Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    9:03:08 AM

  • instagram gen z reels politics government active

    Reels ਤੋਂ ਰਾਜਨੀਤੀ ਤੱਕ: Instagram ਬਣਿਆ Gen-Z...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

  • famous punjabi singer deeply shocked mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • sharmila dhankhar creates history in para shot put

    CWG 2026: ਸ਼ਰਮੀਲਾ ਧਨਖੜ ਨੇ ਰਚਿਆ ਇਤਿਹਾਸ, 20...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ', ਕੰਬਦਾ ਰਹਿ ਗਿਆ ਲਾੜਾ

NATIONAL News Punjabi(ਦੇਸ਼)

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ', ਕੰਬਦਾ ਰਹਿ ਗਿਆ ਲਾੜਾ

  • Edited By Rajwinder Kaur,
  • Updated: 06 Jul, 2026 02:21 PM
National
suhagrat bride groom lover
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਇਕ ਲਾੜੇ ਦੇ ਵਿਆਹ ਕਰਵਾਉਣ ਦੀ ਖ਼ੁਸ਼ੀ ਉਸ ਸਮੇਂ ਚਿਹਰੇ ਤੋਂ ਉੱਡ ਗਈ, ਜਦੋਂ ਉਸ ਨੇ ਸੁਹਾਗਰਾਤ ਵਾਲੇ ਦਿਨ ਨਵੀਂ ਵਿਆਹੀ ਲਾੜੀ ਦਾ ਡਰਾਉਣਾ ਰੂਪ ਦੇਖਿਆ। ਵਿਆਹ ਕਰਵਾਉਣ ਮਗਰੋਂ ਜਦੋਂ ਲਾੜਾ ਖੁਸ਼ੀ-ਖ਼ੁਸ਼ੀ ਵਿਚ ਲਾੜੀ ਦੇ ਕਮਰੇ ਵਿਚ ਗਿਆ ਤਾਂ ਉਸ ਦੀ ਲਾੜੀ ਨੇ ਉਸ ਨੂੰ ਸਿੱਧੇ ਅਤੇ ਸਾਫ਼ ਸ਼ਬਦਾਂ ਵਿਚ ਇਹ ਕਹਿ ਦਿੱਤਾ ਕਿ ਜੇਕਰ ਤੂੰ ਮੈਨੂੰ ਹੱਥ ਲਾਇਆ ਤਾਂ ਮੈਂ ਤੇਰਾ ਕਤਲ ਕਰ ਦੇਵਾਂਗੀ...ਮੈਂ ਕਿਸੇ ਹੋਰ ਦੀ ਅਮਾਨਤ ਹਾਂ। ਲਾੜੀ ਦੇ ਇਸ ਫ਼ਿਲਮੀ ਅੰਦਾਜ਼ ਅਤੇ ਡਰਾਉਣੇ ਰੂਪ ਨੂੰ ਦੇਖ ਲਾੜਾ ਡਰ ਗਿਆ ਅਤੇ ਮਾਮਲਾ ਪੁਲਸ ਸਟੇਸ਼ਨ ਪਹੁੰਚ ਗਿਆ। 

ਪੜ੍ਹੋ ਇਹ ਵੀ - ਫਰੀਦਕੋਟ 'ਚ ਵੱਡੀ ਵਾਰਦਾਤ : ਹੱਥ, ਪੈਰ ਬੰਨ੍ਹ ਤੇਜ਼ਧਾਰ ਹਥਿਆਰਾਂ ਨਾਲ ਵੱਢ 'ਤਾ ਨੌਜਵਾਨ

ਜਾਣੋ ਪੂਰਾ ਮਾਮਲਾ
ਇਹ ਪੂਰਾ ਮਾਮਲਾ 25 ਜੂਨ ਦਾ ਹੈ। ਪਰਿਵਾਰ ਵਾਲਿਆਂ ਦੀ ਮਰਜ਼ੀ ਨਾਲ ਦੋਵੇਂ ਲਾੜਾ-ਲਾੜੀ ਦਾ ਬੜੀ ਧੂਮ-ਧਾਮ ਅਤੇ ਪੂਰੇ ਰੀਤੀ-ਰਿਵਾਜ਼ਾਂ ਨਾਲ ਵਿਆਹ ਹੋਇਆ ਸੀ। ਵਿਦਾਈ ਤੋਂ ਬਾਅਦ ਲਾੜੀ ਆਪਣੇ ਸਹੁਰੇ ਘਰ ਪਹੁੰਚੀ। ਵਿਆਹ ਦੀ ਅਸਲੀ ਕਹਾਣੀ ਉਸ ਸਮੇਂ ਸ਼ੁਰੂ ਹੋਈ, ਜਦੋਂ ਦੋਵੇਂ ਲਾੜਾ-ਲਾੜੀ ਕਮਰੇ ਵਿਚ ਇਕੱਲੇ ਸਨ। ਸੁਹਾਗਰਾਤ ਦੇ ਸਮੇਂ ਲਾੜੀ ਨੇ ਲਾੜੇ ਨੂੰ ਧਮਕੀ ਦਿੱਤੀ ਕਿ ਉਹ ਕਿਸੇ ਹੋਰ ਮੁੰਡੇ ਨੂੰ ਬਹੁਤ ਜ਼ਿਆਦਾ ਪਿਆਰ ਕਰਦੀ ਹੈ। ਉਸ ਦਾ ਵਿਆਹ ਘਰ ਵਾਲਿਆਂ ਨੇ ਉਸ ਦੀ ਮਰਜ਼ੀ ਦੇ ਖ਼ਿਲਾਫ ਅਤੇ ਜ਼ਬਰਦਸਤੀ ਕੀਤਾ ਹੈ। ਇਸ ਦੌਰਾਨ ਉਸ ਨੇ ਲਾੜੇ ਨੂੰ ਖੁਦ ਤੋਂ ਦੂਰ ਰਹਿਣ ਦੀ ਚਿਤਾਵਨੀ ਦਿੱਤੀ ਹੈ।

ਪੜ੍ਹੋ ਇਹ ਵੀ - Work From Home ਖ਼ਤਮ ! ਦਫ਼ਤਰਾਂ ਦਾ ਟਾਈਮ ਵੀ ਹੋ ਗਿਆ Change, ਦਿੱਲੀ ਸਰਕਾਰ ਨੇ ਲਿਆ ਫ਼ੈਸਲਾ

ਲਾੜੀ ਦੀਆਂ ਗੱਲਾਂ ਸੁਣ ਲਾੜੇ ਨੇ ਕਮਰੇ ਵਿਚ ਕਿਸੇ ਤਰ੍ਹਾਂ ਦੀ ਕੋਈ ਗੱਲਬਾਤ ਜਾਂ ਕੁੱਟਮਾਰ ਨਹੀਂ ਕੀਤੀ ਸਗੋਂ ਸਮਝਦਾਰੀ ਦਿਖਾਉਂਦੇ ਹੋਏ ਚੁੱਪ-ਚਾਪ ਰਾਤ ਲੰਘਾਈ। ਸਵੇਰੇ ਉਸਨੇ ਆਪਣੇ ਮਾਪਿਆਂ ਨੂੰ ਸਾਰੀ ਗੱਲ ਦੱਸੀ। ਉਨ੍ਹਾਂ ਦੇ ਸਹੁਰੇ ਡਰ ਗਏ ਅਤੇ ਉਨ੍ਹਾਂ ਨੇ ਤੁਰੰਤ ਕੁੜੀ ਦੇ ਮਾਪਿਆਂ ਨੂੰ ਬੁਲਾਇਆ। ਤਿੰਨ ਦਿਨਾਂ ਤੱਕ ਦੋਵਾਂ ਪਰਿਵਾਰਾਂ ਦੇ ਬਜ਼ੁਰਗਾਂ ਨੇ ਨਵੀਂ ਵਿਆਹੀ ਲਾੜੀ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਉਸਨੂੰ ਵਿਆਹ ਦੀ ਦੁਹਾਈ ਦਿੱਤੀ ਗਈ, ਸਮਾਜ ਦੇ ਬਾਰੇ ਦੱਸਿਆ ਗਿਆ ਪਰ ਕੁੜੀ ਆਪਣੀ ਗੱਲ 'ਤੇ ਅੜੀ ਰਹੀ। ਉਸਨੇ ਸਾਫ਼-ਸਾਫ਼ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਲਾੜੇ ਨਾਲ ਨਹੀਂ ਰਹੇਗੀ।

ਪੜ੍ਹੋ ਇਹ ਵੀ - 19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

ਤਿੰਨ ਦਿਨਾਂ ਤੱਕ ਦੋਵਾਂ ਪਰਿਵਾਰਾਂ ਦੇ ਬਜ਼ੁਰਗਾਂ ਨੇ ਨਵੀਂ ਵਿਆਹੀ ਲਾੜੀ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਉਸਨੂੰ ਵਿਆਹ ਦੀ ਦੁਹਾਈ ਦਿੱਤੀ ਗਈ, ਸਮਾਜ ਦੇ ਬਾਰੇ ਦੱਸਿਆ ਗਿਆ ਪਰ ਕੁੜੀ ਆਪਣੀ ਗੱਲ 'ਤੇ ਅੜੀ ਰਹੀ। ਅੰਤ ਵਿੱਚ ਜਦੋਂ ਸਾਰੇ ਰਸਤੇ ਬੰਦ ਹੋ ਗਏ ਤਾਂ ਦੋਵਾਂ ਧਿਰਾਂ ਦੀ ਪੰਚਾਇਕ 28 ਜੂਨ ਨੂੰ ਬੈਠੀ, ਜਿਸ ਵਿਚ ਵਿਲੱਖਣ ਫੈਸਲਾ ਲਿਆ ਗਿਆ। ਕੁੜੀ ਦੀ ਸਹਿਮਤੀ ਨਾਲ ਉਸਦੇ ਪ੍ਰੇਮੀ ਨੂੰ ਉੱਥੇ ਬੁਲਾਇਆ ਗਿਆ ਅਤੇ ਦੋਵਾਂ ਪਰਿਵਾਰਾਂ ਦੀ ਮੌਜੂਦਗੀ ਵਿੱਚ ਲਾੜੀ ਨੂੰ ਉਸਦੇ ਪ੍ਰੇਮੀ ਨਾਲ ਭੇਜ ਦਿੱਤਾ। 

ਪੜ੍ਹੋ ਇਹ ਵੀ - El Nino ਢਾਹੇਗਾ ਕਹਿਰ ! ਪੂਰੀ ਦੁਨੀਆ 'ਚ ਹਾਹਾਕਾਰ ਮਚਾਏਗਾ 'ਸੋਕਾ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Suhagrat
  • Wedding night
  • bride
  • groom
  • lover
  • love
  • threat
  • UP
  • ਸੁਹਾਗਰਾਤ
  • ਲਾੜੀ
  • ਲਾੜਾ
  • ਆਸ਼ਕ
  • ਪਿਆਰ
  • ਧਮਕੀ

ਭਾਰੀ ਬਾਰਿਸ਼ ਮਗਰੋਂ ਆਏ ਹੜ੍ਹ ਨੇ ਮਚਾਈ ਤਬਾਹੀ, ਮਲਬੇ ਹੇਠ ਦੱਬੀਆਂ ਕਈ ਗੱਡੀਆਂ

NEXT STORY

Stories You May Like

  • ai  cyber   crime  mastermind  11th pass
    11ਵੀਂ ਪਾਸ ਨੌਜਵਾਨ ਨੇ AI ਰਾਹੀਂ ਮਾਰ'ਤਾ 64 ਕਰੋੜ ਦਾ 'ਡਾਕਾ' ! ਹਰ ਕੋਈ ਰਹਿ ਗਿਆ ਹੈਰਾਨ
  • husband  wife  marriage  cancer  court
    'ਜੇ ਤੂੰ ਮਰ ਗਿਆ ਤਾਂ ਮੇਰਾ ਕੀ ਬਣੂੰ', ਪਹਿਲੇ ਪਤੀ ਦੇ ਰਹਿੰਦਿਆਂ ਪਤਨੀ ਨੇ ਕਰਵਾ ਲਿਆ ਦੂਜਾ ਵਿਆਹ
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • no darkness in night
    ਹੁਣ ਰਾਤ ਨੂੰ ਵੀ ਨਹੀਂ ਹੋਇਆ ਕਰੇਗਾ ਹਨੇਰਾ ! Space 'ਚ ਅਨੋਖਾ ਸੈਟੇਲਾਈਟ ਲਾਂਚ ਕਰਨ ਦੀ ਮਿਲੀ ਇਜਾਜ਼ਤ
  • thieves targeted the house
    ਵਿਆਹ ਸਮਾਗਮ 'ਚ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ
  • famous actress becomes bride for the second time
    ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ
  • famous actress to remarry 12 years after divorce
    ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਸੱਤ ਸਮੁੰਦਰੋਂ ਪਾਰ ਰਚਾਏਗੀ ਵਿਆਹ
  • influencer nikah bride social media
    17 ਸਾਲ ਦੇ Influencer ਨੇ ਰਚਾਇਆ ਨਿਕਾਹ, ਲਾੜੀ ਦੇਖ ਲੋਕ ਹੋਏ ਹੈਰਾਨ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • no teacher  s job will go
      ਕਿਸੇ ਵੀ ਅਧਿਆਪਕ ਦੀ ਨੌਕਰੀ ਨਹੀਂ ਜਾਵੇਗੀ, ਸੁਪਰੀਮ ਕੋਰਟ 'ਚ ਯੋਗੀ ਸਰਕਾਰ ਦਾ...
    • now you won  t have to wait long for gas cylinders
      ਹੁਣ ਗੈਸ ਸਿਲੰਡਰ ਲਈ ਨਹੀਂ ਕਰਨਾ ਪਵੇਗਾ ਲੰਬਾ ਇੰਤਜ਼ਾਰ, ਇੰਡੀਅਨ ਆਇਲ ਨੇ ਸ਼ੁਰੂ...
    • big news regarding new 10 and 20 notes
      10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...
    • punjab weather forcast
      ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ ਜਾਰੀ, ਕਈ ਥਾਈਂ ਸਕੂਲਾਂ 'ਚ...
    • neet case first day of hearing in fast track court postponed
      ਨੀਟ ਮਾਮਲਾ : ਫਾਸਟ ਟ੍ਰੈਕ ਕੋਰਟ ’ਚ ਪਹਿਲੇ ਦਿਨ ਸੁਣਵਾਈ ਟਲੀ, ਸੀ. ਬੀ. ਆਈ....
    • supreme court strict on ram temple
      ਰਾਮ ਮੰਦਰ ਦੇ ਚੜ੍ਹਾਵੇ ਦੀ ਚੋਰੀ ਦਾ ਮਾਮਲੇ 'ਚ ਸੁਪਰੀਮ ਕੋਰਟ ਸਖਤ, 2 ਹਫ਼ਤਿਆਂ...
    • i am a street fighter  dharmendra pradhan
      ਸਟ੍ਰੀਟ ਫਾਈਟਰ ਹਾਂ, ਏ. ਸੀ. ਕਮਰਿਆਂ ’ਚ ਬੈਠਣ ਵਾਲਾ ਐਕਟੀਵਿਸਟ ਨਹੀਂ : ਧਰਮਿੰਦਰ...
    • kapil sibal challenges anti defection law
      ਕਪਿਲ ਸਿੱਬਲ ਨੇ ਦਲ-ਬਦਲ ਵਿਰੋਧੀ ਕਾਨੂੰਨ ਨੂੰ ਦਿੱਤੀ ਚੁਣੌਤੀ, ਸੁਪਰੀਮ ਕੋਰਟ ਦਾ...
    • drug smuggler rams car into policemen in hyderabad
      ਹੈਦਰਾਬਾਦ ’ਚ ਨਸ਼ਾ ਸਮੱਗਲਰ ਨੇ ਪੁਲਸ ਵਾਲਿਆਂ ’ਤੇ ਚੜ੍ਹਾਈ ਕਾਰ, 3 ਮੁਲਾਜ਼ਮ...
    • famous actor leaves the world at the age of 46  sets an example after death
      46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +