Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    7:14:03 PM

  • mi vs srh ipl 2026 mumbai won the toss and elected to bat

    MI vs SRH, IPL 2026: ਮੁੰਬਈ ਨੇ ਟਾਸ ਜਿੱਤ ਕੇ...

  • gold price may reach  8000  deutsche bank makes surprising claim

    8000 ਡਾਲਰ ਤੱਕ ਪਹੁੰਚ ਸਕਦੀ ਹੈ ਸੋਨੇ ਦੀ ਕੀਮਤ,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • big decision taken for punjab schools due to heat

    ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • canada News
  • ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ

CANADA News Punjabi(ਕੈਨੇਡਾ)

ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ

  • Updated: 09 Aug, 2018 08:48 PM
canada
special agreement b w india and canada will be advantageous to the accountants
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰੀ ਮੰਤਰੀ ਮੰਡਲ ਨੇ ਇੰਸਟੀਚਿਊਟ ਆਫ ਚਾਰਟਡ ਅਕਾਊਂਟੈਂਟਸ ਆਫ ਇੰਡੀਆ (ਐੱਸ. ਸੀ. ਏ. ਆਈ.) ਅਤੇ ਚਾਰਟਡ ਪ੍ਰੋਫੈਸ਼ਨਲ ਅਕਾਊਂਟੈਂਟਸ ਆਫ ਕੈਨੇਡਾ (ਸੀ. ਪੀ. ਏ.) ਕੈਨੇਡਾ ਵਿਚਾਲੇ ਸਮਝੌਤੇ 'ਤੇ ਹਸਤਾਖਰ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਮੰਤਰੀ ਮੰਡਲ ਨੇ ਇਹ ਮਨਜ਼ੂਰੀ 2011 'ਚ ਹਸਤਾਖਰ ਕੀਤੇ ਗਏ ਐੱਮ. ਓ. ਯੂ. ਦੀ ਪਹਿਲਾਂ ਹੋਈ ਵਿਆਪਕ ਮਨਜ਼ੂਰੀ ਦੇ ਸੰਦਰਭ 'ਚ ਅਤੇ ਭਾਰਤ ਦੇ ਆਈ. ਸੀ. ਏ. ਆਈ. ਅਤੇ ਕੈਨੇਡਾ ਦੇ ਸੀ. ਪੀ. ਏ. ਵਿਚਾਲੇ ਐੱਮ. ਓ. ਯੂ. 'ਤੇ ਹਸਤਾਖਰ ਲਈ ਦਿੱਤੀ ਹੈ। ਇਸ ਐੱਮ. ਓ. ਯੂ. ਦੇ ਤਹਿਤ ਦੋਤਰਫੀ ਮੈਬਰਸ਼ਿਪ ਲਈ ਵਿਵਸਥਾ ਦੀ ਪਰਿਕਲਪਨਾ ਕੀਤੀ ਗਈ ਹੈ ਜੋ ਖਾਸ ਮਾਪਦੰਡਾਂ ਨਾਲ ਦੋਹਾਂ ਸੰਸਥਾਨਾਂ ਦੇ ਸੰਬੰਧਿਤ ਮੈਂਬਰਾਂ 'ਤੇ ਲਾਗੂ ਹੋਵੇਗੀ। ਇਸ ਐੱਮ. ਓ. ਯੂ. 'ਚ ਪਰਿਭਾਸ਼ਾ, ਸਿਖਲਾਈ 'ਚ ਸਹਿਯੋਗ ਅਤੇ ਪ੍ਰਵੇਸ਼ ਪੱਧਰ ਦੇ ਚਾਰਟਡ ਅਕਾਊਂਟੈਂਟ ਦੀ ਪੇਸ਼ੇਵਰ ਗੁਣਵੱਤਾ, ਹੁਨਰ ਦਾ ਮੁਲਾਂਕਣ ਸ਼ਾਮਲ ਹੈ।
ਐੱਮ. ਓ. ਯੂ. ਦਾ ਉਦੇਸ਼ ਆਈ. ਸੀ. ਏ. ਆਈ. ਦੇ ਮੈਂਬਰਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸੰਸਥਾਨਾਂ ਦੇ ਵਿਆਪਕ ਹਿੱਤਾਂ 'ਚ ਖਾਸ ਰੂਪ ਤੋਂ ਫਾਇਦੇਮੰਦ ਸੰਬੰਧ ਵਿਕਸਤ ਕਰਨਾ ਹੈ। ਇਹ ਐੱਮ. ਓ. ਯੂ. ਆਈ. ਸੀ. ਏ. ਆਈ. ਦੇ ਮੈਂਬਰਾਂ ਨੂੰ ਉਨ੍ਹਾਂ ਦੇ ਪੇਸ਼ੇਵਰ ਦਾਇਰਾ ਵਧਾਉਣ ਲਈ ਮੌਕਾ ਮੁਹੱਈਆ ਕਰਾਵੇਗਾ। ਨਾਲ ਹੀ ਆਈ. ਸੀ. ਏ. ਆਈ. ਸਥਾਨਕ ਦੇਸ਼ਾਂ ਦੇ ਬ੍ਰਾਂਡ ਨਿਰਮਾਣ ਨੂੰ ਮਜ਼ਬੂਤੀ ਦੇਣ ਵਾਲੇ ਸੰਸਥਾਨਾਂ ਦੇ ਤੌਰ 'ਤੇ ਉਭਰ ਕੇ ਸਾਹਮਣੇ ਆਵੇਗਾ। ਇਹ ਐੱਮ. ਓ. ਯੂ. ਆਈ. ਸੀ. ਏ. ਆਈ. ਅਤੇ ਸੀ. ਪੀ. ਏ. ਕੈਨੇਡਾ ਵਿਚਾਲੇ ਇਕ ਮਜ਼ਬੂਤੀ ਕਾਰਜ ਸੰਬੰਧ ਸਥਾਪਤ ਕਰੇਗਾ।
ਇਹ ਐੱਮ. ਓ. ਯੂ. ਵੱਧ ਤੋਂ ਵੱਧ ਨੌਜਵਾਨ ਭਾਰਤੀ ਚਾਰਟਡ ਅਕਾਊਂਟੈਂਟਾਂ ਨੂੰ ਸੀ. ਪੀ. ਏ. ਕੈਨੇਡਾ ਤੋਂ ਪੇਸ਼ੇਵਰ ਪਦਵੀ ਹਾਸਲ ਕਰਨ ਲਈ ਉਤਸ਼ਾਹਿਤ ਕਰੇਗਾ ਅਤੇ ਉਨ੍ਹਾਂ ਨੂੰ ਕੈਨੇਡਾ 'ਚ ਪੇਸ਼ੇਵਰ ਮੌਕੇ ਭਾਲਣ 'ਚ ਮਦਦ ਕਰੇਗਾ। ਕਈ ਭਾਰਤੀ ਚਾਰਟਡ ਅਕਾਊਂਟੈਂਟ ਕੈਨੇਡਾ ਦੀਆਂ ਕੰਪਨੀਆਂ 'ਚ ਉੱਚ ਅਹੁੱਦੇ 'ਤੇ ਨਿਯੁਕਤ ਹਨ ਅਤੇ ਉਨ੍ਹਾਂ ਨੂੰ ਸੀ. ਪੀ. ਏ. ਕੈਨੇਡਾ ਤੋਂ ਮਾਨਤਾ ਪ੍ਰਾਪਤ ਹੈ। ਕੈਨੇਡਾ ਦੇ ਉਦਯੋਗ ਜਗਤ ਨੂੰ ਭਾਰਤੀ ਪ੍ਰਤਿਭਾ ਅਤੇ ਹੁਨਰ 'ਤੇ ਭਰੋਸਾ ਹੈ ਅਤੇ ਕੈਨੇਡੀਅਨ ਕੰਪਨੀਆਂ ਉਨ੍ਹਾਂ ਨੂੰ ਨਿਯੁਕਤ ਕਰਨ ਲਈ ਅੱਗੇ ਵੱਧ ਰਹੀਆਂ ਹਨ।
ਇਹ ਐੱਮ. ਓ. ਯੂ. ਉਨ੍ਹਾਂ ਮੈਂਬਰਾਂ 'ਤੇ ਲਾਗੂ ਹੋਵੇਗਾ, ਜਿਨ੍ਹਾਂ ਨੂੰ ਆਈ. ਸੀ. ਏ. ਆਈ. ਅਤੇ ਕੈਨੇਡੀਅਨ ਪ੍ਰੋਵਿੰਸ਼ੀਅਲ ਸੀ. ਪੀ. ਏ. ਸੰਸਥਾਨਾਂ ਤੋਂ ਲਾਜ਼ਮੀ ਪੜ੍ਹਾਈ, ਪ੍ਰੀਖਿਆ ਅਤੇ ਪ੍ਰਯੋਗਾਤਮਕ ਅਨੁਭਵ ਹਾਸਲ ਕਰਦੇ ਹੋਏ ਆਈ. ਸੀ. ਏ. ਆਈ. ਅਤੇ ਕੈਨੇਡੀਅਨ ਪ੍ਰੋਵਿੰਸ਼ੀਅਲ ਸੀ. ਪੀ. ਏ. ਸੰਸਥਾਨਾਂ ਤੋਂ ਮੈਂਬਰਸ਼ਿਪ ਹਾਸਲ ਕੀਤੀ ਹੈ। ਇਹ ਸਮਝੌਤਾ ਉਨ੍ਹਾਂ ਵਿਅਕਤੀਆਂ 'ਤੇ ਲਾਗੂ ਨਹੀਂ ਹੁੰਦਾ ਜਿਨ੍ਹਾਂ ਨੇ ਕਿਸੇ ਤੀਜੇ ਪੱਖ ਦੇ ਹੋਰ ਸਮਝੌਤੇ ਦੇ ਤਹਿਤ ਆਈ. ਸੀ. ਏ. ਆਈ. ਅਤੇ ਕੈਨੇਡੀਅਨ ਪ੍ਰੋਵਿੰਸ਼ੀਅਲ ਸੀ. ਪੀ. ਏ. ਸੰਸਥਾਨਾਂ ਤੋਂ ਮੈਂਬਰਸ਼ਿਪ ਹਾਸਲ ਕੀਤੀ ਹੋਵੇ।

  • India and Canada
  • accountants
  • ਭਾਰਤ ਤੇ ਕੈਨੇਡਾ
  • ਅਕਾਊਂਟੈਂਟਸ

ਸਾਊਦੀ ਅਰਬ ਨਾਲ ਵਿਗੜੇ ਸਬੰਧਾਂ ਮਗਰੋਂ ਟਰੂਡੋ ਬੋਲੇ— ਮਨੁੱਖੀ ਅਧਿਕਾਰਾਂ ਬਾਰੇ ਬੋਲਦੇ ਰਹਾਂਗੇ

NEXT STORY

Stories You May Like

  • duty free access 20b investment 5 000 visas
    5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • india new zealand fta sign
    ਖ਼ਤਮ ਹੋਵੇਗਾ ਦਹਾਕਿਆਂ ਦਾ ਇੰਤਜ਼ਾਰ ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਇਤਿਹਾਸਕ FTA 'ਤੇ ਅੱਜ ਹੋਣਗੇ ਦਸਤਖ਼ਤ
  • india new zealand fta
    Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ ਹੋਵੇਗਾ Free Trade Agreement
  • mou between sbs and mgsipa
    SBS ਯੂਨੀਵਰਸਿਟੀ ਤੇ MGSIPA ਵਿਚਾਲੇ ਹੋਇਆ ਕਰਾਰ
  • yorker is my special ball  praful hinge
    ਯਾਰਕਰ ਮੇਰੀ ਖਾਸ ਗੇਂਦ, ਹਾਰਦਿਕ ਭਰਾ ਦੀ ਹੱਲਾਸ਼ੇਰੀ ਨਾਲ ਮਿਲਿਆ ਫਾਇਦਾ : ਪ੍ਰਫੁੱਲ ਹਿੰਗੇ
  • deal with iran will be only on us terms
    ਈਰਾਨ ਨਾਲ ਸਮਝੌਤਾ ਸਿਰਫ਼ ਅਮਰੀਕਾ ਦੀਆਂ ਸ਼ਰਤਾਂ 'ਤੇ ਹੋਵੇਗਾ, ਮੈਂ ਕਿਸੇ ਦਬਾਅ 'ਚ ਨਹੀਂ: ਡੋਨਾਲਡ ਟਰੰਪ
  • ipl 2026  the epic clash between sunrisers and chennai
    IPL 2026: ਸਨਰਾਈਜ਼ਰਜ਼ ਅਤੇ ਚੇਨਈ ਵਿਚਾਲੇ ਮਹਾਮੁਕਾਬਲਾ ਅੱਜ, ਖਾਸ ਗੱਲਾਂ 'ਤੇ ਇਕ ਝਾਤ
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕੈਨੇਡਾ ਦੀਆਂ ਖਬਰਾਂ
    • punjabis in canada
      ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
    • indian student in canada
      ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...
    • canada punjabi girl
      ਪੰਜਾਬੀ ਮੁਟਿਆਰ ਦੀ ਕੈਨੇਡਾ 'ਚ ਭੇਤਭਰੇ ਹਾਲਾਤਾਂ 'ਚ ਮੌਤ ! ਕਿਰਾਏ ਦੇ ਮਕਾਨ...
    • memorial erected at montreal airport
      ਲਾਗੁਆਰਡੀਆ ਹਾਦਸੇ ’ਚ ਮਾਰੇ ਗਏ ਪਾਇਲਟਾਂ ਦੀ ਯਾਦ ’ਚ ਮੋਂਟਰੀਅਲ ਹਵਾਈ ਅੱਡੇ 'ਤੇ...
    • rock climber dies
      ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ
    • montreal airport in memory of pilots killed in laguardia crash
      ਲਾਗੁਆਰਡੀਆ ਹਾਦਸੇ ’ਚ ਮਾਰੇ ਗਏ ਪਾਇਲਟਾਂ ਦੀ ਯਾਦ ’ਚ ਮੋਂਟਰਿਅਲ ਹਵਾਈ ਅੱਡੇ ਤੇ...
    • himachal day 2026 celebrated with great pomp in canada
      ਕੈਨੇਡਾ 'ਚ ‘ਹਿਮਾਚਲ ਦਿਵਸ 2026’ ਧੂਮਧਾਮ ਨਾਲ ਮਨਾਇਆ ਗਿਆ
    • life disrupted by blizzard in saskatchewan
      ਸਸਕੈਚਵਨ 'ਚ ਬਰਫੀਲੇ ਤੂਫ਼ਾਨ ਕਾਰਨ ਜਨ ਜੀਵਨ ਪ੍ਰਭਾਵਿਤ
    • temporary stay on deportation of truck driver
      ਹੰਬੋਲਟ ਬ੍ਰੋਂਕੋਜ਼ ਹਾਦਸੇ ਦੇ ਜ਼ਿੰਮੇਵਾਰ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ ਤੇ...
    • kamloops goalkeeper named ncaa most outstanding player
      ਕੈਮਲੂਪਸ ਦੇ ਗੋਲਕੀਪਰ ਨੂੰ ਐਨਸੀਏਏ ਦਾ ਸਭ ਤੋਂ ਸ਼ਾਨਦਾਰ ਖਿਡਾਰੀ ਖਿਤਾਬ, ਟੀਮ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +