Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    2:21:13 AM

  • pm modi to visit punjab chandigarh and haryana on friday

    ਸ਼ੁੱਕਰਵਾਰ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ...

  • viral post shows surprising difference between uk and indian maggi

    ਭਾਰਤੀ ਮੈਗੀ ਸਿਹਤ ਲਈ ਖਤਰਨਾਕ ! ਵਾਇਰਲ ਪੋਸਟ 'ਚ...

  • the most expensive ladowal toll plaza has increased its rates again

    ਪੰਜਾਬ : ਹੁਣ ਸਫ਼ਰ ਕਰਨਾ ਹੋਇਆ ਹੋਰ ਮਹਿੰਗਾ! ਸਭ ਤੋਂ...

  • majitha young man who came to meet a girl set himself on fire

    ਮਜੀਠਾ: ਕੁੜੀ ਨੂੰ ਮਿਲਣ ਆਏ ਨੌਜਵਾਨ ਨੇ ਖੁਦ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • 16 ਅਕਤੂਬਰ ਨੂੰ ਫੂਕੇ ਜਾਣਗੇ PM ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ: ਸੰਯੁਕਤ ਕਿਸਾਨ ਮੋਰਚਾ

JALANDHAR News Punjabi(ਜਲੰਧਰ)

16 ਅਕਤੂਬਰ ਨੂੰ ਫੂਕੇ ਜਾਣਗੇ PM ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ: ਸੰਯੁਕਤ ਕਿਸਾਨ ਮੋਰਚਾ

  • Updated: 14 Oct, 2021 02:20 PM
Jalandhar
statues pm modi amit shah blown up kisan morcha
  • Share
    • Facebook
    • Tumblr
    • Linkedin
    • Twitter
  • Comment

ਜਲੰਧਰ  (ਜ. ਬ.): ਸੰਯੁਕਤ ਕਿਸਾਨ ਮੋਰਚੇ ਵਲੋਂ 15 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਦੇਸ਼ ਵਿਚ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਅਸ਼ੀਸ਼ ਮਿਸ਼ਰਾ ਦੇ ਪੁਤਲੇ ਫੂਕੇ ਜਾਣ ਦਾ ਪ੍ਰੋਗਰਾਮ ਅੱਗੇ ਵਧਾ ਦਿੱਤਾ ਗਿਆ ਹੈ।ਜਲੰਧਰ ਤੋਂ ਸੰਯੁਕਤ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ 15 ਅਕਤੂਬਰ ਨੂੰ ਮੋਦੀ, ਸ਼ਾਹ ਅਤੇ ਅਸ਼ੀਸ਼ ਮਿਸ਼ਰਾ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਸਮਾਜਿਕ ਤਿਉਹਾਰ ਹੋਣ ਕਰ ਕੇ ਅੱਗੇ ਪਾ ਦਿੱਤਾ ਗਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਪੁਤਲੇ ਹੁਣ 16 ਅਕਤੂਬਰ ਨੂੰ ਫੂਕੇ ਜਾਣ, ਕਿਉਂਕਿ ਦੁਸਹਿਰਾ ਇਕ ਸਮਾਜਿਕ ਤਿਉਹਾਰ ਹੈ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। 

ਇਹ ਵੀ ਪੜ੍ਹੋ: ਦਿਲਾਂ 'ਚ ਪੰਜਾਬ ਵੱਸਦਾ ਪਰ ਵਾਪਸ ਨਹੀਂ ਮੁੜਨਾ ਚਾਹੁੰਦੇ ਦੁਬਈ ਦੇ ਟਰਾਂਸਪੋਟਰ, ਜਾਣੋ ਕਿਉਂ (ਵੀਡੀਓ)

ਗੌਰਤਲਬ ਹੈ ਕਿ ਲਖੀਮਪੁਰ ਖੀਰੀ ਵਿਖੇ ਵਾਪਰੀ ਦੁਖਦਾਇਕ ਘਟਨਾ 'ਚ 4 ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਮੌਤ ਹੋ ਗਈ ਸੀ ਅਤੇ ਭੜਕੀ ਹਿੰਸਾ ਵਿੱਚ 3 ਹੋਰ ਲੋਕਾਂ ਨੂੰ ਵੀ ਜਾਨ ਗੁਆਉਣੀ ਪਈ ਸੀ।ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਮ੍ਰਿਤਕਾਂ ਨੂੰ 45-45 ਲੱਖ ਰੁਪਏ ਅਤੇ 1-1 ਪਰਿਵਾਰਿਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਮਗਰੋਂ ਪੰਜਾਬ ਅਤੇ ਛੱਤੀਸਗੜ੍ਹ ਸਰਕਾਰ ਵੱਲੋਂ ਵੀ ਪੀੜਤ ਪਰਿਵਾਰਾਂ ਦੀ ਮਾਲੀ ਮਦਦ ਦਾ ਐਲਾਨ ਕੀਤਾ ਗਿਆ ਸੀ। ਇਸ ਘਟਨਾ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ। ਇਸ ਦੌਰਾਨ ਕਿਸਾਨ ਆਗੂਆਂ ਨੇ ਪ੍ਰੈੱਸ ਵਾਰਤਾ ਕਰਕੇ ਮੰਗ ਕੀਤੀ ਸੀ ਕਿ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਹਟਾਇਆ ਜਾਵੇ ਅਤੇ ਗ੍ਰਿਫ਼ਤਾਰ ਕੀਤਾ ਜਾਵੇ ਕਿਉਂਕਿ ਉਨ੍ਹਾਂ ਨੇ ਇਹ ਸਾਜ਼ਿਸ਼ ਰਚੀ ਹੈ। ਕਿਸਾਨ ਆਗੂਆਂ ਨੇ ਕਿਹਾ ਸੀ ਕਿ ਜੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣਗੇ।ਬਾਅਦ ਵਿੱਚ ਕੁਝ ਸੰਗਠਨਾਂ ਨੇ ਕਿਸਾਨਾਂ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਸੀ ਕਿ ਸਮਾਜਿਕ ਤਿਉਹਾਰ ਵਾਲੇ ਦਿਨ ਅਜਿਹਾ ਕਰਨਾ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਹੁਣ ਤੱਕ ਅਜੇ ਮਿਸ਼ਰਾ ਖ਼ਿਲਾਫ਼ ਕੋਈ ਕਾਰਵਾਈ ਨਾ ਹੋਣ ਕਾਰਨ ਕਿਸਾਨ ਆਗੂਆਂ ਨੇ ਦੁਸਹਿਰੇ ਵਾਲੇ ਦਿਨ ਦੀ ਜਗ੍ਹਾ 16 ਅਕਤੂਬਰ ਨੂੰ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ :  ਕੇਂਦਰ ਸਰਕਾਰ ਦਾ ਨਵਾਂ ਫ਼ਰਮਾਨ, ਹੁਣ ਪੰਜਾਬ 'ਚ ਸਰਹੱਦ ਤੋਂ 50 ਕਿਲੋਮੀਟਰ ਤੱਕ ਕਾਰਵਾਈ ਕਰ ਸਕਦੈ BSF

ਨੋਟ : ਕਿਸਾਨ ਮੋਰਚੇ ਦੇ ਫ਼ੈਸਲੇ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Statues
  • PM Modi
  • Amit Shah
  • Kisan Morcha
  • ਪ੍ਰਧਾਨ ਮੰਤਰੀ ਮੋਦੀ
  • ਅਮਿਤ ਸ਼ਾਹ
  • ਬਲਬੀਰ ਸਿੰਘ ਰਾਜੇਵਾਲ

ਅਹਿਮ ਖ਼ਬਰ: ਬੱਸਾਂ 'ਚ ਆ ਰਹੀ ਹੈ ਕੋਈ ਸਮੱਸਿਆ ਤਾਂ ਮੰਤਰੀ ਰਾਜਾ ਵੜਿੰਗ ਨੂੰ ਇਸ ਨੰਬਰ 'ਤੇ ਕਰੋ ਵਟਸਐੱਪ

NEXT STORY

Stories You May Like

  • punjab congress  sukhjinder randhawa  amit shah
    ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
  • digital india  india  new identity  pm modi
    'ਡਿਜੀਟਲ ਇੰਡੀਆ' ਨੇ ਭਾਰਤ ਨੂੰ ਦੁਨੀਆ 'ਚ ਇੱਕ ਨਵੀਂ ਪਛਾਣ ਦਿੱਤੀ: PM ਨਰਿੰਦਰ ਮੋਦੀ
  • pm modi addresses in jakarta
    "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ ਰਿਸ਼ਤੇ ਕਾਇਮ ਰਹੇ", ਜਕਾਰਤਾ 'ਚ PM ਮੋਦੀ ਨੇ ਕੀਤਾ ਸੰਬੋਧਨ
  • pm modi in punjab
    ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ
  • ketan agarwal  mother  pm modi  letter
    ਪੁਣੇ ਦੇ ਕਾਰੋਬਾਰੀ ਕੇਤਨ ਅਗਰਵਾਲ ਦੀ ਮਾਂ ਨੇ PM ਮੋਦੀ ਨੂੰ ਲਿੱਖਿਆ ਪੱਤਰ, ਇਨਸਾਫ਼ ਦੀ ਕੀਤੀ ਅਪੀਲ
  • pm modi  s speech in melbourne
    'ਨਵੀਆਂ ਉਚਾਈਆਂ 'ਤੇ ਪਹੁੰਚੇ ਭਾਰਤ-ਆਸਟ੍ਰੇਲੀਆ ਸਬੰਧ', PM ਮੋਦੀ ਦਾ 'ਮੈਲਬੌਰਨ 'ਚ ਸੰਬੋਧਨ
  • pm modi in indonesia
    ਇੰਡੋਨੇਸ਼ੀਆ ਪੁੱਜੇ PM ਮੋਦੀ ! ਏਅਰ ਫੋਰਸ ਦੇ ਜਹਾਜ਼ਾਂ ਨੇ ਕੀਤਾ Escort, ਏਅਰਪੋਰਟ 'ਤੇ ਹੋਇਆ ਸ਼ਾਨਦਾਰ ਸੁਆਗਤ
  • pm modi may come to chandigarh on july 17
    17 ਜੁਲਾਈ ਨੂੰ ਚੰਡੀਗੜ੍ਹ ਆ ਸਕਦੇ ਹਨ PM ਮੋਦੀ! ਕਰੋੜਾਂ ਦੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ...
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ...
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
Trending
Ek Nazar
thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • patwari arrested for taking bribe of rs 8 000
      ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
    • charanjit singh channi called a meeting of youth congress today
      ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
    • grand jagran at nakodar from august 16
      ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
    • offline decree creates major problem registrations done in punjab
      ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
    • punjab weather yellow alert
      ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
    • digital media association releases id cards and vehicle stickers for journalists
      DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
    • mischievous boys smashed the windows of several cars parked in the street
      ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
    • blo who conducted sir faces charges of misconduct
      SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
    • jalandhar on high alert security increased police deployed at every corner
      High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
    • foreign travel consultants operating without a license reopen offices
      ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +