Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    2:54:26 AM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 12ਵੀਂ ਦੇ ਵਿਦਿਆਰਥੀ ਨੇ ਮਾਂ ਦਾ ਕਰ'ਤਾ ਕਤਲ, ਬੈੱਡ ਅੰਦਰੋਂ ਮਿਲੀ ਲਾਸ਼

NATIONAL News Punjabi(ਦੇਸ਼)

12ਵੀਂ ਦੇ ਵਿਦਿਆਰਥੀ ਨੇ ਮਾਂ ਦਾ ਕਰ'ਤਾ ਕਤਲ, ਬੈੱਡ ਅੰਦਰੋਂ ਮਿਲੀ ਲਾਸ਼

  • Edited By Disha,
  • Updated: 25 Jun, 2025 11:17 AM
National
student mother police
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਕਾਨਪੁਰ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ 12ਵੀਂ ਕਲਾਸ 'ਚ ਪੜ੍ਹਦੇ ਇਕ ਮੁੰਡੇ ਆਪਣੀ ਮਾਂ ਦਾ ਕਤਲ ਕਰ ਦਿੱਤਾ। ਮੁੰਡੇ ਨੇ ਮਾਂ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਘਰ ਦੇ ਬੈੱਡ 'ਚ ਲੁਕਾ ਦਿੱਤਾ। ਘਟਨਾ ਦਾ ਖ਼ੁਲਾਸਾ ਛੋਟੇ ਬੇਟੇ ਦੇ ਸਕੂਲ ਤੋਂ ਘਰ ਆਉਣ 'ਤੇ ਹੋਇਆ। ਜਾਣਕਾਰੀ ਅਨੁਸਾਰ ਔਰਤ ਉਰਮਿਲਾ ਰਾਜਪੂਤ ਨੂੰ ਪੁਲਸ ਨੇ ਜਦੋਂ ਬੈੱਡ 'ਚੋਂ ਕੱਢਿਆ, ਉਦੋਂ ਉਸ ਦੇ ਸਾਹ ਚੱਲ ਰਹੇ ਸਨ ਪਰ ਹਸਪਤਾਲ ਪਹੁੰਚਣ ਤੱਕ ਉਸ ਦੀ ਮੌਤ ਹੋ ਗਈ। 

ਛੋਟੇ ਬੇਟੇ ਨੇ ਮਾਮਾ ਤੇ ਪੁਲਸ ਨੂੰ ਦਿੱਤੀ ਸੂਚਨਾ

ਜਾਣਕਾਰੀ ਅਨੁਸਾਰ ਕਾਨਪੁਰ 'ਚ ਵੱਡੇ ਬੇਟੇ ਨੇ ਮਾਂ ਦਾ ਚੁੰਨੀ ਨਾਲ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮਰਿਆ ਹੋਇਆ ਸਮਝ ਕੇ ਲਾਸ਼ ਬੈੱਡ 'ਚ ਲੁਕਾ ਦਿੱਤੀ। ਛੋਟਾ ਬੇਟਾ ਸਕੂਲ ਤੋਂ ਆਇਆ ਤਾਂ ਉਸ ਨੇ ਵੱਡੇ ਭਰਾ ਤੋਂ ਪੁੱਛਿਆ ਕਿ ਮਾਂ ਕਿੱਥੇ ਹੈ। ਵੱਡੇ ਭਰਾ ਕੁਝ ਨਹੀਂ ਬੋਲਿਆ। ਉੱਥੇ ਹੀ ਛੋਟਾ ਭਰਾ ਕਾਫ਼ੀ ਦੇਰ ਤੱਕ ਮਾਂ ਨੂੰ ਲੱਭਦਾ ਰਿਹਾ। ਜਦੋਂ ਉਹ ਕਮਰੇ 'ਚ ਪਹੁੰਚਿਆ ਤਾਂ ਬੈੱਡ 'ਚੋਂ ਚੁੰਨੀ ਬਾਹਰ ਨਿਕਲੀ ਦੇਖੀ, ਉਸ ਨੇ ਬੈੱਡ ਖੋਲ੍ਹਿਆ ਤਾਂ ਦੇਖਿਆ ਕਿ ਮਾਂ ਬੇਹੋਸ਼ ਪਈ ਹੈ। ਇਸ ਤੋਂ ਬਾਅਦ ਛੋਟੇ ਬੇਟੇ ਨੇ ਘਟਨਾ ਦੀ ਸੂਚਨਾ ਮਾਮਾ ਅਤੇ ਪੁਲਸ ਨੂੰ ਦਿੱਤੀ। 

ਲਿਵ ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਸੀ ਉਰਮਿਲਾ

ਪੁਲਸ ਜਦੋਂ ਹਾਦਸੇ ਵਾਲੀ ਜਗ੍ਹਾ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਔਰਤ ਦੇ ਸਾਹ ਚੱਲ ਰਹੇ ਸਨ। ਪੁਲਸ ਨੇ ਔਰਤ ਨੂੰ ਤੁਰੰਤ ਹਸਪਤਾਲ 'ਚ ਦਾਖ਼ਲ ਕਰਵਾਇਆ। ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ। ਕਾਨਪੁਰ ਪੁਲਸ ਨੇ 12ਵੀਂ ਜਮਾਤ 'ਚ ਪੜ੍ਹਨ ਵਾਲੇ ਪੁੱਤ ਨੂੰ ਹਿਰਾਸਤ 'ਚ ਲਿਆ ਹੈ। ਰਾਵਤਪੁਰ ਥਾਣਾ ਖੇਤਰ ਸਥਿਤ ਗੁਪਤਾ ਕਾਲੋਨੀ 'ਚ ਰਹਿਣ ਵਾਲੀ ਉਰਮਿਲਾ ਕਟਿਆਰ (35) ਰਣਜੀਤ ਸਚਾਨ ਨਾਲ ਪਿਛਲੇ ਕਈ ਸਾਲਾਂ ਤੋਂ ਲਿਵ ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਸੀ। ਉਰਮਿਲਾ ਦੇ ਪਤੀ ਜਗਦੀਸ਼ ਕਟਿਆਰ ਦੀ 18 ਸਾਲ ਪਹਿਲਾਂ ਮੌਤ ਹੋ ਗਈ ਸੀ। ਇਸ ਦੇ ਬਾਅਦ ਤੋਂ ਉਰਮੀਲਾ 17 ਸਾਲਾਂ ਤੋਂ ਰਣਜੀਤ ਨਾਲ ਰਹਿ ਰਹੀ ਸੀ, ਉਨ੍ਹਾਂ ਦੇ 2 ਨਾਬਾਲਗ ਪੁੱਤ ਹਨ। ਵੱਡਾ ਬੇਟਾ 17 ਸਾਲ ਦਾ ਹੈ, ਜੋ 12ਵੀਂ ਦਾ ਵਿਦਿਆਰਥੀ ਹੈ ਅਤੇ ਛੋਟਾ ਬੇਟਾ 15 ਸਾਲ ਦਾ ਹੈ। ਮੰਗਲਵਾਰ ਨੂੰ ਪੁਲਸ ਨੂੰ ਔਰਤ ਦੀ ਮੌਤ ਦੀ ਸੂਚਨਾ ਮਿਲੀ ਸੀ। ਜਦੋਂ ਪੁਲਸ ਪਹੁੰਚੀ ਤਾਂ ਖੇਤਰ 'ਚ ਸਨਸਨੀ ਫੈਲ ਗਈ। ਰਣਜੀਤ ਮਾਰਕੀਟਿੰਗ ਦਾ ਕੰਮ ਕਰਦਾ ਹੈ, ਜਿਸ ਕਾਰਨ ਜ਼ਿਆਦਾਤਰ ਸਮੇਂ ਬਾਹਰ ਰਹਿੰਦਾ ਹੈ।  

ਭਾਂਡੇ ਸਾਫ਼ ਕਰਨ ਨੂੰ ਲੈ ਕੇ ਹੋਇਆ ਸੀ ਵਿਵਾਦ

ਛੋਟੇ ਪੁੱਤ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਸਕੂਲ ਗਿਆ ਸੀ ਅਤੇ ਵੱਡਾ ਭਰਾ ਸਕੂਲ ਨਹੀਂ ਗਿਆ ਸੀ। ਮੇਰੀ ਡਿਊਟੀ ਸਵੇਰੇ ਭਾਂਡੇ ਸਾਫ਼ ਕਰਨ ਦੀ ਸੀ। ਉੱਥੇ ਹੀ ਵੱਡੇ ਭਰਾ ਦਾ ਕੰਮ ਝਾੜੂ ਲਗਾਉਣਾ ਸੀ। ਮੈਂ ਲੇਟ ਹੋ ਰਿਹਾ ਸੀ, ਇਸ ਲਈ ਬਿਨਾਂ ਭਾਂਡੇ ਸਾਫ਼ ਕੀਤੇ ਹੀ ਸਕੂਲ ਚਲਾ ਗਿਆ ਸੀ। ਇਸ 'ਤੇ ਮਾਂ ਨੇ ਵੱਡੇ ਭਰਾ ਨੂੰ ਕਿਹਾ ਕਿ ਉਹ ਭਾਂਡੇ ਸਾਫ਼ ਕਰ ਦੇਵੇ। ਇਸ ਗੱਲ 'ਤੇ ਦੋਵਾਂ ਵਿਚਾਲੇ ਝਗੜਾ ਹੋ ਗਿਆ ਅਤੇ ਵੱਡੇ ਨੇ ਮਾਂ ਦਾ ਚੁੰਨੀ ਨਾਲ ਗੱਲ ਘੁੱਟ ਦਿੱਤਾ। ਇਸ ਤੋਂ ਬਾਅਦ ਮਾਂ ਦੀ ਲਾਸ਼ ਬੈੱਡ 'ਚ ਲੁਕਾ ਦਿੱਤੀ। ਮੈਂ ਮਾਂ ਨੂੰ ਬੈੱਡ 'ਚੋਂ ਬਾਹਰ ਕੱਢਿਆ ਅਤੇ ਮਾਮਾ ਨੰਦ ਕਿਸ਼ੋਰ ਤੇ ਪੁਲਸ ਨੂੰ ਸੂਚਨਾ ਦਿੱਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Student
  • Mother
  • Police
  • School
  • ਵਿਦਿਆਰਥੀ
  • ਮਾਂ
  • ਪੁਲਸ
  • ਸਕੂਲ

Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ ਖ਼ੁਲਾਸਾ, ਕੰਬ ਜਾਵੇਗੀ ਰੂਹ

NEXT STORY

Stories You May Like

  • body in canal  body of a person  moga police
    ਨਹਿਰ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • body found in canal identified
    ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
  • dead body found
    ਫਿਰੋਜ਼ਪੁਰ ਦੇ ਹੋਟਲ 'ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
  • body of missing youth found in canal
    ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
  • body of young man found on the banks of beas
    ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • maid  owner  murder  neighbor  theft
    ਨੌਕਰਾਣੀ ਨੇ ਮਾਲਕਣ ਦਾ ਕੀਤਾ ਕਤਲ, ਫਿਰ ਗੁਆਂਢੀ ਦੀ ਛੱਤ 'ਤੇ ਲੁਕਾਈ ਲਾਸ਼
  • body of young man found
    ਨੌਜਵਾਨ ਦੀ ਮਿਲੀ ਲਾਸ਼, ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਖ਼ਦਸ਼ਾ
  • body of young man found in vacant plot  punjab police
    22 ਸਾਲਾ ਨੌਜਵਾਨ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india big stand on sheikh hasina statement
      ਸ਼ੇਖ ਹਸੀਨਾ ਦੇ ਬਿਆਨ 'ਤੇ ਭਾਰਤ ਦਾ ਵੱਡਾ ਸਟੈਂਡ! ਬੰਗਲਾਦੇਸ਼ ਦੇ ਇਤਰਾਜ਼ 'ਤੇ...
    • another tragedy occurred in the midst of grief
      ਗਮੀ ਦੇ ਮਾਹੌਲ 'ਚ ਵਾਪਰ ਗਿਆ ਇੱਕ ਹੋਰ ਭਾਣਾ ! ਦਾਦੇ ਦੀ ਸ਼ੋਕ ਸਭਾ ਦੌਰਾਨ ਉਬਲਦੀ...
    • heavy rains will occur in many areas including punjab and haryana
      ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...
    • major police action in odisha
      ਓਡਿਸ਼ਾ 'ਚ ਪੁਲਸ ਦੀ ਵੱਡੀ ਕਾਰਵਾਈ ! 1 ਕਰੋੜ ਰੁਪਏ ਦੀ ਕੀਮਤ ਦਾ ਪਾਬੰਦੀਸ਼ੁਦਾ...
    • principal  student  mobile  game  video viral  school
      ਪ੍ਰਿੰਸੀਪਲ ਸੁੱਤੇ ਰਹੇ, ਵਿਦਿਆਰਥੀ ਮੋਬਾਈਲ 'ਤੇ ਖੇਡਦੇ ਰਹੇ ਗੇਮ, ਕੰਨੌਜ ਦੇ...
    • fugitive offenders  india  government  ministry of home affairs
      ਪਿਛਲੇ 7 ਸਾਲਾਂ 'ਚ 36 ਦੇਸ਼ਾਂ ਤੋਂ ਵਾਪਸ ਲਿਆਂਦੇ ਗਏ 274 ਭਗੌੜੇ ਅਪਰਾਧੀ
    • nayab singh saini  charanjit singh channi  congress  haryana
      ਚੰਨੀ ਨੇ ਸੰਕਟ ਦੇ ਸਮੇਂ ਕਾਂਗਰਸ ਦਾ ਸਾਥ ਦਿੱਤਾ ਪਰ ਹੁਣ ਉਸ ਨੂੰ ਹਾਸ਼ੀਏ 'ਤੇ ਧੱਕ...
    • summons to meta head in case of removal of pm  s post
      PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ
    • vaishno devi  fake silver  jammu  investigation report
      ਵੈਸ਼ਨੋ ਦੇਵੀ 'ਨਕਲੀ ਚਾਂਦੀ' ਵਿਵਾਦ : ਜੰਮੂ ਦੀ ਕੋਰਟ ਨੇ ਜਾਂਚ ਰਿਪੋਰਟ ਕੀਤੀ ਤਲਬ
    • student  killed  police  arrest
      10ਵੀਂ ਦੀ ਵਿਦਿਆਰਥਣ ਦਾ ਸਮੂਹਿਕ ਜਬਰ ਜ਼ਿਨਾਹ ਮਗਰੋਂ ਕਤਲ, ਪੁਲਸ ਨੇ ਤਿੰਨ ਜਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +