Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    3:15:41 PM

  • incident with soldiers

    ਜਵਾਨਾਂ ਨਾਲ ਭਰੀਆਂ ਗੱਡੀਆਂ 'ਤੇ ਹੋ ਗਿਆ ਹਮਲਾ, 40...

  • daljit singh s last rites were performed in village bhamme kalan

    ਦਲਜੀਤ ਸਿੰਘ ਦਾ ਪਿੰਡ ਭੰਮੇ ਕਲਾਂ ਵਿਖੇ ਹੋਇਆ ਅੰਤਿਮ...

  • divit aulack antim ardaas

    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ...

  • amritsar police solve 3 shooting incidents

    ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪਰਾਲੀ ਸਾੜਨ ਦੇ ਮੁੱਦੇ 'ਤੇ ਲੋਕਾਂ ਨੂੰ ਕੀਤਾ ਜਾ ਰਿਹੈ 'ਗੁੰਮਰਾਹ': ਮਨਜਿੰਦਰ ਸਿੰਘ ਸਿਰਸਾ

NATIONAL News Punjabi(ਦੇਸ਼)

ਪਰਾਲੀ ਸਾੜਨ ਦੇ ਮੁੱਦੇ 'ਤੇ ਲੋਕਾਂ ਨੂੰ ਕੀਤਾ ਜਾ ਰਿਹੈ 'ਗੁੰਮਰਾਹ': ਮਨਜਿੰਦਰ ਸਿੰਘ ਸਿਰਸਾ

  • Edited By Rajwinder Kaur,
  • Updated: 05 Nov, 2026 01:03 PM
New Delhi
stubble burning  issues  manjinder singh sirsa
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਪੰਜਾਬ ਦੀ ਸਰਕਾਰ ਪਰਾਲੀ ਸਾੜਨ ਦੇ ਮੁੱਦੇ 'ਤੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਸਿਰਸਾ ਨੇ ਦੋਸ਼ ਲਾਇਆ ਕਿ ਪੰਜਾਬ ਦੇ ਖੇਤਾਂ ਵਿਚ ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ਰਾਸ਼ਟਰੀ ਰਾਜਧਾਨੀ ਵਿਚ ਜ਼ਹਿਰੀਲੀ ਹਵਾ ਦਾ ਮੁੱਖ ਕਾਰਨ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਕਹਿ ਕੇ ਗਲਤ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਸੂਬੇ ਵਿਚ ਅਜੇ ਝੋਨੇ ਦੀ ਕਟਾਈ ਸ਼ੁਰੂ ਹਨੀਂ ਹੋਈ। ਪੰਜਾਬ ਸਰਕਾਰ ਦੇ ਅੰਕੜਿਆਂ ਅਨੁਸਾਰ ਸੂਬੇ ਵਿਚ 77 ਫੀਸਦੀ ਕਟਾਈ ਪੂਰੀ ਹੋ ਚੁੱਕੀ ਹੈ। 

ਇਹ ਵੀ ਪੜ੍ਹੋ: ਮਹਿੰਗੀ ਹੋਈ ਖੰਡ, ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਮਹਿੰਗਾਈ ਦੀ ਮਾਰ, ਜਾਣੋ ਪ੍ਰਚੂਨ ਰੇਟ

ਉਨ੍ਹਾਂ ਨੇ ਮਾਨ ਸਰਕਾਰ ਦੇ ਇਸ ਦਾਅਵੇ 'ਤੇ ਵੀ ਸਵਾਲ ਚੁੱਕਿਆ ਕਿ ਪੰਜਾਬ ਤੋਂ ਧੂੰਆ ਦਿੱਲੀ ਵਿਚ ਨਹੀਂ ਪਹੁੰਚਦਾ। ਸਿਰਸਾ ਨੇ ਚਾਰ ਨਵੰਬਰ 2022 ਨੂੰ ਹੋਈ ਇਕ ਪ੍ਰੈਸ ਕਾਨਫਰੰਸ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਸ ਸਮੇਂ ਦੇ ਮੁੱਖ ਮੰਤਰੀ ਨੇ ਪਰਾਲੀ ਸਾੜਨ 'ਤੇ ਰੋਕ ਲਾਉਣ ਦੀ ਜ਼ਿੰਮੇਵਾਰੀ ਲਈ ਸੀ, ਜਦਕਿ ਦਿੱਲੀ ਦੇ ਤਤਕਾਲੀ ਮੁੱਖ ਮੰਤਰੀ ਕੇਜਰੀਵਾਲ ਨੇ ਵੀ ਮੰਨਿਆ ਸੀ ਕਿ ਪ੍ਰਦੂਸ਼ਿਤ ਹਵਾ ਸੂਬੇ ਦੀਆਂ ਸਰਹੱਦਾਂ ਨੂੰ ਪਾਰ ਕਰਦੀ ਹੈ। ਸਿਰਸਾ ਨੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ 30 ਅਕਤੂਬਰ ਨੂੰ 60 ਸੀ, ਜੋ ਚਾਰ ਦਿਨਾਂ ਦੇ ਅੰਦਰ-ਅੰਦਰ ਵੱਧ ਕੇ 350 ਦੇ ਕਰੀਬ ਪਹੁੰਚ ਗਿਆ। ਇਸ ਦੌਰਾਨ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵੀ ਕਾਫ਼ੀ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ: Diwali 2026: ਦੀਵਾਲੀ ਦੀ ਰਾਤ ਇਨ੍ਹਾਂ ਥਾਵਾਂ 'ਤੇ ਜ਼ਰੂਰ ਜਗਾਓ ਦੀਵੇ, ਵਰ੍ਹੇਗਾ ਨੋਟਾਂ ਦਾ ਮੀਂਹ

ਉਨ੍ਹਾਂ ਦਾਅਵਾ ਕੀਤਾ ਕਿ 3 ਨਵੰਬਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 584 ਘਟਨਾਵਾਂ ਦਰਜ ਕੀਤੀਆਂ ਗਈਆਂ, ਜੋ ਇਸ ਸੀਜ਼ਨ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਗਿਣਤੀ ਹੈ। ਪਿਛਲੇ ਸਾਲ, 4 ਨਵੰਬਰ ਨੂੰ ਅਜਿਹੀਆਂ 292 ਘਟਨਾਵਾਂ ਸਾਹਮਣੇ ਆਈਆਂ ਸਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਸਿਰਸਾ ਨੇ ਦਾਅਵਾ ਕੀਤਾ ਕਿ ਰਾਜ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਇਸ ਸਬੰਧ ਵਿੱਚ 494 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ ਜਦੋਂ ਕਿ ਉਪਾਵਾਂ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਬਚਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਦੀਵਾਲੀ ਦੇ ਤਿਉਹਾਰ ਮੌਕੇ ਘਰ 'ਚੋਂ ਬਾਹਰ ਕੱਢ ਕੇ ਸੁੱਟੋ ਇਹ ਚੀਜ਼ਾਂ, ਨਹੀਂ ਤਾਂ ਆ ਜਾਵੇਗੀ ਪੈਸਿਆਂ ਦੀ ਤੰਗੀ

ਪੰਜਾਬ ਸਰਕਾਰ 'ਤੇ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਢੁਕਵੇਂ ਵਿਕਲਪ ਪ੍ਰਦਾਨ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਉਂਦੇ ਸਿਰਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ "ਹੈਪੀ ਸੀਡਰ" ਅਤੇ "ਬੇਲਰ" ਵਰਗੇ ਖੇਤੀਬਾੜੀ ਉਪਕਰਣਾਂ ਦੀ ਖਰੀਦ ਲਈ 5,000 ਕਰੋੜ ਰੁਪਏ ਜਾਰੀ ਕੀਤੇ ਸਨ। ਜਦਕਿ ਰਾਜ ਸਰਕਾਰ ਕਿਸਾਨਾਂ ਨੂੰ ਇਨ੍ਹਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹੀ। ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਨੇ ਪਰਾਲੀ ਸਾੜਨ 'ਤੇ ਰੋਕ ਲਗਾਉਣ ਵਿੱਚ ਕਥਿਤ ਅਸਫਲਤਾਵਾਂ ਨੂੰ ਲੈ ਕੇ 4 ਨਵੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਤਲਬ ਕੀਤਾ। ਸਿਰਸਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਅੰਕੜਿਆਂ ਨੂੰ ਘੱਟ ਦੱਸ ਰਹੀ ਹੈ। ਇਸ ਸੀਜ਼ਨ ਵਿੱਚ ਅਜਿਹੀਆਂ ਘਟਨਾਵਾਂ ਵਿੱਚ ਵਾਧੇ ਦਾ ਹਵਾਲਾ ਦਿੰਦੇ ਉਨ੍ਹਾਂ ਨੇ ਸਰਕਾਰ ਦੇ 90 ਪ੍ਰਤੀਸ਼ਤ ਕਮੀ ਦੇ ਦਾਅਵਿਆਂ 'ਤੇ ਸਵਾਲ ਉਠਾਏ। ਮੰਤਰੀ ਨੇ ਸਰਕਾਰ 'ਤੇ ਇਸ ਮੁੱਦੇ ਦਾ ਰਾਜਨੀਤੀਕਰਨ ਕਰਨ ਦਾ ਵੀ ਦੋਸ਼ ਲਗਾਇਆ।

ਇਹ ਵੀ ਪੜ੍ਹੋ: ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

ਹਾਲਾਂਕਿ, ਇਸ ਮੁੱਦੇ 'ਤੇ ਆਮ ਆਦਮੀ ਪਾਰਟੀ ਵੱਲੋਂ ਤੁਰੰਤ ਕੋਈ ਜਵਾਬ ਨਹੀਂ ਆਇਆ। ਸਿਰਸਾ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਈ ਕਦਮ ਚੁੱਕੇ ਹਨ ਅਤੇ ਰਾਸ਼ਟਰੀ ਰਾਜਧਾਨੀ ਵਿੱਚ 220 ਦਿਨ ਮੁਕਾਬਲਤਨ ਸਾਫ਼ ਹਵਾ ਦਰਜ ਕੀਤੀ ਗਈ ਹੈ। ਕੋਈ ਵੀ ਵੱਡੀ ਨਵੀਂ ਉਸਾਰੀ ਗਤੀਵਿਧੀ, ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗ, ਜਾਂ ਭਾਰੀ ਵਾਹਨਾਂ ਦੀ ਆਵਾਜਾਈ ਹਵਾ ਦੀ ਗੁਣਵੱਤਾ ਵਿੱਚ ਅਚਾਨਕ ਗਿਰਾਵਟ ਲਈ ਜ਼ਿੰਮੇਵਾਰ ਨਹੀਂ ਹੈ। ਉਨ੍ਹਾਂ ਪ੍ਰਦੂਸ਼ਣ ਵਿੱਚ ਵਾਧੇ ਦਾ ਕਾਰਨ ਪੰਜਾਬ ਤੋਂ ਆ ਰਹੇ ਧੂੰਏਂ ਨੂੰ ਦੱਸਿਆ। ਉਨ੍ਹਾਂ ਅਨੁਸਾਰ, ਪੱਛਮੀ ਗੜਬੜ ਨਾਲ ਜੁੜੀਆਂ ਹਵਾਵਾਂ ਇਸ ਧੂੰਏਂ ਨੂੰ ਦਿੱਲੀ ਵੱਲ ਲਿਆ ਰਹੀਆਂ ਹਨ। ਸਿਰਸਾ ਨੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਲੋਕਾਂ ਤੋਂ ਦਿੱਲੀ ਵਿੱਚ BS-VI ਮਾਪਦੰਡਾਂ ਤੋਂ ਹੇਠਾਂ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ ਕਾਰਨ ਹੋਈ ਅਸੁਵਿਧਾ ਲਈ ਅਫ਼ਸੋਸ ਪ੍ਰਗਟ ਕੀਤਾ।

ਇਹ ਵੀ ਪੜ੍ਹੋ: ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Stubble burning
  • issues
  • Manjinder Singh Sirsa
  • pollution
  • ਪਰਾਲੀ
  • ਮਨਜਿੰਦਰ ਸਿੰਘ ਸਿਰਸਾ
  • ਪ੍ਰਦੂਸ਼ਣ

ਸਕੂਲ 'ਚ ਜਵਾਕੜੀ ਨਾਲ ਕੁੱਟਮਾਰ ਕਰਨ ਵਾਲੇ ਮੁੰਡੇ ਨੂੰ ਮਿਲੀ ਜ਼ਮਾਨਤ ! ਮਾਪਿਆਂ ਨੇ ਫ਼ੋਨ ਨਾ ਦੇਣ ਦਾ ਦਿੱਤਾ ਭਰੋਸਾ

NEXT STORY

Stories You May Like

  • delhi  manjinder singh sirsa  punjab  stubble
    ਪਰਾਲੀ ਸਾੜਨ ਦੇ ਮਾਮਲੇ 'ਚ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਲਾਏ ਵੱਡੇ ਇਲਜ਼ਾਮ
  • rahul gandhi  manjinder singh sirsa  delhi  ramlila maidan  protest
    ਰਾਹੁਲ ਗਾਂਧੀ ਨੂੰ ਲੈ ਕੇ ਮਨਜਿੰਦਰ ਸਿੰਘ ਸਿਰਸਾ ਦਾ ਵੱਡਾ ਬਿਆਨ
  • manjinder singh sirsa  amritsar  sarpanch  brother  punjab
    ਅੰਮ੍ਰਿਤਸਰ 'ਚ ਸਰਪੰਚ ਦੇ ਭਰਾ ਦੇ ਕਤਲ 'ਤੇ ਬੋਲੇ ਮਨਜਿੰਦਰ ਸਿਰਸਾ, ਪੰਜਾਬ 'ਚ ਕਾਨੂੰਨ-ਵਿਵਸਥਾ ਢਹਿ-ਢੇਰੀ
  • farmer helpline launched in punjab to prevent stubble burning
    ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ’ਚ ਕਿਸਾਨ ਹੈਲਪਲਾਈਨ ਸ਼ੁਰੂ
  • amritsar ranks second in punjab for stubble burning
    ਪਰਾਲੀ ਸਾੜਨ ਦੇ ਮਾਮਲੇ 'ਚ ਅੰਮ੍ਰਿਤਸਰ ਪੰਜਾਬ ’ਚੋਂ ਦੂਜੇ ਨੰਬਰ ’ਤੇ, ਰੈੱਡ ਐਂਟਰੀ 'ਚ 56 ਕਿਸਾਨਾਂ ਦੀ ਜ਼ਮੀਨ
  • dc aditya uppal himself steps into the field to curb stubble burning incidents
    ਗੁਰਦਾਸਪੁਰ: ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਖ਼ੁਦ ਮੈਦਾਨ 'ਚ ਨਿੱਤਰੇ DC ਆਦਿਤਿਆ ਉੱਪਲ
  • drone surveillance is being maintained in hotspot areas
    ਗੁਰਦਾਸਪੁਰ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਹੌਟਸਪੌਟ ਖੇਤਰ 'ਚ ਡਰੋਨ ਰਾਹੀਂ ਰੱਖੀ ਜਾ ਰਹੀ ਨਜ਼ਰ
  • administration in action mode to prevent stubble burning
    ਪਰਾਲੀ ਨਾ ਸਾੜਨ ਨੂੰ ਲੈ ਕੇ ਐਕਸ਼ਨ ਮੋਡ ’ਚ ਪ੍ਰਸ਼ਾਸਨ, ਅਧਿਕਾਰੀ ਖ਼ੁਦ ਖੇਤਾਂ ’ਚ ਉੱਤਰੇ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
  • major action taken against those who failed to pay water and sewerage bills
    ਪਾਣੀ-ਸੀਵਰੇਜ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ 'ਤੇ ਲਿਆ ਗਿਆ ਵੱਡਾ ਐਕਸ਼ਨ
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
Trending
Ek Nazar
pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • stubble burning  issues  manjinder singh sirsa
      ਪਰਾਲੀ ਸਾੜਨ ਦੇ ਮੁੱਦੇ 'ਤੇ ਲੋਕਾਂ ਨੂੰ ਕੀਤਾ ਜਾ ਰਿਹੈ 'ਗੁੰਮਰਾਹ': ਮਨਜਿੰਦਰ...
    • boy gets bail
      ਸਕੂਲ 'ਚ ਜਵਾਕੜੀ ਨਾਲ ਕੁੱਟਮਾਰ ਕਰਨ ਵਾਲੇ ਮੁੰਡੇ ਨੂੰ ਮਿਲੀ ਜ਼ਮਾਨਤ ! ਮਾਪਿਆਂ...
    • diwali festival home throw out these things
      ਦੀਵਾਲੀ ਦੇ ਤਿਉਹਾਰ ਮੌਕੇ ਘਰ 'ਚੋਂ ਬਾਹਰ ਕੱਢ ਕੇ ਸੁੱਟੋ ਇਹ ਚੀਜ਼ਾਂ, ਨਹੀਂ ਤਾਂ...
    • paramjit singh sarna president of the delhi unit of the shiromani akali dal
      AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
    • congress suspension
      ਵੱਡੀ ਖ਼ਬਰ ; ਕਾਂਗਰਸ ਨੇ 200 ਤੋਂ ਵੱਧ ਪਾਰਟੀ ਅਹੁਦੇਦਾਰਾਂ ਨੂੰ ਕੀਤਾ ਸਸਪੈਂਡ
    • 3 storey building  under construction  collapsed
      ਸੰਕਿਟਾਂ 'ਚ ਢਹਿ-ਢੇਰੀ ਹੋਈ ਪੁਰਾਣੀ ਦਿੱਲੀ ਦੀ 3 ਮੰਜ਼ਿਲਾ ਇਮਾਰਤ, ਮਲਬੇ ਹੇਠ...
    • draft voter list  name removed  supreme court
      ਡਰਾਫਟ ਵੋਟਰ ਲਿਸਟ ’ਚੋਂ ਨਾਂ ਕੱਟਿਆ, ਤਾਂ ਘਬਰਾਓ ਨਹੀਂ, ਅਸੀਂ ਮਾਮਲਾ ਸੁਣ ਰਹੇ...
    • chief election commissioner  gyanesh  investigation
      ਮੁੱਖ ਚੋਣ ਕਮਿਸ਼ਨਰ ਗਿਆਨੇਸ਼ ’ਤੇ 20 ਸਾਲ ਪੁਰਾਣੇ ਦੋਸ਼ ਦੀ ਜਾਂਚ ਹੋਵੇਗੀ
    • huge jump in gold and silver prices before dhanteras
      ਧਨਤੇਰਸ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, 2400 ਤੋਂ ਵਧ...
    • gurugram  liquor seller  ed raid
      ਮਨੀ ਲਾਂਡਰਿੰਗ ਮਾਮਲੇ 'ਚ ਗੁਰੂਗ੍ਰਾਮ ਸਥਿਤ ਸ਼ਰਾਬ ਵਿਕਰੇਤਾ ਖ਼ਿਲਾਫ਼ ED ਦਾ ਛਾਪਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +