Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:23:16 PM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਿਦਿਆਰਥੀਆਂ 'ਤੇ ਲਾਠੀਚਾਰਜ ਮਗਰੋਂ ਵਿਗੜੇ ਹਾਲਾਤ ! ਝਾਰਖੰਡ ਬੰਦ, ਸੜਕਾਂ ਕੀਤੀਆਂ ਜਾਮ

NATIONAL News Punjabi(ਦੇਸ਼)

ਵਿਦਿਆਰਥੀਆਂ 'ਤੇ ਲਾਠੀਚਾਰਜ ਮਗਰੋਂ ਵਿਗੜੇ ਹਾਲਾਤ ! ਝਾਰਖੰਡ ਬੰਦ, ਸੜਕਾਂ ਕੀਤੀਆਂ ਜਾਮ

  • Edited By Rajwinder Kaur,
  • Updated: 11 Aug, 2026 10:42 AM
National
students  protest  police  jharkhand bandh
  • Share
    • Facebook
    • Tumblr
    • Linkedin
    • Twitter
  • Comment

ਰਾਂਚੀ : ਝਾਰਖੰਡ ਵਿੱਚ JPSC ਅਤੇ JSSC ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ 'ਤੇ ਸੋਮਵਾਰ ਨੂੰ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ ਝਾਰਖੰਡ ਬੰਦ ਦਾ ਸੱਦਾ ਦਿੱਤਾ ਹੈ। ਭਾਜਪਾ ਦੀ ਹੜਤਾਲ ਦਾ ਅਸਰ ਅੱਜ ਰਾਜਧਾਨੀ ਰਾਂਚੀ ਦੀਆਂ ਸੜਕਾਂ 'ਤੇ ਦਿਖਾਈ ਦਿੱਤਾ। ਭਾਜਪਾ ਵਰਕਰਾਂ ਨੇ ਟਾਇਰ ਸਾੜ ਕੇ ਹਰਮੂ ਚੌਕ 'ਤੇ ਸੜਕ ਜਾਮ ਕਰ ਦਿੱਤੀ। ਇਸ ਦੌਰਾਨ ਕਾਰਕੁਨਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਦਾ ਵਿਰੋਧ ਕੀਤਾ। ਸੜਕ ਜਾਮ ਕਾਰਨ ਇਲਾਕੇ ਵਿੱਚ ਆਵਾਜਾਈ ਵੀ ਪ੍ਰਭਾਵਿਤ ਹੋਈ।

ਪੜ੍ਹੋ ਇਹ ਵੀ - 700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ ਸਨਸਨੀ

ਬੰਦ ਕਾਰਨ ਰਾਂਚੀ ਵਿੱਚ ਚੱਲਣ ਵਾਲੀਆਂ ਬੱਸਾਂ ਅਤੇ ਹੋਰ ਯਾਤਰੀ ਵਾਹਨਾਂ ਦੀ ਗਿਣਤੀ ਆਮ ਨਾਲੋਂ ਘੱਟ ਹੈ। ਰਾਂਚੀ ਤੋਂ ਬਾਹਰ ਜਾਣ ਅਤੇ ਰਾਜਧਾਨੀ ਵਿਚ ਆਉਣ ਵਾਲੇ ਯਾਤਰੀਆਂ ਦੀ ਗਿਣਤੀ ਵਿੱਚ ਵੀ ਕਮੀ ਦੇਖੀ ਗਈ ਹੈ। ਇਸ ਦੌਰਾਨ ਆਉਣ-ਜਾਣ ਵਾਲੀਆਂ ਕਈ ਸੜਕਾਂ 'ਤੇ ਆਮ ਨਾਲੋਂ ਬਹੁਤ ਘੱਟ ਚਹਿਲ-ਪਹਿਲ ਦੇਖਣ ਨੂੰ ਮਿਲ ਰਹੀ ਹੈ। ਬੰਦ ਦੇ ਮੱਦੇਨਜ਼ਰ, ਰਾਜਧਾਨੀ ਰਾਂਚੀ ਦੇ ਸਾਰੇ ਨਿੱਜੀ ਸਕੂਲਾਂ ਨੂੰ ਮੰਗਲਵਾਰ ਵਾਲੇ ਬੰਦ ਰੱਖਿਆ ਗਿਆ। ਸਕੂਲ ਪ੍ਰਬੰਧਨ ਨੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸ਼ਹਿਰ ਦੇ ਮੌਜੂਦਾ ਹਾਲਾਤਾਂ ਕਾਰਨ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਪੜ੍ਹੋ ਇਹ ਵੀ - ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ

ਜ਼ਿਕਰਯੋਗ ਹੈ ਕਿ ਵਿਦਿਆਰਥੀ JPSC ਅਤੇ JSSC ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ, ਪੇਪਰ ਲੀਕ ਅਤੇ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਮਵਾਰ ਨੂੰ ਵਿਦਿਆਰਥੀਆਂ ਨੇ ਵਿਧਾਨ ਸਭਾ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਤੋਪਾਂ, ਅੱਥਰੂ ਗੈਸ ਅਤੇ ਲਾਠੀਚਾਰਜ ਦੀ ਵਰਤੋਂ ਕੀਤੀ, ਜਿਸ ਕਾਰਨ ਕਈ ਵਿਦਿਆਰਥੀ ਜ਼ਖਮੀ ਹੋ ਗਏ। ਇਸ ਤੋਂ ਬਾਅਦ ਭਾਜਪਾ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ 11 ਅਗਸਤ ਨੂੰ ਪੂਰੇ ਝਾਰਖੰਡ ਵਿਚ ਬੰਦ ਦਾ ਸੱਦਾ ਦਿੱਤਾ।

ਪੜ੍ਹੋ ਇਹ ਵੀ - ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ, ਇੰਟਰਨੈੱਟ 'ਤੇ ਛਿੱੜੀ ਬਹਿਸ

ਭਾਜਪਾ ਨੇ ਪੁਲਸ ਕਾਰਵਾਈ ਨੂੰ ਲੈ ਕੇ ਰਾਜ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ ਅਤੇ ਮੰਗ ਕੀਤੀ ਹੈ ਕਿ ਵਿਦਿਆਰਥੀਆਂ ਦੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ। ਬੰਦ ਦੌਰਾਨ ਪ੍ਰਸ਼ਾਸਨ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਵਧਾ ਦਿੱਤੀ ਹੈ। ਰਾਜਧਾਨੀ ਵਿੱਚ ਬੰਦ ਦੇ ਪ੍ਰਭਾਵ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੜ੍ਹੋ ਇਹ ਵੀ - ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ ਤਿਆਰੀ 'ਚ ਵਿਜੇ ਸਰਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Students
  • Protest
  • Police
  • Jharkhand Bandh
  • ਵਿਦਿਆਰਥੀ
  • ਪ੍ਰਦਰਸ਼ਨ
  • ਪੁਲਸ
  • ਝਾਰਖੰਡ ਬੰਦ

ਦੇਸ਼ 'ਚ ਬੇਰੁ਼ਜ਼ਗਾਰੀ ਦਰ ਘਟੀ ਜਾਂ ਵਧੀ ? ਸਰਕਾਰ ਨੇ ਜਾਰੀ ਕੀਤੇ ਅੰਕੜੇ

NEXT STORY

Stories You May Like

  • bjp calls for jharkhand bandh on august 11
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਭਾਜਪਾ ਨੇ 11 ਅਗਸਤ ਨੂੰ ਝਾਰਖੰਡ ਬੰਦ ਦਾ ਦਿੱਤਾ ਸੱਦਾ
  • rain  himachal pradesh  roads closed
    ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
  • lathi charge on protesters in jharkhand
    ਝਾਰਖੰਡ 'ਚ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ: ਅੱਥਰੂ ਗੈਸ ਦੇ ਗੋਲੇ ਛੱਡੇ, ਦੇਵੇਂਦਰ ਮਹਤੋ ਦੀ ਵਿਗੜੀ ਤਬੀਅਤ
  • punjab bandh moga bandh sanitation workers
    ਪੰਜਾਬ ਬੰਦ ਵਿਚਾਲੇ ਦੇਖੋ ਮੋਗਾ ਵਿਚ ਕੀ ਬਣੇ ਹਾਲਾਤ, ਸੜਕਾਂ 'ਤੇ ਪੱਸਰੀ ਸੁੰਨ
  • amritsar markets completely closed in protest against barnala lathicharge
    ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੰਮ੍ਰਿਤਸਰ ਦੇ ਬਾਜ਼ਾਰ ਮੁਕੰਮਲ ਬੰਦ
  • sanitation workers take to the streets during bathinda bandh
    ਬਠਿੰਡਾ ਬੰਦ ਦੌਰਾਨ ਸੜਕਾਂ 'ਤੇ ਉਤਰੇ ਸਫ਼ਾਈ ਸੇਵਕ, ਮੁੱਖ ਬਾਜ਼ਾਰ ਰਹੇ ਬੰਦ
  • students lathi charged again in ranchi
    ਰਾਂਚੀ 'ਚ ਵਿਦਿਆਰਥੀਆਂ 'ਤੇ ਮੁੜ ਲਾਠੀਚਾਰਜ ! ਵਿਧਾਨ ਸਭਾ ਦੇ ਗੇਟ ਤੋਂ ਹਟਾ ਰਹੀ ਪੁਲਸ
  • rahul gandhi spoke against the action taken on students in jharkhand
    "ਤੁਰੰਤ ਹੱਲ ਹੋਣਾ ਚਾਹੀਦੈ", ਝਾਰਖੰਡ 'ਚ ਵਿਦਿਆਰਥੀਆਂ 'ਤੇ ਹੋਏ ਐਕਸ਼ਨ ਖ਼ਿਲਾਫ਼ ਬੋਲੇ ਰਾਹੁਲ ਗਾਂਧੀ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • actress trisha  rb udayakumar  deputy cm  cm vijay
      'ਤ੍ਰਿਸ਼ਾ ਨੂੰ ਡਿਪਟੀ CM ਕਦੋਂ ਕੀਤਾ ਜਾਵੇਗਾ ਨਿਯੁਕਤ', ਹੁਣ AIADMK ਆਗੂ ਦੇ...
    • now train travel will be cheaper railways has made a new announcement
      ਹੁਣ ਸਸਤਾ ਹੋਵੇਗਾ ਟ੍ਰੇਨ ਦਾ ਸਫਰ ! ਰੇਲਵੇ ਨੇ ਕੀਤਾ ਨਵਾਂ ਐਲਾਨ, ਜਾਣੋ ਕਿਹੜੀ...
    • devendra fadnavis  snake  girl students  death  school license
      ਸੱਪ ਦੇ ਡੱਸਣ ਨਾਲ ਵਿਦਿਆਰਥਣਾਂ ਦੀ ਮੌਤ, CM ਫੜਨਵੀਸ ਨੇ ਸਕੂਲ ਦਾ ਲਾਇਸੈਂਸ ਰੱਦ...
    • isro to launch 300 satellite
      6 ਸਾਲਾਂ 'ਚ 300 ਸੈਟੇਲਾਈਟ ਲਾਂਚ ਕਰੇਗਾ ISRO ! ਭਾਰਤ ਨੇ ਸਪੇਸ ਵੱਲ ਮਾਰੀ ਵੱਡੀ...
    • businessman manav sardana  bought a super luxury penthouse worth 271 crores
      ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ ਖ਼ਰੀਦਿਆ ਹੈ 271 ਕਰੋੜ ਦਾ...
    • ed  liquor scam  congress leader  arrested
      ED ਨੇ ਕਾਂਗਰਸੀ ਆਗੂ ਨੂੰ ਕੀਤਾ ਗ੍ਰਿਫ਼ਤਾਰ ! ਸ਼ਰਾਬ ਘਪਲਾ ਮਾਮਲੇ 'ਚ ਹੋਈ ਕਾਰਵਾਈ
    • lok sabha  cooperative development corporation  bill passed
      ਸਹਿਕਾਰੀ ਵਿਕਾਸ ਨਿਗਮ ਦਾ ਅਧਿਕਾਰ ਖੇਤਰ ਵਧਾਉਣ ਵਾਲਾ ਬਿੱਲ ਲੋਕ ਸਭਾ 'ਚ ਪਾਸ
    • 52 600 minimum wage and 2 92 fitment factor  big from 8th pay commission
      52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ ਫੈਕਟਰ ਦੀ ਮੰਗ, 8ਵੇਂ ਤਨਖਾਹ...
    • president  droupadi murmu  vande mataram  insult crime  bill
      ਰਾਸ਼ਟਰਪਤੀ ਮੁਰਮੂ ਨੇ ਵੰਦੇ ਮਾਤਰਮ ਦੇ ਅਪਮਾਨ ਨੂੰ ਅਪਰਾਧ ਬਣਾਉਣ ਵਾਲੇ ਬਿੱਲ ਨੂੰ...
    • tmc gets no relief from sc
      TMC  ਨੂੰ SC ਤੋਂ ਨਹੀਂ ਮਿਲੀ ਰਾਹਤ, ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ 'ਤੇ HC ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +