Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    1:26:22 PM

  • us charges punjab police officer

    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ...

  • ludhiana school news

    ਸਕੂਲ 'ਚ ਲੱਗੀ ਅੱਗ! ਛੁੱਟੀ ਕਰ ਕੇ ਘਰ ਭੇਜੇ ਗਏ...

  • indonesia fraud

    ਰਾਸ਼ਟਰਪਤੀ ਨੂੰ 425 ਕਰੋੜ ਦਾ ਚੂਨਾ ! ਗੌਰਵ ਨੇ...

  • bhupesh baghel gave a big warning to congress leaders

    'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੋਰੋਨਾ ਪੀੜਤ ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਹਸਪਤਾਲ ’ਚ ਕਰਵਾਇਆ ਗਿਆ ਦਾਖ਼ਲ

NATIONAL News Punjabi(ਦੇਸ਼)

ਕੋਰੋਨਾ ਪੀੜਤ ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਹਸਪਤਾਲ ’ਚ ਕਰਵਾਇਆ ਗਿਆ ਦਾਖ਼ਲ

  • Edited By Tanu,
  • Updated: 12 Jun, 2022 03:15 PM
New Delhi
sonia gandhi admitted to hospital due to covid related problems
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ– ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਵਿਗੜ ਗਈ ਹੈ। ਕੋਰੋਨਾ ਵਾਇਰਸ ਸਬੰਧੀ ਦਿੱਕਤਾਂ ਕਾਰਨ ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਹਾਲ ਹੀ ’ਚ ਸੋਨੀਆ ਗਾਂਧੀ ਨੂੰ ਕੋਰੋਨਾ ਹੋਇਆ ਸੀ, ਜਿਸ ਤੋਂ ਬਾਅਦ ਸੋਨੀਆ ਗਾਂਧੀ ਨੇ ਖ਼ੁਦ ਨੂੰ ਘਰ ’ਚ ਇਕਾਂਤਵਾਸ  ਕੀਤਾ ਸੀ। 

ਇਹ ਵੀ ਪੜ੍ਹੋ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ

PunjabKesari

ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਨੇ ਸੋਨੀਆ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਟਵੀਟ ਕੀਤਾ, ‘‘ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਕੋਵਿਡ 19 (ਕੋਰੋਨਾ) ਸਬੰਧੀ ਦਿੱਕਤਾਂ ਦੇ ਚੱਲਦੇ ਅੱਜ ਗੰਗਾ ਰਾਮ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਨਿਗਰਾਨੀ ਲਈ ਹਸਪਤਾਲ ’ਚ ਰੱਖਿਆ ਜਾਵੇਗਾ। ਅਸੀਂ ਕਾਂਗਰਸ ਦੇ ਲੋਕਾਂ ਦੇ ਨਾਲ-ਨਾਲ ਸਾਰੇ ਸ਼ੁਭਚਿੰਤਕਾਂ ਦੀ ਚਿੰਤਾ ਅਤੇ ਸ਼ੁਭ ਇੱਛਾਵਾਂ ਲਈ ਧੰਨਵਾਦ ਕਰਦੇ ਹਾਂ।’’

ਇਹ ਵੀ ਪੜ੍ਹੋ- 42 ਘੰਟਿਆਂ ਤੋਂ ਰਾਹੁਲ ਲੜ ਰਿਹੈ ਜ਼ਿੰਦਗੀ ਦੀ ਜੰਗ; ਬੋਰਵੈੱਲ ’ਚ ਡਿੱਗੇ ਮਾਸੂਮ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਤੋਂ ਪੀੜਤ ਹੋ ਗਈ। ਉਨ੍ਹਾਂ ਤੋਂ ਇਲਾਵਾ ਮੀਟਿੰਗ ਵਿਚ ਆਏ ਕੁਝ ਆਗੂ ਵੀ ਲਾਗ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਨੇ 8 ਜੂਨ ਨੂੰ ਈ.ਡੀ. ਸਾਹਮਣੇ ਪੇਸ਼ ਹੋਣਾ ਸੀ ਪਰ ਜਾਂਚ ਰਿਪੋਰਟ ਵਿਚ ਵੀ ਕੋਵਿਡ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੈਸ਼ਨਲ ਹੈਰਾਲਡ ਕੇਸ ’ਚ ਪੇਸ਼ ਹੋਣ ਲਈ ਈ.ਡੀ ਤੋਂ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਸੀ। ਉਸ ਸਮੇਂ ਕਿਹਾ ਗਿਆ ਸੀ ਕਿ ਉਨ੍ਹਾਂ ਦਾ  ਟੈਸਟ ਸਮੇਂ ਸਿਰ ਕਰਵਾਇਆ ਜਾਵੇਗਾ ਪਰ ਡਾਕਟਰਾਂ ਨੇ ਉਸ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

  • Sonia Gandhi
  • Sir Ganga Ram Hospital
  • admitted
  • covid problems
  • ਕੋਰੋਨਾ ਪੀੜਤ
  • ਸੋਨੀਆ ਗਾਂਧੀ
  • ਹਸਪਤਾਲ
  • ਦਾਖ਼ਲ

ਪੈਰ ਫਿਸਲਣ ਨਾਲ ਨਹਿਰ ’ਚ ਡੁੱਬੀ ਵਿਦਿਆਰਥਣ; 24 ਘੰਟੇ ਤੋਂ ਵਧ ਸਮੇਂ ਤੋਂ ਭਾਲ ਜਾਰੀ

NEXT STORY

Stories You May Like

  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • woman death case
    ਹਸਪਤਾਲ 'ਚ ਦਾਖ਼ਲ ਬਜ਼ੁਰਗ ਔਰਤ ਦੀ ਮੌਤ
  • bjp leader manoranjan kalia s health improves discharged from hospital
    ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
  • famous actress  s health suddenly deteriorated in dubai
    ਮਸ਼ਹੂਰ ਅਦਾਕਾਰਾ ਦੀ ਦੁਬਈ 'ਚ ਅਚਾਨਕ ਵਿਗੜੀ ਤਬੀਅਤ, ਹਸਪਤਾਲ 'ਚ ਹੋਈ ਭਰਤੀ
  • ram mandir  nritya gopal das  hospital
    ਸ਼੍ਰੀਰਾਮ ਜਨਮ ਭੂਮੀ ਖੇਤਰ ਟਰੱਸਟ ਦੇ ਪ੍ਰਧਾਨ ਮਹੰਤ ਨ੍ਰਿਤਯ ਗੋਪਾਲ ਦਾਸ ਹਸਪਤਾਲ 'ਚ ਦਾਖ਼ਲ
  • cerebral malaria outbreak in jharkhand
    ਝਾਰਖੰਡ 'ਚ 'Cerebral' ਮਲੇਰੀਆ ਦਾ ਕਹਿਰ: 4 ਮਾਸੂਮਾਂ ਦੀ ਮੌਤ, 45 ਹੋਰ ਹਸਪਤਾਲ 'ਚ ਦਾਖ਼ਲ
  • cjp hunger strike  sonam wangchuk
    CJP ਵਿਰੋਧ ਪ੍ਰਦਰਸ਼ਨ : ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਦੀ ਵਿਗੜੀ ਸਿਹਤ ! 5 ਕਿਲੋ ਤੱਕ ਘਟਿਆ ਭਾਰ
  • free health check up camp on death anniversary of late swadesh chopra
    ਸਵ. ਸਵਦੇਸ਼ ਚੋਪੜਾ ਜੀ ਦੀ ਬਰਸੀ ਮੌਕੇ ਸਿਟੀ ਹਸਪਤਾਲ 'ਚ ਮੁਫ਼ਤ ਸਿਹਤ ਜਾਂਚ ਕੈਂਪ, 75 ਮਰੀਜ਼ਾਂ ਨੇ ਲਿਆ ਲਾਭ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
Trending
Ek Nazar
famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • amit shah  delhi  central ridge  delhi government
      ਦਿੱਲੀ ਦੇ ਸੈਂਟਰਲ ਰਿਜ ਦੀ ਸੁਰੱਖਿਆ ਲਈ ਕਾਨੂੰਨੀ ਰਾਹ ਅਪਣਾਇਆ ਜਾਵੇਗਾ : ਅਮਿਤ...
    • court on mansoor asgar
      ਦਿੱਲੀ ਬੰਬ ਧਮਾਕੇ ਮਾਮਲੇ 'ਚ ਅਦਾਲਤ ਦੀ ਸਖ਼ਤੀ ; ਮਨਸੂਰ ਅਸਗਰ ਦੀ ਜ਼ਮਾਨਤ...
    • amarnath yatra 9837 pilgrims baba barfani
      ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 9837 ਸ਼ਰਧਾਲੂਆਂ ਦਾ ਸਭ ਤੋਂ ਵੱਡਾ ਜੱਥਾ ਜੰਮੂ...
    • girls get pregnant while studying
      ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...
    • amarnath cave  baba barfani  shivling  devotees
      ਪੂਰੀ ਤਰ੍ਹਾਂ ਅੰਤਰਧਿਆਨ ਹੋਏ ਬਾਬਾ ਬਰਫ਼ਾਨੀ, ਅਜੇ 5 ਦਿਨ ਪਹਿਲਾਂ ਹੀ ਸ਼ੁਰੂ ਹੋਈ...
    • these 4 zodiac signs will be in good health from july 12th
      12 ਜੁਲਾਈ ਤੋਂ ਇਹ 4 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਮਿਲੇਗਾ ਬੰਪਰ ਲਾਭ ਤੇ ਵਰ੍ਹੇਗਾ...
    • elderly  pension  treatment  death
      ਪੈਨਸ਼ਨ ਨਾ ਮਿਲੀ ਤਾਂ ਇਲਾਜ ਦੁੱਖੋਂ ਬਜ਼ੁਰਗ ਦੀ ਹੋਈ ਮੌਤ, ਹੁਣ CM ਸੋਰੇਨ ਨੇ...
    • this will be necessary for driving license certificate  in this state
      ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ...
    • up stf action
      ਟੱਬਰ ਨੂੰ ਬੰਨ੍ਹ ਕੇ ਲੁੱਟ ਲੈਂਦਾ ਸੀ ਘਰ, ਰੌਲ਼ਾ ਪਾਉਣ ਵਾਲਿਆਂ ਨੂੰ ਦਿੰਦਾ ਸੀ...
    • isro  cryogenic engine  flight test
      ਇਸਰੋ ਨੇ ਸਫਲਤਾਪੂਰਵਕ ਪੂਰਾ ਕੀਤਾ ਕਰਾਇਓਜੈਨਿਕ ਇੰਜਣ ਦਾ ਅੰਤਿਮ ਉਡਾਣ ਪ੍ਰੀਖਣ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +