Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    3:02:47 PM

  • sanitation worker  sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

  • canada changes immigration rules

    ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਬਦਲ'ਤੇ...

  • punjab alarm bell for 40 thousand electricity consumers

    ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ...

  • nia takes major action against pakistani terrorist shahzad bhatti

    ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਲਾਸ ਰੂਮ ’ਚ ਦਾਖ਼ਲ ਹੋ ਵਿਅਕਤੀ ਨੇ 2 ਵਿਦਿਆਰਥਣਾਂ ਦੇ ਕੱਪੜੇ ਲਾਹੇ, ਨਗਨ ਹੋ ਕੇ ਕੀਤਾ ਪੇਸ਼ਾਬ

NATIONAL News Punjabi(ਦੇਸ਼)

ਕਲਾਸ ਰੂਮ ’ਚ ਦਾਖ਼ਲ ਹੋ ਵਿਅਕਤੀ ਨੇ 2 ਵਿਦਿਆਰਥਣਾਂ ਦੇ ਕੱਪੜੇ ਲਾਹੇ, ਨਗਨ ਹੋ ਕੇ ਕੀਤਾ ਪੇਸ਼ਾਬ

  • Edited By Disha,
  • Updated: 05 May, 2022 10:41 AM
New Delhi
stranger sexually harassed her by entering classroom in a government school
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਦਿੱਲੀ ਮਹਿਲਾ ਕਮਿਸ਼ਨ ਨੇ ਬੁੱਧਵਾਰ ਕਿਹਾ ਕਿ ਪੂਰਬੀ ਦਿੱਲੀ ਦੇ ਇੱਕ ਸਰਕਾਰੀ ਸਕੂਲ ਦੇ ਕਲਾਸਰੂਮ ’ਚ ਇਕ ਵਿਅਕਤੀ ਕਥਿਤ ਤੌਰ ’ਤੇ ਦਾਖ਼ਲ ਹੋਇਆ। ਉਸ ਨੇ ਦੋ ਵਿਦਿਆਰਥਣਾਂ ਦੇ ਕੱਪੜੇ ਉਤਾਰੇ ਅਤੇ ਉਨ੍ਹਾਂ ਦੇ ਸਾਹਮਣੇ ਨੰਗਾ ਹੋ ਕੇ ਪੇਸ਼ਾਬ ਕਰ ਦਿੱਤਾ। ਕਮਿਸ਼ਨ ਨੇ ਦਾਅਵਾ ਕੀਤਾ ਕਿ ਜਦੋਂ ਵਿਦਿਆਰਥਣਾਂ ਨੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ ਤਾਂ ਉਨ੍ਹਾਂ ਚੁੱਪ ਰਹਿਣ ਅਤੇ ਭੁੱਲਣ ਲਈ ਕਿਹਾ। ਦਿੱਲੀ ਪੁਲਸ ਨੇ ਕਿਹਾ ਕਿ ਉਸ ਨੇ ਭਜਨਪੁਰਾ ਸਥਿਤ ਪੂਰਬੀ ਦਿੱਲੀ ਮਿਉਂਸਪਲ ਕਾਰਪੋਰੇਸ਼ਨ (ਈ. ਡੀ. ਐੱਮ. ਸੀ.) ਦੇ ਸਕੂਲ ਵਿਚ ਕੁੜੀਆਂ ਦੇ ਜਿਣਸੀ ਸ਼ੋਸ਼ਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਪੁਲਸ ਨੇ ਘਟਨਾ ਨਾਲ ਸਬੰਧਤ ਵੇਰਵੇ ਨਹੀਂ ਦਿੱਤੇ। ਦਿੱਲੀ ਮਹਿਲਾ ਕਮਿਸ਼ਨ ਨੇ ਇਸ ਸਬੰਧ ਵਿੱਚ ਪੁਲਸ ਅਤੇ ਈ. ਡੀ. ਐੱਮ. ਸੀ. ਨੂੰ ਨੋਟਿਸ ਜਾਰੀ ਕੀਤਾ ਹੈ ਪਰ ਕਲਾਸਰੂਮ ਵਿੱਚ ਕਿਸੇ ਅਜਨਬੀ ਦੇ ਦਾਖਲੇ ਨੂੰ ਲੈ ਕੇ ਸਿਵਲ ਅਧਿਕਾਰੀਆਂ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ।

ਇਹ ਵੀ ਪੜ੍ਹੋ : ਗੈਂਗਰੇਪ ਦਾ ਮੁਕੱਦਮਾ ਦਰਜ ਕਰਵਾਉਣ ਗਈ 13 ਸਾਲਾ ਕੁੜੀ ਨਾਲ ਥਾਣਾ ਮੁਖੀ ਨੇ ਕੀਤਾ ਜਬਰ ਜ਼ਿਨਾਹ

ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀ ਨਗਰ ਨਿਗਮ ਦੇ ਸਕੂਲਾਂ ਵਿਚ ਪੜ੍ਹਦੇ ਹਨ। ਦਿੱਲੀ ਮਹਿਲਾ ਕਮਿਸ਼ਨ ਨੇ 30 ਅਪ੍ਰੈਲ ਨੂੰ ਜਾਰੀ ਇਕ ਨੋਟਿਸ ’ਚ ਕਿਹਾ ਕਿ ਸਵੇਰ ਦੀ ਪ੍ਰਾਰਥਨਾ ਤੋਂ ਬਾਅਦ ਵਿਦਿਆਰਥੀ ਕਲਾਸ ’ਚ ਆਪਣੇ ਅਧਿਆਪਕ ਦੀ ਉਡੀਕ ਕਰ ਰਹੇ ਸਨ ਕਿ ਇਕ ਅਜਨਬੀ ਕਲਾਸ ’ਚ ਦਾਖ਼ਲ ਹੋਇਆ। ਉਸ ਨੇ ਕਥਿਤ ਤੌਰ ’ਤੇ ਇਕ ਵਿਦਿਆਰਥਣ ਦੇ ਕੱਪੜੇ ਲਾਹ ਦਿੱਤੇ ਅਤੇ ਉਸ ਨੂੰ ਅਸ਼ਲੀਲ ਸ਼ਬਦ ਕਹੇ। ਇਸ ਤੋਂ ਬਾਅਦ ਉਹ ਇਕ ਹੋਰ ਵਿਦਿਆਰਥਣ ਕੋਲ ਗਿਆ ਅਤੇ ਉਸ ਦੇ ਕੱਪੜੇ ਉਤਾਰ ਦਿੱਤੇ। ਦੋਸ਼ੀ ਨੇ ਫਿਰ ਕਲਾਸਰੂਮ ਦਾ ਦਰਵਾਜ਼ਾ ਬੰਦ ਕਰ ਦਿੱਤਾ ਅਤੇ ਵਿਦਿਆਰਥਣਾਂ ਦੇ ਸਾਹਮਣੇ ਪੇਸ਼ਾਬ ਕਰ ਦਿੱਤਾ। ਮਹਿਲਾ ਕਮਿਸ਼ਨ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਅਤੇ ਇਸ ’ਤੇ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ‘ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸ ਐਕਟ’ (ਪੋਕਸੋ) ਅਧੀਨ ਮਾਮਲਾ ਦਰਜ ਕੀਤਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Delhi
  • Women Commission
  • Government School
  • Student
  • ਦਿੱਲੀ
  • ਮਹਿਲਾ ਕਮਿਸ਼ਨ
  • ਸਰਕਾਰੀ ਸਕੂਲ
  • ਵਿਦਿਆਰਥਣ

ਜਦੋਂ ਤੱਕ ਮਸਜਿਦਾਂ ’ਤੇ ਵੱਜਣਗੇ ਲਾਊਡਸਪੀਕਰ, ਹਨੂੰਮਾਨ ਚਾਲੀਸਾ ਵੀ ਵੱਜਦਾ ਰਹੇਗਾ: ਰਾਜ ਠਾਕਰੇ

NEXT STORY

Stories You May Like

  • shots fired after entering house
    ਘਰ ’ਚ ਦਾਖ਼ਲ ਹੋ ਕੇ ਚਲਾਈਆਂ ਗੋਲੀਆਂ, ਕੇਸ ਦਰਜ
  • 2 persons arrested with 15 000 ml of liquor
    15,000 ਐੱਮ. ਐੱਲ. ਸ਼ਰਾਬ ਸਮੇਤ 2 ਵਿਅਕਤੀ ਕਾਬੂ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • fir case
    ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
  • pf and aadhaar data losr    umang   app
    ਸਰਕਾਰੀ ਐਪ Umang 'ਚ ਲੱਖਾਂ ਭਾਰਤੀਆਂ ਦਾ PF ਤੇ Aadhaar ਡਾਟਾ ਹੋ ਗਿਆ ਲੀਕ
  • police arrest 2 people with illegal weapons
    ਪੁਲਸ ਨੇ ਨਾਜਾਇਜ਼ ਹਥਿਆਰਾਂ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • drunk man entered the temple and created a ruckus
    ਸ਼ਰਾਬ ਦੇ ਨਸ਼ੇ 'ਚ ਮੰਦਿਰ ਵਿਚ ਵੜ  ਕੇ ਵਿਅਕਤੀ ਨੇ ਕੀਤਾ ਹੰਗਾਮਾ
  • speeding car hits 2 motorcycles  one dies
    ਤੇਜ਼ ਰਫਤਾਰ ਕਾਰ ਨੇ 2 ਮੋਟਰ ਸਾਈਕਲਾਂ ਨੂੰ ਮਾਰੀ ਟੱਕਰ, ਵਿਅਕਤੀ ਦੀ ਮੌਤ, ਦੂਜਾ ਜ਼ਖ਼ਮੀ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • salary 2 lakhs  poor youth
      'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ 'ਚ ਰਹਿਣਾ ਸੋਖਾ ਨਹੀਂ,...
    • positions  resignation dharmendra pradhan
      ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਧਰਮਿੰਦਰ ਪ੍ਰਧਾਨ ਦੀ ਕੀ ਹੋਵੇਗੀ ਭੂਮਿਕਾ? ਭਵਿੱਖ...
    • chardham yatra postponed  heavy rain  landslide
      ਰੋਕੀ ਗਈ ਚਾਰਧਾਮ ਯਾਤਰਾ, ਜਾਣੋ ਪ੍ਰਸ਼ਾਸਨ ਨੇ ਕਿਉਂ ਲਿਆ ਫੈਸਲਾ
    • flaws in cbse s evaluation
      ਕਿਵੇਂ ਦੂਰ ਹੋਣਗੀਆਂ CBSE ਦੇ Evaluation System ਦੀਆਂ ਖ਼ਾਮੀਆਂ ? ਮਾਹਿਰਾਂ ਨੇ...
    • lok sabha rajya sabha 2 pm adjournment
      ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2...
    • chamba deep gorge car fall family five members
      ਭਿਆਨਕ ਹਾਦਸੇ ਨੇ ਤਬਾਹ ਕੀਤਾ ਪਰਿਵਾਰ ! ਚੰਬਾ ਦੀ ਖੱਡ 'ਚ ਕਾਰ ਡਿੱਗਣ ਨਾਲ 5...
    • pm modi s video was blocked by mistake
      'ਗ਼ਲਤੀ ਨਾਲ Block ਹੋ ਗਈ ਸੀ PM ਮੋਦੀ ਦੀ Video..!' Meta ਨੇ ਮੁਆਫ਼ੀ ਮੰਗ...
    • punjab drugs
      ਪੰਜਾਬ ਦੇ ਡਰੱਗ ਮਾਮਲਿਆਂ ’ਚ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਵਧੀ
    • heavy rain  next 4 days  weather
      28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...
    • question paper leak prevention bill to be discussed in lok sabha from today
      ਪ੍ਰਸ਼ਨ ਪੱਤਰ ਲੀਕ ਰੋਕਥਾਮ ਬਿੱਲ 'ਤੇ ਅੱਜ ਤੋਂ ਲੋਕ ਸਭਾ 'ਚ ਹੋਵੇਗੀ ਚਰਚਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +