Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    8:49:24 PM

  • trump claims iran in a state of collapse wants hormuz open

    ਟਰੰਪ ਦਾ ਵੱਡਾ ਦਾਅਵਾ: ਪਤਨ ਦੇ ਕੰਢੇ 'ਤੇ ਈਰਾਨ,...

  • sarpanch saab changes punjab kings team

    PBKS vs RR: 'ਸਰਪੰਚ ਸਾਬ੍ਹ' ਨੇ ਬਦਲੀ ਪੰਜਾਬ...

  • central employees 3 day meeting begins salary and fitment factor

    ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ...

  • high alert in punjab after shambhu blast

    ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Breaking: ਭਗਵਾਨ ਜਗਨਨਾਥ ਦੀ ਰੱਥ ਯਾਤਰਾ 'ਚ ਮੱਚੀ ਭਗਦੜ, 3 ਲੋਕਾਂ ਦੀ ਮੌਤ, 50 ਜ਼ਖ਼ਮੀ

NATIONAL News Punjabi(ਦੇਸ਼)

Breaking: ਭਗਵਾਨ ਜਗਨਨਾਥ ਦੀ ਰੱਥ ਯਾਤਰਾ 'ਚ ਮੱਚੀ ਭਗਦੜ, 3 ਲੋਕਾਂ ਦੀ ਮੌਤ, 50 ਜ਼ਖ਼ਮੀ

  • Edited By Rajwinder Kaur,
  • Updated: 29 Jun, 2025 03:32 PM
National
stampede in lord jagannath s rath yatra
  • Share
    • Facebook
    • Tumblr
    • Linkedin
    • Twitter
  • Comment

ਪੁਰੀ : ਓਡੀਸ਼ਾ ਦੇ ਪੁਰੀ ਵਿੱਚ ਅੱਜ ਸਵੇਰੇ ਸ੍ਰੀ ਗੁੰਡੀਚਾ ਮੰਦਰ ਦੇ ਰੱਥ ਦੇ ਸਾਹਮਣੇ ਭਗਦੜ ਮੱਚ ਜਾਣ ਦੀ ਜਾਣਕਾਰੀ ਮਿਲੀ ਹੈ। ਭਗਵਾਨ ਜਗਨਨਾਥ ਦੇ ਰੱਥ ਨੂੰ ਛੂਹਣ ਲਈ ਇੱਥੇ ਸ਼ਰਧਾਲੂਆਂ ਦੀ ਭਾਰੀ ਭੀੜ ਇਕੱਠੀ ਹੋਈ ਸੀ। ਇਸ ਦੌਰਾਨ ਭਗਦੜ ਮਚ ਗਈ, ਜਿਸ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ। ਭਗਦੜ ਦੀ ਇਹ ਘਟਨਾ ਐਤਵਾਰ ਸਵੇਰੇ 4 ਤੋਂ 5 ਵਜੇ ਦੇ ਵਿਚਕਾਰ ਵਾਪਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 50 ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ, Alert ਜਾਰੀ

ਸਵੇਰ ਦੇ ਸਮੇਂ ਵਾਪਰੀ ਇਸ ਘਟਨਾ ਦੌਰਾਨ ਮੌਕੇ 'ਤੇ ਕੋਈ ਐਂਬੂਲੈਂਸ ਮੌਜੂਦ ਨਹੀਂ ਸੀ। ਅਜਿਹੀ ਸਥਿਤੀ ਵਿੱਚ ਮੰਦਿਰ ਵਿਚ ਮੌਜੂਦ ਕਈ ਲੋਕਾਂ ਨੇ ਖੁਦ ਜ਼ਖ਼ਮੀਆਂ ਨੂੰ ਚੁੱਕਿਆ ਅਤੇ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ। ਹਾਲਾਂਕਿ, ਹੁਣ ਉੱਥੇ ਸਥਿਤੀ ਆਮ ਜਾਪਦੀ ਹੈ। ਜ਼ਖ਼ਮੀਆਂ ਨੂੰ ਤੁਰੰਤ ਪੁਰੀ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : 'ਪਾਣੀ 'ਚ ਹਲਦੀ' ਪਾਉਣ ਦੀ ਜੇ ਤੁਸੀਂ ਵੀ ਬਣਾ ਰਹੇ ਹੋ Reel ਤਾਂ ਸਾਵਧਾਨ! ਘਰ 'ਚ ਭੂਤਾਂ ਨੂੰ ਦੇ ਰਹੇ ਹੋ ਸੱਦਾ

ਦੱਸ ਦੇਈਏ ਕਿ ਇਹ ਘਟਨਾ ਸ਼੍ਰੀ ਗੁੰਡੀਚਾ ਮੰਦਿਰ ਦੇ ਸਾਹਮਣੇ ਸ਼ਾਰਧਾਬਲੀ ਦੇ ਨੇੜੇ ਵਾਪਰੀ ਹੈ। ਉਸ ਸਮੇਂ ਰੱਥ 'ਤੇ ਵਿਰਾਜਮਾਨ ਭਗਵਾਨ ਜਗਨਨਾਥ ਦੇ ਦਰਸ਼ਨ ਕਰਨ ਲਈ ਵੱਡੀ ਭੀੜ ਇਕੱਠੀ ਹੋ ਗਈ ਸੀ। ਦਰਸ਼ਨ ਦੌਰਾਨ ਭੀੜ ਨੂੰ ਕਾਬੂ ਕਰਨਾ ਮੁਸ਼ਕਲ ਹੋ ਗਿਆ ਅਤੇ ਲੋਕਾਂ ਨੇ ਧੱਕਾ-ਮੁੱਕੀ ਸ਼ੁਰੂ ਕਰ ਦਿੱਤੀ। ਕੁਝ ਲੋਕ ਜ਼ਮੀਨ 'ਤੇ ਡਿੱਗ ਪਏ ਅਤੇ ਭਗਦੜ ਦੀ ਸਥਿਤੀ ਪੈਦਾ ਹੋ ਗਈ। ਜ਼ਿਕਰਯੋਗ ਹੈ ਕਿ ਪੁਰੀ ਦੀ ਜਗਨਨਾਥ ਰੱਥ ਯਾਤਰਾ ਦੇਸ਼ ਦੇ ਸਭ ਤੋਂ ਵੱਡੇ ਧਾਰਮਿਕ ਤੀਰਥ ਸਥਾਨਾਂ ਵਿੱਚੋਂ ਇੱਕ ਹੈ। ਹਰ ਸਾਲ ਲੱਖਾਂ ਸ਼ਰਧਾਲੂ ਭਗਵਾਨ ਜਗਨਨਾਥ, ਬਲਭਦਰ ਅਤੇ ਸੁਭਦਰਾ ਦੇ ਦਰਸ਼ਨ ਕਰਨ ਲਈ ਪੁਰੀ ਪਹੁੰਚਦੇ ਹਨ। 

ਇਹ ਵੀ ਪੜ੍ਹੋ : 'ਅਹਿਮਦਾਬਾਦ Plane Crash ਮੈਂ ਕਰਵਾਇਆ’, ਪਤਾ ਲੱਗਦੇ ਪੁਲਸ ਨੇ ਗ੍ਰਿਫ਼ਤਾਰ ਕਰ ਲਈ ਕੁੜੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Lord Jagannath
  • Rath Yatra
  • Crowd
  • Incident
  • Many People
  • Injured
  • Gundicha Temple
  • ਭਗਵਾਨ ਜਗਨਨਾਥ
  • ਰੱਥ ਯਾਤਰਾ
  • ਭਗਦੜ

ਬੱਦਲ ਫਟਣ ਨਾਲ ਭਾਰੀ ਤਬਾਹੀ: 8 ਤੋਂ 9 ਮਜ਼ਦੂਰ ਲਾਪਤਾ, SDRF ਅਤੇ ਪੁਲਸ ਟੀਮਾਂ ਬਚਾਅ ਕਾਰਜਾਂ 'ਚ ਲੱਗੀਆਂ

NEXT STORY

Stories You May Like

  • tractor trolley incident 22 injured
    ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22 ਜ਼ਖ਼ਮੀ
  • govinda offer prayers at jagannath temple
    ਭਗਵਾਨ ਜਗਨਨਾਥ ਦੇ ਦਰਬਾਰ ਪਹੁੰਚੇ ਬਾਲੀਵੁੱਡ ਸਟਾਰ ਗੋਵਿੰਦਾ
  • one arrested with 50 drug pills
    50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • attempted theft in 3 houses in one night
    ਇਕੋ ਰਾਤ 3 ਘਰਾਂ ’ਚ ਚੋਰੀ ਦੀ ਕੋਸ਼ਿਸ਼, ਲੋਕਾਂ ’ਚ ਦਹਿਸ਼ਤ
  • manipur ukhrul district firing incidents three killed
    ਮਣੀਪੁਰ ’ਚ ਗੋਲੀਬਾਰੀ, 3 ਲੋਕਾਂ ਦੀ ਮੌਤ
  • gangsters living abroad demanded ransom of rs 50 lakh from a person
    ਵਿਦੇਸ਼ 'ਚ ਬੈਠੇ ਗੈਂਗਸਟਰਾਂ ਨੇ ਵਿਅਕਤੀ ਕੋਲੋਂ ਮੰਗੀ 50 ਲੱਖ ਰੁਪਏ ਦੀ ਫਿਰੌਤੀ, ਮਾਮਲਾ ਦਰਜ
  • punjabi boy dies under suspicious circumstances in lebanon
    ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
  • 3 accused arrested for smuggling weapons in amritsar
    ਅੰਮ੍ਰਿਤਸਰ 'ਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਫੜੇ ਗਏ 3 ਮੁਲਜ਼ਮ, 6 ਪਿਸਤੌਲਾਂ ਵੀ ਬਰਾਮਦ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • bangkok  bengaluru  passengers  airport  ganja seized
      ਬੈਂਕਾਕ ਤੋਂ ਬੈਂਗਲੁਰੂ ਪਹੁੰਚੇ ਯਾਤਰੀ ਕੋਲੋਂ 1.28 ਕਰੋੜ ਦਾ ਗਾਂਜਾ ਬਰਾਮਦ, ਕੀਤਾ...
    • cm yogi adityanath and nitin nabin
      ਕਾਸ਼ੀ ਵਿਸ਼ਵਨਾਥ ਦੇ ਦਰਬਾਰ 'ਚ ਨਤਮਸਤਕ ਹੋਏ CM ਯੋਗੀ ਤੇ ਨਿਤਿਨ ਨਬੀਨ, ਕੀਤੀ...
    • bus overturned
      ਸੜਕ ਵਿਚਾਲੇ ਪਲਟ ਗਈ ਲੁਧਿਆਣਾ ਤੋਂ UP ਜਾਂਦੀ ਲਗਜ਼ਰੀ ਬੱਸ ! ਦਰਜਨਾਂ ਸਵਾਰੀਆਂ...
    • mumbai  man  dispute
      ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...
    • himachal pradesh panchayat elections dates announcements
      ਹੋ ਗਿਆ ਪੰਚਾਇਤੀ ਚੋਣਾਂ ਦਾ ਐਲਾਨ! 26 ਮਈ ਤੋਂ ਹੋਣਗੀਆਂ HP 'ਚ ਤਿੰਨ ਗੇੜ ਦੀਆਂ...
    • defence minister rajnath slams pakistan in front of china
      ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ...
    • india s ai data center will be bigger than google rs 1 6 lakh crore
      Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ...
    • rajnath singh in sco
      SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ...
    • rules will change from may 1 impact on salary banking upi
      1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ
    • salim dola  turkey  india  amit shah  ncb
      ਬਦਨਾਮ ਨਸ਼ਾ ਤਸਕਰ ਸਲੀਮ ਡੋਲਾ ਦੀ ਤੁਰਕੀ ਤੋਂ ਭਾਰਤ ਵਾਪਸੀ 'ਤੇ ਅਮਿਤ ਸ਼ਾਹ ਨੇ NCB...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +