Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    4:54:16 PM

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

  • railway line  cctv cameras  ravneet bittu

    ਰੇਲਵੇ ਲਾਈਨਾਂ 'ਤੇ ਡਰੋਨਾ ਰਾਹੀਂ ਰੱਖੀ ਜਾਵੇਗੀ...

  • your pan card may be closed it department has issued strict rules

    ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN...

  • trump threatens iran

    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • MBBS 'ਚ ਦਾਖ਼ਲਾ ਲੈਣ ਲਈ ਕੱਟ ਲਿਆ ਆਪਣਾ ਪੈਰ, ਦਿਵਿਆਂਗ ਕੋਟੇ ਦਾ ਚੁੱਕਣਾ ਚਾਹੁੰਦਾ ਸੀ ਫ਼ਾਇਦਾ

NATIONAL News Punjabi(ਦੇਸ਼)

MBBS 'ਚ ਦਾਖ਼ਲਾ ਲੈਣ ਲਈ ਕੱਟ ਲਿਆ ਆਪਣਾ ਪੈਰ, ਦਿਵਿਆਂਗ ਕੋਟੇ ਦਾ ਚੁੱਕਣਾ ਚਾਹੁੰਦਾ ਸੀ ਫ਼ਾਇਦਾ

  • Edited By Disha,
  • Updated: 23 Jan, 2026 04:09 PM
National
student  mbbs  divyang quota  foot  hospital
  • Share
    • Facebook
    • Tumblr
    • Linkedin
    • Twitter
  • Comment

ਜੌਨਪੁਰ- ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ 'ਚ ਇਕ ਵਿਦਿਆਰਥੀ ਨੇ ਰਾਸ਼ਟਰੀ ਯੋਗਤਾ ਸਹਿ ਪ੍ਰਵੇਸ਼ ਪ੍ਰੀਖਿਆ (ਨੀਟ) 'ਚ 2 ਵਾਰ ਅਸਫ਼ਲ ਹੋਣ ਤੋਂ ਬਾਅਦ ਐੱਮਬੀਬੀਐੱਸ 'ਚ ਦਾਖ਼ਲੇ ਲਈ ਦਿਵਿਆਂਗ ਕੋਟਾ ਹਾਸਲ ਕਰਨ ਦੀ ਨੀਅਤ ਨਾਲ ਆਪਣਾ ਕੱਟ ਲਿਆ। ਪੁਲਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਜਾਂਚ ਤੋਂ ਬਾਅਦ ਇਸ ਸਾਜਿਸ਼ ਦਾ ਖੁਲਾਸਾ ਕਰ ਦਿੱਤਾ ਗਿਆ। ਐਡੀਸ਼ਨਲ ਪੁਲਸ ਸੁਪਰਡੈਂਟ ਆਯੂਸ਼ ਸ਼੍ਰੀਵਾਸਤਵ ਨੇ ਦੱਸਿਆ ਕਿ ਲਾਈਨ ਬਾਜ਼ਾਰ ਥਾਣਾ ਖੇਤਰ ਦੇ ਖਲੀਲਪੁਰ ਪਿੰਡ ਵਾਸੀ ਆਕਾਸ਼ ਭਾਸਕਰ ਨੇ 18 ਜਨਵਰੀ ਦੀ ਸਵੇਰ ਪੁਲਸ ਨੂੰ ਸੂਚਨਾ ਦਿੱਤੀ ਕਿ 17 ਜਨਵਰੀ ਦੇਰ ਰਾਤ ਕੁਝ ਅਣਪਛਾਤੇ ਬਦਮਾਸ਼ ਉਸ ਦੇ ਨਿਰਮਾਣ ਘਰ 'ਚ ਆਏ ਅਤੇ ਉਸ ਦੇ ਭਰਾ ਸੂਰਜ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਕੇ ਉਸ ਦਾ ਪੈਰ ਕੱਟ ਦਿੱਤਾ। 

ਉਨ੍ਹਾਂ ਦੱਸਿਆ ਕਿ ਇਸ ਸਨਸਨੀਖੇਜ਼ ਸੂਚਨਾ ਤੋਂ ਬਾਅਦ ਪੁਲਸ ਨੇ ਤੁਰੰਤ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ। ਐਡੀਸ਼ਨਲ ਪੁਲਸ ਸੁਪਰਡੈਂਟ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਨਗਰ ਖੇਤਰ ਦੇ ਪੁਲਸ ਖੇਤਰ ਅਧਿਕਾਰੀ (ਸੀਓ) ਗੋਲਡੀ ਗੁਪਤਾ ਨੂੰ ਸੌਂਪੀ ਗਈ। ਜਾਂਚ ਦੌਰਾਨ ਪੁਲਸ ਨੂੰ ਸੂਰਜ ਦੀ ਕਹਾਣੀ 'ਤੇ ਸ਼ੱਕ ਹੋਇਆ। ਉਨ੍ਹਾਂ ਦੱਸਿਆ ਕਿ ਮੋਬਾਇਲ ਦੀ ਜਾਂਚ 'ਚ ਇਕ ਕੁੜੀ ਦਾ ਨੰਬਰ ਮਿਲਿਆ, ਜਿਸ ਤੋਂ ਪੁੱਛ-ਗਿੱਛ ਮਗਰੋਂ ਸ਼ੱਕ ਹੋਰ ਡੂੰਘਾ ਹੋ ਗਿਆ। ਇਸ ਵਿਚ, ਪੁਲਸ ਨੂੰ ਸੂਰਜ ਦੀ ਇਕ ਡਾਇਰੀ ਵੀ ਮਿਲੀ, ਜਿਸ 'ਚ ਉਸ ਨੇ ਲਿਖਿਆ ਸੀ,''2026 'ਚ ਮੈਂ ਐੱਮਬੀਬੀਐੱਸ ਡਾਕਟਰ ਬਣ ਕੇ ਰਹਾਂਗਾ।''  ਸ਼੍ਰੀਵਾਸਤਵ ਨੇ ਦੱਸਿਆ ਕਿ ਪੁਲਸ ਜਾਂਚ 'ਚ ਸਾਹਮਣੇ ਆਇਆ ਕਿ ਸੂਰਜ ਨੀਟ 'ਚ 2 ਵਾਰ ਅਸਫ਼ਲ ਹੋਣ ਤੋਂ ਬਾਅਦ ਮਾਨਸਿਕ ਤਣਾਅ 'ਚ ਆ ਗਿਆ ਸੀ ਅਤੇ ਐੱਮਬੀਬੀਐੱਸ 'ਚ ਦਾਖ਼ਲ ਲਈ ਦਿਵਿਆਂਗ ਕੋਟੇ ਦਾ ਲਾਭ ਲੈਣ ਦੀ ਯੋਜਨਾ ਦੇ ਅਧੀਨ ਉਸ ਨੇ ਖ਼ੁਦ ਹੀ ਆਪਣਾ ਪੈਰ ਕੱਟ ਲਿਆ। ਪੁਲਸ ਅਨੁਸਾਰ, ਨੌਜਵਾਨ ਨੇ ਝੂਠੀ ਕਹਾਣੀ ਬਣਾਈ ਪਰ ਸਬੂਤਾਂ ਅਤੇ ਸਖ਼ਤ ਪੁੱਛ-ਗਿੱਛ ਦੇ ਸਾਹਮਣੇ ਉਸ ਦਾ ਦਾਅਵਾ ਟਿਕ ਨਹੀਂ ਸਕਿਆ। ਲਾਈਨ ਬਾਜ਼ਾਰ ਥਾਣਾ ਇੰਚਾਰਜ ਸਤੀਸ਼ ਸਿੰਘ ਨੇ ਦੱਸਿਆ ਕਿ ਸੂਰਜ ਦਾ ਇਲਾਜ ਪਾਰਥ ਹਸਪਤਾਲ 'ਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਕਾਨੂੰਨੀ ਰਾਏ ਮੰਗੀ ਗਈ ਹੈ ਅਤੇ ਉਸ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Student
  • MBBS
  • Divyang Quota
  • Foot
  • Hospital
  • ਵਿਦਿਆਰਥੀ
  • ਐੱਮਬੀਬੀਐੱਸ
  • ਦਿਵਿਆਂਗ ਕੋਟਾ
  • ਪੈਰ
  • ਹਸਪਤਾਲ

ਲਾੜੀ ਨੇ ਇਦਾਂ ਕੈਚ ਕੀਤਾ ਰਸਗੁੱਲਾ ਕਿ ਲੋਕ ਬੋਲੇ-ਧੋਨੀ ਨੂੰ ਵੀ ਦੇ ਗਈ ਮਾਤ, ਵਾਇਰਲ ਹੋਈ ਵੀਡੀਓ

NEXT STORY

Stories You May Like

  • mbbs student commits suicide
    MBBS ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, PG ਕਮਰੇ 'ਚੋਂ 5 ਦਿਨ ਤੱਕ ਲਟਕਦੀ ਰਹੀ ਲਾਸ਼
  • woman cuts off tongue at kali mata temple
    ਔਰਤ ਨੇ ਕਾਲੀ ਮਾਤਾ ਦੇ ਮੰਦਰ ’ਚ ਜੀਭ ਕੱਟ ਕੇ ਚੜ੍ਹਾਈ, ਪਤੀ ਲਈ ਸੁੱਖੀ ਸੀ ਸੁੱਖਣਾ
  • punjab powercom power cut
    ਪੰਜਾਬ 'ਚ ਇਸ ਲਈ ਲੱਗ ਰਹੇ ਬਿਜਲੀ ਦੇ ਕੱਟ, ਸਾਹਮਣੇ ਆਇਆ ਵੱਡਾ ਕਾਰਣ
  • entry of commercial vehicles in delhi becomes expensive sc orders
    ਮਹਿੰਗਾਈ ਦੀ ਮਾਰ: ਦਿੱਲੀ 'ਚ ਵਪਾਰਕ ਵਾਹਨਾਂ ਦਾ ਦਾਖ਼ਲਾ ਹੋਇਆ ਮਹਿੰਗਾ, SC ਦੇ ਹੁਕਮਾਂ ਮਗਰੋਂ ਵਧੀਆਂ ਦਰਾਂ
  • bcb withdraws mustafizur  s noc for psl
    ਬੀ. ਸੀ. ਬੀ. ਨੇ ਪੀ. ਐੱਸ. ਐੱਲ. ਲਈ ਮੁਸਤਾਫਿਜ਼ੁਰ ਦੀ ਐੱਨ. ਓ. ਸੀ. ਨੂੰ ਲਿਆ ਵਾਪਸ
  • us takes major action in gulf of oman
    ਓਮਾਨ ਦੀ ਖਾੜੀ 'ਚ US ਦਾ ਵੱਡਾ ਐਕਸ਼ਨ: ਈਰਾਨੀ ਜਹਾਜ਼ ਨੂੰ ਘੇਰਿਆ, ਇੰਜਣ 'ਚ ਸੁਰਾਖ ਕਰਕੇ ਕਬਜ਼ੇ 'ਚ ਲਿਆ
  • long powercuts being imposed by the electricity department
    ਬਿਜਲੀ ਵਿਭਾਗ ਵੱਲੋਂ ਲਾਏ ਜਾ ਰਹੇ ਲੰਬੇ-ਲੰਬੇ ਕੱਟ, ਲੋਕ ਪਰੇਸ਼ਾਨ
  • police recruitment  police coaching
    ਪੁਲਸ ਭਰਤੀ ਦੀ ਕੋਚਿੰਗ ਲੈਣ ਆਉਂਦੇ ਮੁੰਡੇ ਦੀ ਲਟਕਦੀ ਮਿਲੀ ਲਾਸ਼, ਪਰਿਵਾਰ ਦਾ ਸੀ ਇਕਲੌਤਾ ਪੁੱਤ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • student did horrible thing
      ਪੁਲਸ ਤੋਂ ਤੰਗ ਆ ਕੇ BSC ਦੇ ਵਿਦਿਆਰਥੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ ! ਹੁਣ 3...
    • five states  assembly elections victory pm modi
      ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਦੀ ਹੈਟ੍ਰਿਕ ਹਾਸਲ ਕਰੇਗੀ ਭਾਜਪਾ :...
    • sarpanch beats up man in sultanpur
      ਸੁਲਤਾਨਪੁਰ 'ਚ ਸਰਪੰਚ ਨੇ ਕੁੱਟ-ਕੁੱਟ ਮਾਰ 'ਤਾ ਬੰਦਾ ! ਭ੍ਰਿਸ਼ਟਾਚਾਰ ਦੀ...
    • haryana  municipal corporation elections  nayab saini bjp  manifesto
      ਨਗਰ ਨਿਗਮ ਚੋਣਾਂ ਲਈ CM ਸੈਣੀ ਨੇ ਜਾਰੀ ਕੀਤਾ ਭਾਜਪਾ ਦਾ 'ਸੰਕਲਪ ਪੱਤਰ'
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • water park  youth  health  hospital  police
      ਵਾਟਰ ਪਾਰਕ 'ਚ ਨਹਾਉਣ ਮਗਰੋਂ ਅਚਾਨਕ ਵਿਗੜੀ ਨੌਜਵਾਨ ਦੀ ਸਿਹਤ ! ਹਸਪਤਾਲ 'ਚ...
    • gurugram  school threat
      ਗੁਰੂਗ੍ਰਾਮ: 10 ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅੱਧ ਵਿਚਾਲੇ...
    • the groom placed a unique condition before the bride
      "ਜੇ ਗੈਸ ਮੁੱਕ ਗਈ ਤਾਂ...!", ਵਿਆਹ ਮੌਕੇ ਲਾੜੇ ਨੇ ਲਾੜੀ ਮੂਹਰੇ ਰੱਖੀ ਅਨੋਖੀ ਸ਼ਰਤ
    • narendra modi  kashi  trishul  damru  bjp  prime minister
      ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...
    • west bengal elections evm machine
      ਭਾਜਪਾ ਉਮੀਦਵਾਰ ਦੇ ਨਾਂ 'ਤੇ ਲਾ 'ਤੀ ਟੇਪ, ਪੱਛਮੀ ਬੰਗਾਲ 'ਚ EVM ਨਾਲ ਛੇੜਛਾੜ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +