Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    8:05:16 PM

  • kapurthala youth drowns river after saving the lives of two friends

    ਦੋਸਤੀ ਨੂੰ ਸਲਾਮ! ਦੋ ਦੋਸਤਾਂ ਦੀ ਜਾਨ ਬਚਾ ਕੇ ਖੁਦ...

  • farmers protest in punjab 17 districts

    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ!...

  • kewal singh dhillon thundered at bjp s dhuri rally

    ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ...

  • law and order situation in punjab is very bad naib saini

    ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੁਪਰੀਮ ਕੋਰਟ ਨੇ CBSE ਦੀ ਮੁਲਾਂਕਣ ਵਿਧੀ ਨੂੰ ਦਿੱਤੀ ਮਨਜ਼ੂਰੀ, 31 ਜੁਲਾਈ ਨੂੰ ਐਲਾਨੇ ਜਾਣਗੇ ਨਤੀਜੇ

NATIONAL News Punjabi(ਦੇਸ਼)

ਸੁਪਰੀਮ ਕੋਰਟ ਨੇ CBSE ਦੀ ਮੁਲਾਂਕਣ ਵਿਧੀ ਨੂੰ ਦਿੱਤੀ ਮਨਜ਼ੂਰੀ, 31 ਜੁਲਾਈ ਨੂੰ ਐਲਾਨੇ ਜਾਣਗੇ ਨਤੀਜੇ

  • Updated: 23 Jun, 2021 05:24 AM
National
supreme court approves cbse assessment method
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੀ.ਬੀ.ਐੱਸ.ਈ. ਤੇ ਆਈ.ਸੀ.ਐੱਸ.ਈ. 12ਵੀਂ ਦੀ ਪ੍ਰੀਖਿਆ ਰੱਦ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਪ੍ਰੀਖਿਆ ਪੈਟਰਨ ਦਾ ਮੁਲਾਂਕਣ ਕਰਨ ਲਈ ਬੋਰਡ ਵਲੋਂ ਲਾਈ ਗਈ ਮੁਲਾਂਕਣ ਵਿਧੀ ਨੂੰ ਅੱਗੇ ਵਧਾਉਣ ਦੀ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।

ਜਸਟਿਸ ਏ. ਐੱਮ. ਖਾਨਵਿਲਕਰ ਤੇ ਜਸਟਿਸ ਦਿਨੇਸ਼ ਮਾਹੇਸ਼ਵਰੀ ਦੀ ਬੈਂਚ ਨੇ ਮੰਗਲਵਾਰ ਨੂੰ ਕਿਹਾ ਕਿ ਦੋਵਾਂ ਹੀ ਕੇਂਦਰੀ ਬੋਰਡਾਂ ਦੇ 12ਵੀਂ ਦੇ ਮੁਲਾਂਕਣ ਮਾਪਦੰਡ ਵਿਚ ਸਮਾਨਤਾ ਹੋਣੀ ਚਾਹੀਦੀ ਹੈ। ਨਾਲ ਹੀ ਰਿਜ਼ਲਟ ਦਾ ਐਲਾਨ ਵੀ ਇਕੱਠਾ ਕਰਨਾ ਚਾਹੀਦਾ ਹੈ। ਬੋਰਡਾਂ ਨੇ ਦੱਸਿਆ ਕਿ 31 ਜੁਲਾਈ ਨੂੰ ਨਤੀਜੇ ਐਲਾਨੇ ਜਾਣਗੇ। ਜੇ ਹਾਲਾਤ ਆਮ ਹੋਏ ਤਾਂ ਪ੍ਰੀਖਿਆਵਾਂ 15 ਅਗਸਤ ਤੋਂ 15 ਸਤੰਬਰ ਦਰਮਿਆਨ ਕਰਵਾਈਆਂ ਜਾ ਸਕਦੀਆਂ ਹਨ। ਆਪਸ਼ਨਲ ਐਗਜ਼ਾਮ ਵਿਚ ਮਿਲੇ ਅੰਕਾਂ ਨੂੰ ਹੀ ਫਾਈਨਲ ਮੰਨਿਆ ਜਾਵੇਗਾ।

ਇਹ ਵੀ ਪੜ੍ਹੋ- 9 ਦੇਸ਼ਾਂ 'ਚ ਡੈਲਟਾ ਪਲੱਸ ਵੇਰੀਐਂਟ ਦਾ ਖੌਫ਼, ਭਾਰਤ 'ਚ 22 ਮਰੀਜ਼, ਸਿਹਤ ਮੰਤਰਾਲਾ ਦੀ ਤਿੰਨ ਸੂਬਿਆਂ ਨੂੰ ਚਿੱਠੀ

ਬੈਂਚ ਨੇ ਸੀ. ਬੀ. ਐੱਸ. ਈ. ਕੰਪਾਰਟਮੈਂਟ, ਪ੍ਰਾਈਵੇਟ ਐਗਜ਼ਾਮ ਰੱਦ ਕਰਨ ਦੀ ਮੰਗ ਕਰਨ ਵਾਲੀ 1152 ਵਿਦਿਆਰਥੀਆਂ ਦੀ ਪਟੀਸ਼ਨ ’ਤੇ ਵੀ ਸੁਣਵਾਈ ਕੀਤੀ। ਇਸ ’ਤੇ ਕੇਂਦਰ ਸਕਾਰ ਨੇ ਕਿਹਾ ਕਿ ਸੂਬਾ ਤੇ ਕੇਂਦਰੀ ਬੋਰਡ ਨੂੰ ਇਕ ਤਰ੍ਹਾਂ ਦੇ ਨਿਯਮਾਂ ਨਾਲ ਨਹੀਂ ਬੰਨ੍ਹਿਆ ਜਾ ਸਕਦਾ। ਹਰ ਬੋਰਡ ਦੇ ਆਪਣੇ ਨਿਯਮ-ਕਾਇਦੇ ਹਨ ਅਤੇ ਉਹ ਆਪਣੇ ਹਿਸਾਬ ਨਾਲ ਮੁਲਾਂਕਣ ਨੀਤੀ ਤੈਅ ਕਰਨ ਦਾ ਅਧਿਕਾਰ ਰੱਖਦੇ ਹਨ। ਇਸ ਦੇ ਨਾਲ ਹੀ ਕੋਰੋਨਾ ਮਹਾਮਾਰੀ ’ਚ ਵਿਦਿਆਰਥੀਆਂ ਨੂੰ ਸੁਰੱਖਿਅਤ ਰੱਖਣਾ ਜ਼ਿਆਦਾ ਜ਼ਰੂਰੀ ਹੈ। ਇਸ ਲਈ ਪ੍ਰੀਖਿਆਵਾਂ ਨਹੀਂ ਕਰਵਾਈਆਂ ਜਾ ਸਕਦੀਆਂ।

ਬੈਂਚ ਨੇ ਵਿਦਿਆਰਥੀਆਂ ਨੂੰ ਮੁਲਾਂਕਣ ਸਕੀਮ ਜਾਂ ਪ੍ਰੀਖਿਆ ਵਿਚ ਬੈਠਣ ਵਿਚੋਂ ਕਿਸੇ ਇਕ ਬਦਲ ਨੂੰ ਚੁਣਨ ਦੀ ਮੰਗ ਨੂੰ ਨਕਾਰ ਦਿੱਤਾ। ਇਸ ਦੇ ਨਾਲ ਹੀ 12ਵੀਂ ਦੇ ਫਿਜ਼ੀਕਲ ਐਗਜ਼ਾਮ ਜੁਲਾਈ ਵਿਚ ਹੀ ਆਯੋਜਿਤ ਕਰਵਾਉਣ ਤੋਂ ਵੀ ਕੋਰਟ ਨੇ ਇਨਕਾਰ ਕਰ ਦਿੱਤਾ। ਕੋਰਟ ਨੇ ਮੁਲਾਂਕਣ ਸਕੀਮ ਵਿਚ ਸਕੂਲਾਂ ਵਲੋਂ ਧਾਂਦਲੀ ਦੇ ਡਰ ਦੇ ਦੋਸ਼ ’ਤੇ ਵੀ ਕਿਸੇ ਤਰ੍ਹਾਂ ਦਾ ਹੁਕਮ ਦੇਣ ਤੋਂ ਮਨ੍ਹਾ ਕਰ ਦਿੱਤਾ। ਬੈਂਚ ਨੇ ਦੱਸਿਆ ਕਿ ਇਸ ਦੇ ਲਈ ਬਾਕਾਇਦਾ ਇਕ ਰਿਜ਼ਲਟ ਕਮੇਟੀ ਬਣਾਈ ਗਈ ਹੈ। ਕਮੇਟੀ ਵਿਚ ਸਕੂਲ ਤੋਂ ਇਲਾਵਾ ਬਾਹਰਲੇ ਮੈਂਬਰ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ- ਪਹਿਲੀ ਮਹਿਲਾ ਪੈਰਾ ਸ਼ੂਟਿੰਗ ਚੈਂਪੀਅਨ ਸੜਕ 'ਤੇ ਬਿਸਕਿਟ ਵੇਚਣ ਨੂੰ ਮਜ਼ਬੂਰ, ਜਾਣੋਂ ਕੀ ਹੈ ਕਹਾਣੀ? 

ਵਿਦਿਆਰਥੀਆਂ ਤੇ ਮਾਪਿਆਂ ਵਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਕਿਹਾ ਕਿ ਹੁਣ ਕੋਰੋਨਾ ਮਾਮਲੇ ਘੱਟ ਹੋ ਗਏ ਹਨ। ਇਸ ਲਈ ਫਿਜ਼ੀਕਲ ਐਗਜ਼ਾਮ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਦਲੀਲ ਦਿੱਤੀ ਕਿ ਇਕ ਸੀਨੀਅਰ ਮੈਥਸ ਟੀਚਰ ਵੀ ਮੁਲਾਂਕਣ ਦੇ ਤਿਆਰ ਫਾਰਮੂਲੇ ਨੂੰ ਨਹੀਂ ਸਮਝ ਸਕਦਾ ਤਾਂ ਵਿਦਿਆਰਥੀ ਕਿਵੇਂ ਸਮਝਣਗੇ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
 

  • Supreme Court
  • CBSE
  • assessment method
  • ਸੁਪਰੀਮ ਕੋਰਟ
  • ਸੀ.ਬੀ.ਐੱਸ.ਈ
  • ਮੁਲਾਂਕਣ ਵਿਧੀ

NICE ਨੂੰ ਬਦਨਾਮ ਕਰਨ ਦੇ ਦੋਸ਼ 'ਚ ਸਾਬਕਾ ਪ੍ਰਧਾਨ ਮੰਤਰੀ ਦੇਵੇਗੌੜਾ ਨੂੰ 2 ਕਰੋੜ ਦਾ ਜੁਰਮਾਨਾ

NEXT STORY

Stories You May Like

  • supreme court strict on cbse s 3 language rule
    CBSE ਦੇ 3-ਭਾਸ਼ਾ ਨਿਯਮ 'ਤੇ ਸੁਪਰੀਮ ਕੋਰਟ ਸਖ਼ਤ! ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
  • education minister takes big action on cbse officials
    ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ CBSE ਅਧਿਕਾਰੀਆਂ 'ਤੇ ਵੱਡਾ ਐਕਸ਼ਨ, ਲਾਪ੍ਰਵਾਹੀ ਨੂੰ ਲੈ ਕੇ ਦਿੱਤੀ ਸਖ਼ਤ ਚੇਤਾਵਨੀ
  • cbse  class 12  results  students  online
    CBSE ਨੇ 12ਵੀਂ ਦੇ ਨਤੀਜਿਆਂ 'ਚ ਹੋਈ ਗੜਬੜੀ ਕਬੂਲੀ, ਵਿਦਿਆਰਥੀ ਨੂੰ ਭੇਜੀ ਕਿਸੇ ਹੋਰ ਦੀ ਉੱਤਰ-ਪੁਸਤਿਕਾ
  • cbse toolkit
    ਡਿਜੀਟਲ ਮੁਲਾਂਕਣ ਪ੍ਰਣਾਲੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਸੀ. ਬੀ. ਐੱਸ. ਈ. ਨੇ ਅਪਣਾਇਆ ‘ਟੂਲਕਿੱਟ’ ਦਾ ਰਸਤਾ
  •   onmark   portal flaws rectified amid security concerns  cbse
    CBSE ਨੇ 'ਆਨਮਾਰਕ' ਪੋਰਟਲ ਦੀਆਂ ਸਮੱਸਿਆਵਾਂ ਕੀਤੀਆਂ ਹੱਲ ! ਪੋਸਟ ਕਰ ਦਿੱਤੀ ਜਾਣਕਾਰੀ
  • sukhbir badal inducts 31 councilors into akali dal
    ਸੁਖਬੀਰ ਬਾਦਲ ਨੇ 31 ਕੌਂਸਲਰਾਂ ਨੂੰ ਅਕਾਲੀ ਦਲ 'ਚ ਕੀਤਾ ਸ਼ਾਮਲ, ਜਾਣੋ ਕੀ ਕਿਹਾ
  • cbse chairman and secretary transferred
    OSM 'ਚ ਗੜਬੜੀ 'ਤੇ ਕੇਂਦਰ ਦੀ ਵੱਡੀ ਕਾਰਵਾਈ ! CBSE ਚੇਅਰਮੈਨ ਤੇ ਸਕੱਤਰ ਦਾ ਤਬਾਦਲਾ
  • cbse osm scam  congress questions centre  demands cbi probe
    CBSE OSM ਘੁਟਾਲਾ: ਕਾਂਗਰਸ ਦੇ ਕੇਂਦਰ ਨੂੰ ਤਿੱਖੇ ਸਵਾਲ, CBI ਜਾਂਚ ਦੀ ਕੀਤੀ ਮੰਗ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • column fell on girl
      ਝੂਲਾ ਝੂਲਦੀ ਕੁੜੀ 'ਤੇ ਆ ਡਿੱਗਾ ਖੰਭਾ, ਹੋਈ ਦਰਦਨਾਕ ਮੌਤ
    • india alliance will hold an important meeting in delhi tomorrow
      INDIA ਗਠਜੋੜ ਦੀ ਭਲਕੇ ਦਿੱਲੀ 'ਚ ਅਹਿਮ ਹੋਵੇਗੀ ਬੈਠਕ, 23 ਪਾਰਟੀਆਂ ਹੋਣਗੀਆਂ...
    • four killed collision on delhi mumbai expressway
      ਸੁੱਖਣਾ ਲਾਉਣ ਜਾ ਰਹੇ ਪਰਿਵਾਰ ਨਾਲ ਵਡੋਦਰਾ 'ਚ ਵਾਪਰਿਆ ਹਾਦਸਾ! ਵੈਨ ਦੇ ਉੱਡੇ...
    • bangladeshi family in india
      ਨਕਲੀ ਦਸਤਾਵੇਜ਼ ਬਣਾ ਕੇ ਕਈ ਸਾਲ ਭਾਰਤ 'ਚ ਰਹਿੰਦਾ ਰਿਹਾ ਬੰਗਲਾਦੇਸ਼ੀ ਪਰਿਵਾਰ !...
    • hindu youth attacked in hapur stabbed with knives after refusing to eat meat
      ਮਾਸ ਖਾਣ ਤੋਂ ਇਨਕਾਰ ਕਰਨ 'ਤੇ ਨੌਜਵਾਨ 'ਤੇ ਚਾਕੂਆਂ ਨਾਲ ਹਮਲਾ, ਹਾਲਤ ਗੰਭੀਰ
    • meta reveals what indians are watching the most in reels
      Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ
    • heavy rain alert 17 states imd
      ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...
    • daughter birth rs 50000 account transfer
      ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ
    • marriage broke down in just 5 hours
      ਸਿਰਫ਼ 5 ਘੰਟਿਆਂ 'ਚ ਹੀ ਟੁੱਟ ਗਿਆ ਵਿਆਹ ! ਲਾੜੀ ਨੇ ਖੜ੍ਹੇ ਪੈਰ ਮੰਗ ਲਿਆ ਤਲਾਕ,...
    • lata mangeshkar  asha bhosle  dharmendra  tribute
      ਦਿੱਲੀ 'ਚ ਆਯੋਜਿਤ ਸਮਾਗਮ 'ਚ ਲਤਾ ਮੰਗੇਸ਼ਕਰ, ਆਸ਼ਾ ਭੋਂਸਲੇ ਤੇ ਧਰਮਿੰਦਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +