ਨਵੀਂ ਦਿੱਲੀ—ਦੱਖਣੀ ਕੇਂਦਰੀ ਰੇਲਵੇ (South Central Railway) ਨੇ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 4103
ਆਖਰੀ ਤਾਰੀਕ- 8 ਦਸੰਬਰ 2019
ਉਮਰ ਸੀਮਾ-15 ਤੋਂ 24 ਸਾਲ ਤੱਕ
ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।
ਅਪਲਾਈ ਫੀਸ- 100 ਰੁਪਏ
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://scr.indianrailways.gov.in/ ਪੜ੍ਹੋ।
ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 2 ਅੱਤਵਾਦੀ ਢੇਰ
NEXT STORY