Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    9:17:22 AM

  • parvinder jhota accused ashwani kumar arrested

    Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ...

  • pm modi expressed grief over the vaishali boat accident

    ਵੈਸ਼ਾਲੀ ਕਿਸ਼ਤੀ ਹਾਦਸੇ 'ਤੇ PM ਮੋਦੀ ਜਤਾਇਆ ਦੁੱਖ,...

  • stubble burning punjab haryana 5 states warning

    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5...

  • jalandhar  female councilor  husband  injured

    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੁਣ ਭਾਰਤ 'ਚ ਵੀ ਚੱਲੇਗਾ ਸੈਟੇਲਾਈਟ ਇੰਟਰਨੈੱਟ, Elon Musk ਦੀ ਸਟਾਰਲਿੰਕ ਨੂੰ ਮਿਲਿਆ ਲਾਇਸੈਂਸ

NATIONAL News Punjabi(ਦੇਸ਼)

ਹੁਣ ਭਾਰਤ 'ਚ ਵੀ ਚੱਲੇਗਾ ਸੈਟੇਲਾਈਟ ਇੰਟਰਨੈੱਟ, Elon Musk ਦੀ ਸਟਾਰਲਿੰਕ ਨੂੰ ਮਿਲਿਆ ਲਾਇਸੈਂਸ

  • Edited By Rakesh,
  • Updated: 06 Jun, 2025 06:47 PM
National
starlink gets key licence to start service in india
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਐਲੋਨ ਮਸਕ ਦੀ ਸੈਟੇਲਾਈਟ ਬੇਸਡ ਇੰਟਰਨੈੱਟ ਸਰਵਿਸ 'ਸਟਾਰਲਿੰਕ' ਨੂੰ ਭਾਰਤ 'ਚ ਇਕ ਜ਼ਰੂਰੀ ਲਾਇਸੈਂਸ ਮਿਲ ਗਿਆ ਹੈ। ਮਸਕ ਦੀ ਕੰਪਨੀ ਪਿਛਲੇ ਕਈ ਸਾਲਾਂ ਤੋਂ ਭਾਰਤ 'ਚ ਆਪਣੀ ਸਰਵਿਸ ਸ਼ੁਰੂ ਕਰਨਾ ਚਾਹੁੰਦੀ ਸੀ। ਇਕ ਨਿਊਜ਼ ਏਜੰਸੀ  ਮੁਤਾਬਕ, ਟੈਲੀਕਾਮ ਮਿਨੀਸਟਰੀ ਤੋਂ ਮਸਕ ਦੀ ਕੰਪਨੀ ਨੂੰ ਇਕ ਮਹੱਤਵਪੂਰਨ ਲਾਇਸੈਂਸ ਮਿਲ ਗਿਆ ਹੈ। 

ਇਸਦੇ ਨਾਲ ਹੀ ਕੰਪਨੀ ਭਾਰਤ 'ਚ ਆਪਣੀ ਸਰਵਿਸ ਸ਼ੁਰੂ ਕਰਨ ਦੇ ਕਰੀਬ ਪਹੁੰਚ ਗਈ ਹੈ। ਸਟਾਰਲਿੰਕ ਤੀਜੀ ਕੰਪਨੀ ਹੈ, ਜਿਸਨੂੰ ਭਾਰਤ 'ਚ ਡਿਪਾਰਟਮੈਂਟ ਆਫ ਟੈਲੀਕਮਿਊਨੀਕੇਸ਼ਨ ਨੇ ਲਾਇਸੈਂਸਰ ਦਿੱਤਾ ਹੈ। ਇਸ ਤੋਂ ਪਹਿਲਾਂ OneWeb ਅਤੇ ਰਿਲਾਇੰਸ ਜੀਓ ਨੂੰ ਵੀ ਸੈਟੇਲਾਈਟ ਸਰਵਿਸ ਸ਼ੁਰੂ ਕਰਨ ਦਾ ਲਾਇਸੈਂਸ ਦੇ ਦਿੱਤਾ ਗਿਆ ਹੈ। 

ਸਟਾਰਲਿੰਕ 'ਤੇ ਗੱਲ ਕਰਦੇ ਹੋਏ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੇ ਕਿਹਾ ਸੀ ਕਿ ਸਟਾਰਲਿੰਕ ਦੀ ਸੈਟੇਲਾਈਟ ਸਰਵਿਸ ਟੈਲੀਕਮਿਊਨੀਕੇਸ਼ਨ ਦੇ ਗੁਲਦਸਤੇ 'ਚ ਇਕ ਨਵੇਂ ਫੁੱਲ ਦੀ ਤਰ੍ਹਾਂ ਹੈ। ਪਹਿਲਾਂ ਦੇ ਸਮੇਂ 'ਚ ਸਿਰਫ ਫਿਕਸਡ ਲਾਈਨਜ਼ ਸੀ ਅਤੇ ਉਨ੍ਹਾਂ ਨੂੰ ਵੀ ਮੈਨੁਅਲੀ ਰੋਟੇਟ ਕਰਨਾ ਪੈਂਦਾ ਸੀ। ਅੱਜ ਸਾਡੇ ਕੋਲ ਬ੍ਰਾਡਬੈਂਡ ਕੁਨੈਕਟੀਵਿਟੀ ਦੇ ਨਾਲ ਮੋਬਾਈਲ ਕੁਨੈਕਟੀਵਿਟੀ ਵੀ ਹੈ। 

'ਆਪਟਿਕਲ ਫਾਈਬਰ ਕੁਨੈਕਟੀਵਿਟੀ ਨੂੰ ਵੀ ਸਥਾਪਿਤ ਕਰ ਦਿੱਤਾ ਗਿਆ ਹੈ। ਸੈਟੇਲਾਈਟ ਕੁਨੈਕਟੀਵਿਟੀ ਬਹੁਤ ਜ਼ਰੂਰੀ ਹੈ ਕਿਉਂਕਿ ਰਿਮੋਟ ਏਰੀਆ 'ਚ ਅਸੀਂ ਤਾਰ ਨਹੀਂ ਵਿਛਾ ਸਕਦੇ ਜਾਂ ਟਾਵਰ ਨਹੀਂ ਲਗਾ ਸਕਦੇ, ਇਥੇ ਕੁਨੈਕਟੀਵਿਟੀ ਨੂੰ ਸਿਰਫ ਸੈਟੇਲਾਈਟ ਰਾਹੀਂ ਹੀ ਬਿਹਤਰ ਕੀਤਾ ਜਾ ਸਕਦਾ ਹੈ।'

ਕੀ ਹੈ Starlink ?

ਸਟਾਰਲਿੰਕ ਐਲੋਨ ਮਸਕ ਦੀ ਕੰਪਨੀ SpaceX ਦੀ ਇਕ ਸੈਟੇਲਾਈਟ ਇੰਟਰਨੈੱਟ ਸਰਵਿਸ ਹੈ। ਇਹ ਲੋਅ ਅਰਥ ਆਰਬਿਟ (LEO) ਸੈਟੇਲਾਈਟ ਬੇਸਡ ਇੰਟਰਨੈੱਟ ਸਰਵਿਸ ਹੈ। ਇਸਦੀ ਮਦਦ ਨਾਲ ਦੁਨੀਆ ਦੇ ਦੂਰ-ਦਰਾਜ ਦੇ ਇਲਾਕਿਆਂ 'ਚ ਹਾਈ-ਸਪੀਡ ਇੰਟਰਨੈੱਟ ਪਹੁੰਚਾਇਆ ਜਾ ਸਕਦਾ ਹੈ। ਪਿਛਲੇ ਕਾਫੀ ਸਮੇਂ ਤੋਂ ਚਰਚਾ ਹੈ ਕਿ ਸਟਾਰਲਿੰਕ ਦੀ ਸਰਵਿਸ ਭਾਰਤ 'ਚ ਲਾਂਚ ਹੋਵੇਗੀ। 

ਸਟਾਰਲਿੰਕ 500 ਤੋਂ 550 ਕਿਲੋਮੀਟਰ ਦੀ ਉਚਾਈ 'ਤੇ ਬਹੁਤ ਸਾਰੇ ਸੈਟੇਲਾਈਟਸ ਰਾਹੀਂ ਕੰਮ ਕਰਦੀ ਹੈ। ਇਹ ਕੋਈ ਪਹਿਲਾ ਮੌਕਾ ਨਹੀਂ ਹੈ ਜਦੋਂ ਭਾਰਤ 'ਚ ਸਟਾਰਲਿੰਕ ਦੀ ਚਰਚਾ ਹੋ ਰਹੀ ਸੀ। ਕੰਪਨੀ ਨੇ ਸਾਲ 2021 'ਚ ਭਾਰਤ 'ਚ ਪ੍ਰੀ-ਬੁਕਿੰਗ ਸ਼ੁਰੂ ਕਰ ਦਿੱਤੀ ਸੀ। ਹਾਲਾਂਕਿ, ਭਾਰਤ ਸਰਕਾਰ ਤੋਂ ਜ਼ਰੂਰੀ ਲਾਇਸੈਂਸ ਨਾ ਮਿਲਣ ਕਾਰਨ ਉਸ ਸਮੇਂ ਕੰਪਨੀ ਨੂੰ ਪ੍ਰੀ-ਬੁਕਿੰਗ ਰੋਕਣੀ ਪਈ ਸੀ। 

  • starlink
  • licence
  • start service
  • india
  • Elon Musk

ਚਾਕਲੇਟ ਦਾ ਲਾਲਚ ਦੇ ਕੇ ਨਾਬਾਲਗ ਦੀ ਕਈ ਵਾਰ ਰੋਲੀ ਪੱਤ, 22 ਸਾਲਾ ਮੁਲਜ਼ਮ ਗ੍ਰਿਫਤਾਰ

NEXT STORY

Stories You May Like

  • kamal haasan gives a sharp reply to elon musk
    Kamal Haasan ਨੇ ਸੈਟੇਲਾਈਟ ਇੰਟਰਨੈੱਟ ਨੀਤੀ 'ਤੇ Elon Musk ਨੂੰ ਦਿੱਤਾ ਠੋਕਵਾਂ ਜਵਾਬ
  • elon musk becomes a trillionaire again  wealth increases
    Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
  • elon musk furious over starlink delay in india
    ਭਾਰਤ ਵਿਚ ਸਟਾਰਲਿੰਕ ਦੀ ਦੇਰੀ ’ਤੇ ਭੜਕੇ ਐਲਨ ਮਸਕ, ਬੋਲੇ ‘ਬੇਹੱਦ ਪ੍ਰਭਾਵਸ਼ਾਲੀ ਕਾਰੋਬਾਰੀ’ ਪਾ ਰਹੇ ਨੇ ਅੜਿੱਕਾ!
  • we would like to launch starlink in india
    'ਅਸੀਂ ਭਾਰਤ 'ਚ ਸਟਾਰਲਿੰਕ ਸ਼ੁਰੂ ਕਰਨਾ ਪਸੰਦ ਕਰਾਂਗੇ': ਮਸਕ ਦਾ ਬਿਆਨ, ਅਰਜ਼ੀ ਦੇ 4 ਸਾਲ ਪਿੱਛੋਂ ਵੀ ਲਾਂਚ ਦੀ ਉਡੀਕ
  • honorable prime minister ambani
    'ਮਾਣਯੋਗ ਪ੍ਰਧਾਨ ਮੰਤਰੀ ਅੰਬਾਨੀ': ਮਸਕ ਨੇ ਫਿਰ ਕਸਿਆ ਤੰਜ; ਭਾਰਤ 'ਚ ਵਧਿਆ ਸਟਾਰਲਿੰਕ ਵਿਵਾਦ
  • pm carney responds to elon musk
    ਕੈਨੇਡਾ ਦੇ ਹੋਣਗੇ 4 ਟੋਟੇ ! ਐਲਨ ਮਸਕ ਦੇ ਬਿਆਨ 'ਤੇ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ
  • some major industrialists are blocking starlink  s entry into india
    'ਕੁਝ ਵੱਡੇ ਉਦਯੋਗਪਤੀ ਸਟਾਰਲਿੰਕ ਨੂੰ ਭਾਰਤ 'ਚ ਆਉਣ ਤੋਂ ਰੋਕ ਰਹੇ ਹਨ', ਐਲੋਨ ਮਸਕ ਨੇ ਸਾਧਿਆ ਨਿਸ਼ਾਨਾ
  • elon musk s statement sparks social media debate
    ਐਲਨ ਮਸਕ ਦੇ ਦਿੱਤੇ ਬਿਆਨ 'ਤੇ ਸ਼ੋਸ਼ਲ ਮੀਡੀਆ 'ਤੇ ਛਿੜੀ ਬਹਿਸ ! ਕਿਹਾ - 'ਇੰਸਟਾਗ੍ਰਾਮ ਕੁੜੀਆਂ ਲਈ ਹੈ'
  • jalandhar  female councilor  husband  injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • patients to know treatment costs beforehand
      ਇਲਾਜ ਤੋਂ ਪਹਿਲਾਂ ਮਰੀਜ਼ਾਂ ਨੂੰ ਪਤਾ ਚੱਲੇਗਾ ਖ਼ਰਚ, ਸਰਕਾਰੀ ਹਸਪਤਾਲਾਂ ਨੂੰ ਰੇਟ...
    • body of engineering student found in 1 000 foot deep gorge
      1000 ਫੁੱਟ ਡੂੰਘੀ ਖੱਡ 'ਚੋਂ ਮਿਲੀ ਇੰਜੀਨੀਅਰਿੰਗ ਦੀ ਵਿਦਿਆਰਥਣ ਦੀ ਲਾਸ਼,...
    • stone mine collapses in jaipur
      ਜੈਪੁਰ 'ਚ ਢਹਿ ਗਈ ਪੱਥਰ ਦੀ ਖਾਣ, 3 ਮਜ਼ਦੂਰਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ
    • attempted attack on mamata banerjee
      ਮਮਤਾ ਬੈਨਰਜੀ 'ਤੇ ਹਮਲੇ ਦੀ ਕੋਸ਼ਿਸ਼, TMC ਦਾ ਦਾਅਵਾ: ਚਾਕੂ ਲੈ ਕੇ ਆਈ ਸੀ ਔਰਤ
    • landslide in odisha
      13 ਤੋਂ 22 ਅਕਤੂਬਰ ਤੱਕ ਕਈ ਟਰੇਨਾਂ ਰੱਦ, ਓਡੀਸ਼ਾ 'ਚ ਲੈਂਡਸਲਾਈਡ ਕਾਰਨ ਰੇਲ...
    • l murugan resigned
      ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ ਮੰਤਰੀ ਨੇ ਅਚਾਨਕ ਦਿੱਤਾ...
    • person got out of a toyota fortuner and hit a broom on the road
      35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ ਵਿਅਕਤੀ ਨੇ ਸੜਕ 'ਤੇ ਮਾਰਿਆ...
    • abhijeet dipke  jantar mantar  national  protest
      ਦੀਪਕੇ ਨੇ ਜੰਤਰ-ਮੰਤਰ ਬੰਦ ਹੋਣ 'ਤੇ ਦੇਸ਼ ਭਰ 'ਚ ਅੰਦੋਲਨ ਦੀ ਦਿੱਤੀ ਚਿਤਾਵਨੀ
    • jail sentence not mandatory for conviction under gst law council approved
      GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ...
    • zubeen garg death case  amritprabha mahanta walks out of jail after hc bail
      ਜ਼ੁਬਿਨ ਗਰਗ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਗਾਇਕਾ ਅੰਮ੍ਰਿਤਪ੍ਰਭਾ ਜ਼ਮਾਨਤ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +