Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    2:37:52 PM

  • congress after bjp action

    ਭਾਜਪਾ ਵਲੋਂ ਸੂਬਾ ਪ੍ਰਧਾਨ ਬਦਲਣ ਮਗਰੋਂ ਐਕਸ਼ਨ 'ਚ...

  • eager to host pm modi again

    PM ਮੋਦੀ ਦੀ ਦੁਬਾਰਾ ਮੇਜ਼ਬਾਨੀ ਲਈ ਉਤਸੁਕ ਹਾਂ :...

  • truck drivers in canada

    ਟਰੱਕ ਡਰਾਈਵਰਾਂ ਲਈ ਖੁਸ਼ਖ਼ਬਰੀ! ਕੈਨੇਡਾ ਸਰਕਾਰ ਨੇ...

  • punjab employees  election duty

    ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਟਾਇਲਟ 'ਚ ਮਿਲੀ ਲਾਸ਼, ਹੋਣ ਜਾ ਰਿਹਾ ਸੀ ਪੋਸਟਮਾਰਟਮ, ਉਦੋਂ ਅਚਾਨਕ ਜ਼ਿੰਦਾ ਹੋਇਆ 'ਮਰਿਆ' ਸ਼ਖ਼ਸ

NATIONAL News Punjabi(ਦੇਸ਼)

ਟਾਇਲਟ 'ਚ ਮਿਲੀ ਲਾਸ਼, ਹੋਣ ਜਾ ਰਿਹਾ ਸੀ ਪੋਸਟਮਾਰਟਮ, ਉਦੋਂ ਅਚਾਨਕ ਜ਼ਿੰਦਾ ਹੋਇਆ 'ਮਰਿਆ' ਸ਼ਖ਼ਸ

  • Edited By Disha,
  • Updated: 24 Sep, 2024 12:32 PM
National
suddenly   dead   person came alive
  • Share
    • Facebook
    • Tumblr
    • Linkedin
    • Twitter
  • Comment

ਬਿਹਾਰ- ਬਿਹਾਰ ਤੋਂ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਸ਼ਖ਼ਸ ਨੂੰ ਮ੍ਰਿਤਕ ਮੰਨ ਕੇ ਪੋਸਟਮਾਰਟਮ ਦੀ ਤਿਆਰੀ ਸ਼ੁਰੂ ਹੋ ਗਈ। ਉਦੋਂ ਅਚਾਨਕ ਮ੍ਰਿਤਕ ਸ਼ਖ਼ਸ ਉੱਠ ਖੜ੍ਹਾ ਹੋਇਆ, ਜਿਸ ਕਾਰਨ ਉਥੇ ਮੌਜੂਦ ਲੋਕ ਹੈਰਾਨ ਅਤੇ ਪਰੇਸ਼ਾਨ ਹੋ ਗਏ। ਹੁਣ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਦਰਅਸਲ ਇਹ ਮਾਮਲਾ ਬਿਹਾਰ ਸ਼ਰੀਫ ਦੇ ਸਦਰ ਹਸਪਤਾਲ ਦਾ ਦੱਸਿਆ ਜਾ ਰਿਹਾ ਹੈ। ਇੱਥੇ ਹਸਪਤਾਲ ਦੀ ਪਹਿਲੀ ਮੰਜ਼ਿਲ 'ਤੇ ਬਣੇ ਟਾਇਲਟ ਦਾ ਦਰਵਾਜ਼ਾ ਕਾਫੀ ਸਮੇਂ ਤੋਂ ਬੰਦ ਸੀ। ਕਾਫੀ ਸਮਾਂ ਬੀਤ ਜਾਣ 'ਤੇ ਵੀ ਕੋਈ ਹਿਲਜੁਲ ਨਹੀਂ ਹੋਈ ਅਤੇ ਨਾ ਹੀ ਦਰਵਾਜ਼ਾ ਖੁੱਲ੍ਹਿਆ। ਹੁਣ ਉੱਥੇ ਮੌਜੂਦ ਸਵੀਪਰ ਨੂੰ ਇਸ ਗੱਲ 'ਤੇ ਸ਼ੱਕ ਹੋ ਗਿਆ। ਦਰਵਾਜ਼ਾ ਕਾਫੀ ਦੇਰ ਤੋਂ ਬੰਦ ਹੋਣ ਕਾਰਨ ਸਵੀਪਰ ਨੂੰ ਕਿਸੇ ਅਣਸੁਖਾਵੀਂ ਘਟਨਾ ਦਾ ਡਰ ਸਤਾਉਣ ਲੱਗਾ। ਅਜਿਹੇ 'ਚ ਡਰੇ ਹੋਏ ਸਵੀਪਰ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋ ਗਈ। ਪੁਲਸ ਨੇ ਇਕ ਸ਼ਖ਼ਸ ਨੂੰ ਫਰਸ਼ 'ਤੇ ਬੇਹੋਸ਼ ਪਿਆ ਦੇਖਿਆ। ਇਸ ਤੋਂ ਬਾਅਦ ਪੁਲਸ ਕਰਮਚਾਰੀਆਂ ਅਤੇ ਸਿਹਤ ਕਰਮਚਾਰੀਆਂ ਨੇ ਉਸ ਦੀ ਨਬਜ਼ ਦੇਖੀ ਅਤੇ ਉਸ ਨੂੰ ਮਰਿਆ ਹੋਇਆ ਸਮਝ ਲਿਆ।

ਇਹ ਵੀ ਪੜ੍ਹੋ : 26 ਸਤੰਬਰ ਤੱਕ ਬੰਦ ਰਹਿਣਗੇ ਸਕੂਲ, ਜਾਣੋ ਵਜ੍ਹਾ

ਲਾਸ਼ ਲਈ ਸਟ੍ਰੈਚਰ ਕੀਤਾ ਗਿਆ ਤਿਆਰ

ਦੇਖਦੇ ਹੀ ਦੇਖਦੇ ਹਸਪਤਾਲ ਦੇ ਟਾਇਲਟ 'ਚ ਲਾਸ਼ ਮਿਲਣ ਦੀ ਖ਼ਬਰ ਅੱਗ ਦੀ ਤਰ੍ਹਾਂ ਫੈਲ ਗਈ। ਟਾਇਲਟ ਦੇ ਨੇੜੇ-ਤੇੜੇ ਹੌਲੀ-ਹੌਲੀ ਭੀੜ ਲੱਗਣੀ ਸ਼ੁਰੂ ਹੋ ਗਈ। ਇੰਨਾ ਹੀ ਨਹੀਂ ਪੁਲਸ ਵੀ ਬੇਹੋਸ਼ ਸ਼ਖ਼ਸ ਨੂੰ ਮ੍ਰਿਤਕ ਮੰਨ ਕੇ ਐੱਫ.ਐੱਸ.ਐੱਲ. ਟੀਮ ਦਾ ਇੰਤਜ਼ਾਰ ਕਰਨ ਲੱਗੀ। ਟਾਇਲਟ 'ਚ ਪਏ ਮ੍ਰਿਤਕ ਸ਼ਖ਼ਸ ਦੀ ਜਾਣਕਾਰੀ ਜਦੋਂ ਸਿਵਲ ਸਰਜਨ ਡਾਕਟਰ ਜਿਤੇਂਦਰ ਕੁਮਾਰ ਸਿੰਘ ਨੂੰ ਲੱਗੀ ਤਾਂ ਉਹ ਵੀ ਉਸ ਨੂੰ ਦੇਖਣ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਬਿਨਾਂ ਨਬਜ਼ ਦੇਖੇ ਹੀ ਸ਼ਖ਼ਸ ਨੂੰ ਮ੍ਰਿਤਕ ਮੰਨ ਲਿਆ ਅਤੇ ਪੋਸਟਮਾਰਟਮ ਹਾਊਸ ਲਿਜਾਉਣ ਦਾ ਆਦੇਸ਼ ਦੇ ਦਿੱਤਾ। ਇਸ ਤੋਂ ਬਾਅਦ ਸਟ੍ਰੈਚਰ ਲਿਆਂਦਾ ਗਿਆ ਅਤੇ ਪੋਸਟਮਾਰਟਮ ਦੀ ਤਿਆਰੀ ਕੀਤੀ ਜਾਣ ਲੱਗੀ।

ਇਹ ਵੀ ਪੜ੍ਹੋ : ਸ਼ਰਮਨਾਕ! 7 ਸਾਲਾ ਬੱਚੀ ਨਾਲ ਉਸ ਦੇ ਹਮਉਮਰ 2 ਬੱਚਿਆਂ ਨੇ ਕੀਤਾ ਜਬਰ-ਜ਼ਿਨਾਹ

ਪੋਸਟਮਾਰਟਮ ਦੀ ਭਣਕ ਲੱਗਦੇ ਉੱਠ ਖੜ੍ਹਾ ਹੋਇਆ ਸ਼ਖ਼ਸ

ਹਾਲਾਂਕਿ ਇਸ ਤੋਂ ਬਾਅਦ ਜੋ ਹੋਇਆ ਉਸ ਨਾਲ ਹਰ ਕੋਈ ਹੈਰਾਨ ਰਹਿ ਗਿਆ। ਪੋਸਟਮਾਰਟਮ ਦੀ ਗੱਲ ਨਾ ਜਾਣੇ ਕਿਵੇਂ ਬੇਹੋਸ਼ ਪਏ ਸ਼ਖ਼ਸ ਦੇ ਕੰਨਾਂ ਤੱਕ ਪਹੁੰਚੀ। ਇਸ ਦੌਰਾਨ ਉਸ ਨੂੰ ਭਣਕ ਲੱਗੀ ਕਿ ਹਰ ਕੋਈ ਉਸ ਨੂੰ ਮਰਿਆ ਹੋਇਆ ਸਮਝ ਰਿਹਾ ਹੈ। ਇਸ ਗੱਲ ਦੇ ਸਮਝਦੇ ਹੀ ਬਿਨਾਂ ਦੇਰੀ ਕੀਤੇ ਬੇਹੋਸ਼ ਪਿਆ ਸ਼ਖ਼ਸ ਉੱਠ ਕੇ ਖੜ੍ਹਾ ਹੋ ਗਿਆ। ਇਹ ਪੂਰਾ ਨਜ਼ਾਰਾ ਦੇਖ ਉੱਥੇ ਮੌਜੂਦ ਪੁਲਸ ਕਰਮੀ, ਸਿਵਲ ਸਰਜਨ ਤੋਂ ਲੈ ਕੇ ਭੀੜ ਤੱਕ ਹੈਰਾਨ ਰਹਿ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Toilet
  • Dead Body
  • autopsy
  • person
  • alive
  • hospital
  • ਟਾਇਲਟ
  • ਲਾਸ਼
  • ਪੋਸਟਮਾਰਟਮ
  • ਸ਼ਖ਼ਸ
  • ਜ਼ਿੰਦਾ
  • ਹਸਪਤਾਲ

2 ਲੱਖ ਰੁਪਏ 'ਚ ਫਰਜ਼ੀ IPS ਬਣੇ ਮਿਥੀਲੇਸ਼ ਦਾ ਨਵਾਂ ਸੁਫ਼ਨਾ, ਹੁਣ ਬਣਨਾ ਚਾਹੁੰਦਾ ਹੈ ਡਾਕਟਰ

NEXT STORY

Stories You May Like

  • dead body found
    ਅਣਪਛਾਤੇ ਵਿਅਕਤੀ ਦੀ ਲਾਸ਼ ਨਾਲੇ 'ਚੋਂ ਮਿਲੀ
  • missing person  vacant plot  body found
    ਤਿੰਨ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਹੱਤਿਆ ਦਾ ਸ਼ੱਕ
  • dead body of person missing for 3 days found in   vacant plot
    3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • changes in india a squad for sri lanka tri series
    ਭਾਰਤੀ ਕ੍ਰਿਕਟ ਟੀਮ 'ਚ ਅਚਾਨਕ ਹੋ ਗਿਆ ਬਦਲਾਅ, ਕੌਣ ਹੋਇਆ ਬਾਹਰ ਤੇ ਕਿਸ ਨੂੰ ਮਿਲੀ ਐਂਟਰੀ
  • boy dies under suspicious circumstances body found in bein river
    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
  • father and son  sirhind feeder canal
    ਪਹਿਲਾਂ ਪੁੱਤ ਤੇ ਫਿਰ ਮਿਲੀ ਪਿਓ ਦੀ ਲਾਸ਼, ਦੋਵਾਂ ਦਾ ਇਕੱਠਿਆਂ ਹੋਇਆ ਸਸਕਾਰ
  • maadhaar app is going to be shut down
    ਸਾਵਧਾਨ! ਬੰਦ ਹੋਣ ਜਾ ਰਿਹਾ ਹੈ mAadhaar ਐਪ, ਤੁਰੰਤ ਕਰ ਲਓ ਇਹ ਕੰਮ
  • big incident in banga
    ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਬੈੱਡ ਤੋਂ ਮਿਲੀ ਲਾਸ਼
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
Trending
Ek Nazar
piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • himachal pradesh  second phase  voting
      ਹਿਮਾਚਲ ਪ੍ਰਦੇਸ਼ 'ਚ ਪੰਚਾਇਤ ਚੋਣਾਂ: ਦੂਜੇ ਪੜਾਅ 'ਚ ਸਵੇਰੇ 11 ਵਜੇ ਤੱਕ 43%...
    • big news for lpg customers
      LPG ਗਾਹਕਾਂ ਲਈ ਵੱਡੀ ਖਬਰ, ਨਹੀਂ ਕੀਤਾ ਇਹ ਕੰਮ ਤਾਂ ਬੰਦ ਹੋਵੇਗੀ ਗੈਸ ਸਬਸਿਡੀ
    • bjp changes 4 state presidents
      ਭਾਜਪਾ ਨੇ ਪੰਜਾਬ ਸਣੇ ਬਦਲ 'ਤੇ 4 ਸੂਬਿਆਂ ਦੇ ਪ੍ਰਧਾਨ, ਦੇਖੋ ਪੂਰੀ LIST
    • amazon 202 crore fine cancelled ordered to return money within 8 weeks
      Amazon ਨੂੰ ਵੱਡੀ ਰਾਹਤ: 202 ਕਰੋੜ ਦਾ ਜੁਰਮਾਨਾ ਕੀਤਾ ਰੱਦ, 8 ਹਫ਼ਤਿਆਂ 'ਚ ਪੈਸੇ...
    • boat capsize patna missing people drowned
      ਇਕ ਵਾਰ ਫਿਰ ਪਲਟ ਗਈ ਸਵਾਰੀਆਂ ਨਾਲ ਭਰੀ ਕਿਸ਼ਤੀ, 3 ਦੀ ਮੌਤ, ਕਈ ਲਾਪਤਾ, ਬਿਹਾਰ...
    • major incident in mahoba
      ਮਹੋਬਾ ’ਚ ਵੱਡੀ ਵਾਰਦਾਤ, ਕੁੱਟ-ਕੁੱਟ ਕੇ ਮਾਰ'ਤਾ ਕਿਸਾਨ
    • cm announces resignation
      CM ਨੇ ਕਰ'ਤਾ ਅਸਤੀਫ਼ੇ ਦਾ ਐਲਾਨ ! ਨਵੇਂ ਮੁੱਖ ਮੰਤਰੀ ਦੇ ਨਾਂ 'ਤੇ ਵੀ ਲੱਗੀ...
    • lord jagannath 14 day sick leave
      200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...
    • sc on manipur case
      ਮਣੀਪੁਰ ’ਚ ਜਾਤੀ ਹਿੰਸਾ ਮਾਮਲੇ ਦੀ ਸੁਣਵਾਈ ’ਚ ਤੇਜ਼ੀ ਲਿਆਉਣ ਦੀ ਲੋੜ : ਸੁਪਰੀਮ...
    • former cm daughter 242 bank accounts frozen 18 crore seized
      ਕੇਰਲ 'ਚ ED ਦੀ ਵੱਡੀ ਕਾਰਵਾਈ! ਸਾਬਕਾ CM ਦੀ ਧੀ ਦੇ 200 ਤੋਂ ਵੱਧ ਬੈਂਕ ਅਕਾਊਂਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +