ਸ਼੍ਰੀਨਗਰ : ਕਸ਼ਮੀਰ ਘਾਟੀ ’ਚ ਬੁੱਧਵਾਰ ਰਾਤ ਨੂੰ 3.6 ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕਸ਼ਮੀਰ ’ਚ ਪਿਛਲੇ ਦੋ ਦਿਨਾਂ ’ਚ ਇਹ ਤੀਜਾ ਭੂਚਾਲ ਹੈ। ਇਸ ਤੋਂ ਪਹਿਲਾਂ ਮੰਗਲਵਾਰ ਸਵੇਰੇ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। ਅੰਡੇਮਾਨ ਦੀਪ ਸਮੂਹ ’ਚ 4.2 ਤੀਬਰਤਾ ਦਾ ਭੂਚਾਲ ਰਿਕਾਰਡ ਕੀਤਾ ਗਿਆ।
ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ 'ਚ ਫ਼ਰਜ਼ੀਵਾੜਾ ਆਇਆ ਸਾਹਮਣੇ, 5 ਉਮੀਦਵਾਰਾਂ ਨੂੰ ਕੀਤਾ ਗ੍ਰਿਫ਼ਤਾਰ
NEXT STORY