ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਸ਼ਨੀਵਾਰ ਨੂੰ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ, ਲੋਕਤੰਤਰ ਸਮਰਥਕ ਨਿਵੇਸ਼ਕ ਜਾਰਜ ਸੋਰੋਸ, ਵੋਗ ਦੀ ਮੁੱਖ ਸੰਪਾਦਕ ਅੰਨਾ ਵਿਨਟੌਰ, ਵਿਗਿਆਨੀ ਬਿਲ ਨੇਈ ਅਤੇ ਅਦਾਕਾਰ ਡੇਂਜ਼ਲ ਵਾਸ਼ਿੰਗਟਨ ਸਮੇਤ 19 ਲੋਕਾਂ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਪੁਰਸਕਾਰ ‘ਪ੍ਰੈਜ਼ੀਡੈਂਸ਼ੀਅਲ ਮੈਡਲ ਆਫ਼ ਫ੍ਰੀਡਮ’ ਨਾਲ ਸਨਮਾਨਿਤ ਕੀਤਾ ਗਿਆ।
ਪ੍ਰੈਜ਼ੀਡੈਂਸ਼ੀਅਲ ਮੈਡਲ ਆਫ਼ ਫ੍ਰੀਡਮ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਸੰਯੁਕਤ ਰਾਜ ਦੀ ਖੁਸ਼ਹਾਲੀ, ਇਸ ਦੇ ਮੁੱਲਾਂ, ਸੁਰੱਖਿਆ ਅਤੇ ਵਿਸ਼ਵ ਸ਼ਾਂਤੀ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਮਾਂ ਦੀ ਤਲਾਸ਼ ’ਚ ਭਾਰਤ ਆਈ ਸਪੇਨ ਦੀ ਮੁਟਿਆਰ
NEXT STORY