Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    5:45:39 PM

  • amritsar police alert before august 15

    15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ:...

  • 1 year ban on gutkha paan masala karnataka government

    ਗੁਟਖਾ-ਪਾਨ ਮਸਾਲਾ 'ਤੇ ਲੱਗ ਗਈ ਪਾਬੰਦੀ, ਕਰਨਾਟਕ...

  • indian mp made a video on ethanol

    ਤੇਲੰਗਾਨਾ ਦੇ ਸੰਸਦੀ ਮੈਂਬਰ ਰੈੱਡੀ ਨੇ Ethanol 'ਤੇ...

  • kewal singh dhillon strongly condemns attack on sukhbir badal

    ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵੱਡੀ ਖ਼ਬਰ: ਕਾਰਜਕਾਰੀ DGP ਲਾਉਣ 'ਤੇ ਸੁਪਰੀਮ ਕੋਰਟ ਹੋਈ ਸਖ਼ਤ

NATIONAL News Punjabi(ਦੇਸ਼)

ਵੱਡੀ ਖ਼ਬਰ: ਕਾਰਜਕਾਰੀ DGP ਲਾਉਣ 'ਤੇ ਸੁਪਰੀਮ ਕੋਰਟ ਹੋਈ ਸਖ਼ਤ

  • Edited By Rajwinder Kaur,
  • Updated: 05 Feb, 2026 03:16 PM
National
supreme court acting dgp
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ): ਦੇਸ਼ ਦੀ ਸਰਵਉੱਚ ਅਦਾਲਤ ਨੇ ਰਾਜ ਸਰਕਾਰਾਂ ਵੱਲੋਂ ਪੱਕੇ ਡੀ.ਜੀ.ਪੀ. (DGP) ਦੀ ਨਿਯੁਕਤੀ ਕਰਨ ਦੀ ਬਜਾਏ 'ਕਾਰਜਕਾਰੀ ਡੀ.ਜੀ.ਪੀ.' ਲਾਉਣ ਦੀ ਵਧਦੀ ਪ੍ਰਥਾ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਸੁਪਰੀਮ ਕੋਰਟ ਨੇ ਕਈ ਰਾਜਾਂ ਵੱਲੋਂ ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਦੀ ਨਿਯੁਕਤੀ ਲਈ ਪ੍ਰਸਤਾਵ ਜਮ੍ਹਾ ਕਰਨ ਵਿੱਚ ਹੋ ਰਹੀ ਬੇਲੋੜੀ ਦੇਰੀ ਦਾ ਨੋਟਿਸ ਲੈਂਦੇ ਹੋਏ ਵੀਰਵਾਰ ਨੂੰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਨੂੰ ਅਜਿਹੇ ਮਾਮਲਿਆਂ ਨੂੰ ਆਪਣੇ ਧਿਆਨ ਵਿੱਚ ਲਿਆਉਣ ਦਾ ਅਧਿਕਾਰ ਦਿੱਤਾ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਇਹ ਪ੍ਰਥਾ ਸੀਨੀਅਰ ਅਤੇ ਯੋਗ ਪੁਲਸ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਕ ਤੋਂ ਵਾਂਝਾ ਕਰਦੀ ਹੈ।  

ਇਹ ਵੀ ਪੜ੍ਹੋ : ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

ਜਾਣਕਾਰੀ ਮੁਤਾਬਕ ਅਦਾਲਤ ਨੇ ਇਸ ਮਾਮਲੇ ਵਿੱਚ ਯੂ.ਪੀ.ਐਸ.ਸੀ. (UPSC) ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਸੁਪਰੀਮ ਕੋਰਟ ਨੇ ਯੂਪੀਐਸਸੀ ਨੂੰ ਤੇਲੰਗਾਨਾ ਲਈ ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਦੀ ਨਿਯੁਕਤੀ ਲਈ ਮੀਟਿੰਗ ਬੁਲਾਉਣ ਅਤੇ ਸਿਫਾਰਸ਼ਾਂ ਕਰਨ ਲਈ ਚਾਰ ਹਫ਼ਤੇ ਦਿੱਤੇ ਹਨ। ਸੁਪਰੀਮ ਕੋਰਟ ਨੇ ਹੁਕਮ ਦਿੱਤੇ ਹਨ ਕਿ UPSC ਰਾਜਾਂ ਨੂੰ ਸਮੇਂ ਸਿਰ DGP ਦੀ ਚੋਣ ਲਈ ਨਾਮ ਭੇਜਣ ਵਾਸਤੇ ਲਿਖ ਸਕਦਾ ਹੈ। ਜੇਕਰ ਕੋਈ ਰਾਜ ਸਰਕਾਰ ਹੁਕਮਾਂ ਦੀ ਪਾਲਣਾ ਨਹੀਂ ਕਰਦੀ, ਤਾਂ UPSC ਸਿੱਧਾ ਸੁਪਰੀਮ ਕੋਰਟ ਤੱਕ ਪਹੁੰਚ ਕਰ ਸਕਦਾ ਹੈ। ਅਜਿਹੇ ਮਾਮਲਿਆਂ ਵਿੱਚ ਸਬੰਧਤ ਰਾਜ ਸਰਕਾਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ ਜਾਵੇ ਰੂਹ

ਦੱਸ ਦੇਈਏ ਕਿ ਤੇਲੰਗਾਨਾ ਦੇ ਆਖਰੀ ਪੂਰੇ ਸਮੇਂ ਦੇ ਡੀਜੀਪੀ 2017 ਵਿੱਚ ਸੇਵਾਮੁਕਤ ਹੋਏ ਸਨ। ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਨੇ ਪ੍ਰਕਾਸ਼ ਸਿੰਘ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਡੀਜੀਪੀਜ਼ ਦੀ ਨਿਯੁਕਤੀ ਲਈ ਪ੍ਰਸਤਾਵ ਜਮ੍ਹਾਂ ਕਰਾਉਣ ਵਿੱਚ ਕਈ ਰਾਜਾਂ ਵੱਲੋਂ ਕੀਤੀ ਜਾ ਰਹੀ ਬੇਲੋੜੀ ਦੇਰੀ ਬਾਰੇ ਯੂਪੀਐਸਸੀ ਦੀ ਚਿੰਤਾ ਦਾ ਪੂਰਾ ਸਮਰਥਨ ਕੀਤਾ। ਸੁਪਰੀਮ ਕੋਰਟ ਨੇ ਪ੍ਰਕਾਸ਼ ਸਿੰਘ ਮਾਮਲੇ ਵਿੱਚ ਪੁਲਸ ਸੁਧਾਰਾਂ ਸੰਬੰਧੀ ਦਿਸ਼ਾ-ਨਿਰਦੇਸ਼ ਨਿਰਧਾਰਤ ਕੀਤੇ ਸਨ, ਜਿਸ ਵਿੱਚ ਇਹ ਹੁਕਮ ਦਿੱਤਾ ਗਿਆ ਸੀ ਕਿ ਡੀਜੀਪੀ ਦੀ ਚੋਣ ਯੂਪੀਐਸਸੀ ਦੁਆਰਾ ਸੂਚੀਬੱਧ ਤਿੰਨ ਸਭ ਤੋਂ ਸੀਨੀਅਰ ਆਈਪੀਐਸ (ਭਾਰਤੀ ਪੁਲਸ ਸੇਵਾ) ਅਧਿਕਾਰੀਆਂ ਵਿੱਚੋਂ ਕੀਤੀ ਜਾਵੇ ਅਤੇ ਦੋ ਸਾਲ ਦਾ ਇੱਕ ਨਿਸ਼ਚਿਤ ਕਾਰਜਕਾਲ ਨਿਰਧਾਰਤ ਕੀਤਾ ਜਾਵੇ।

ਇਹ ਵੀ ਪੜ੍ਹੋ : ਮੁੜ ਮਹਿੰਗਾ ਹੋਇਆ ਸੋਨਾ-ਚਾਂਦੀ, ਕੀਮਤਾਂ ਨੇ ਮਾਰੀ ਵੱਡੀ ਛਲਾਂਗ

ਕੀ ਹਨ ਸੁਪਰੀਮ ਕੋਰਟ ਦੇ ਨਿਯਮ?
ਨਿਯਮਾਂ ਅਨੁਸਾਰ ਕਿਸੇ ਵੀ ਰਾਜ ਵਿੱਚ DGP ਦੀ ਨਿਯੁਕਤੀ ਲਈ ਰਾਜ ਸਰਕਾਰ ਨੂੰ ਸੀਨੀਅਰ ਅਧਿਕਾਰੀਆਂ ਦੀ ਸੂਚੀ UPSC ਨੂੰ ਭੇਜਣੀ ਹੁੰਦੀ ਹੈ। UPSC ਉਨ੍ਹਾਂ ਵਿੱਚੋਂ ਤਿੰਨ ਸਭ ਤੋਂ ਸੀਨੀਅਰ ਅਤੇ ਯੋਗ ਅਧਿਕਾਰੀਆਂ ਦਾ ਪੈਨਲ ਬਣਾ ਕੇ ਰਾਜ ਨੂੰ ਵਾਪਸ ਭੇਜਦਾ ਹੈ, ਜਿਸ ਵਿੱਚੋਂ ਰਾਜ ਸਰਕਾਰ ਨੂੰ ਇੱਕ ਨੂੰ DGP ਚੁਣਨਾ ਹੁੰਦਾ ਹੈ। ਰਾਜ ਸਰਕਾਰਾਂ ਜਾਣਬੁੱਝ ਕੇ ਨਾਮ ਭੇਜਣ ਵਿੱਚ ਦੇਰੀ ਕਰਦੀਆਂ ਹਨ ਤਾਂ ਜੋ ਆਪਣੀ ਪਸੰਦ ਦੇ ਅਧਿਕਾਰੀ ਨੂੰ ਕਾਰਜਕਾਰੀ DGP ਵਜੋਂ ਲੰਬੇ ਸਮੇਂ ਤੱਕ ਕੁਰਸੀ 'ਤੇ ਬਿਠਾਇਆ ਜਾ ਸਕੇ। ਇਹ ਕਾਨੂੰਨ ਦੀ ਉਲੰਘਣਾ ਹੈ।"

ਇਹ ਵੀ ਪੜ੍ਹੋ : ਗੈਸ ਸਿਲੰਡਰ, FASTag, ਸਿਗਰੇਟ ਸਣੇ ਕਈ ਚੀਜ਼ਾਂ 'ਚ ਅੱਜ ਤੋਂ ਹੋਵੇਗਾ ਬਦਲਾਅ, ਜੇਬ 'ਤੇ ਪਵੇਗਾ ਅਸਰ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Supreme Court
  • Acting DGP
  • Appointments
  • UPSC
  • Strict action
  • ਕਾਰਜਕਾਰੀ DGP
  • ਸੁਪਰੀਮ ਕੋਰਟ

ਕੇਰਲ 'ਚ ਵੱਡੀ ਨਿਵੇਸ਼ ਧੋਖਾਧੜੀ, ਈਡੀ ਵਲੋਂ 'ਨੇਦੁਮਪਰਮਬਿਲ ਕ੍ਰੈਡਿਟ ਸਿੰਡੀਕੇਟ' ਦੇ ਟਿਕਾਣਿਆਂ 'ਤੇ ਛਾਪੇਮਾਰੀ

NEXT STORY

Stories You May Like

  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
  • supreme court refuses to stay the release of the film   mahaprabhu jagannath
    ਸੁਪਰੀਮ ਕੋਰਟ ਨੇ ਫਿਲਮ ‘ਮਹਾਪ੍ਰਭੂ ਜਗਨਨਾਥ’ ’ਤੇ ਰੋਕ ਲਾਉਣ ਤੋਂ ਕੀਤਾ ਇਨਕਾਰ
  • birthright citizenship in us
    Birthright Citizenship 'ਤੇ ਸਖ਼ਤ ਹੋਏ ਟਰੰਪ ! ਨਵੇਂ ਕਾਰਜਕਾਰੀ ਆਦੇਸ਼ ਜਾਰੀ
  • supreme court strict
    ਡਰੱਗਜ਼ ਸਮੱਗਲਿੰਗ ਨਾਲ ਜੁੜੇ ਮਾਮਲਿਆਂ ’ਚ ਦੇਰੀ ’ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
  • police action  petitions  supreme court  hearing
    ਪੇਪਰ ਲੀਕ ਵਿਰੋਧ ਪ੍ਰਦਰਸ਼ਨ : ਸੋਮਵਾਰ ਨੂੰ ਹੋਵੇਗੀ ਪੁਲਸ ਕਾਰਵਾਈ ਸੰਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ
  • stray animals  supreme court  compensation
    ਆਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ’ਤੇ ਸੁਪਰੀਮ ਕੋਰਟ ਚਿੰਤਤ, ਮੁਆਵਜ਼ੇ ਲਈ ਜਾਰੀ ਕੀਤੇ ਹੁਕਮ
  • rivers  pollution cases supreme court
    ਨਦੀਆਂ ’ਚ ਪ੍ਰਦੂਸ਼ਣ ਮਾਮਲੇ 'ਤੇ ਰਾਜਸਥਾਨ 20-ਨੁਕਾਤੀ ਹੱਲ ਯੋਜਨਾ ਤਿਆਰ ਕਰੇ : ਸੁਪਰੀਮ ਕੋਰਟ
  • supreme court  neet exam  petitioner  central government
    NEET ਪ੍ਰੀਖਿਆ ਸੁਧਾਰ ਮਾਮਲੇ ’ਚ ਪਟੀਸ਼ਨਰ ਕੇਂਦਰ ਦੇ ਹਲਫ਼ਨਾਮੇ ’ਤੇ ਜਵਾਬ ਦਾਖਲ ਕਰਨ : ਸੁਪਰੀਮ ਕੋਰਟ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
Trending
Ek Nazar
amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • indian mp made a video on ethanol
      ਤੇਲੰਗਾਨਾ ਦੇ ਸੰਸਦੀ ਮੈਂਬਰ ਰੈੱਡੀ ਨੇ Ethanol 'ਤੇ ਬਣਾਇਆ ਧਮਾਕੇਦਾਰ Video,...
    • mumbai landslide death toll rises to 8 rescue operations called off
      ਮੁੰਬਈ ਭੂ-ਖਿਸਕਣ ਹਾਦਸਾ: ਮ੍ਰਿਤਕਾਂ ਦੀ ਗਿਣਤੀ ਵਧ ਕੇ 8 ਹੋਈ, ਬਚਾਅ ਕਾਰਜ ਕੀਤਾ...
    • rg kar hospital  female doctor  nirmal ghosh  arrested
      ਆਰਜੀ ਕਰ ਕਤਲ-ਰੇਪ ਮਾਮਲੇ 'ਚ ਸਾਬਕਾ ਤ੍ਰਿਣਮੂਲ ਵਿਧਾਇਕ ਨਿਰਮਲ ਘੋਸ਼ ਗ੍ਰਿਫ਼ਾਤਰ
    • devendra fadnavis sukhbir badal attack inquiry ordered
      CM ਫੜਨਵੀਸ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਜਾਂਚ ਦੇ ਦਿੱਤੇ ਆਦੇਸ਼
    • kiren rijiju  monsoon session  congress  bill discussion
      'ਸਿਰਫ਼ 1 ਬਿੱਲ 'ਤੇ ਹੋਈ ਬਹਿਸ', ਮਾਨਸੂਨ ਸੈਸ਼ਨ ਦੌਰਾਨ ਸਦਨ 'ਚ ਰੁਕਾਵਟ ਲਈ...
    • nanded sahib sukhbir singh badal akali dal
      ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
    • sukhbir singh badal attacker police custody maharashtra
      ਪੁਲਸ ਨੇ ਹਿਰਾਸਤ 'ਚ ਲਿਆ ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲਾ ਹਮਲਾਵਰ, ਪਹਿਲੀ...
    • bihar contractor shot dead by miscreants in vaishali
      ਬਿਹਾਰ: ਵੈਸ਼ਾਲੀ 'ਚ ਬਦਮਾਸ਼ਾਂ ਨੇ ਠੇਕੇਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਫੈਲੀ...
    • new delhi  red fort  terrorist attack  united nations  al qaeda
      ਲਾਲ ਕਿਲ੍ਹਾ ਧਮਾਕਾ ਮਾਮਲੇ 'ਚ 'ਅਲ ਕਾਇਦਾ' ਨੂੰ ਠਹਿਰਾਇਆ ਗਿਆ ਜ਼ਿੰਮੇਵਾਰ, 15...
    • r p  singh strongly condemns the attack on sukhbir badal
      BJP ਆਗੂ ਆਰ.ਪੀ. ਸਿੰਘ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +