ਸ਼੍ਰੀਨਗਰ— ਸ਼ਹਿਰ ਦੇ ਜਹਾਂਗੀਰ ਚੌਕ ਨੇੜੇ ਅੱਜ ਸੀ. ਆਰ. ਪੀ. ਐਫ ਦੀ ਗੱਡੀ 'ਤੇ ਅੱਤਵਾਦੀਆਂ ਨੇ ਗ੍ਰੇਨੇਡ ਹਮਲਾ ਕੀਤਾ। ਜਿਸ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 15 ਲੋਕ ਜ਼ਖਮੀ ਹੋ ਗਏ। ਸ਼੍ਰੀਨਗਰ ਦੇ ਐੱਸ. ਐੱਸ. ਪੀ. ਨੇ ਦੱਸਿਆ ਕਿ ਇਕ ਬਦਮਾਸ਼ ਨੇ ਗ੍ਰੇਨੇਡ ਸੁੱਟਿਆ ਪਰ ਉਹ ਉਸ ਦੇ ਹੱਥ 'ਚ ਹੀ ਫੱਟ ਗਿਆ, ਜਿਸ ਕਾਰਨ ਉਹ ਖੁਦ ਵੀ ਜ਼ਖਮੀ ਹੋ ਗਿਆ।
ਗੌਰੀ ਲੰਕੇਸ਼ ਦੇ ਕਤਲ ਦੇ ਬਾਅਦ ਬਿਹਾਰ 'ਚ ਪੱਤਰਕਾਰ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕ
NEXT STORY