Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:44:43 PM

  • holiday in mansa

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ...

  • parvinder jhota mansa medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

  • imd weather update hailstorm states

    14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ ਪ੍ਰੋਜੈਕਟ

NATIONAL News Punjabi(ਦੇਸ਼)

ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ ਪ੍ਰੋਜੈਕਟ

  • Edited By Harpreet Singh,
  • Updated: 30 Aug, 2026 01:52 PM
National
super dam
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਭਾਰਤ ਨਾਲ ਲੱਗਦੇ ਗੁਆਂਢੀ ਦੇਸ਼ ਨੇਪਾਲ 'ਚ 26 ਅਗਸਤ ਨੂੰ ਆਏ ਫਲੈਸ਼ ਫਲੱਡ ਨੇ ਦੇਸ਼ 'ਚ ਭਾਰੀ ਤਬਾਹੀ ਮਚਾਈ ਹੈ। ਇਸ ਭਿਆਨਕ ਤਬਾਹੀ ਕਾਰਨ ਹੁਣ ਤੱਕ 700 ਤੋਂ ਵੱਧ ਲੋਕ ਜਾਨ ਗੁਆ ਚੁੱਕੇ ਹਨ, ਜਦਕਿ 2500 ਤੋਂ ਵੱਧ ਲੋਕਾਂ ਦਾ ਹਾਲੇ ਵੀ ਕੁਝ ਅਤਾ-ਪਤਾ ਨਹੀਂ ਲੱਗ ਸਕਿਆ ਹੈ।

ਇਸੇ ਦੌਰਾਨ ਚੀਨ ਵੱਲੋਂ ਤਿੱਬਤ 'ਚ ਯਾਰਲੁੰਗ ਤਸੰਗਪੋ (ਬ੍ਰਹਮਪੁੱਤਰ) ਨਦੀ 'ਤੇ ਬਣਾਇਆ ਜਾ ਰਿਹਾ ਦੁਨੀਆ ਦਾ ਸਭ ਤੋਂ ਵੱਡਾ 'ਸੁਪਰ-ਡੈਮ' ਪੂਰੇ ਇਲਾਕੇ ਅਤੇ ਵਾਤਾਵਰਣ ਸਬੰਧੀ ਗੰਭੀਰ ਚਿੰਤਾਵਾਂ ਖੜ੍ਹੀਆਂ ਕਰ ਰਿਹਾ ਹੈ। ਇਹ ਪ੍ਰੋਜੈਕਟ ਭਾਰਤੀ ਸਰਹੱਦ ਤੋਂ ਮਹਿਜ਼ ਕੁਝ ਕਿਲੋਮੀਟਰ ਦੀ ਦੂਰੀ 'ਤੇ ਗ੍ਰੇਟ ਬੈਂਡ ਨੇੜੇ ਸਥਿਤ ਹੈ। ਇਹ ਨਾ ਸਿਰਫ਼ ਭਾਰਤ ਅਤੇ ਬੰਗਲਾਦੇਸ਼ ਵਰਗੇ ਹੇਠਲੇ ਦੇਸ਼ਾਂ ਲਈ ਖ਼ਤਰਾ ਬਣ ਰਿਹਾ ਹੈ, ਸਗੋਂ ਖੁਦ ਚੀਨ ਦੇ ਆਪਣੇ ਵਿਗਿਆਨੀਆਂ ਨੇ ਵੀ ਇਸ ਸਬੰਧੀ ਡਰਾਉਣੀਆਂ ਚਿਤਾਵਨੀਆਂ ਜਾਰੀ ਕੀਤੀਆਂ ਹਨ।

ਚੀਨੀ ਮੀਡੀਆ ਰਿਪੋਰਟਾਂ ਅਨੁਸਾਰ, ਡੈਮ ਦੇ ਨਿਰਮਾਣ ਵਾਲੀ ਥਾਂ ਦੀ ਜ਼ਮੀਨ ਦਾ ਸਟ੍ਰੱਕਚਰ ਕਾਫ਼ੀ ਅਸਥਿਰ ਹੈ। ਵਿਗਿਆਨੀਆਂ ਦਾ ਮੰਨਣਾ ਹੈ ਕਿ ਭੂਚਾਲ ਜਾਂ ਫਾਲਟ ਲਾਈਨ ਦੀ ਹਲਚਲ ਕਾਰਨ ਵੱਡੇ ਪੱਧਰ 'ਤੇ ਲੈਂਡਸਲਾਈਡ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ। ਚੀਨੀ ਭੂ-ਵਿਗਿਆਨੀਆਂ ਨੇ ਮਲਬੇ ਨੂੰ ਰੋਕਣ ਲਈ ਪਹਾੜੀ ਢਲਾਣਾਂ ਨੂੰ ਮਜ਼ਬੂਤ ਕਰਨ ਅਤੇ ਡੈਮ ਦੇ ਡਿਜ਼ਾਈਨ 'ਚ ਵੱਡੇ ਬਦਲਾਅ ਕਰਨ ਦੀ ਸਲਾਹ ਦਿੱਤੀ ਹੈ ਤਾਂ ਜੋ ਕਿਸੇ ਵੀ ਸੰਭਾਵੀ ਤਬਾਹੀ ਤੋਂ ਬਚਿਆ ਜਾ ਸਕੇ।

PunjabKesari

ਇਹ ਵੀ ਪੜ੍ਹੋ- ਤੁਸੀਂ ਵੀ ਵਰਤਦੇ ਹੋ ਇਸ ਕੰਪਨੀ ਦੇ ਮਸਾਲੇ ਤਾਂ ਹੋ ਜਾਓ ਸਾਵਧਾਨ ! FSSAI ਨੇ ਲਾ'ਤਾ ਬੈਨ

ਇਹ ਡੈਮ ਹਿਮਾਲੀਅਨ ਸੀਸਮਿਕ ਬੈਲਟ 'ਚ ਬਣਾਇਆ ਜਾ ਰਿਹਾ ਹੈ। ਵਿਗਿਆਨੀਆਂ ਅਨੁਸਾਰ, ਡੈਮ 'ਚ ਪਾਣੀ ਦੇ ਭਾਰੀ ਦਬਾਅ ਕਾਰਨ ਰਿਜ਼ਰਵਾਇਰ-ਟ੍ਰਿਗਰਡ ਸਿਸਮਿਸਿਟੀ ਯਾਨੀ ਕਿ ਬਣਾਉਟੀ ਭੂਚਾਲ ਆਉਣ ਦੀ ਸੰਭਾਵਨਾ ਵਧ ਜਾਂਦੀ ਹੈ। ਇਹ ਨਦੀ ਭਾਰਤ ਦੇ ਉੱਤਰ-ਪੂਰਬੀ ਸੂਬਿਆਂ ਅਤੇ ਬੰਗਲਾਦੇਸ਼ ਲਈ ਪੀਣ ਵਾਲੇ ਪਾਣੀ ਅਤੇ ਖੇਤੀਬਾੜੀ ਦਾ ਮੁੱਖ ਸਰੋਤ ਹੈ। ਇਸ ਡੈਮ ਦੇ ਬਣਨ ਨਾਲ ਪਾਣੀ ਦੇ ਪ੍ਰਵਾਹ ਅਤੇ ਉਪਜਾਊ ਮਿੱਟੀ ਦੀ ਆਮਦ ਘਟੇਗੀ। ਜੇਕਰ ਭੂਚਾਲ ਜਾਂ ਕਿਸੇ ਹੋਰ ਖ਼ਰਾਬੀ ਕਾਰਨ ਇਹ ਡੈਮ ਟੁੱਟਦਾ ਹੈ, ਤਾਂ ਭਾਰਤ ਦੇ ਅਸਾਮ, ਅਰੁਣਾਚਲ ਪ੍ਰਦੇਸ਼ ਅਤੇ ਬੰਗਲਾਦੇਸ਼ ਵਿੱਚ ਫਲੈਸ਼ ਫਲੱਡ ਆ ਜਾਣਗੇ, ਜਿਸ ਨਾਲ ਵੱਡੇ ਪੱਧਰ 'ਤੇ ਤਬਾਹੀ ਹੋ ਸਕਦੀ ਹੈ।

ਚੀਨ ਇਸ ਪ੍ਰੋਜੈਕਟ ਬਾਰੇ ਕੋਈ ਵੀ ਤਕਨੀਕੀ ਜਾਣਕਾਰੀ, ਵਾਤਾਵਰਣ ਜਾਂਚ ਜਾਂ ਹਾਈਡ੍ਰੋਲੋਜੀਕਲ ਡਾਟਾ ਭਾਰਤ ਜਾਂ ਬੰਗਲਾਦੇਸ਼ ਨਾਲ ਸਾਂਝਾ ਨਹੀਂ ਕਰ ਰਿਹਾ। ਅੰਤਰਰਾਸ਼ਟਰੀ ਨਿਯਮਾਂ ਦੇ ਬਾਵਜੂਦ, ਚੀਨ ਪਾਣੀ ਦੇ ਸਰੋਤਾਂ ਨੂੰ ਆਪਣੇ ਰਾਜਨੀਤਿਕ ਦਬਾਅ ਵਜੋਂ ਵਰਤਣ ਦੀ ਕੋਸ਼ਿਸ਼ ਕਰ ਰਿਹਾ ਹੈ।

ਮਾਹਿਰਾਂ ਦੀ ਮੰਗ ਹੈ ਕਿ ਚੀਨ ਨੂੰ ਤੁਰੰਤ ਅੰਤਰਰਾਸ਼ਟਰੀ ਭੂ-ਵਿਗਿਆਨੀਆਂ ਦੀ ਟੀਮ ਨੂੰ ਇਸ ਥਾਂ ਦੀ ਜਾਂਚ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਅਤੇ ਭਾਰਤ-ਬੰਗਲਾਦੇਸ਼ ਨਾਲ ਰੀਅਲ-ਟਾਈਮ ਡਾਟਾ ਸ਼ੇਅਰ ਕਰਨ ਦੇ ਸਮਝੌਤੇ 'ਤੇ ਦਸਤਖਤ ਕਰਨੇ ਚਾਹੀਦੇ ਹਨ, ਤਾਂ ਜੋ ਇਸ ਸੰਭਾਵੀ 'ਵਾਟਰ ਬੰਬ' ਅਤੇ ਇਸ ਤੋਂ ਹੋਣ ਵਾਲੀ ਤਬਾਹੀ ਤੋਂ ਬਚਿਆ ਜਾ ਸਕੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Indian Border
  • India China
  • Project
  • Super Dam

ਈਵੀ ਮਾਰਕੀਟ 'ਚ ਹੀਰੋ ਦਾ ਧਮਾਕਾ: ਏਥਰ 'ਚ ਆਪਣੀ ਹਿੱਸੇਦਾਰੀ ਵਧਾ ਕੇ 32 ਫ਼ੀਸਦੀ ਤੋਂ ਪਾਰ

NEXT STORY

Stories You May Like

  • rebels targeted
    ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ ਦਾਅਵਾ
  • hospital bed has become a major source of income for doctors
    ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
  • climate change has become a major threat to pakistan  s food security
    ਜਲਵਾਯੂ ਪਰਿਵਰਤਨ ਪਾਕਿਸਤਾਨ ਦੀ ਖੁਰਾਕ ਸੁਰੱਖਿਆ ਲਈ ਬਣਿਆ ਵੱਡਾ ਖ਼ਤਰਾ
  • wheat price surge
    ਮਹਿੰਗਾਈ ਦਾ ਵੱਡਾ ਝਟਕਾ ! ਵਧ ਗਈਆਂ ਕਣਕ ਦੀਆਂ ਕੀਮਤਾਂ, ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
  • india nepal border  cannabis seized  sashastra seema bal
    ਭਾਰਤ-ਨੇਪਾਲ ਸਰਹੱਦ 'ਤੇ 235 ਕਿਲੋਗ੍ਰਾਮ ਗਾਂਜਾ ਬਰਾਮਦ
  • power crisis
    ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
  • drought in maharashtra
    ਮਹਾਰਾਸ਼ਟਰ ’ਚ ਸੋਕਾ: ਅੰਗੂਰਾਂ ਦੀ 40 ਫ਼ੀਸਦੀ ਫ਼ਸਲ ’ਤੇ ਵੱਡਾ ਸੰਕਟ, ਪਾਣੀ ਦੀ ਘਾਟ ਕਾਰਨ ਵੇਲਾਂ ਸੁੱਕਣ ਦਾ ਖ਼ਤਰਾ
  • flash floods alert
    ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • narendra modi  india  bloomberg new economy forum  world
      ਦੂਜਿਆਂ ਦੀ ਕੀਮਤ 'ਤੇ ਨਹੀਂ, ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵਧਦਾ ਹੈ ਭਾਰਤ : PM...
    • one rupee  45 lakh  cyber fraud  police
      1 ਰੁਪਏ ਦੇ ਨੋਟ ਦੇ ਬਦਲੇ 45 ਲੱਖ ਰੁਪਏ..., ਲਾਲਚ 'ਚ ਆ ਕੇ ਗੁਆਏ 7.93 ਲੱਖ ਰੁਪਏ
    • tukaram mundhe maharashtra fda no transfer
      ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...
    • cjp  leader  detention  jantar mantar  tricolour
      CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...
    • nia  srinagar  pakistani terrorist  property attachment
      ਸ਼੍ਰੀਨਗਰ ’ਚ ਪਾਕਿਸਤਾਨੀ ਅੱਤਵਾਦੀਆਂ ਨੂੰ ਪਨਾਹ ਦੇਣ ਲਈ ਵਰਤੀ ਜਾਂਦੀ ਇਮਾਰਤ ਕੁਰਕ
    • jammu kashmir  landmine  lashkar  commander  security forces
      ਪੁੰਛ ’ਚ ਬਾਰੂਦੀ ਸੁਰੰਗ ਦੇ ਧਮਾਕੇ ’ਚ ਲਸ਼ਕਰ ਦੇ ਚੋਟੀ ਦੇ ਕਮਾਂਡਰ ਸਮੇਤ 4...
    • railway job recruitment apply candidate
      ਰੇਲਵੇ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
    • write   rum like   instead of   rum    old monk suffers
      'Rum' ਨਹੀਂ 'Rum-like' ਲਿਖੋ, FSSAI ਦੇ ਸਖ਼ਤ ਰੁਖ਼ ਕਾਰਨ Old Monk ਨੂੰ...
    • anti cancer drug  trade margin  30 percent  capped
      ਕੈਂਸਰ ਰੋਕੂ ਦਵਾਈਆਂ ’ਤੇ ਵਪਾਰ ਮਾਰਜਿਨ 30 ਫੀਸਦੀ ਤੱਕ ਰਹੇਗਾ ਸੀਮਤ
    • muscat  passenger  socks  85 76 lakh  gold  seizure
      ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ ਦਾ ਸੋਨਾ; ਦਿੱਲੀ ਏਅਰਪੋਰਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +