲਸ ਨੇ ਹਟਾਉਣ ਦੀ ਕੋਸ਼ਿਸ਼ ਕੀਤੀ, ਜਿਸ ਕਰਕੇ ਹਫ਼ੜਾ-ਦਫ਼ੜੀ ਮੱਚ ਗਈ। ਇਸ ਦੌਰਾਨ ਪੁਲਸ 20 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਹਸਪਤਾਲ ਲੈ ਗਈ। ਪੁਲਸ ਨੇ ਜੰਤਰ-ਮੰਤਰ 'ਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀਪੂਰਵਕ ਹਟਣ ਲਈ ਕਿਹਾ ਹੈ।

ਪੜ੍ਹੋ ਇਹ ਵੀ - ਜੇਲ੍ਹ ਤੋਂ ਜ਼ਮਾਨਤ 'ਤੇ ਆਏ ਬੰਦੇ ਨੇ ਕਰ 'ਤਾ ਕਾਂਡ: ਘਰਵਾਲੀ ਤੇ 2 ਪੁੱਤਾਂ ਸਣੇ ਮਾਰ 'ਤੇ 6 ਲੋਕ

 

#WATCH | Delhi: Activist Sonam Wangchuk, who was sitting on a hunger strike from last 20 days at Jantar Mantar, taken to the hospital by the police.

More details awaited. pic.twitter.com/81DTO3cyh4

— ANI (@ANI) July 18, 2026

ਦੱਸ ਦੇਈਏ ਕਿ ਭੁੱਖ ਹੜਤਾਲ ਦੇ ਰਹਿਣ ਕਾਰਨ ਵਾਂਗਚੁਕ ਦੀ ਸਿਹਤ ਵਿਗੜਦੀ ਜਾ ਰਹੀ ਸੀ। ਉਨ੍ਹਾਂ ਦਾ 8 ਕਿਲੋਂ ਤੋਂ ਵੱਧ ਭਾਰ ਘਟ ਗਿਆ ਹੈ। ਇਸ ਦੌਰਾਨ ਡਾਕਟਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਉਨ੍ਹਾਂ ਦੀ ਲੰਮੀ ਭੁੱਖ ਹੜਤਾਲ ਹੁਣ ਇੱਕ ਨਾਜ਼ੁਕ ਪੜਾਅ 'ਤੇ ਪਹੁੰਚ ਗਈ ਹੈ। ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਕਥਿਤ ਪ੍ਰੀਖਿਆ ਬੇਨਿਯਮੀਆਂ ਵਿਰੁੱਧ ਜੰਤਰ-ਮੰਤਰ 'ਤੇ ਕੀਤਾ ਜਾ ਰਿਹਾ ਵਿਰੋਧ ਪ੍ਰਦਰਸ਼ਨ 29ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਦੌਰਾਨ ਵਾਂਗਚੁਕ ਨੇ ਜਨਤਾ ਨੂੰ 20 ਜੁਲਾਈ ਨੂੰ ਪਾਰਟੀ ਦੇ ਸੰਸਦ ਵੱਲ ਪ੍ਰਸਤਾਵਿਤ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਪੜ੍ਹੋ ਇਹ ਵੀ - ਦਿੱਲੀ ਪੁਲਸ ਨੇ ਮੈਨੂੰ ਕੁੱਟਿਆ..., ਕਾਕਰੋਚ ਜਨਤਾ ਪਾਰਟੀ ਦੇ ਮੁੱਖੀ ਅਭਿਜੀਤ ਦੀਪਕੇ ਦਾ ਵੱਡਾ ਬਿਆਨ

ਜ਼ਿਕਰਯੋਗ ਹੈ ਕਿ ਵਾਂਗਚੁਕ 28 ਜੂਨ ਤੋਂ ਕਾਕਰੋਚ ਜਨਤਾ ਪਾਰਟੀ ਦੇ ਬੈਨਰ ਹੇਠ ਵੱਖ-ਵੱਖ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਰੋਕਣ, ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਮਰਨ ਵਰਤ 'ਤੇ ਸਨ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਸਮਾਜਿਕ ਸੰਗਠਨਾਂ ਦੇ ਨੇਤਾਵਾਂ ਨੇ ਆਪਣਾ ਸਮਰਥਨ ਪ੍ਰਗਟ ਕਰਨ ਲਈ ਜੰਤਰ-ਮੰਤਰ 'ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਵਾਂਗਚੁਕ ਅਤੇ ਕਾਕਰੋਚ ਜਨਤਾ ਪਾਰਟੀ ਨੇ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ 20 ਜੁਲਾਈ ਨੂੰ ਸੰਸਦ ਵੱਲ ਮਾਰਚ ਕਰਨ ਦਾ ਐਲਾਨ ਕੀਤਾ।

ਪੜ੍ਹੋ ਇਹ ਵੀ - 3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ ਦੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Sonam Wangchuk
  • hunger strike
  • 20 days
  • Jantar Mantar
  • hospital
  • Delhi police
  • ਸੋਨਮ ਵਾਂਗਚੁਕ
  • ਹਸਪਤਾਲ
  • ਦਿੱਲੀ ਪੁਲਸ

ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ ਸ਼ਰਧਾਲੂ ਸਾਵਧਾਨ, ਡਰੈੱਸ ਕੋਡ ਹੋਇਆ ਲਾਗੂ

NEXT STORY

Stories You May Like

  • manoj jarange ends hunger strike after 20 days
    ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ ਬਾਅਦ ਖ਼ਤਮ ਕੀਤੀ ਭੁੱਖ ਹੜਤਾਲ, ਸਰਕਾਰ ਨੂੰ ਦਿੱਤੇ 3 ਮਹੀਨੇ
  • compensation  sonam wangchuk
    ਪੁਲਸ ਗੋਲੀਬਾਰੀ ਦੇ ਪੀੜਤਾਂ ਲਈ ਮੁਆਵਜ਼ਾ ਬਹੁਤ ਘੱਟ, ਰਕਮ ਸੁਣ ਹੋਇਆ ਸ਼ਰਮਿੰਦਾ: ਵਾਂਗਚੁਕ
  • dead body  police personnel  doctor
    ਲਾਸ਼ ਲੈ ਕੇ ਹਸਪਤਾਲ ਪਹੁੰਚੇ ਪੁਲਸ ਮੁਲਾਜ਼ਮ ਦਾ ਡਾਕਟਰ ਨਾਲ ਪਿਆ ਪੰਗ, ਤਣਾਅਪੂਰਨ ਬਣਿਆ ਮਾਹੌਲ
  • jammu  delhi katra expressway  bulldozer  20 shops
    ਜੰਮੂ 'ਚ ਦਿੱਲੀ-ਕਟੜਾ ਐਕਸਪ੍ਰੈਸਵੇਅ ਲਈ ਚਲਾਇਆ ਬੁਲਡੋਜ਼ਰ, ਢਹਿ-ਢੇਰੀ ਕੀਤੀਆਂ 20 ਦੁਕਾਨਾਂ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ ਗ੍ਰਿਫ਼ਤਾਰ
  • amritsar 20 kg heroin seized 4 arrested
    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ
  • uproar in   bigg boss 20
    'ਬਿਗ ਬੌਸ 20' 'ਚ ਹੰਗਾਮਾ: ਅਮਨ ਗਾਂਧੀ ਦੇ ਤਿੱਖੇ ਬੋਲ, ਆਸਿਫ਼ ਖ਼ਾਨ ਨੂੰ ਦੱਸਿਆ 'ਇਰਫ਼ਾਨ ਖ਼ਾਨ ਦੀ ਸਸਤੀ ਕਾਪੀ'
  • adi kailash yatra postponed  20 september
    ਆਦਿ ਕੈਲਾਸ਼ ਯਾਤਰਾ 20 ਸਤੰਬਰ ਤੱਕ ਹੋਈ ਮੁਲਤਵੀ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tractortrolley packed with pilgrims overturns
      ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ ! 6 ਲੋਕਾਂ ਦੀ ਗਈ ਜਾਨ
    • cyclone asani brings heavy rain to odisha and andhra pradesh
      ਚੱਕਰਵਾਤ ਅਰਨਬ ਨਾਲ ਓਡਿਸ਼ਾ-ਆਧਾਰ ਪ੍ਰਦੇਸ਼ ’ਚ ਭਾਰੀ ਮੀਂਹ, ਪੁਲ ਡੁੱਬੇ ; ਕਈ...
    • phonepe will recruit more than 20 000 employees posts
      PhonePe ਕਰੇਗਾ 20,000 ਤੋਂ ਵੱਧ ਮੁਲਾਜ਼ਮਾਂ ਦੀ ਭਰਤੀ, ਇਨ੍ਹਾਂ ਅਸਾਮੀਆਂ ਲਈ ਹੋ...
    • police incident
      ਆਜ਼ਮਗੜ੍ਹ ’ਚ ਪਤਨੀ, ਬੱਚੇ ਅਤੇ 2 ਪੁਜਾਰੀਆਂ ਦੇ ਕਤਲ ਦਾ ਮੁਲਜ਼ਮ ਪੁਲਸ ਮੁਕਾਬਲੇ...
    • amitabh jhunjhunwala
      ਮਨੀ ਲਾਂਡਰਿੰਗ ਮਾਮਲਾ ; ਅਨਿਲ ਅੰਬਾਨੀ ਗਰੁੱਪ ਦੇ ਸਾਬਕਾ ਅਧਿਕਾਰੀ ਅਮਿਤਾਭ ਨੂੰ...
    • bihar shameful incident
      ਬਿਹਾਰ 'ਚ ਇਕ ਹੋਰ ਸ਼ਰਮਨਾਕ ਘਟਨਾ ! ਦਿਨ-ਦਿਹਾੜੇ ਕੁੜੀ ਨਾਲ ਹੋਈ ਬਦਸਲੂਕੀ, 4...
    • three people died in a headon collision between two motorcycles
      ਤੇਜ਼ ਰਫਤਾਰ ਬਣੀ 'ਕਾਲ' ! 2  ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ 3...
    • uapa action
      UAPA ਤਹਿਤ ਪੁਲਸ ਦੀ ਵੱਡੀ ਕਾਰਵਾਈ ! ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਏਜਾਜ਼ ਗਨੀ...
    • petition to remove anti national content from social media dismissed
      ਸੋਸ਼ਲ ਮੀਡੀਆ ’ਤੇ ਰਾਸ਼ਟਰ ਵਿਰੋਧੀ ਸਮੱਗਰੀ ਹਟਾਉਣ ਦੀ ਪਟੀਸ਼ਨ ਖਾਰਿਜ
    • nbems declares neetpg 2026 results
      NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ ਤਰ੍ਹਾਂ ਕਰੋ ਚੈੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +