Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    1:34:07 PM

  • kim jong un strict orders to army

    ਮਰ ਜਾਓ ਜਾਂ ਮਾਰ ਦਿਓ! ਕਿਮ ਜੋਂਗ ਨੇ ਯੂਕਰੇਨ...

  • us marines commercial ship arabian sea

    ਅਰਬ ਸਾਗਰ 'ਚ ਅਮਰੀਕੀ ਮਰੀਨਾਂ ਦੀ ਵੱਡੀ ਕਾਰਵਾਈ!...

  • punjab bjp appointments

    ਪੰਜਾਬ ਭਾਜਪਾ ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਅਹਿਮ...

  • punjab weather raining

    ਪੰਜਾਬ 'ਚ ਪੈਣ ਲੱਗਾ ਮੀਂਹ! ਗਰਮੀ ਤੋਂ ਮਿਲੀ ਥੋੜ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਾਨਪੁਰ 'ਚ 'Special 26' ਸਟਾਈਲ 'ਚ ਲੁੱਟ! ਪੈਟਰੋਲੀਅਮ ਅਧਿਕਾਰੀ ਬਣ ਕੇ ਆਏ ਠੱਗ ਘਰੋਂ ਲੈ ਗਏ 2 ਗੈਸ ਸਿਲੰਡਰ

NATIONAL News Punjabi(ਦੇਸ਼)

ਕਾਨਪੁਰ 'ਚ 'Special 26' ਸਟਾਈਲ 'ਚ ਲੁੱਟ! ਪੈਟਰੋਲੀਅਮ ਅਧਿਕਾਰੀ ਬਣ ਕੇ ਆਏ ਠੱਗ ਘਰੋਂ ਲੈ ਗਏ 2 ਗੈਸ ਸਿਲੰਡਰ

  • Edited By Shubam Kumar,
  • Updated: 07 Apr, 2026 06:20 PM
National
special 26 style robbery in kanpur
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਕਾਨਪੁਰ 'ਚ ਫ਼ਿਲਮੀ ਅੰਦਾਜ਼ 'ਚ ਚੋਰੀ ਦੀ ਇੱਕ ਅਨੋਖੀ ਘਟਨਾ ਸਾਹਮਣੇ ਆਈ ਹੈ। ਬਾਲੀਵੁੱਡ ਦੀ ਮਸ਼ਹੂਰ ਫ਼ਿਲਮ 'ਸਪੈਸ਼ਲ 26' ਤੋਂ ਵਾਂਗ ਕੁਝ ਸ਼ਾਤਰ ਠੱਗਾਂ ਨੇ ਪੈਟਰੋਲੀਅਮ ਅਧਿਕਾਰੀ ਬਣ ਕੇ ਇੱਕ ਘਰ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ।  ਇਹ ਮਾਮਲਾ ਕਾਨਪੁਰ ਦੇ ਗੋਵਿੰਦ ਨਗਰ ਥਾਣਾ ਖੇਤਰ ਦੀ ਚਰਨ ਸਿੰਘ ਕਾਲੋਨੀ ਦਾ ਹੈ। ਇੱਥੇ ਇੱਕ ਨਿੱਜੀ ਸਕੂਲ ਦੀ ਅਧਿਆਪਕਾ ਕੀਰਤੀ ਵਰਮਾ ਦੇ ਘਰ ਦੋ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਹੁੰਚੇ। ਉਸ ਸਮੇਂ ਕੀਰਤੀ ਸਕੂਲ ਗਈ ਹੋਈ ਸੀ ਅਤੇ ਉਸ ਦਾ ਭਰਾ ਵੀ ਕੰਮ 'ਤੇ ਬਾਹਰ ਸੀ। ਘਰ ਵਿੱਚ ਸਿਰਫ਼ ਉਸ ਦੀ ਭਾਬੀ ਸਰੋਜਨੀ ਅਤੇ ਇੱਕ 10 ਸਾਲ ਦੀ ਬੱਚੀ ਮੌਜੂਦ ਸੀ।

ਠੱਗਾਂ ਨੇ ਖੁਦ ਨੂੰ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਧਿਕਾਰੀ ਦੱਸਿਆ ਅਤੇ ਕਿਹਾ ਕਿ ਉਹ ਗੈਸ ਸਿਲੰਡਰ ਦੀ ਸੁਰੱਖਿਆ ਜਾਂਚ ਕਰਨ ਆਏ ਹਨ। ਉਨ੍ਹਾਂ ਦੀਆਂ ਗੱਲਾਂ 'ਚ ਆ ਕੇ ਸਰੋਜਨੀ ਨੇ ਉਨ੍ਹਾਂ ਨੂੰ ਘਰ ਦੇ ਅੰਦਰ ਆਉਣ ਦਿੱਤਾ। ਰਸੋਈ 'ਚ ਪਹੁੰਚਦਿਆਂ ਹੀ ਇੱਕ ਨੌਜਵਾਨ ਨੇ ਰੈਗੂਲੇਟਰ ਖੋਲ੍ਹ ਕੇ ਭਰਿਆ ਹੋਇਆ ਸਿਲੰਡਰ ਬਾਹਰ ਕੱਢ ਲਿਆ ਤੇ ਦੂਜੇ ਨੇ ਖਾਲੀ ਸਿਲੰਡਰ ਚੁੱਕ ਲਿਆ।

ਰਸੀਦ ਮੰਗ ਕੇ ਕੀਤਾ ਧਿਆਨ ਭਟਕਾਉਣ ਦਾ ਖੇਡ 
ਵਾਰਦਾਤ ਨੂੰ ਅੰਜਾਮ ਦੇਣ ਲਈ ਠੱਗਾਂ ਨੇ ਬਹੁਤ ਚਾਲਾਕੀ ਵਰਤੀ। ਉਨ੍ਹਾਂ ਨੇ ਸਰੋਜਨੀ ਨੂੰ ਗੈਸ ਏਜੰਸੀ ਦੀ ਰਸੀਦ ਦਿਖਾਉਣ ਲਈ ਕਿਹਾ। ਜਿਵੇਂ ਹੀ ਉਹ ਰਸੀਦ ਲੈਣ ਲਈ ਦੂਜੇ ਕਮਰੇ 'ਚ ਗਈ, ਦੋਵੇਂ ਮੁਲਜ਼ਮ ਸਿਲੰਡਰ ਚੁੱਕ ਕੇ ਮੋਟਰਸਾਈਕਲ 'ਤੇ ਬੈਠ ਕੇ ਫ਼ਰਾਰ ਹੋ ਗਏ। ਜਦੋਂ ਤੱਕ ਮਹਿਲਾ ਬਾਹਰ ਆਈ, ਉਦੋਂ ਤੱਕ ਉਹ ਗਾਇਬ ਹੋ ਚੁੱਕੇ ਸਨ। ਘਟਨਾ ਤੋਂ ਬਾਅਦ ਇਲਾਕੇ 'ਚ ਹੜਕੰਪ ਮਚ ਗਿਆ। ਸੀਸੀਟੀਵੀ ਫੁਟੇਜ ਵਿੱਚ ਦੋਵੇਂ ਮੁਲਜ਼ਮ ਮੋਟਰਸਾਈਕਲ 'ਤੇ ਸਿਲੰਡਰ ਲੱਦ ਕੇ ਲਿਜਾਉਂਦੇ ਸਾਫ਼ ਦਿਖਾਈ ਦੇ ਰਹੇ ਹਨ। ਗੋਵਿੰਦ ਨਗਰ ਥਾਣਾ ਮੁਖੀ ਰਿਕੇਸ਼ ਕੁਮਾਰ ਸਿੰਘ ਅਨੁਸਾਰ ਪੀੜਤਾ ਦੀ ਸ਼ਿਕਾਇਤ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਦੀਆਂ ਟੀਮਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • Kanpur Cylinder Theft
  • Special 26 Style Heist
  • Gas Cylinder Scammers

Gold-Silver ਦੀਆਂ ਕੀਮਤਾਂ 'ਚ ਵੱਡੀ ਗਿਰਾਵਟ: ਸੋਨਾ 2,000 ਰੁਪਏ ਅਤੇ ਚਾਂਦੀ 3,000 ਰੁਪਏ ਹੋਏ ਸਸਤੇ

NEXT STORY

Stories You May Like

  • weddings get 2 commercial lpg cylinders with card
    'ਵਿਆਹ ਦਾ ਕਾਰਡ ਦਿਖਾਓ ਤੇ 2 LPG ਸਿਲੰਡਰ ਲੈ ਜਾਓ', ਗੈਸ ਕੰਪਨੀਆਂ ਵੱਲੋਂ ਆਮ ਲੋਕਾਂ ਨੂੰ ਰਾਹਤ
  • big news about gas cylinders  new connections banned
    ਗੈਸ ਸਿਲੰਡਰ ਨੂੰ ਲੈ ਵੱਡੀ ਖਬਰ, ਨਵੇਂ ਕੁਨੈਕਸ਼ਨਾਂ 'ਤੇ ਲੱਗੀ ਰੋਕ, ਜਾਣੋ ਕਾਰਨ
  • 1200 shelters burnt to ashes
    ਫਟ ਗਏ 100 ਗੈਸ ਸਿਲੰਡਰ, 1200 ਆਸ਼ਿਆਨੇ ਸੜ ਕੇ ਸੁਆਹ, ਕੰਬ ਗਿਆ ਪੂਰਾ ਇਲਾਕਾ
  • shortage of domestic and commercial gas cylinders
    ਘਰੇਲੂ ਤੇ ਕਮਰਸ਼ੀਅਲ ਗੈਸ-ਸਿਲੰਡਰ ਲੈਣ ਲਈ ਲੋਕ ਹੋ ਰਹੇ ਖੱਜਲ-ਖੁਆਰ
  • cooking gas cylinders may become expensive changes
    ਮਹਿੰਗਾ ਹੋ ਸਕਦਾ ਹੈ ਰਸੋਈ ਗੈਸ ਸਿਲੰਡਰ, ਨਿਯਮਾਂ 'ਚ ਵੀ ਹੋਣ ਜਾ ਰਹੇ ਵੱਡੇ ਬਦਲਾਅ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
  • gas cylinders supply slow and black marketing at its peak
    ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ! ਸਪਲਾਈ ਠੱਪ, ਸਿਖਰਾਂ ’ਤੇ ਕਾਲਾਬਾਜ਼ਾਰੀ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
Trending
Ek Nazar
singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • engagement  rs 25 lakh  cash  15 tolas gold
      'ਦਾਜ ਨਹੀਂ, ਧੀ ਚਾਹੀਦੀ...', ਮੰਗਣੀ ਮੌਕੇ ਦਿੱਤਾ 25 ਲੱਖ ਰੁਪਏ ਨਕਦ ਤੇ 15...
    • golgappa  people  sick  street food  summer
      ਗੋਲਗੱਪੇ ਖਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਦਰਜਨਾਂ ਲੋਕ ਹੋ ਗਏ ਬੀਮਾਰ, 1 ਦੀ ਮੌਤ
    • rajnath singh  jairam ramesh  clean chit  pakistan  america
      ਰਾਜਨਾਥ ਨੇ ਪਾਕਿਸਤਾਨ ਨੂੰ ਦਿੱਤੀ ਕਲੀਨ ਚਿੱਟ, ਅਮਰੀਕਾ ਨੂੰ ਖੁਸ਼ ਕਰਨ ਦੀ ਨੀਤੀ ਦਾ...
    • bus  truck  collision  four people
      ਬੱਸ-ਟਰੱਕ ਦੀ ਆਹਮੋ-ਸਾਹਮਣੀ ਹੋਈ ਭਿਆਨਕ ਟੱਕਰ, ਚਾਰ ਲੋਕਾਂ ਦੀ ਮੌਤ, 20 ਜ਼ਖਮੀ
    • bsf  land  west bengal  government  calcutta high court
      BSF ਨੂੰ ਜ਼ਮੀਨ ਸੌਂਪਣ ’ਚ ਦੇਰੀ, ਪੱਛਮੀ ਬੰਗਾਲ ਸਰਕਾਰ ਨੂੰ ਕਲਕੱਤਾ ਹਾਈ ਕੋਰਟ ਨੇ...
    • mamata banerjee voting center visit bjp central forces
      ਮਮਤਾ ਬੈਨਰਜੀ ਨੇ ਵੋਟਿੰਗ ਕੇਂਦਰਾਂ ਦਾ ਕੀਤਾ ਦੌਰਾ, ਕੇਂਦਰੀ ਫ਼ੋਰਸਾਂ ਦੇ ਭਾਜਪਾ...
    • west bengal  voting  violence
      ਪੱਛਮੀ ਬੰਗਾਲ 'ਚ ਵੋਟਿੰਗ ਦੌਰਾਨ ਕਈ ਥਾਵਾਂ 'ਤੇ ਭੜਕੀ ਹਿੰਸਾ, ਕੀਤੀ ਭੰਨਤੋੜ
    • gujarat  bjp  municipal corporation  victory  votes
      ਗੁਜਰਾਤ ’ਚ ਭਾਜਪਾ ਦਾ ਸਾਰੀਆਂ 15 ਨਗਰ ਨਿਗਮਾਂ ’ਤੇ ਕਬਜ਼ਾ, ਗੋਧਰਾ ’ਚ ਹਿੰਦੂ...
    • narendra modi  west bengal  assembly elections  record voting
      PM ਮੋਦੀ ਨੇ ਬੰਗਾਲ ਦੇ ਲੋਕਾਂ ਨੂੰ 'ਰਿਕਾਰਡ ਗਿਣਤੀ' 'ਚ ਵੋਟਿੰਗ ਕਰਨ ਦੀ ਕੀਤੀ...
    • jail  closed  mp  rashid  bail
      ਜੇਲ੍ਹ 'ਚ ਬੰਦ ਸੰਸਦ ਮੈਂਬਰ ਰਾਸ਼ਿਦ ਨੂੰ ਮਿਲੀ ਜ਼ਮਾਨਤ, ਦਿੱਲੀ ਹਾਈ ਕੋਰਟ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +