Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    4:34:43 PM

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

  • powercom s decision electricity connection

    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ...

  • electricity department j e

    ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ,...

  • ebola outbreak

    ਜਾਨਲੇਵਾ ਬਿਮਾਰੀ ਦੇ ਮਾਮਲੇ 3,200 ਤੋਂ ਪਾਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਦੀ ਕਾਰਵਾਈ 'ਤੇ ਸੁਪਰੀਮ ਕੋਰਟ ਸਖ਼ਤ! ਸੁਣਾਇਆ ਵੱਡਾ ਫ਼ੈਸਲਾ

NATIONAL News Punjabi(ਦੇਸ਼)

ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਦੀ ਕਾਰਵਾਈ 'ਤੇ ਸੁਪਰੀਮ ਕੋਰਟ ਸਖ਼ਤ! ਸੁਣਾਇਆ ਵੱਡਾ ਫ਼ੈਸਲਾ

  • Edited By Rajwinder Kaur,
  • Updated: 28 Jul, 2026 03:44 PM
National
student protests police action supreme court sit
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਹਾਲ ਹੀ ਵਿੱਚ ਹੋਏ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਦੀਆਂ ਸਾਰੀਆਂ ਘਟਨਾਵਾਂ ਦੀ ਨਿਰਪੱਖ, ਪਾਰਦਰਸ਼ੀ ਅਤੇ ਪੂਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਜਾ ਸਕਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜਦੋਂ "ਨਿਰਧਾਰਤ ਪ੍ਰੋਟੋਕੋਲ" ਦੀ ਉਲੰਘਣਾ ਹੁੰਦੀ ਹੈ ਤਾਂ ਕਾਨੂੰਨ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ। ਮੈਡੀਕਲ ਕੋਰਸਾਂ ਵਿੱਚ ਦਾਖਲੇ ਲਈ ਕਰਵਾਏ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ (NEET) ਲਈ ਪ੍ਰਸ਼ਨ ਪੱਤਰ ਲੀਕ ਹੋਣ ਨੂੰ ਲੈ ਕੇ ਦੇਸ਼ ਭਰ ਵਿੱਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਵਧੀਕੀਆਂ ਦਾ ਦੋਸ਼ ਲਗਾਉਣ ਵਾਲੀਆਂ ਕਈ ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਏ ਚੀਫ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਹਿੰਸਾ ਦੀਆਂ ਕਈ ਘਟਨਾਵਾਂ ਦਾ ਹਵਾਲਾ ਦਿੱਤਾ।

ਪੜ੍ਹੋ ਇਹ ਵੀ - 'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ 'ਚ ਰਹਿਣਾ ਸੋਖਾ ਨਹੀਂ, ਬੰਦੇ ਨੇ ਗਿਣਾਈ ਖਰਚਿਆਂ ਦੀ LIST

ਸੁਣਵਾਈ ਦੀ ਸ਼ੁਰੂਆਤ ਵਿੱਚ ਜਸਟਿਸ ਜੋਇਮਲਿਆ ਬਾਗਚੀ ਅਤੇ ਵੀ. ਮੋਹਨਾ ਦੀ ਬੈਂਚ ਨੇ ਸਵਾਲ ਕੀਤਾ ਕਿ ਇਨ੍ਹਾਂ ਦੋਸ਼ਾਂ ਦੀ ਸੁਤੰਤਰ ਜਾਂਚ ਕਿਉਂ ਨਹੀਂ ਹੋਣੀ ਚਾਹੀਦੀ। ਚੀਫ਼ ਜਸਟਿਸ ਨੇ ਕਿਹਾ, "ਜਿਸ ਕਿਸੇ ਨੇ ਵੀ ਵਧੀਕੀਆਂ ਕੀਤੀਆਂ ਹਨ ਜਾਂ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲਿਆ ਹੈ, ਉਸ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ।" ਵਕੀਲਾਂ ਦੀਆਂ ਦਲੀਲਾਂ ਦਾ ਨੋਟਿਸ ਲੈਂਦੇ ਹੋਏ ਬੈਂਚ ਨੇ ਕਿਹਾ ਕਿ ਪ੍ਰਦਰਸ਼ਨਕਾਰੀ NEET ਵਿਦਿਆਰਥੀਆਂ ਵਿਰੁੱਧ ਪੁਲਸ ਵਧੀਕੀਆਂ ਦੇ ਸਾਰੇ ਦੋਸ਼ਾਂ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਜ਼ਰੂਰੀ ਹੈ। ਬੈਂਚ ਨੇ ਕਿਹਾ, "ਜੇਕਰ ਸਥਾਪਿਤ ਪ੍ਰੋਟੋਕੋਲ ਦੀ ਉਲੰਘਣਾ ਹੁੰਦੀ ਹੈ, ਤਾਂ ਕਾਨੂੰਨ ਨੂੰ ਕਾਰਵਾਈ ਕਰਨੀ ਚਾਹੀਦੀ ਹੈ।" ਚੀਫ਼ ਜਸਟਿਸ ਸੁਈਆ ਕਾਂਤ ਨੇ ਕਿਹਾ ਕਿ ਬੈਂਚ ਸਾਰੇ ਦੋਸ਼ਾਂ ਦੀ ਸੁਤੰਤਰ, ਪਾਰਦਰਸ਼ੀ ਅਤੇ ਪੂਰੀ ਜਾਂਚ ਕਰਵਾਉਣ 'ਤੇ ਵਿਚਾਰ ਕਰ ਰਹੀ ਹੈ।

ਪੜ੍ਹੋ ਇਹ ਵੀ - 28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ

250 ਪੁਲਸ ਮੁਲਾਜ਼ਮਾਂ 'ਤੇ ਹੋਏ ਹਮਲੇ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਹ ਪਤਾ ਲੱਗੇ ਕਿ ਇਹ ਹਮਲੇ ਵਿਦਿਆਰਥੀਆਂ ਨੇ ਕੀਤੇ ਹਨ ਜਾਂ "ਬੇਕਾਬੂ ਤੱਤਾਂ" ਦੁਆਰਾ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਵਿਦਿਆਰਥੀ ਪੁਲਸ ਅਧਿਕਾਰੀਆਂ ਵਿਰੁੱਧ ਹਿੰਸਾ ਨਹੀਂ ਕਰਨਗੇ ਪਰ ਕੁਝ ਦੰਗਾਕਾਰੀ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਕਤਲ, ਬਲਾਤਕਾਰ ਅਤੇ ਐਨਡੀਪੀਐਸ ਮਾਮਲਿਆਂ ਵਿੱਚ ਲੋੜੀਂਦੇ ਬਦਮਾਸ਼ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਅਤੇ ਪੁਲਸ ਕਰਮਚਾਰੀਆਂ ਵਿਰੁੱਧ ਹਿੰਸਾ ਦਾ ਸਹਾਰਾ ਲਿਆ। ਇਸ ਰਿਪੋਰਟ ਨੂੰ ਲਿਖਣ ਸਮੇਂ ਮਾਮਲੇ ਦੀ ਸੁਣਵਾਈ ਚੱਲ ਰਹੀ ਸੀ। ਬੈਂਚ ਨੇ ਸੋਮਵਾਰ ਨੂੰ ਕਿਹਾ ਸੀ ਕਿ ਕਿਸੇ ਵੀ ਅੰਦੋਲਨ ਦੇ ਆਧਾਰ 'ਤੇ 'ਪੁਲਸ ਵਧੀਕੀਆਂ' ਜਾਂ 'ਲਾਠੀਚਾਰਜ' ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਸੰਵਿਧਾਨ ਦੁਆਰਾ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਦੀ ਗਰੰਟੀ ਹੈ।

ਪੜ੍ਹੋ ਇਹ ਵੀ - ਪ੍ਰਦਰਸ਼ਨ ਪਿੱਛੋਂ CJP ਆਗੂ ਦੀਪਕੇ 'ਤੇ ਵਰ੍ਹਿਆ ਰਿਸ਼ਤਿਆਂ ਦਾ ਮੀਂਹ! ਮਾਂ ਨੇ ਦੱਸਿਆ ਕਿਹੋ ਜਿਹੀ ਚਾਹੀਦੀ ਨੂੰਹ

ਅਦਾਲਤ ਨੇ 18 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕਰਨ ਦੇ ਨਿਰਦੇਸ਼ ਦਿੱਤੇ, ਜਿਨ੍ਹਾਂ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਨਾਲ ਹੀ, ਯੋਗ ਵਿਦਿਆਰਥੀਆਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਕਾਰਵਾਈ ਨੂੰ ਰੋਕਣ ਦੇ ਹੁਕਮ ਦਿੱਤੇ ਗਏ ਹਨ। 20 ਜੁਲਾਈ ਨੂੰ ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਬੁਲਾਏ ਗਏ "ਚਲੋ ਸੰਸਦ" ਮਾਰਚ ਦਾ ਆਯੋਜਨ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਵਿਚਕਾਰ ਝੜਪਾਂ ਹੋਈਆਂ ਸਨ। ਸੁਰੱਖਿਆ ਕਰਮਚਾਰੀਆਂ ਨੇ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੀ ਭੀੜ ਨੂੰ ਖਿੰਡਾਉਣ ਲਈ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਵਰਤੇ। ਪ੍ਰਦਰਸ਼ਨਕਾਰੀ NEET ਪ੍ਰਸ਼ਨ ਪੱਤਰ ਲੀਕ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ।

ਪੜ੍ਹੋ ਇਹ ਵੀ - ਹੁਣ ਬਿਨਾਂ ਪਾਸਪੋਰਟ ਤੋਂ ਇਨ੍ਹਾਂ ਲੋਕਾਂ ਦੀ ਭਾਰਤ 'ਚ ਹੋਵੇਗੀ ਐਂਟਰੀ! ਜਾਣੋ ਨੇਪਾਲ ਦਾ ਨਵਾਂ ਪਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Student protests
  • police action
  • Supreme Court
  • SIT
  • CJP
  • NEET Paper
  • ਵਿਦਿਆਰਥੀ ਪ੍ਰਦਰਸ਼ਨ
  • ਪੁਲਸ ਕਾਰਵਾਈ
  • ਸੁਪਰੀਮ ਕੋਰਟ

'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ 'ਚ ਰਹਿਣਾ ਸੋਖਾ ਨਹੀਂ, ਬੰਦੇ ਨੇ ਗਿਣਾਈ ਖਰਚਿਆਂ ਦੀ LIST

NEXT STORY

Stories You May Like

  • supreme court  paper
    NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ
  • cm vijay on neet
    'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ
  • neet paper leak  pm modi fast track court
    'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ
  • manu bhaker expresses concern over protests over alleged exam paper leak
    ਓਲੰਪੀਅਨ ਮਨੂ ਭਾਕਰ ਨੇ ਪ੍ਰੀਖਿਆ ਪੇਪਰ ਕਥਿਤ ਤੌਰ ’ਤੇ ਲੀਕ ਹੋਣ ਦੇ ਵਿਰੋਧ ਪ੍ਰਦਰਸ਼ਨ ’ਤੇ ਚਿੰਤਾ ਜਤਾਈ
  • neet exam leak case  shikhar dhawan  yuvraj singh  appeal
    ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ
  • delhi high court  s big decision on paper leak cases
    ਪੇਪਰ ਲੀਕ ਮਾਮਲਿਆਂ 'ਤੇ ਦਿੱਲੀ ਹਾਈ ਕੋਰਟ ਦਾ ਵੱਡਾ ਫੈਸਲਾ, ਫਾਸਟ ਟ੍ਰੈਕ ਕੋਰਟ ਦਾ ਕੀਤਾ ਗਠਨ
  • paper leak  mastermind  arrested
    ਪੇਪਰ ਲੀਕ ਦਾ ਮਾਸਟਰਮਾਈਂਡ ਬਿਜੇਂਦਰ ਗੁਪਤਾ ਗ੍ਰਿਫ਼ਤਾਰ
  • shikhar dhawan and yuvraj singh s message to youth
    ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ  NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 16 naxalites  surrender
      ਝਾਰਖੰਡ ਪੁਲਸ ਦੀ ਵੱਡੀ ਕਾਰਵਾਈ: 11 ਹਥਿਆਰਾਂ ਤੇ 1562 ਗੋਲੀਆਂ ਨਾਲ 16 ਨਕਸਲੀਆਂ...
    • pm modi reviews flood situation in assam
      'ਪ੍ਰਭਾਵਿਤਾਂ ਨੂੰ ਰਾਹਤ ਪਹੁੰਚਾਉਣ ਲਈ ਸਰਕਾਰਾਂ ਵਚਨਬੱਧ', ਅਸਾਮ 'ਚ ਹੜ੍ਹ ਦੇ...
    • gold worth rs 70 lakh seized at varanasi airport
      DRI ਦੀ ਵੱਡੀ ਕਾਰਵਾਈ ! ਵਾਰਾਣਸੀ ਹਵਾਈ ਅੱਡੇ 'ਤੇ 70 ਲੱਖ ਰੁਪਏ ਦਾ ਸੋਨਾ ਜ਼ਬਤ
    • parliament house  pappu yadav
      ਸੰਸਦ ਭਵਨ 'ਚ ਪੱਪੂ ਯਾਦਵ ਦਾ ਪ੍ਰਤੀਕਾਤਮਕ ਪ੍ਰਦਰਸ਼ਨ, ਸਿਰ 'ਤੇ ਪੱਟੀ ਬੰਨ੍ਹ ਤੇ...
    • tragic accident at panjab university
      ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਸਕਾਲਰ...
    • big reshuffle in swiggy instamart instamart ceo resigns
      Swiggy Instamart 'ਚ ਵੱਡਾ ਫੇਰਬਦਲ! ਇੰਸਟਾਮਾਰਟ ਦੇ CEO ਨੇ ਦਿੱਤਾ ਅਸਤੀਫ਼ਾ
    • positions  resignation dharmendra pradhan
      ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਧਰਮਿੰਦਰ ਪ੍ਰਧਾਨ ਦੀ ਕੀ ਹੋਵੇਗੀ ਭੂਮਿਕਾ? ਭਵਿੱਖ...
    • chardham yatra postponed  heavy rain  landslide
      ਰੋਕੀ ਗਈ ਚਾਰਧਾਮ ਯਾਤਰਾ, ਜਾਣੋ ਪ੍ਰਸ਼ਾਸਨ ਨੇ ਕਿਉਂ ਲਿਆ ਫੈਸਲਾ
    • flaws in cbse s evaluation
      ਕਿਵੇਂ ਦੂਰ ਹੋਣਗੀਆਂ CBSE ਦੇ Evaluation System ਦੀਆਂ ਖ਼ਾਮੀਆਂ ? ਮਾਹਿਰਾਂ ਨੇ...
    • lok sabha rajya sabha 2 pm adjournment
      ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +