ਨਵੀਂ ਦਿੱਲੀ (ਨਵੋਦਿਆ ਟਾਈਮਜ਼)– ਸਿੱਖਿਆ ਦੇ ਖੇਤਰ ਵਿਚ ਇਕ ਇਤਿਹਾਸਕ ਕਦਮ ਚੁੱਕਦਿਆਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ 12ਵੀਂ ਪਾਸ 40 ਬੱਚਿਆਂ ਨੂੰ ਜਰਮਨੀ ਵਿਚ ਵੱਕਾਰੀ ਦੋਹਰੇ ਕਿੱਤਾਮੁਖੀ ਸਿਖਲਾਈ ਕੋਰਸ ਲਈ ਭੇਜ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਤੋਂ ਬੰਦ ਰਹਿਣਗੇ ਠੇਕੇ! 2 ਦਿਨ ਨਹੀਂ ਮਿਲੇਗੀ ਸ਼ਰਾਬ
ਜਰਮਨੀ ਦੀ ਗੋਇਥੇ ਇੰਸਟੀਚਿਊਟ ਅਤੇ ਜਰਮਨ ਉਦਯੋਗਾਂ ਨਾਲ ਸਾਂਝੇਦਾਰੀ ਦੇ ਤਹਿਤ ਜਰਮਨੀ ’ਚ ਦਿੱਲੀ ਦੇ ਸਰਕਾਰੀ ਸਕੂਲਾਂ ’ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਉੱਨਤ ਤਕਨੀਕੀ ਹੁਨਰ ਅਤੇ ਪੇਸ਼ੇਵਰ ਅਨੁਭਵ ਹਾਸਲ ਹੋਵੇਗਾ। ਇਹ ਸਾਢੇ ਤਿੰਨ ਸਾਲਾਂ ਦਾ ਇਕ ਵੱਕਾਰੀ ਕੋਰਸ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੇਨਈ ’ਚ ਪਰੇਡ ਗਰਾਊਂਡ ’ਤੇ ਹਵਾਈ ਫੌਜ ਦੇ 3 ਜਵਾਨ ਹੋਏ ਬੇਹੋਸ਼
NEXT STORY