Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    1:06:54 AM

  • jalandhar woman

    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ...

  • punjab power cut

    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ...

  • india vs south africa t20 world cup

    T20 WC : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 76 ਦੌੜਾਂ...

  • aap government has returned to protect the saints of nanaksar sukhbir badal

    ਅਕਾਲੀ ਦਲ ਨੂੰ ਸਮਰਥਨ ਦੇਣ ਮਗਰੋਂ 'ਆਪ' ਸਰਕਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਣੋਖੇ ਕਾਰੇ ਨਾਲ ਚੱਲਾ ਸੀ ਸਹੇਲੀ ਮਨਾਉਣ, ਪੁਲਸ ਦਾ ਵੀ ਚੜ੍ਹਿਆ ਪਾਰਾ

NATIONAL News Punjabi(ਦੇਸ਼)

ਅਣੋਖੇ ਕਾਰੇ ਨਾਲ ਚੱਲਾ ਸੀ ਸਹੇਲੀ ਮਨਾਉਣ, ਪੁਲਸ ਦਾ ਵੀ ਚੜ੍ਹਿਆ ਪਾਰਾ

  • Edited By Priyanka,
  • Updated: 31 Jan, 2025 02:08 PM
National
sorry bubu poster noida meerut viral
  • Share
    • Facebook
    • Tumblr
    • Linkedin
    • Twitter
  • Comment

ਉੱਤਰ ਪ੍ਰਦੇਸ਼ - ਪਿਆਰ ਦੇ 'ਚ ਅਕਸਰ ਤੁਸੀਂ ਬਾਬੂ, ਸੋਨਾ, ਜਾਨੂੰ ਆਦਿ ਵਰਗੇ ਸ਼ਬਦ ਪ੍ਰੇਮੀ ਜੋੜਿਆਂ ਦੇ ਮੂੰਹੋਂ ਸੁਣੇ ਜ਼ਰੂਰ ਹੋਣਗੇ।ਇਨੀਂ ਦਿਨੀਂ ਨੋਇਡਾ ਤੋਂ ਮੇਰਠ ਤੱਕ ਇਕ ਸ਼ਬਦ ਬੇਹਦ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਤਾਂ ਉਹ ਹੈ " Bubu"। ਦਰਅਸਲ ਇਸ ਸ਼ਬਦ ਨੂੰ ਲੈ ਕੇ ਨੋਇਡਾ ਤੋਂ ਮੇਰਠ ਤੱਕ ਹਰ ਜਗ੍ਹਾ ਪੋਸਟਰ ਚਿਪਕਾਏ ਗਏ ਹਨ, ਜਿਨ੍ਹਾਂ 'ਤੇ ਮੋਟੇ-ਮੋਟੇ ਅੱਖਰਾਂ 'ਚ ਲਿਖਿਆ ਹੈ "Sorry Bubu"। ਇਨ੍ਹਾਂ ਪੋਸਟਰਾਂ 'ਤੇ ਕਿਊਟ ਦਿੱਸਣ ਵਾਲੇ ਕੁੱਤੇ ਦੀ ਤਸਵੀਰ ਦੇ ਨਾਲ ਰੋਂਦੇ ਇਮੋਜੀ ਅਤੇ ਦਿਲ ਦਾ ਨਿਸ਼ਾਨ ਵੀ ਬਣਾਇਆ ਗਿਆ ਹੈ, ਜਿਸ ਕਾਰਨ ਲੋਕਾਂ 'ਚ ਚਰਚਾ ਛਿੜ ਗਈ ਹੈ ਕਿ ਜ਼ਰੂਰ ਕਿਸੇ ਪ੍ਰੇਮੀ ਨੌਜਵਾਨ ਵੱਲੋਂ ਚਿਪਕਾਏ ਗਏ ਹੋ ਸਕਦੇ ਹਨ, ਜੋ ਕਿਸੇ ਰੁੱਸੀ ਹੋਈ ਸਹੇਲੀ ਨੂੰ ਮਨਾਉਣ ਦੀ ਕੋਸ਼ਿਸ਼ 'ਚ ਰੁੱਝਿਆ ਹੋਇਆ ਲੱਗਦਾ ਹੈ।

 

आजकल के आशिकों को क्या ही कहा जाए😂

किसी की बाबु गुस्सा हो गई है तो उसने,
UP के नोएडा से लेकर मेरठ की मुख्य दीवारों पर सॉरी बुबु (Sorry BuBu) के पोस्टर लगा दिए हैं।

और जब यह सोशल मीडिया पर वायरल हुआ तो कुछ लोग बोल रहे हैं-प्यार का मामला है,

तो कुछ का कहना है - किसी ने… pic.twitter.com/OBOt1uIGvw

— Champaran wala (@champaranwala) January 29, 2025

ਦਰਅਸਲ ਉੱਤਰ ਪ੍ਰਦੇਸ਼ ਵਿੱਚ ਇੱਕ ਪੋਸਟਰ ਲੋਕਾਂ ਦੇ ਨਾਲ-ਨਾਲ ਪੁਲਸ ਲਈ ਵੀ ਸਿਰਦਰਦੀ ਬਣ ਗਿਆ ਹੈ। ਨੋਇਡਾ ਤੋਂ ਮੇਰਠ ਤੱਕ ਕੰਧਾਂ, ਬਿਜਲੀ ਦੇ ਖੰਭਿਆਂ ਅਤੇ ਪੁਲਾਂ 'ਤੇ ਕਈ ਇਮੋਜੀ ਦੇ ਨਾਲ "Sorry Bubu" ਵਾਲੇ ਪੋਸਟਰ ਦਿਖਾਈ ਦਿੱਤੇ ਹਨ। ਪੋਸਟਰ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਸੋਸ਼ਲ ਮੀਡੀਆ 'ਤੇ ਇਸ ਗੱਲ ਨੂੰ ਲੈ ਕੇ ਗਰਮਾ-ਗਰਮ ਚਰਚਾ ਹੋ ਰਹੀ ਹੈ ਕਿ ਇਹ ਪੋਸਟਰ ਕੌਣ ਲਗਾ ਰਿਹਾ ਹੈ।ਨੋਇਡਾ ਪੁਲਸ ਨੇ ਪੋਸਟਰਾਂ ਦੀ ਗਿਣਤੀ ਬਾਰੇ ਨੋਟਿਸ ਲਿਆ ਹੈ। ਸੈਕਟਰ 39 ਥਾਣੇ ਦੀ ਪੁਲਸ ਨੇ ਪੋਸਟਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਪੋਸਟਰ ਲਗਾਉਣ ਵਾਲੇ ਵਿਅਕਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਸੱਚਾਈ ਜਲਦੀ ਹੀ ਸਾਹਮਣੇ ਆ ਜਾਵੇਗੀ।

ਇਹ ਵੀ ਪੜ੍ਹੋ-ਸ਼ੂਟਿੰਗ ਦੌਰਾਨ ਵੱਡਾ ਹਾਦਸਾ, ਬਾਲਕਨੀ 'ਚੋਂ ਡਿੱਗਣ ਨਾਲ ਮਸ਼ਹੂਰ ਅਦਾਕਾਰਾ ਦੀ ਮੌਤ

ਯੂਜ਼ਰਸ ਪੋਸਟਰ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਬਹੁਤ ਦਿਲਚਸਪ ਟਿੱਪਣੀਆਂ ਵੀ ਕਰ ਰਹੇ ਹਨ। ਕੁਝ ਲੋਕ ਕਹਿ ਰਹੇ ਹਨ ਕਿ ਇਹ ਪ੍ਰੇਮੀ ਦਾ ਮੁਆਫ਼ੀ ਮੰਗਣ ਦਾ ਤਰੀਕਾ ਹੈ, ਜਦਕਿ ਕੁਝ ਕਹਿ ਰਹੇ ਹਨ ਕਿ ਇਹ ਇੱਕ ਮਾਰਕੀਟਿੰਗ ਸਟੰਟ ਹੈ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਸ ਪਿੱਛੇ ਕੌਣ ਹੈ? ਚੰਪਾਰਨ ਵਾਲਾ ਨਾਮ ਦੇ ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ, 'ਅੱਜ ਦੇ ਪ੍ਰੇਮੀਆਂ ਬਾਰੇ ਕੋਈ ਕੀ ਕਹਿ ਸਕਦਾ ਹੈ।' ਕਿਸੇ ਦੇ ਬਾਬੂ ਨੂੰ ਗੁੱਸਾ ਆਇਆ ਤਾਂ ਉਸ ਨੇ ਨੋਇਡਾ ਤੋਂ ਲੈ ਕੇ ਯੂਪੀ ਦੇ ਮੇਰਠ ਤੱਕ ਕੰਧਾਂ 'ਤੇ "Sorry Bubu" ਦੇ ਪੋਸਟਰ ਲਗਾ ਦਿੱਤੇ ਹਨ। ਹੁਣ ਜਦੋਂ ਇਹ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਤਾਂ ਕੁਝ ਲੋਕ ਕਹਿ ਰਹੇ ਹਨ ਕਿ ਇਹ ਪਿਆਰ ਦਾ ਮਾਮਲਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • sorry bubu
  • poster
  • noida
  • meerut
  • viral
  • jagbani

ਭਾਰਤੀ ਸ਼ਰਧਾਲੂਆਂ ਨੂੰ ਮਹਿੰਗੀ ਪੈ ਰਹੀ ਮਹਾਕੁੰਭ ਦੀ ਡੁਬਕੀ, ਪਰ ਵਿਦੇਸ਼ੀਆਂ ਨੂੰ ਸਸਤੀ

NEXT STORY

Stories You May Like

  • woman caught her husband with another woman
    Punjab: ਬੰਦ ਕਮਰੇ 'ਚ 'ਸਹੇਲੀ' ਨਾਲ ਮੌਜੂਦ ਸੀ ਮੁੰਡਾ! ਘਰਵਾਲੀ ਨੇ ਫੜ ਲਿਆ ਰੰਗੇ ਹੱਥੀਂ
  • incredible moment street is swallowed up by gigantic sinkhole in china
    ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ ਵੱਡਾ Sinkhole (Video)
  • delhi heat pollution relief
    ਦਿੱਲੀ 'ਚ ਗਰਮੀ ਨੇ ਫੜੀ ਰਫ਼ਤਾਰ: 33 ਡਿਗਰੀ ਤੱਕ ਪਹੁੰਚ ਸਕਦੈ ਪਾਰਾ, ਪ੍ਰਦੂਸ਼ਣ ਤੋਂ ਮਿਲੇਗੀ ਰਾਹਤ
  • youth dies due to drugs
    ‘ਚਿੱਟੇ’ ਨਾਲ ਨੌਜਵਾਨ ਦੀ ਮੌਤ, ਪਰਿਵਾਰ ਦਾ ਦੋਸ਼, ਪੁਲਸ ਨੇ ਗੁੰਮਰਾਹ ਕਰਕੇ ਕੀਤਾ ਸਸਕਾਰ
  • jalandhar  union stages protest near main chowk  heavy police force deployed
    ਜਲੰਧਰ 'ਚ ਵੀ ਦਿੱਸਿਆ 'ਭਾਰਤ ਬੰਦ' ਦਾ ਅਸਰ! ਭਖਿਆ ਮਾਹੌਲ, ਭਾਰੀ ਪੁਲਸ ਫੋਰਸ ਤਾਇਨਾਤ
  • wife catches home guard husband with another woman in pg jalandhar
    ਜਲੰਧਰ: ਦੂਜੀ ਔਰਤ ਨਾਲ PG 'ਚ ਵੜਿਆ ਸੀ ਹੋਮਗਾਰਡ ਮੁਲਾਜ਼ਮ! ਉਪਰੋਂ ਪਹੁੰਚ ਗਈ ਪਤਨੀ, ਫਿਰ ਹੋਇਆ...
  • meeting held in eu parliament  belgium  to celebrate the birth anniversary
    ਸਤਿਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਉਣ ਲਈ ਈ. ਯੂ ਪਾਰਲੀਮੈਂਟ (ਬੈਲਜੀਅਮ) 'ਚ ਹੋਈ ਵਿਸ਼ੇਸ਼ ਮੀਟਿੰਗ
  • scooter stolen from outside bank
    ਬੈਂਕ ਦੇ ਬਾਹਰੋਂ ਸਕੂਟਰੀ ਚੋਰੀ, ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ...
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
Trending
Ek Nazar
t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • big news in the nalagarh police station blast case
      ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ...
    • security forces recover 5 7 kg pressure cooker bomb
      ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ...
    • dearness allowance hike holi
      ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ...
    • security forces achieve major success in kishtwar
      ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ...
    • wedding selfie grooms kicks bride
      Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...
    • 7th grader gets 200 sit ups for not doing homework
      ਸਿੱਖਿਆ ਦੇ ਨਾਂ 'ਤੇ ਤਸ਼ੱਦਦ! ਹੋਮਵਰਕ ਨਾ ਕਰਨ 'ਤੇ 7ਵੀਂ ਦੇ ਬੱਚੇ ਨੂੰ ਮਿਲੀ 200...
    • elderly woman robbery 3 crores digital arrest
      ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ...
    • prime minister modi gave a big gift
      ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ,  ₹12,930 ਕਰੋੜ ਦੇ ਪ੍ਰੋਜੈਕਟਾਂ ਦਾ...
    • big news for gold buyers
      Gold ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਜਾਣੋ 22K ਤੇ 24K ਸੋਨੇ ਦੇ ਤਾਜ਼ਾ ਰੇਟ
    • maa vaishno devi bhawan
      ਮਾਂ ਵੈਸ਼ਨੋ ਦੇਵੀ ਭਵਨ 'ਤੇ ਅੱਤਵਾਦੀ ਸਾਇਆ! ਦਿੱਲੀ ਤੋਂ ਬਾਅਦ ਹੁਣ ਕਟੜਾ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +