Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    9:54:43 AM

  • green card holders

    ਅਮਰੀਕਾ 'ਚ Green Card ਧਾਰਕਾਂ ਲਈ ਵੱਡੀ ਮੁਸੀਬਤ!...

  • big decision of punjab school education board

    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ,...

  • gas pipeline incident

    ਫਟ ਗਈ ਗੈਸ ਪਾਈਪਲਾਈਨ! ਹੋ ਗਿਆ ਜ਼ਬਰਦਸਤ ਧਮਾਕਾ, 4...

  • wave of mourning in the cricket world

    ਕ੍ਰਿਕਟ ਜਗਤ 'ਚ ਸੋਗ ਦੀ ਲਹਿਰ: ਪਾਕਿਸਤਾਨ ਦੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ''6 ਮਹੀਨਿਆਂ ਤੱਕ..!'' ਸਟਾਲਿਨ ਨੇ ਵਿਜੇ ਦੀ TVK ਦਾ ਰਾਹ ਕੀਤਾ ਆਸਾਨ, ਦਿੱਤਾ ਵੱਡਾ ਬਿਆਨ

NATIONAL News Punjabi(ਦੇਸ਼)

''6 ਮਹੀਨਿਆਂ ਤੱਕ..!'' ਸਟਾਲਿਨ ਨੇ ਵਿਜੇ ਦੀ TVK ਦਾ ਰਾਹ ਕੀਤਾ ਆਸਾਨ, ਦਿੱਤਾ ਵੱਡਾ ਬਿਆਨ

  • Edited By Harpreet Singh,
  • Updated: 07 May, 2026 10:27 AM
National
stalin on tvk
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਤਮਿਲਨਾਡੂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸੂਬੇ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਹੋ ਗਿਆ ਹੈ। ਡੀਐਮਕੇ (DMK) ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਦਾਕਾਰ ਵਿਜੇ ਦੀ ਪਾਰਟੀ 'ਤਮਿਲਗਾ ਵੇਤਰੀ ਕਜ਼ਗਮ' (TVK) ਨੂੰ ਸਰਕਾਰ ਬਣਾਉਣ ਦਾ ਪੂਰਾ ਮੌਕਾ ਦੇਣਗੇ ਅਤੇ ਅਗਲੇ 6 ਮਹੀਨਿਆਂ ਤੱਕ ਉਨ੍ਹਾਂ ਦੇ ਕੰਮਕਾਜ ਵਿੱਚ ਕੋਈ ਦਖ਼ਲ ਨਹੀਂ ਦੇਣਗੇ।

ਨਤੀਜਿਆਂ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਵਿੱਚ ਐੱਮ.ਕੇ. ਸਟਾਲਿਨ ਨੇ ਕਿਹਾ ਕਿ ਜਨਤਾ ਨੇ ਬਦਲਾਅ ਲਈ ਵੋਟ ਦਿੱਤੀ ਹੈ ਅਤੇ ਅਸੀਂ ਉਸ ਫੈਸਲੇ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹਾਂ। ਅਸੀਂ ਵਿਰੋਧੀ ਧਿਰ ਵਜੋਂ ਨਵੀਂ ਸਰਕਾਰ ਦੀਆਂ ਨੀਤੀਆਂ ਨੂੰ ਦੇਖਾਂਗੇ, ਪਰ ਉਨ੍ਹਾਂ ਨੂੰ ਸਥਿਰਤਾ ਨਾਲ ਕੰਮ ਸ਼ੁਰੂ ਕਰਨ ਲਈ 6 ਮਹੀਨਿਆਂ ਦਾ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਉਮੀਦ ਜਤਾਈ ਕਿ ਨਵੀਂ ਸਰਕਾਰ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇਗੀ ਅਤੇ ਪੁਰਾਣੀਆਂ ਲੋਕ-ਭਲਾਈ ਸਕੀਮਾਂ ਨੂੰ ਰੋਕੇਗੀ ਨਹੀਂ। ਉਨ੍ਹਾਂ ਦੇ ਇਸ ਬਿਆਨ ਤੋਂ ਇਹ ਵੀ ਸਾਬਿਤ ਹੁੰਦਾ ਹੈ ਕਿ ਟੀ.ਵੀ.ਕੇ. ਹੁਣ ਗਠਜੋੜ ਨਾਲ ਵੀ ਸਰਕਾਰ ਬਣਾਉਣ ਦੇ ਹੱਕ 'ਚ ਨਹੀਂ ਹੈ ਤੇ ਉਹ ਵਿਜੇ ਦੀ ਪਾਰਟੀ ਨੂੰ ਮੌਕਾ ਦੇਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ- ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ ਪ੍ਰਸ਼ਾਸਨ ਨੇ ਬਾਰਡਰ ਏਰੀਏ 'ਚ ਲਾ'ਤੀਆਂ ਪਾਬੰਦੀਆਂ

ਜ਼ਿਕਰਯੋਗ ਹੈ ਕਿ ਇਨ੍ਹਾਂ ਚੋਣਾਂ ਵਿੱਚ ਦਹਾਕਿਆਂ ਪੁਰਾਣੀ ਦ੍ਰਾਵਿੜ ਰਾਜਨੀਤੀ ਦੇ ਸਮੀਕਰਨ ਬਦਲ ਗਏ ਹਨ। ਅਦਾਕਾਰ ਤੋਂ ਸਿਆਸਤਦਾਨ ਬਣੇ ਵਿਜੇ ਦੀ TVK 108 ਸੀਟਾਂ ਨਾਲ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਹੈ। ਉੱਥੇ ਹੀ ਮੁੱਖ ਮੰਤਰੀ ਸਟਾਲਿਨ ਦੀ DMK- 59 ਸੀਟਾਂ ਨਾਲ ਦੂਜੇ ਤੇ AIADMK 47 ਸੀਟਾਂ ਨਾਲ ਤੀਜੇ ਨੰਬਰ ਦੀ ਪਾਰਟੀ ਰਹੀ। ਇਸ ਤੋਂ ਇਲਾਵਾ ਕਾਂਗਰਸ ਸਣੇ ਬਾਕੀ ਪਾਰਟੀਆਂ ਨੂੰ ਕੁੱਲ 20 ਸੀਟਾਂ ਮਿਲੀਆਂ ਹਨ।

ਹਾਲਾਂਕਿ ਵਿਜੇ ਦੀ ਪਾਰਟੀ ਸਭ ਤੋਂ ਵੱਡੀ ਪਾਰਟੀ ਹੈ, ਪਰ ਉਹ ਬਹੁਮਤ ਦੇ ਅੰਕੜੇ (118) ਤੋਂ 10 ਸੀਟਾਂ ਦੂਰ ਹੈ। 5 ਸੀਟਾਂ ਵਾਲੀ ਕਾਂਗਰਸ ਨੇ ਤਾਂ ਵਿਜੇ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ, ਪਰ ਫ਼ਿਰ ਵੀ ਪਾਰਟੀ ਨੂੰ ਬਹੁਮਤ ਲਈ 118 ਸੀਟਾਂ ਤੱਕ ਪਹੁੰਚਣ ਲਈ 'ਜੁਗਾੜ' ਲਾਉਣਾ ਪਵੇਗਾ।

ਹੁਣ ਰਾਜਪਾਲ ਵੱਲੋਂ ਵਿਜੇ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਜਾਵੇਗਾ। ਸਟਾਲਿਨ ਦੇ 'ਨਾਨ-ਇੰਟਰਫੀਅਰੈਂਸ' ਵਾਲੇ ਬਿਆਨ ਨਾਲ ਵਿਜੇ ਲਈ ਸ਼ੁਰੂਆਤੀ ਰਾਹ ਆਸਾਨ ਹੋ ਗਿਆ ਹੈ, ਕਿਉਂਕਿ ਉਨ੍ਹਾਂ ਨੂੰ ਤੁਰੰਤ ਕਿਸੇ ਵੱਡੇ ਸਿਆਸੀ ਵਿਰੋਧ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਹੁਣ ਦੇਖਣਾ ਹੋਵੇਗਾ ਕਿ ਵਿਜੇ ਬਾਕੀ ਦੀਆਂ ਸੀਟਾਂ ਦਾ ਪ੍ਰਬੰਧ ਕਿਵੇਂ ਕਰਦੇ ਹਨ ਤੇ ਜੇਕਰ ਉਹ ਸਰਕਾਰ ਬਣਾਉਣ 'ਚ ਕਾਮਯਾਬ ਹੁੰਦੇ ਹਨ ਤਾਂ ਕੀ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰ ਸਕਣਗੇ ਜਾਂ ਨਹੀਂ। ਫਿਲਹਾਲ ਇਨ੍ਹਾਂ ਸਵਾਲਾਂ ਦੇ ਜਵਾਬ ਤਾਂ ਸਮਾਂ ਹੀ ਦੇ ਸਕੇਗਾ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • MK Stalin
  • Vijay
  • TVK
  • Tamilnadu Politics

ਆਪ੍ਰੇਸ਼ਨ ਸਿੰਦੂਰ ਰਾਸ਼ਟਰੀ ਸੰਕਲਪ ਅਤੇ ਤਿਆਰੀ ਦਾ ਇੱਕ ਸ਼ਕਤੀਸ਼ਾਲੀ ਪ੍ਰਤੀਕ: ਰਾਜਨਾਥ

NEXT STORY

Stories You May Like

  • cm naib singh saini gave a big statement
    ਅਬੋਹਰ 'ਚ ਭਾਜਪਾ ਦੀ ਵਿਸ਼ਾਲ ਰੈਲੀ, CM ਨਾਇਬ ਸਿੰਘ ਸੈਣੀ ਨੇ ਦਿੱਤਾ ਵੱਡਾ ਬਿਆਨ (ਵੀਡੀਓ)
  • akali leader bunty romana made a big statement regarding her visit to canada
    ਅਕਾਲੀ ਆਗੂ ਬੰਟੀ ਰੋਮਾਣਾ ਨੇ ਕੈਨੇਡਾ ਦੌਰੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • blow to 6 lakh investors price of shares becomes 0
    6 ਲੱਖ ਨਿਵੇਸ਼ਕਾਂ ਨੂੰ ਵੱਡਾ ਝਟਕਾ, ਇਸ ਕੰਪਨੀ ਦੇ ਸ਼ੇਅਰਾਂ ਦੀ ਕੀਮਤ ਹੋ ਗਈ '0'
  • ganga ghat  bathing  6 friends drowned
    ਗੰਗਾ ਘਾਟ 'ਤੇ ਵਾਪਰਿਆ ਵੱਡਾ ਹਾਦਸਾ: ਨਹਾਉਣ ਗਏ 6 ਦੋਸਤ ਪਾਣੀ ਦੇ ਤੇਜ਼ ਵਹਾਅ 'ਚ ਡੁੱਬੇ
  • number of 5g subscribers in india expected to reach 1 1 billion
    ਭਾਰਤ ’ਚ 2031 ਤੱਕ 5-ਜੀ ਗਾਹਕਾਂ ਦੀ ਗਿਣਤੀ 1.1 ਅਰਬ ਤੱਕ ਪਹੁੰਚਣ ਦਾ ਅੰਦਾਜ਼ਾ : ਰਿਪੋਰਟ
  • train passengers irctc website will be updated ashwini vaishnav announcement
    ਰੇਲ ਯਾਤਰੀਆਂ ਲਈ ਵੱਡੀ ਖ਼ਬਰ: IRCTC ਦੀ ਵੈੱਬਸਾਈਟ ਕਦੋਂ ਹੋਵੇਗੀ ਅੱਪਡੇਟ, ਅਸ਼ਵਨੀ ਵੈਸ਼ਨਵ ਨੇ ਕੀਤਾ ਵੱਡਾ ਐਲਾਨ
  • eknath shinde  shiv sena  6 mp support
    ਟੁੱਟ ਗਈ ‘ਊਧਵ ਦੀ ਸੈਨਾ’, ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ਨੂੰ ਮਿਲਿਆ 6 ਸੰਸਦ ਮੈਂਬਰਾਂ ਦਾ ਸਮਰਥਨ
  • voting continues in ward no 6 of dinanagar
    ਦੀਨਾਨਗਰ ਦੇ ਵਾਰਡ ਨੰਬਰ-6 'ਚ ਵੋਟਾਂ ਪੈਣ ਦਾ ਸਿਲਸਿਲਾ ਜਾਰੀ, 12 ਵਜੇ ਤੱਕ 43.12 ਫੀਸਦੀ ਪੋਲਿੰਗ
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
Trending
Ek Nazar
zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bollywood actor tiger shroff takes blessings from baba bageshwar
      ਬਾਲੀਵੁੱਡ ਐਕਟਰ Tiger Shroff ਨੇ ਬਾਬਾ ਬਾਗੇਸ਼ਵਰ ਤੋਂ ਲਿਆ ਆਸ਼ੀਰਵਾਦ, ਬਾਲਾਜੀ...
    • viral video case gurugram police registers fir
      ਵਾਇਰਲ ਵੀਡੀਓ ਮਾਮਲਾ : ਗੁਰੂਗ੍ਰਾਮ ਪੁਲਸ ਵੱਲੋਂ FIR ਦਰਜ
    • india  s befitting reply to pakistan
      ਜੰਗ ਦੀਆਂ ਧਮਕੀਆਂ ਨਾਲ PoK ਦੀਆਂ ਨਾਕਾਮੀਆਂ ਨਹੀਂ ਲੁਕਣਗੀਆਂ! ਭਾਰਤ ਦਾ ਪਾਕਿ ਨੂੰ...
    • the man used to get angry over small things and kill himself
      ਛੋਟੀਆਂ-ਛੋਟੀਆਂ ਗੱਲਾਂ ਤੋਂ ਨਰਾਜ਼ ਹੋ ਮਾਰ ਦਿੰਦਾ ਸੀ ਬੰਦਾ ! 9ਵਾਂ ਕਤਲ ਕਰਨ...
    • hormuz opened from both sides 11 indian ships crossed
      ਹੋਰਮੁਜ਼ ਦੋਵੇਂ ਪਾਸਿਆਂ ਤੋਂ ਖੁੱਲ੍ਹਿਆ ! 11 ਭਾਰਤੀ ਜਾਹਜ਼ ਹੋਏ ਪਾਰ, 10 ਅਜੇ ਵੀ...
    • the 30th sindhu darshan yatra and first sindhu kumbh
      ਲੇਹ ਦੇ ਸਿੰਧੂ ਘਾਟ 'ਤੇ 30ਵੀਂ 'ਸਿੰਧੂ ਦਰਸ਼ਨ ਯਾਤਰਾ' ਤੇ 'ਪ੍ਰਥਮ ਸਿੰਧੂ...
    • nominations open for prime minister  s national children  s award 2026
      'ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ' 2026 ਲਈ ਨਾਮਜ਼ਦਗੀਆਂ ਸ਼ੁਰੂ; 31...
    • heavy rains expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ
    • cm saini gave relief to lakhs of farmers and landowners
      Paperless Registry 2.0 ਲਾਂਚ, CM ਸੈਣੀ ਨੇ ਲੱਖਾਂ ਕਿਸਾਨਾਂ ਤੇ ਜ਼ਮੀਨ ਮਾਲਕਾਂ...
    • dera sachkhand ballan head sant niranjan das ji honored with padma shri
      ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +