Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    9:25:01 PM

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮਨਜਿੰਦਰ ਸਿਰਸਾ, ਹਰਮੀਤ ਕਾਲਕਾ ਤੇ ਜਗਦੀਪ ਕਾਹਲੋਂ ਖ਼ਿਲਾਫ਼ ਅਦਾਲਤ ਵੱਲੋਂ ਸੰਮਨ ਜਾਰੀ, ਜਾਣੋ ਪੂਰਾ ਮਾਮਲਾ

NATIONAL News Punjabi(ਦੇਸ਼)

ਮਨਜਿੰਦਰ ਸਿਰਸਾ, ਹਰਮੀਤ ਕਾਲਕਾ ਤੇ ਜਗਦੀਪ ਕਾਹਲੋਂ ਖ਼ਿਲਾਫ਼ ਅਦਾਲਤ ਵੱਲੋਂ ਸੰਮਨ ਜਾਰੀ, ਜਾਣੋ ਪੂਰਾ ਮਾਮਲਾ

  • Updated: 30 Jun, 2023 08:04 PM
New Delhi
summons issued to sirsa kalka and kahlon in gk defamation case
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਸਾਬਕਾ DSGMC ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਬਿਨਾਂ ਸਬੂਤਾਂ ਤੋਂ 'ਗੋਲਕ ਚੋਰ', 'ਕਲੰਕਿਤ ਪ੍ਰਧਾਨ' ਕਹਿਣ ਅਤੇ ਅਦਾਲਤੀ ਹੁਕਮ ਪੜ੍ਹਦਿਆਂ ਝੂਠ ਬੋਲਣ ਦੇ ਦੋਸ਼ 'ਚ ਅੱਜ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮਾਣਹਾਨੀ ਦੇ ਦੋਸ਼ਾਂ ਤਹਿਤ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੂੰ ਸੰਮਨ ਜਾਰੀ ਕਰ ਦਿੱਤੇ ਹਨ। ਇਹ ਸੰਮਨ ਮਨਜੀਤ ਸਿੰਘ ਜੀਕੇ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿਚ ਅਦਾਲਤ ਵੱਲੋਂ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : Digital India : UPI ਸਹੂਲਤ ਨਾਲ ਲੈਸ ਹੋਣਗੀਆਂ ਦੇਸ਼ ਦੀਆਂ ਸਾਰੀਆਂ ਪੰਚਾਇਤਾਂ

ਜੀਕੇ ਵੱਲੋਂ ਦਾਇਰ ਆਪਣੀ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਸੀ ਕਿ ਉਪਰੋਕਤ ਵਿਅਕਤੀਆਂ ਨੇ ਸਿਆਸੀ ਅਤੇ ਨਿੱਜੀ ਫਾਇਦੇ ਲੈਣ ਦੀ ਕੋਸ਼ਿਸ਼ 'ਚ ਉਨ੍ਹਾਂ ਨੂੰ ਜਾਣਬੁੱਝ ਕੇ ਸਿੱਖ ਸੰਗਤਾਂ, ਦੋਸਤਾਂ-ਮਿੱਤਰਾਂ ਅਤੇ ਪਰਿਵਾਰ ਦੀਆਂ ਨਜ਼ਰਾਂ ਵਿੱਚ ਬਦਨਾਮ ਕੀਤਾ ਹੈ। ਹੋਰ ਤਾਂ ਹੋਰ ਮੁਲਜ਼ਮ ਵਿਅਕਤੀਆਂ ਨੇ ਜਾਣਬੁੱਝ ਕੇ ਅਤੇ ਸੋਚੇ‌-ਸਮਝੇ ਤਰੀਕੇ ਨਾਲ ਲੋਕਾਂ 'ਚ ਉਨ੍ਹਾਂ ਦਾ ਅਕਸ ਖ਼ਰਾਬ ਕੀਤਾ ਹੈ। ਸਿਰਸਾ, ਕਾਲਕਾ ਤੇ ਕਾਹਲੋਂ ਵਿਰੁੱਧ ਝੂਠੇ ਤੇ ਬੇਬੁਨਿਆਦ ਬਿਆਨ ਦੇਣ ਦੇ ਦੋਸ਼ ਸ਼ਾਮਲ ਹਨ, ਜਿਸ ਨਾਲ ਮਨਜੀਤ ਸਿੰਘ ਜੀਕੇ ਦੀ ਸਮਾਜ ਵਿੱਚ ਸਾਖ ਅਤੇ ਵੱਕਾਰ ਨੂੰ ਠੇਸ ਪਹੁੰਚੀ ਹੈ।

ਇਹ ਵੀ ਪੜ੍ਹੋ : ਚੰਦਰਮਾ 'ਤੇ ਮਾਈਨਿੰਗ ਦੀ ਤਿਆਰੀ 'ਚ ਨਾਸਾ, ਪੁਲਾੜ 'ਚ ਵਪਾਰਕ ਮੌਕਿਆਂ ਨੂੰ ਅੱਗੇ ਵਧਾਉਣਾ ਹੈ ਉਦੇਸ਼

ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਜੀਕੇ ਨੇ ਕਿਹਾ ਕਿ ਮਾਣਯੋਗ ਰਾਉਜ਼ ਐਵੇਨਿਊ ਜ਼ਿਲ੍ਹਾ ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਮੇਰੀ ਮਾਣਹਾਨੀ ਦੀ ਸ਼ਿਕਾਇਤ ਦੇ ਜਵਾਬ 'ਚ ਉਕਤ ਵਿਅਕਤੀਆਂ ਨੂੰ ਸੰਮਨ ਜਾਰੀ ਕੀਤੇ ਹਨ। ਹੁਣ ਅਦਾਲਤੀ ਕਾਰਵਾਈ ਮੇਰੇ ਵੱਲੋਂ ਲਗਾਏ ਗਏ ਦੋਸ਼ਾਂ ਦੀ ਨਿਰਪੱਖ ਅਤੇ ਸਹੀ ਜਾਂਚ ਨੂੰ ਯਕੀਨੀ ਬਣਾਵੇਗੀ। ਮਾਣਯੋਗ ਅਦਾਲਤ ਦੇ ਸਾਹਮਣੇ ਉਨ੍ਹਾਂ ਦੇ ਵਕੀਲ ਐਡਵੋਕੇਟ ਨਗਿੰਦਰ ਬੈਨੀਪਾਲ ਨੇ ਜਿਸ ਤਰ੍ਹਾਂ ਜੋਸ਼ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੇਸ ਦੀ ਬਹਿਸ ਕੀਤੀ, ਉਸ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜੀਕੇ ਨੇ ਇਸ ਨੂੰ ਆਪਣੀ ਵੱਡੀ ਜਿੱਤ ਕਰਾਰ ਦਿੱਤਾ।

ਇਹ ਵੀ ਪੜ੍ਹੋ : ਵਿਸ਼ਵ ਬੈਂਕ ਦੇ ਪ੍ਰਧਾਨ ਅਜੇ ਬੰਗਾ ਦਾ ਨਾਂ ਅਮਰੀਕਾ ਦੇ ਮਹਾਨ ਪ੍ਰਵਾਸੀਆਂ ਦੀ ਸੂਚੀ 'ਚ ਸ਼ਾਮਲ

ਜੀਕੇ ਨੇ ਕਿਹਾ ਕਿ ਅੱਜ ਮੇਰੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਮੈਂ ਪਿਛਲੇ 3-4 ਸਾਲਾਂ ਤੋਂ ਇਨ੍ਹਾਂ ਦੇ ਝੂਠ ਨੂੰ ਬਰਦਾਸ਼ਤ ਕਰ ਰਿਹਾ ਸੀ ਪਰ ਹੁਣ ਤਿੰਨੋਂ ਮੁਲਜ਼ਮਾਂ ਕੋਲ 2 ਹੀ ਰਸਤੇ ਹਨ, ਇਕ ਤਾਂ ਅਦਾਲਤ ਵਿੱਚ ਆਪਣੇ ਝੂਠੇ ਬਿਆਨਾਂ ਲਈ ਮੁਆਫ਼ੀ ਮੰਗਣ ਜਾਂ ਦੂਸਰਾ ਰਸਤਾ ਕਾਨੂੰਨੀ ਮੁਕੱਦਮੇ ਦਾ ਸਾਹਮਣਾ ਕਰਕੇ ਸਜ਼ਾ ਭੁਗਤਣ ਕਿਉਂਕਿ ਅੱਜ ਤੱਕ ਕਿਸੇ ਵੀ ਅਦਾਲਤ ਵਿੱਚ ਮੇਰੇ ਵਿਰੁੱਧ ਪਾਇਰੇਸੀ ਜਾਂ ਜਾਅਲੀ ਕਾਗਜ਼ ਬਣਾਉਣ ਦਾ ਕੋਈ ਦੋਸ਼ ਸਾਬਤ ਨਹੀਂ ਹੋਇਆ ਹੈ। ਇਸ ਲਈ ਹੁਣ ਮੈਂ ਦੇਖਦਾ ਹਾਂ ਕਿ ਇਹ ਕਿਵੇਂ ਝੂਠ ਬੋਲਦੇ ਹਨ?

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Manjit Singh GK
  • Defamation Case
  • Manjinder Singh Sirsa
  • Harmeet Singh Kalka
  • Jagdeep Singh Kahlon
  • ਮਨਜੀਤ ਸਿੰਘ ਜੀਕੇ
  • ਮਾਣਹਾਨੀ ਮਾਮਲਾ
  • ਮਨਜਿੰਦਰ ਸਿੰਘ ਸਿਰਸਾ
  • ਹਰਮੀਤ ਸਿੰਘ ਕਾਲਕਾ
  • ਜਗਦੀਪ ਸਿੰਘ ਕਾਹਲੋਂ

ਨੀਤੀਆਂ ਅਤੇ ਫ਼ੈਸਲਿਆਂ ਕਾਰਨ ਭਾਰਤੀ ਯੂਨੀਵਰਸਿਟੀਆਂ ਦੀ ਵਧ ਰਹੀ ਗਲੋਬਲ ਪਛਾਣ : PM ਮੋਦੀ

NEXT STORY

Stories You May Like

  • big news  us court sends summons to diljit dosanjh
    ਵੱਡੀ ਖਬਰ; ਅਮਰੀਕੀ ਅਦਾਲਤ ਨੇ ਦਿਲਜੀਤ ਦੋਸਾਂਝ ਨੂੰ ਭੇਜੇ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • australian judge fines x
    ਆਸਟ੍ਰੇਲੀਆਈ ਜੱਜ ਨੇ 'X' 'ਤੇ ਠੋਕਿਆ 4.48 ਕਰੋੜ ਰੁਪਏ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
  • the court declared the accused a fugitive
    ਅਦਾਲਤ ਵਲੋਂ ਮੁਲਜ਼ਮ ਭਗੌੜਾ ਐਲਾਨਿਆ, ਮਾਮਲਾ ਦਰਜ
  • mla harmeet singh pathanmajra released from bathinda jail
    ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਬਠਿੰਡਾ ਜੇਲ੍ਹ ਤੋਂ ਰਿਹਾਅ
  • kalka shimla highway  ride  bus
    ਹਿਮਾਚਲ: ਕਾਲਕਾ-ਸ਼ਿਮਲਾ ਹਾਈਵੇਅ 'ਤੇ ਪਲਟੀ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ
  • traffic jams on main roads of punjab haryana and himachal
    ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ ਐਲਾਨ, ਜਾਣੋ ਪੂਰਾ ਮਾਮਲਾ
  • the biggest problems of a famous bollywood actress
    ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀਆਂ ਵਧੀਆਂ ਮੁਸ਼ਕਲਾਂ ! ਅਦਾਲਤ ਨੇ ਦੋਸ਼ ਤੈਅ ਕਰਨ ਦੇ ਦਿੱਤੇ ਹੁਕਮ, ਜਾਣੋ ਮਾਮਲਾ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • teachers orders
      ਗਰਮੀ ਦੀਆਂ ਛੁੱਟੀਆਂ ਵਿਚਾਲੇ ਅਧਿਆਪਕਾਂ ਲਈ ਜਾਰੀ ਹੋ ਗਏ ਸਖ਼ਤ ਹੁਕਮ ! ਚੌਧਰੀ...
    • nitin nabin  jee advanced topper  shubham kumar  congratulations
      ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...
    • accused strange demand
      'ਸਾਬ੍ਹ, ਪਲੀਜ਼ ਇਕ ਬੀੜੀ ਪਿਲਾ ਦਿਓ..!', ਗੋਲ਼ੀ ਲੱਗਣ ਮਗਰੋਂ ਮੁਲਜ਼ਮ ਦੀ...
    • two youths die in collision between car and minibus
      ਕਾਰ ਅਤੇ ਮਿੰਨੀ ਬੱਸ ਦੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
    • adi kailash yatra  pilgrims  uttarakhand  travel
      ਆਦਿ ਕੈਲਾਸ਼ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ, 30 ਦਿਨਾਂ 'ਚ 27...
    • operation sindoor created a stir in the world
      'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ...
    • neet ug paper leak case
      NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ...
    • rajasthan bjp  organization  mahamantri  appointment  ajay kumar
      ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...
    • after 50 lakhs  the brother became a beast
      50 ਲੱਖ ਪਿੱਛੇ ਭਰਾ ਹੀ ਬਣ ਗਿਆ ਹੈਵਾਨ ! 9 ਸਾਲਾਂ ਬਾਅਦ ਖੁੱਲ੍ਹੇ ਭੇਤ ਨੇ ਹਰ...
    • lionel messi  football player  statue  crane  west bengal
      ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +