ਜੰਮੂ : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਬਾਲਾਕੋਟ ਸੈਕਟਰ ਵਿੱਚ ਕੰਟਰੋਲ ਲਾਈਨ 'ਤੇ ਵੀਰਵਾਰ ਨੂੰ ਇੱਕ ਜੂਨੀਅਰ ਕਮਿਸ਼ਨਡ ਅਫ਼ਸਰ (ਸੂਬੇਦਾਰ) ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਬਾਲਾਕੋਟ ਸੈਕਟਰ 'ਚ ਰਹੱਸਮਈ ਗੋਲੀਬਾਰੀ 'ਚ ਫੌਜ ਦੇ ਸੂਬੇਦਾਰ ਦੀ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਸਬ-ਜ਼ਿਲ੍ਹਾ ਹਸਪਤਾਲ ਮੇਂਢਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੋਲੀ ਚੱਲਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਬੈਂਕ ਕਰਮਚਾਰੀਆਂ ਦੀ ਹੜਤਾਲ ਦਾ ਰਾਕੇਸ਼ ਟਿਕੈਤ ਨੇ ਕੀਤਾ ਸਮਰਥਨ
NEXT STORY