ਨਵੀਂ ਦਿੱਲੀ—ਆਰਮਡ ਸਰਹੱਦੀ ਫੋਰਸ (SSB) ਨੇ ਕਾਂਸਟੇਬਲ ਜਾਂ ਜਨਰਲ ਡਿਊਟੀ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 150
ਆਖਰੀ ਤਾਰੀਕ- 11 ਅਗਸਤ 2019
ਉਮਰ ਸੀਮਾ- 18 ਤੋਂ 23 ਸਾਲ ਤੱਕ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।
ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਉਮੀਦਵਾਰਾਂ ਲਈ 100 ਰੁਪਏ
ਐੱਸ. ਟੀ. ਅਤੇ ਹੋਰ ਵਰਗਾਂ ਲਈ ਕੋਈ ਫੀਸ ਨਹੀਂ ਹੋਵੇਗੀ।
ਤਨਖਾਹ- 21,700 ਤੋਂ 69,100 ਰੁਪਏ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸਪੋਰਟਸ ਟ੍ਰਾਇਲ ਅਤੇ ਫਿਜੀਕਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://ssb.nic.in/ ਪੜ੍ਹੋ।
ਵਾਰਾਣਸੀ ਤੋਂ ਚੋਣ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਨੋਟਿਸ ਜਾਰੀ
NEXT STORY