Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    4:24:14 PM

  • 2 indians fined lakhs in london

    ਲੰਡਨ 'ਚ 2 ਭਾਰਤੀਆਂ ਨੂੰ ਲੱਗਾ ਲੱਖਾਂ ਦਾ ਜੁਰਮਾਨਾ...

  • commercial lpg cylinder update

    ਪੰਜਾਬ: LPG ਸਿਲੰਡਰਾਂ ਬਾਰੇ ਵੱਡੀ ਅਪਡੇਟ, ਵਿਆਹਾਂ...

  • pharma sector shortage of medicines

    ਫਾਰਮਾ ਸੈਕਟਰ ’ਚ ਮੰਡਰਾਉਣ ਲੱਗੇ ‘ਜੰਗ ਦੇ ਕਾਲੇ...

  • aam aadmi party sarpanch arrested with huge consignment of heroin

    ਪੰਜਾਬ: ਆਮ ਆਦਮੀ ਪਾਰਟੀ ਦਾ ਆਗੂ ਹੈਰੋਇਨ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • CM ਸੁੱਖੂ ਵਲੋਂ ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਸੂਬੇ ਦੇ ਹਿੱਤਾਂ ਨਾਲ ਖਿਲਵਾੜ : ਜੈਰਾਮ ਠਾਕੁਰ

NATIONAL News Punjabi(ਦੇਸ਼)

CM ਸੁੱਖੂ ਵਲੋਂ ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਸੂਬੇ ਦੇ ਹਿੱਤਾਂ ਨਾਲ ਖਿਲਵਾੜ : ਜੈਰਾਮ ਠਾਕੁਰ

  • Edited By Disha,
  • Updated: 28 Jul, 2024 03:06 PM
Himachal Pradesh
sukhu boycott of niti aayog meeting is playing with interests of state
  • Share
    • Facebook
    • Tumblr
    • Linkedin
    • Twitter
  • Comment

ਸ਼ਿਮਲਾ (ਵਾਰਤਾ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਨੇ ਕਿਹਾ ਹੈ ਕਿ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰਨਾ ਸੂਬੇ ਦੇ ਹਿੱਤਾਂ ਨਾਲ ਖਿਲਵਾੜ ਹੈ। ਵਿਕਾਸ ਦੇ ਮਾਮਲੇ 'ਚ ਇਸ ਤਰ੍ਹਾਂ ਦੀ ਰਾਜਨੀਤੀ ਕਰਨਾ ਮੰਦਭਾਗਾ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈਰਾਮ ਠਾਕੁਰ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਸਿਆਸਤ ਤੋਂ ਪ੍ਰੇਰਿਤ ਹੋ ਕੇ ਸੂਬੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਨੀਤੀ ਆਯੋਗ ਦੀ ਮੀਟਿੰਗ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਅਤੇ ਇਸ ਵਿੱਚ ਵਿੱਤ ਮੰਤਰੀ ਸਮੇਤ ਕਈ ਮਹੱਤਵਪੂਰਨ ਵਿਭਾਗਾਂ ਦੇ ਮੰਤਰੀ ਸ਼ਾਮਲ ਹੋਏ। ਮੀਟਿੰਗ 'ਚ ਜਿੱਥੇ ਮੁੱਖ ਮੰਤਰੀ ਕੇਂਦਰ ਸਰਕਾਰ ਨੂੰ ਸੂਬੇ ਦੇ ਹਿੱਤਾਂ ਲਈ ਵੱਧ ਤੋਂ ਵੱਧ ਵਿੱਤੀ ਸਹਾਇਤਾ ਅਤੇ ਪ੍ਰਾਜੈਕਟ ਮੁਹੱਈਆ ਕਰਵਾਉਣ ਸਬੰਧੀ ਆਪਣੀਆਂ ਮੰਗਾਂ ਪੇਸ਼ ਕਰ ਸਕਦੇ ਸਨ, ਉੱਥੇ ਉਨ੍ਹਾਂ ਇਸ ਮੌਕੇ ਨੂੰ ਸਿਆਸਤ ਲਈ ਕੁਰਬਾਨ ਕਰ ਦਿੱਤਾ। ਮੁੱਖ ਮੰਤਰੀ ਵੱਲੋਂ ਸਿਆਸਤ ਤੋਂ ਪ੍ਰੇਰਿਤ ਅਜਿਹੀ ਅਹਿਮ ਮੀਟਿੰਗ ਦਾ ਬਾਈਕਾਟ ਕਰਨਾ ਸੂਬੇ ਦੇ ਹਿੱਤ 'ਚ ਨਹੀਂ ਹੈ। ਇਸ ਤਰ੍ਹਾਂ ਦੀ ਰਾਜਨੀਤੀ ਸੂਬੇ ਦੇ ਵਿਕਾਸ ਲਈ ਹਮੇਸ਼ਾ ਹਾਨੀਕਾਰਕ ਹੁੰਦੀ ਹੈ। ਰਾਜ ਦੇ ਹਿੱਤਾਂ ਨਾਲ ਸਮਝੌਤਾ ਕਰਕੇ ਸਿਆਸਤ ਨਹੀਂ ਕੀਤੀ ਜਾ ਸਕਦੀ।

ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰਨ ਦੇ ਫ਼ੈਸਲੇ ਦੀ ਜਿੰਨੀ ਨਿੰਦਾ ਕੀਤੀ ਜਾਵੇ, ਓਨੀ ਘੱਟ ਹੈ। ਕਾਂਗਰਸ ਹਾਈ ਕਮਾਨ ਵਲੋਂ ਨੀਤੀ ਆਯੋਗ ਦੀ ਅਹਿਮ ਬੈਠਕ ਦਾ ਬਾਈਕਾਟ ਕਰਨ ਦੇ ਨਿਰਦੇਸ਼ ਦੇਣਾ ਨਿਰਾਸ਼ਾਜਨਕ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਇਸ ਵਾਰ ਦੇ ਬਜਟ 'ਚ ਕੇਂਦਰ ਸਰਕਾਰ ਨੇ ਹਿਮਾਚਲ ਪ੍ਰਦੇਸ਼ ਦਾ ਵਿਸ਼ੇਸ਼ ਧਿਆਨ ਰੱਖਿਆ ਹੈ। ਕਨੈਕਟੀਵਿਟੀ ਨੂੰ ਹੋਰ ਮਜ਼ਬੂਤ ​​ਕਰਨ ਲਈ ਰੇਲਵੇ, ਹਾਈਵੇਅ ਅਤੇ ਸੁਰੰਗਾਂ ਦੇ ਨਿਰਮਾਣ ਨੂੰ ਪਹਿਲ ਦਿੱਤੀ ਗਈ ਹੈ। 2698 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਇਹ ਰਕਮ ਯੂਪੀਏ ਵੱਲੋਂ ਜਾਰੀ ਬਜਟ ਨਾਲੋਂ 25 ਗੁਣਾ ਵੱਧ ਹੈ। ਆਫ਼ਤ ਕਾਰਨ ਹੋਏ ਨੁਕਸਾਨ ਦੇ ਪੁਨਰ ਨਿਰਮਾਣ ਲਈ ਬਜਟ 'ਚ ਉਪਬੰਧ ਕਰਨਾ ਅਤੇ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਦੇ ਚੌਥੇ ਪੜਾਅ ਦਾ ਐਲਾਨ ਇਕ ਸਵਾਗਤਯੋਗ ਕਦਮ ਹੈ। ਇਸ ਦਾ ਲਾਭ ਪੂਰੇ ਸੂਬੇ ਦੇ ਲੋਕਾਂ ਨੂੰ ਮਿਲੇਗਾ। ਜੇਕਰ ਸਰਕਾਰ ਨੇ ਨੀਤੀ ਆਯੋਗ ਦੀ ਮੀਟਿੰਗ 'ਚ ਹਿਮਾਚਲ ਦੇ ਹਿੱਤਾਂ ਲਈ ਹੋਰ ਮੰਗਾਂ ਰੱਖੀਆਂ ਹੁੰਦੀਆਂ ਤਾਂ ਉਹ ਵੀ ਜ਼ਰੂਰ ਮੰਨੀਆਂ ਜਾਣੀਆਂ ਸਨ। ਸ਼੍ਰੀ ਠਾਕੁਰ ਨੇ ਕਿਹਾ ਕਿ ਸਰਕਾਰ ਨੇ ਅਣਮਨੁੱਖਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਹ ਪੜ੍ਹ ਰਹੇ ਨੌਜਵਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ। ਸਰਕਾਰ ਨੇ ਪ੍ਰਾਈਵੇਟ ਕਾਲਜ ਦੇ ਪਾਸ ਦੀ ਕੀਮਤ ਵੀ ਡੇਢ ਗੁਣਾ ਵਧਾ ਦਿੱਤੀ ਹੈ। TET ਅਤੇ D.El.Ed ਦੀ ਦਾਖਲਾ ਪ੍ਰੀਖਿਆ ਫੀਸਾਂ 'ਚ ਦੁੱਗਣਾ ਵਾਧਾ ਕੀਤਾ ਗਿਆ ਹੈ। ਕਰਜ਼ਾ ਲੈਣ ਦੇ ਸਾਰੇ ਰਿਕਾਰਡ ਟੁੱਟ ਗਏ। ਕਿਸੇ ਵੀ ਸਰਕਾਰ ਨੇ ਇਸ ਤਰ੍ਹਾਂ ਦੇ ਮਾਲੀਏ ਦੀ ਬਰਬਾਦੀ ਨਹੀਂ ਕੀਤੀ। ਇੰਨੇ ਫਜ਼ੂਲ ਖਰਚੀ ਤੋਂ ਬਾਅਦ ਹੁਣ ਸਰਕਾਰ ਰੈਵੇਨਿਊ ਵਧਾਉਣ ਲਈ ਬੇਰੁਜ਼ਗਾਰਾਂ ਤੋਂ ਪੈਸਾ ਇਕੱਠਾ ਕਰਨਾ ਚਾਹੁੰਦੀ ਹੈ। ਇਸ ਤੋਂ ਵੱਧ ਮੰਦਭਾਗੀ ਗੱਲ ਕੀ ਹੋ ਸਕਦੀ ਹੈ? ਸਰਕਾਰ ਦਾ ਬੀਮਾਰ ਲੋਕਾਂ ਦਾ ਇਲਾਜ ਕਰਨ ਅਤੇ ਸਹਾਇਤਾ ਪੈਨਸ਼ਨ ਬੰਦ ਕਰਕੇ ਮਾਲੀਆ ਵਧਾਉਣ ਦਾ ਫਾਰਮੂਲਾ ਹੈਰਾਨੀਜਨਕ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Himachal Pradesh
  • Jairam Thakur
  • NITI Aayog
  • meeting
  • ਹਿਮਾਚਲ ਪ੍ਰਦੇਸ਼
  • ਜੈਰਾਮ ਠਾਕੁਰ
  • ਨੀਤੀ ਆਯੋਗ
  • ਬੈਠਕ

ਨੀਤੀ ਆਯੋਗ ਦੀ ਬੈਠਕ 'ਚ ਮਮਤਾ ਦਾ 'ਅਪਮਾਨ' ਲੋਕਤੰਤਰ ਲਈ ਚੰਗਾ ਨਹੀਂ : ਸੰਜੇ ਰਾਊਤ

NEXT STORY

Stories You May Like

  • punjab excise policy 2026 27
    ਪੰਜਾਬ ਆਬਕਾਰੀ ਨੀਤੀ 2026-27: ਸੂਬੇ 'ਚ 71 ਫੀਸਦੀ ਸ਼ਰਾਬ ਦੇ ਲਾਇਸੈਂਸ ਗਰੁੱਪਾਂ ਦਾ ਹੋਇਆ ਨਵੀਨੀਕਰਨ
  • farmers marching towards cm  s rally clash with police
    CM ਦੀ ਰੈਲੀ ਵੱਲ ਵੱਧ ਰਹੇ ਕਿਸਾਨਾਂ ਦੀ ਪੁਲਸ ਨਾਲ ਜ਼ਬਰਦਸਤ ਝੜਪ, ਲੱਥੀਆਂ ਪੱਗਾਂ, ਤਣਾਅਪੂਰਨ ਬਣਿਆ ਮਾਹੌਲ
  •   nayab   energy 2 years cm nayab saini
    ‘ਨਾਯਾਬ’ ਊਰਜਾ ਦੇ 2 ਸਾਲ: ਵਿਸ਼ੇਸ਼ ਨੀਤੀਆਂ ਨਾਲ ਆਮ ਲੋਕਾਂ ਦਾ ਦਿਲ ਜਿੱਤਣ ’ਚ ਕਾਮਯਾਬ ਰਹੇ CM ਨਾਇਬ ਸੈਣੀ
  • rss  coordination meeting cm yogi
    RSS ਦੀ ਤਾਲਮੇਲ ਮੀਟਿੰਗ 'ਚ ਸ਼ਾਮਲ CM ਯੋਗੀ, ਕਾਨੂੰਨ-ਵਿਵਸਥਾ ਦਾ ਲਿਆ ਜਾਇਜ਼ਾ
  • alcohol is expensive  new excise policy
    ਮਹਿੰਗੀ ਹੋ ਗਈ ਸ਼ਰਾਬ, ਨਵੀਂ ਆਬਕਾਰੀ ਨੀਤੀ ਦਾ ਐਲਾਨ
  • deputy cm helicopter emergency landing
    ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ ਐਮਰਜੈਂਸੀ ਲੈਂਡਿੰਗ
  • majithia demands cbi probe against cm mann
    1500 ਕਰੋੜ ਦਾ ਪੰਜੀਰੀ ਘੁਟਾਲਾ : ਮਜੀਠੀਆ ਨੇ CM ਮਾਨ ਵਿਰੁੱਧ ਕੀਤੀ CBI ਜਾਂਚ ਦੀ ਮੰਗ
  • harsimrat kaur badal opens a front against cm mann
    CM ਮਾਨ ਦੇ 'ਪਟੋਲੇ' ਵਾਲੇ ਬਿਆਨ ਖਿਲ਼ਾਫ ਹਰਸਿਮਰਤ ਕੌਰ ਬਾਦਲ ਖੋਲ੍ਹਿਆ ਮੋਰਚਾ, ਕੀਤੀ FIR ਦੀ ਮੰਗ
  • thieves snatch woman  s earrings in broad daylight
    ਜਲੰਧਰ 'ਚ ਦਿਨ-ਦਿਹਾੜੇ ਲੁੱਟ! ਧੀ ਨੂੰ ਸਕੂਲ ਛੱਡਣ ਜਾ ਰਹੀ ਔਰਤ ਦੀਆਂ ਖੋਹ ਲਈਆਂ...
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
  • doaba has become a stronghold of fake travel agents
    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • car collides with divider near maqsudan flyover
    ਮਕਸੂਦਾਂ ਫਲਾਈਓਵਰ ਨੇੜੇ ਕਾਰ ਡਿਵਾਈਡਰ ਨਾਲ ਟਕਰਾਈ, ਏਅਰਬੈਗ ਖੁੱਲ੍ਹੇ
  • man dies under suspicious circumstances at dhaba
    ਢਾਬੇ 'ਤੇ ਚਾਹ ਪੀਣ ਆਏ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • 1 300 ias officer posts vacant across the india country
    ਹੈਰਾਨੀਜਨਕ ! ਪੂਰੇ ਦੇਸ਼ 'ਚ 1,300 IAS ਅਫ਼ਸਰਾਂ ਦੇ ਅਹੁਦੇ ਖਾਲ੍ਹੀ, ਇਕੱਲੇ...
  • shiromani akali dal district president iqbal singh dhindsa
    'ਪੰਜਾਬ ਕੇਸਰੀ ਗਰੁੱਪ' ਦੇ ਹੋਟਲ ’ਤੇ ਬੁਲਡੋਜ਼ਰ ਕਾਰਵਾਈ ਲੋਕਤੰਤਰ ’ਤੇ ਹਮਲਾ:...
Trending
Ek Nazar
ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

iran executed three people

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'

kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

phone suddenly exploded

ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • expired  amul branded packaged food
      ਜੈਪੁਰ 'ਚ ਵੱਡੀ ਕਾਰਵਾਈ: ਅਮੂਲ ਦੇ 1.5 ਲੱਖ ਕਿਲੋ ਐਕਸਪਾਇਰਡ ਉਤਪਾਦ ਬਰਾਮਦ
    • ayodhya  ram temple  president murmu
      ਅਯੁੱਧਿਆ ਦੇ ਰਾਮ ਮੰਦਰ ਪੁੱਜੇ ਰਾਸ਼ਟਰਪਤੀ ਮੁਰਮੂ, ਰਾਮ ਲੱਲਾ ਦੇ ਕੀਤੇ ਦਰਸ਼ਨ
    • pm narendra modi navratri
      PM ਨਰਿੰਦਰ ਮੋਦੀ ਨੇ ਚੇਤ ਦੇ ਨਰਾਤਿਆਂ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
    • heavy rain alert 2 days
      ਅਗਲੇ 2 ਦਿਨ ਭਾਰੀ ਮੀਂਹ! ਕਈ ਸੂਬਿਆਂ 'ਚ ਡਿੱਗੇਗੀ ਬਿਜਲੀ, ਚੱਲਣਗੀਆਂ ਤੂਫ਼ਾਨੀ...
    • huge fall in gold and silver prices know the prices
      Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਕੀਮਤੀ ਧਾਤਾਂ ਦੇ ਭਾਅ
    • 6 ukrainians american citizens arrest
      6 ਯੂਕ੍ਰੇਨੀ ਤੇ ਇਕ ਅਮਰੀਕੀ ਨਾਗਰਿਕ ਦੀ ਗ੍ਰਿਫ਼ਤਾਰੀ ’ਤੇ ਸੁਰੱਖਿਆ ਏਜੰਸੀਆਂ ਅਲਰਟ
    • india pinaka rockets
      ਜੰਗ ਵਿਚਾਲੇ ਭਾਰਤ ਨੇ ਦਾਗ਼ੇ 24 ਪਿਨਾਕਾ ਰਾਕੇਟ ! ਟੈਸਟਿੰਗ 'ਚ ਸਾਰਿਆਂ ਨੇ ਆਪਣੇ...
    • fresh snowfall in gangotri yamunotri
      ਗੰਗੋਤਰੀ-ਯਮੁਨੋਤਰੀ 'ਚ ਤਾਜ਼ਾ ਬਰਫ਼ਬਾਰੀ, ਉੱਤਰਾਖੰਡ ਦੇ ਪਹਾੜਾਂ 'ਤੇ ਮੁੜ ਪਰਤੀ...
    • pm modi greetings on gudi padwa
      PM ਮੋਦੀ ਨੇ 'ਗੁੜੀ ਪੜਵਾ' ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ
    • kangana ranaut says rahul gandhi is tapori
      ਕੰਗਨਾ ਰਣੌਤ ਨੇ ਰਾਹੁਲ ਗਾਂਧੀ ਨੂੰ ਕਹਿ'ਤਾ ‘ਟਪੋਰੀ’ ! ਵਿਵਾਦਤ ਬਿਆਨ 'ਤੇ ਭਖ਼ ਗਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +