Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    2:55:30 PM

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • important news for jalandhar residents cp satinder singh issues alert

    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ...

  • bir singh

    ਸੁਰਾਂ ਦੇ ਜਾਦੂਗਰ ਬੀਰ ਸਿੰਘ ਦੀ ਜ਼ਿੰਦਗੀ ਦੇ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਤਹੀ ਪ੍ਰਕਾਸ ਹਮਾਰਾ ਭਯੋ।। ਪਟਨਾ ਸਹਰ ਬਿਖੈ ਭਵ ਲਯੋ।।

NATIONAL News Punjabi(ਦੇਸ਼)

ਤਹੀ ਪ੍ਰਕਾਸ ਹਮਾਰਾ ਭਯੋ।। ਪਟਨਾ ਸਹਰ ਬਿਖੈ ਭਵ ਲਯੋ।।

  • Edited By Disha,
  • Updated: 19 Jan, 2021 10:15 AM
National
sri patna sahib sri guru gobind singh ji parkash purab
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਪਟਨਾ ਸਾਹਿਬ (ਰਣਦੀਪ ਸਿੰਘ, ਨਵਜੋਤ ਕੌਰ)- ਸ੍ਰੀ ਪਟਨਾ ਸਾਹਿਬ ਦੀ ਪਾਵਨ ਪਵਿੱਤਰ ਧਰਤੀ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354ਵੇਂ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਖਾਸ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਕੜਾਕੇ ਦੀ ਠੰਡ ਦੇ ਬਾਵਜੂਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਟਨਾ ਸਾਹਿਬ ਵਿਖੇ ਲਗਾਤਾਰ ਸੰਗਤ ਪਹੁੰਚ ਰਹੀ ਹੈ। ਬੇਸ਼ੱਕ ਹਰ ਸਾਲ ਦੀ ਤਰ੍ਹਾਂ ਸੰਗਤ ’ਚ ਗੁਰਪੁਰਬ ਦਿਹਾੜੇ ਮੌਕੇ ਪਹਿਲਾਂ ਵਾਂਗ ਉਤਸ਼ਾਹ ਹੈ ਪਰ ਕੋਰੋਨਾ ਮਹਾਮਾਰੀ ਤੇ ਕਿਸਾਨਾਂ ਵਲੋਂ ਖੇਤੀ ਸਬੰਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਤੇ ਜਾ ਰਹੇ ਧਰਨਿਆਂ ਦਾ ਅਸਰ ਪਟਨਾ ਸਾਹਿਬ ਵਿਖੇ ਵੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਣ ਟੈਂਟ ਸਿਟੀ ਤੇ ਸੰਗਤ ਦੀ ਸਹੂਲਤ ਲਈ ਟਰਾਂਸਪੋਰਟ ਦਾ ਕੋਈ ਖਾਸ ਇੰਤਜ਼ਾਮ ਨਹੀਂ ਕੀਤਾ ਗਿਆ। ਪਰ ਇਸ ਬਾਰੇ ਸੰਗਤ ਦਾ ਕਹਿਣਾ ਹੈ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵਲੋਂ ਕੀਤੀਆਂ ਪਿਛਲੇ ਸਮੇਂ ਦੀਆਂ ਸੇਵਾਵਾਂ ਤੇ ਇੰਤਜ਼ਾਮ ਇਸ ਘਾਟ ਨੂੰ ਵੀ ਪੂਰਾ ਕਰਦੇ ਹਨ। ਸੰਗਤ ਦੀ ਸਹੂਲਤ ਲਈ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਕਮੇਟੀ ਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਕੁਝ ਗੱਡੀਆਂ ਦੇ ਇੰਤਜ਼ਾਮ ਕੀਤੇ ਗਏ ਹਨ, ਜਿਸ ਰਾਹੀਂ ਸੰਗਤ ਏਅਰਪੋਰਟ ਤੋਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਰਹੀ ਹੈ। ਇਸ ਤੋਂ ਇਲਾਵਾ ਏਅਰਪੋਰਟ ਅਤੇ ਵੱਖ-ਵੱਖ ਗੁਰਧਾਮਾਂ ਵਿਖੇ ਫਰੀ ਮੈਡੀਕਲ ਸੇਵਾਵਾਂ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਪ੍ਰਸ਼ਾਸ਼ਨ ਵੱਲੋਂ ਸਫਾਈ, ਟਰੈਫਿਕ ਕੰਟਰੋਲ ਤੇ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

PunjabKesariਇਸ ਵਾਰ 18 ਤੋਂ 20 ਜਨਵਰੀ ਤੱਕ ਧਾਰਮਿਕ ਸਮਾਗਮ ਉਲੀਕੇ ਗਏ ਹਨ। ਜਿਸ ’ਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾਵਾਚਕ ਤੇ ਕਵੀ ਹਾਜ਼ਰੀ ਭਰ ਰਹੇ ਹਨ। 19 ਜਨਵਰੀ ਨੂੰ ਗੁਰਦੁਆਰਾ ਗਊਘਾਟ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ’ਚ ਨਗਰ ਕੀਰਤਨ ਦੀ ਆਰੰਭਤਾ ਹੋ ਰਹੀ ਹੈ। ਇਹ ਨਗਰ ਕੀਰਤਨ ਅਸ਼ੋਕ ਰਾਜ ਪੱਥ ਤੋਂ ਹੁੰਦੇ ਹੋਏ ਸ਼ਾਮ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਵਿਖੇ ਸੰਪੂਰਨ ਹੋਵੇਗਾ। ਇਸ ਤੋਂ ਇਲਾਵਾ ਸਾਰਾ ਦਿਨ ਧਾਰਮਿਕ ਸਮਾਗਮ ਹੋਣਗੇ। ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਅਤੇ ਹੋਰ ਗੁਰਧਾਮਾਂ ਦੀ ਬਹੁਤ ਮਨਮੋਹਕ ਸਜਾਵਟ ਤੇ ਲਾਇਟਿੰਗ ਕੀਤੀ ਗਈ ਹੈ। ਗੁਰਦੁਆਰਾ ਬਾਲ ਲੀਲਾ ਮੈਣੀ ਸੰਗਤ ਸਾਹਿਬ ਵਿਖੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਰਿਹਾਇਸ਼ ਤੇ ਲੰਗਰ ਦੇ ਖਾਸ ਇੰਤਜ਼ਾਮ ਕੀਤੇ ਗਏ ਹਨ। ਗੁਰਦੁਆਰਾ ਕੰਪਲੈਕਸ ਵਿਚ ਪੌਣੇ ਤਿੰਨ ਸੌ ਦੇ ਕਰੀਬ ਕਮਰੇ ਹਨ ਜਿੰਨੀ ਵੀ ਸੰਗਤ ਆਉਂਦੀ ਹੈ ਜ਼ਿਆਦਾਤਰ ਇੱਥੇ ਹੀ ਰਿਹਾਇਸ਼ ਕਰਦੀ ਹੈ ਤੇ ਲੰਗਰ ਛਕਦੀ ਹੈ।

PunjabKesariਗੁਰਪੁਰਬ ਮੌਕੇ ਯੂ. ਕੇ. ਤੋਂ ਪਟਨਾ ਸਾਹਿਬ ਪੁੱਜੀ ਸੰਗਤ
ਦੁਨੀਆ ਭਰ ਤੋਂ ਸੰਗਤ ਦੀ ਪਟਨਾ ਸਾਹਿਬ ਆਮਦ ਜਾਰੀ ਹੈ। ਯੂ. ਕੇ. ਤੋਂ ਪਹੁੰਚੀ ਸੰਗਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੀ ਹੈ ਪਰ ਇੱਥੇ ਪਹੁੰਚ ਕੇ ਉਹ ਮਹਿਸੂਸ ਕਰਦੇ ਨੇ ਕਿ ਯੂ. ਕੇ. ’ਚ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਉਪਰਾਲੇ ਹੋ ਰਹੇ ਹਨ ਪਰ ਪੰਜਾਬ ਦੀ ਬਹੁਤਾਤ ਜਵਾਨੀ ਸਿੱਖੀ ਤੋਂ ਟੁੱਟ ਰਹੀ ਹੈ। ਜਿਸ ਦਾ ਕਾਰਣ ਸਿੱਖੀ ਦੇ ਪ੍ਰਚਾਰ ਦੀ ਕਮੀ ਹੈ।

PunjabKesariਦਿੱਲੀ ਤੋਂ ਪਹੁੰਚੀ ਸੰਗਤ
ਬੇਸ਼ੱਕ ਦਿੱਲੀ ਵਿਚ ਪਿਛਲੇ ਸਮੇਂ ਤੋਂ ਕਿਸਾਨ ਧਰਨਾ ਦੇ ਰਹੇ ਹਨ ਪਰ ਫਿਰ ਵੀ ਸੰਗਤ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ ਦਿਹਾੜਾ ਮਨਾਉਣ ਲਈ ਸਮਾਂ ਕੱਢ ਰਹੀ ਹੈ। ਦਿੱਲੀ ਤੋਂ ਪਟਨਾ ਪਹੁੰਚੇ ਸੰਗਤ ਦੇ ਜਥੇ ਨੇ ਜਿੱਥੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਉੱਥੇ ਹੀ ਕਿਸਾਨਾਂ ਦੀ ਜਿੱਤ ਦੀ ਅਰਦਾਸ ਵੀ ਕੀਤੀ। ਇਸ ਦੇ ਨਾਲ ਹੀ ਪੰਜਾਬ ਤੋਂ ਪਟਨਾ ਸਾਹਿਬ ਆਉਣ ਵਾਲੀ ਸੰਗਤ ਦੀ ਕਮੀ ਦੇ ਕਾਰਣ ਬਾਰੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਣੂ ਕਰਵਾਇਆ ਗਿਆ ਹੈ।

PunjabKesari

PunjabKesari

PunjabKesari

  • Sri Patna Sahib
  • Sri Guru Gobind Singh Ji
  • Parkash Purab
  • ਸ੍ਰੀ ਪਟਨਾ ਸਾਹਿਬ
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ
  • ਪ੍ਰਕਾਸ਼ ਦਿਹਾੜਾ

ਗੁਜਰਾਤ : ਸੂਰਤ 'ਚ ਸੜਕ ਕਿਨਾਰੇ ਸੌਂ ਰਹੇ 18 ਲੋਕਾਂ ਨੂੰ ਡੰਪਰ ਨੇ ਦਰੜਿਆ, 13 ਦੀ ਮੌਤ

NEXT STORY

Stories You May Like

    • important news for jalandhar residents cp satinder singh issues alert
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • a young man who came to buy medicine from a medical store
      ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
    • sachin pilot will be in charge of the punjab
      ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
    • punjab police on high alert during festive season
      ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
    • major accident on jalandhar delhi highway three boys die
      ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
    • ruckus outside hmv college in jalandhar
      ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
    Trending
    Ek Nazar
    state of punjab

    'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

    afghan refugees

    ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

    flood survivors in nepal

    ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

    ukraine peace talks

    ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

    school  student  principal  father  police

    'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

    hanuman ansh    made in 2 crores  took the box office by storm

    2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

    jalandhar cp satinder singh appeal to public be careful of digital arrest

    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

    punjabi actress to enter bigg boss house

    ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

    heavy rain next 6 days imd

    6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

    famous musician his pregnant wife and daughter

    ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

    rakhi sawant on swayamvar

    ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

    heavy rains expected tomorrow

    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

    schools and colleges will remain closed tomorrow

    ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

    electricity will be off tomorrow long power cut

    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

    hindu temple

    ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

    law in paksitan

    ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

    green cards in  us

    ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

    mukesh khanna s sharp attack on sharmila tagore after vande mataram controversy

    'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਦੇਸ਼ ਦੀਆਂ ਖਬਰਾਂ
      • singer ankit balyan case
        ਗਾਇਕ ਅੰਕਿਤ ਬਾਲਿਆਨ ਕਤਲਕਾਂਡ: ਵਾਇਰਲ ਵੀਡੀਓ ਤੇ ਫਰਜ਼ੀ ਅਕਾਊਂਟ ਵਧਾ ਰਹੇ ਪੁਲਸ...
      • haryana  cbi  bank officer  ias
        IDFC ਨਾਲ ਜੁੜੇ 504 ਕਰੋੜ ਦੇ ਘਪਲੇ 'ਚ 6 ਅਫ਼ਸਰ ਨਾਮਜ਼ਦ ! 5 Star ਹੋਟਲਾਂ...
      • terrible accident in mirzapur
        ਮਿਰਜ਼ਾਪੁਰ 'ਚ ਭਿਆਨਕ ਹਾਦਸਾ: ਇਮਾਰਤ ਢਹਿਣ ਕਾਰਨ 4 ਮਜ਼ਦੂਰਾਂ ਦੀ ਮੌਤ, 5 ਲੋਕਾਂ...
      • nayab saini  marathon  youth  haryana
        CM ਸੈਣੀ ਨੇ ਰੇਵਾੜੀ 'ਚ ਮੈਰਾਥਨ ਨੂੰ ਦਿਖਾਈ ਹਰੀ ਝੰਡੀ, ਨੌਜਵਾਨਾਂ ਨੂੰ ਨਸ਼ਿਆਂ...
      • nitin gadkari  media  democracy  leader
        ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਨਿਤਿਨ ਗਡਕਰੀ
      • poisonous alcohol  people  hospital  sick  police
        ਜ਼ਹਿਰੀਲੀ ਸ਼ਰਾਬ ਨੇ ਇਕ ਵਾਰ ਫ਼ਿਰ ਢਾਹਿਆ ਕਹਿਰ ! 4 ਪਿੰਡਾਂ 'ਚ ਵਿਛਾ'ਤੇ ਸੱਥਰ
      • school  student  principal  father  police
        'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...
      • advancement of police
        ਪੁਲਸ ਦਾ ਆਧੁਨਿਕੀਕਰਨ : ਗੈਰ-ਰਾਜਗ ਸੂਬਿਆਂ ਪ੍ਰਤੀ ਸ਼ਾਹ ਉਦਾਰ ਕਿਉਂ ?
      • pakistan  future  anil chauhan  india
        ਪਾਕਿਸਤਾਨ ਭਵਿੱਖ ’ਚ ਵੀ ਸੁਰੱਖਿਆ ਲਈ ਵੱਡੀ ਚਿੰਤਾ : ਅਨਿਲ ਚੌਹਾਨ
      • jharkhand higher education minister sudivya kumar passes away
        ਝਾਰਖੰਡ ਦੇ ਉੱਚ ਸਿੱਖਿਆ ਮੰਤਰੀ ਸੁਦਿਵਯ ਕੁਮਾਰ ਦਾ 56 ਸਾਲਾ ਉਮਰ 'ਚ ਦੇਹਾਂਤ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +