Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    3:34:55 PM

  • section 144 imposed

    ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ...

  • dhanaula police station video

    ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ...

  • wedding parole

    ਵਿਆਹ ਕਰਵਾਉਣ ਲਈ ਜੇਲ੍ਹ 'ਚੋਂ ਬਾਹਰ ਆਇਆ ਗੈਂਗਸਟਰ...

  • incident with aircraft

    ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' ! ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 'ਇਹ ਜਬਰ-ਜ਼ਨਾਹ ਦੀ ਕੋਸ਼ਿਸ਼ ਨਹੀਂ..!', ਅਦਾਲਤ ਦੇ ਫ਼ੈਸਲੇ 'ਤੇ ਸੁਪਰੀਮ ਕੋਰਟ ਨਾਰਾਜ਼

NATIONAL News Punjabi(ਦੇਸ਼)

'ਇਹ ਜਬਰ-ਜ਼ਨਾਹ ਦੀ ਕੋਸ਼ਿਸ਼ ਨਹੀਂ..!', ਅਦਾਲਤ ਦੇ ਫ਼ੈਸਲੇ 'ਤੇ ਸੁਪਰੀਮ ਕੋਰਟ ਨਾਰਾਜ਼

  • Edited By Harpreet Singh,
  • Updated: 24 Sep, 2026 11:40 AM
New Delhi
supreme court
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਜਬਰ-ਜ਼ਨਾਹ ਦੇ ਇਕ ਮਾਮਲੇ ਵਿਚ ਪਟਨਾ ਹਾਈ ਕੋਰਟ ਦੇ ਵਿਵਾਦਪੂਰਨ ਫੈਸਲੇ ਦਾ ਨੋਟਿਸ ਲੈਂਦਿਆਂ ਇਸ ਮਾਮਲੇ ਵਿਚ ਅਦਾਲਤ ਦੀ ਰਜਿਸਟਰੀ ਨੂੰ ਨੋਟਿਸ ਜਾਰੀ ਕੀਤਾ ਅਤੇ ਨਾਰਾਜ਼ਗੀ ਪ੍ਰਗਟਾਉਂਦਿਆਂ ਕਿਹਾ ਕਿ ਫੈਸਲੇ ਵਿਚ ਕੁਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ। ਪਟਨਾ ਹਾਈ ਕੋਰਟ ਨੇ 9 ਜੁਲਾਈ ਨੂੰ ਜਬਰ-ਜ਼ਨਾਹ ਦੇ ਇਕ ਮੁਲਜ਼ਮ ਨੂੰ ਬਰੀ ਕਰਦਿਆਂ ਕਿਹਾ ਸੀ ਕਿ ਕਿਸੇ ਔਰਤ ਦੀ ਸਲਵਾਰ ਲਾਹੁਣਾ ਅਤੇ ਉਸ ਦੀ ਛਾਤੀਆਂ ਘੁਟਣਾ ‘ਇਹ ਸਪੱਸ਼ਟ ਤੌਰ ’ਤੇ ਸਥਾਪਤ’ ਨਹੀਂ ਕਰਦਾ ਕਿ ਇਹ ਜਬਰ-ਜ਼ਨਾਹ ਦੀ ਕੋਸ਼ਿਸ਼ ਸੀ।

ਇਹ ਵੀ ਪੜ੍ਹੋ- ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

ਚੀਫ਼ ਜਸਟਿਸ ਸੂਰਿਆਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਨੋਟਿਸ ਲੈਂਦਿਆਂ ਕਿਹਾ ਕਿ ਫੈਸਲੇ ਵਿਚ ਕੁਝ ਇਤਰਾਜ਼ਯੋਗ ਟਿੱਪਣੀਆਂ ਹਨ। ਪਟਨਾ ਹਾਈ ਕੋਰਟ ਨੇ ਇਕ ਫੋਟੋਗ੍ਰਾਫੀ ਸਟੂਡੀਓ ਦੇ ਅੰਦਰ ਗਾਹਕ ਦਾ ਜਿਨਸੀ ਸ਼ੋਸ਼ਣ ਕਰਨ ਦੀ ਕੋਸ਼ਿਸ਼ ਦੇ ਮੁਲਜ਼ਮ ਵਿਅਕਤੀ ਦੀ ਦੋਸ਼ਸਿੱਧੀ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਇਸਤਗਾਸਾ ਧਿਰ ਦੋਸ਼ਾਂ ਨੂੰ ਸਾਬਤ ਕਰਨ ਵਿਚ ਅਸਫਲ ਰਿਹਾ।

ਅਦਾਲਤ ਨੇ ਕਿਹਾ ਸੀ ਕਿ ਜੇਕਰ ਇਸਤਗਾਸਾ ਧਿਰ ਦੇ ਮਾਮਲੇ ਨੂੰ ‘ਪੂਰੀ ਤਰ੍ਹਾਂ’ ਸਵੀਕਾਰ ਵੀ ਕਰ ਲਿਆ ਜਾਵੇ, ਤਾਂ ਵੀ ‘ਵੱਧ ਤੋਂ ਵੱਧ’ ਇੰਡੀਅਨ ਪੀਨਲ ਕੋਡ (ਆਈ.ਪੀ.ਸੀ.) ਦੀ ਧਾਰਾ 354 ਦੇ ਤਹਿਤ ਕਿਸੇ ਔਰਤ ਦੀ ਇੱਜ਼ਤ ਰੋਲਣ ਦੇ ਇਰਾਦੇ ਨਾਲ ਹਮਲਾ ਕਰਨ ਜਾਂ ਅਪਰਾਧਿਕ ਤਾਕਤ ਦੀ ਵਰਤੋਂ ਕਰਨ ਦਾ ਅਪਰਾਧ ਬਣਦਾ ਹੈ।

ਇਹ ਵੀ ਪੜ੍ਹੋ- 'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ ਸਕੂਲ ਦੀ ਤਸਵੀਰ ਲੈ ਕੇ ਪਹੁੰਚੇ ਰਾਸ਼ਟਰਪਤੀ ਪੇਜ਼ੇਸ਼ਕੀਅਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Supreme court
  • WOman
  • Court

ਮਾਮੂਲੀ ਟੱਕਰ ਮਗਰੋਂ ਕਰ'ਤਾ ਮੁੰਡੇ ਦਾ ਕਤਲ ! ਪੁਲਸ ਨੇ 7 ਘੰਟਿਆਂ ਦੇ ਅੰਦਰ ਤਿੰਨਾਂ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • under the guise of superstition
    ‘ਅੰਧਵਿਸ਼ਵਾਸਾਂ ਦੀ ਆੜ ’ਚ’ ਕਿਤੇ ਹਿੰਸਾ, ਕਿਤੇ ਜਬਰ-ਜ਼ਨਾਹ, ਕਿਤੇ ਕਤਲ!
  • judiciary criticism  supreme court
    ਨਿਆਂਪਾਲਿਕਾ ਆਲੋਚਨਾ ਦੇ ਖਿਲਾਫ ਨਹੀਂ, ਸਗੋਂ ਗਲਤ ਦਾਅਵਿਆਂ ਦੇ ਖਿਲਾਫ : ਸੁਪਰੀਮ ਕੋਰਟ
  • religious reasons  vande mataram supreme court
    ਧਾਰਮਿਕ ਕਾਰਨਾਂ ਕਰ ਕੇ ‘ਵੰਦੇ ਮਾਤਰਮ’ ਨਾ ਗਾਉਣ ’ਤੇ ਅਪਰਾਧਿਕ ਕਾਰਵਾਈ ਨਹੀਂ : ਸੁਪਰੀਮ ਕੋਰਟ
  • speculation on social media about the presence in glasgow
    ਕੈਨੇਡਾ ਤੋਂ ਵਾਪਸ ਲਿਆਂਦੇ ਜਬਰ-ਜ਼ਨਾਹ ਦੇ ਦੋਸ਼ੀ ਦੀ ਗਲਾਸਗੋ 'ਚ ਹੋਣ ਬਾਰੇ ਸੋਸ਼ਲ ਮੀਡੀਆ 'ਤੇ ਚਰਚਾ, ਪੁਸ਼ਟੀ ਅਜੇ ਬਾਕ
  • sc seeks clarification on labels on packaged food items
    ਸੁਪਰੀਮ ਕੋਰਟ ਨੇ ਖਾਣ-ਪੀਣ ਵਾਲੀਆਂ ਪੈਕਡ ਵਸਤਾਂ ’ਤੇ ਲੱਗੇ ਲੇਬਲਾਂ ਬਾਰੇ ਮੰਗਿਆ ਸਪੱਸ਼ਟੀਕਰਨ
  • hindi diwas  supreme court  verdicts  language
    ਹਿੰਦੀ ਦਿਵਸ ’ਤੇ SC ਦੀ ਅਹਿਮ ਪਹਿਲ, ‘ਜਨ ਸੂਚਨਾ ਸੇਵਾ’ ਰਾਹੀਂ ਹਿੰਦੀ ’ਚ ਮਿਲਣਗੇ ਕੋਰਟ ਦੇ ਫ਼ੈਸਲੇ
  • patiala municipal corporation elections  supreme court
    ਪਟਿਆਲਾ ਨਿਗਮ ਚੋਣਾਂ ਬਾਰੇ 28 ਨੂੰ ਆ ਸਕਦੈ ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ ’ਚੋਂ ਇਕ ਗ੍ਰਿਫ਼ਤਾਰ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gold biscuits seized in manipur one arrested
      ਮਣੀਪੁਰ 'ਚ ਸੋਨੇ ਦੀ ਤਸਕਰੀ 'ਤੇ ਵੱਡੀ ਕਾਰਵਾਈ! ਲੱਖਾਂ ਦੀ ਕੀਮਤ ਦੇ ਬਿਸਕੁਟ...
    • mumbai police  s strict arrangements on ganpati virjan
      ਗਣਪਤੀ ਵਿਸਰਜਨ 'ਤੇ ਮੁੰਬਈ ਪੁਲਸ ਦੇ ਸਖਤ ਪ੍ਰਬੰਧ, 24000 ਤੋਂ ਵਧ ਮੁਲਾਜ਼ਮ...
    • major accident in hyderabad
      ਹੈਦਰਾਬਾਦ 'ਚ ਵੱਡਾ ਹਾਦਸਾ : ਚਲਦੀ ਬਸ ਨੂੰ ਲੱਗੀ ਅਚਾਨਕ ਅੱਗ, 38 ਯਾਤਰੀ ਸਨ ਸਵਾਰ
    • india receives support from 4 european nations for a permanent seat in the unsc
      UNSC 'ਚ ਸਥਾਈ ਸੀਟ ਲਈ ਭਾਰਤ ਨੂੰ ਮਿਲਿਆ 4 ਯੂਰਪੀ ਦੇਸ਼ਾਂ ਦਾ ਸਮਰਥਨ
    • noida bus pm modi compensation
      ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ...
    • modi kamraj yojna
      ਆਫ਼ ਦਿ ਰਿਕਾਰਡ : ਮੋਦੀ ਦੀ ‘ਕਾਮਰਾਜ ਯੋਜਨਾ’ ਅੱਧ-ਵਿਚਾਲੇ ?
    • supreme court
      'ਇਹ ਜਬਰ-ਜ਼ਨਾਹ ਦੀ ਕੋਸ਼ਿਸ਼ ਨਹੀਂ..!', ਅਦਾਲਤ ਦੇ ਫ਼ੈਸਲੇ 'ਤੇ ਸੁਪਰੀਮ ਕੋਰਟ...
    • police arrest
      ਮਾਮੂਲੀ ਟੱਕਰ ਮਗਰੋਂ ਕਰ'ਤਾ ਮੁੰਡੇ ਦਾ ਕਤਲ ! ਪੁਲਸ ਨੇ 7 ਘੰਟਿਆਂ ਦੇ ਅੰਦਰ...
    • politics  power pm modi
      ਰਾਜਨੀਤੀ 'ਚ ਸਾਨੂੰ ਕਿੰਨੀ ਵੀ ਸ਼ਕਤੀ ਮਿਲ ਜਾਵੇ, ਸਾਡਾ ਮੂਲ ਮਾਰਗ ਸੇਵਾ ਹੀ...
    • truck car collision minister deepika pandey singh daughter
      ਟਰੱਕ-ਕਾਰ ਦੀ ਟੱਕਰ 'ਚ ਮੰਤਰੀ ਦੀਪਿਕਾ ਪਾਂਡੇ ਸਿੰਘ ਦੀ ਧੀ ਸਣੇ 4 ਲੋਕਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +