Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    8:46:22 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰਾਜੋਆਣਾ ਦੀ ਪਟੀਸ਼ਨ 'ਤੇ ਸੁਣਵਾਈ 2 ਹਫ਼ਤਿਆਂ ਲਈ ਮੁਲਤਵੀ

NATIONAL News Punjabi(ਦੇਸ਼)

ਰਾਜੋਆਣਾ ਦੀ ਪਟੀਸ਼ਨ 'ਤੇ ਸੁਣਵਾਈ 2 ਹਫ਼ਤਿਆਂ ਲਈ ਮੁਲਤਵੀ

  • Edited By Disha,
  • Updated: 04 Nov, 2024 11:22 AM
New Delhi
supreme court balwant singh rajoana petition hearing adjournment
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਕੇਂਦਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਦਯਾ ਪਟੀਸ਼ਨ 'ਤੇ ਫ਼ੈਸਲਾ ਨਹੀਂ ਰਕਦਾ ਹੈ ਤਾਂ ਸੁਪਰੀਮ ਕੋਰਟ ਇਸ 'ਤੇ ਵਿਚਾਰ ਕਰੇਗੀ। ਚੰਡੀਗੜ੍ਹ 'ਚ ਸਿਵਲ ਸਕੱਤਰੇਤ ਦੇ ਪ੍ਰਵੇਸ਼ ਦੁਆਰ 'ਤੇ 31 ਅਗਸਤ 1995 ਨੂੰ ਧਮਾਕਾ ਕਰ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਜੁਲਾਈ 2007 'ਚ ਇਕ ਵਿਸ਼ੇਸ਼ ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਜੱਜ ਬੀ.ਆਰ. ਗਵਈ, ਜੱਜ ਪੀ.ਕੇ. ਮਿਸ਼ਰਾ ਅਤੇ ਜੱਜ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਨੇ ਪੰਜਾਬ ਪੁਲਸ ਦੇ ਸਾਬਕਾ ਕਾਂਸਟੇਬਲ ਦੀ ਦਯਾ ਪਟੀਸ਼ਨ 'ਤੇ ਫ਼ੈਸਲਾ 'ਚ ਜ਼ਿਆਦਾ ਦੇਰੀ ਕਾਰਨ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ 2 ਹਫ਼ਤਿਆਂ ਲਈ ਟਾਲ ਦਿੱਤੀ। ਕੇਂਦਰ ਵਲੋਂ ਪੇਸ਼ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਨੇ ਅਦਾਲਤ ਨੂੰ ਕਿਹਾ ਕਿ ਰਾਜੋਆਣਾ ਦੀ ਦਯਾ ਪਟੀਸ਼ਨ ਰਾਸ਼ਟਰਪਤੀ ਕੋਲ ਪੈਂਡਿੰਗ ਹੈ। ਅਦਾਲਤ ਨੇ ਇਸ 'ਤੇ ਕਿਹਾ,''ਇਸ 'ਤੇ ਕਿਸੇ ਵੀ ਤਰ੍ਹਾਂ ਨਾਲ ਫ਼ੈਸਲਾ ਕਰੋ, ਨਹੀਂ ਤਾਂ ਅਸੀਂ ਇਸ 'ਤੇ (ਰਾਜੋਆਣਾ ਦੀ ਪਟੀਸ਼ਨ 'ਤੇ) ਵਿਚਾਰ ਕਰਾਂਗੇ।''

ਇਹ ਵੀ ਪੜ੍ਹੋ : 65 ਹਜ਼ਾਰ ਲੋਕਾਂ ਦਾ ਆਧਾਰ ਕਾਰਡ ਹੋਵੇਗਾ ਰੱਦ! ਜਾਣੋ ਕਾਰਨ

ਰਾਜੋਆਣਾ ਵਲੋਂ ਪੇਸ਼ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਉਹ 29 ਸਾਲ ਤੋਂ ਲਗਾਤਾਰ  ਹਿਰਾਸਤ 'ਚ ਹੈ ਅਤੇ ਉਸ ਦੀ ਦਯਾ ਪਟੀਸ਼ਨ 'ਤੇ ਫ਼ੈਸਲਾ ਹਣ ਤੱਕ ਉਸ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ। ਰੋਹਤਗੀ ਨੇ ਕਿਹਾ,''ਉਸ ਦੀ (ਰਾਜੋਆਣਾ) ਦਯਾ ਪਟੀਸ਼ਨ ਪਿਛਲੇ 12 ਸਾਲਾ ਤੋਂ ਰਾਸ਼ਟਰਪਤੀ ਭਵਨ 'ਚ ਪੈਂਡਿੰਗ ਹੈ। ਕਿਰਪਾ ਉਸ ਨੂੰ 6 ਜਾਂ 3 ਮਹੀਨਿਆਂ ਲਈ ਰਿਹਾਅ ਕਰਵਾ ਦਿਓ। ਘੱਟੋ-ਘੱਟ ਉਸ ਨੂੰ ਦੇਖਣ ਦਿਓ ਕਿ ਬਾਹਰੀ ਦੁਨੀਆ ਕਿਵੇਂ ਦਿੱਸਦੀ ਹੈ।'' ਪੰਜਾਬ ਸਰਕਾਰ ਨੇ ਬੈਂਚ ਨੂੰ ਸੂਚਿਤ ਕੀਤਾ ਕਿ ਉਸ ਨੂੰ ਮਾਮਲੇ 'ਚ ਆਪਣਾ ਜਵਾਬੀ ਹਲਫਨਾਮਾ ਦਾਖ਼ਲ ਕਰਨ ਲਈ ਕੁਝ ਸਮਾਂ ਚਾਹੀਦਾ। ਮੇਹਤਾ ਨੇ ਇਹ ਵੀ ਕਿਹਾ ਕਿ ਰਾਜੋਆਣਾ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਕਤਲ ਦੇ ਮਾਮਲੇ 'ਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਸ ਨੂੰ ਇਸ ਮੁੱਦੇ 'ਤੇ ਨਿਰਦੇਸ਼ ਲੈਣ ਦੀ ਜ਼ਰੂਰਤ ਹੈ। ਬੈਂਚ ਨੇ ਰੋਹਤਗੀ ਨੂੰ ਕਿਹਾ,''ਅਸੀਂ ਉਨ੍ਹਾਂ ਨੂੰ ਜਵਾਬੀ ਹਲਫਨਾਮਾ ਦਾਖ਼ਲ ਕਰਨ ਲਈ 2 ਹਫ਼ਤਿਆਂ ਦਾ ਸਮਾਂ ਦੇਵਾਂਗਾ। ਸਾਨੂੰ ਉਨ੍ਹਾਂ ਦਾ ਜਵਾਬ ਦੇਖਣਾ ਹੋਵੇਗਾ।'' 

ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ 'ਤੇ ਕੇਂਦਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ।  ਦੱਸ ਦੇਈਏ ਕਿ ਬੇਅੰਤ ਸਿੰਘ ਅਤੇ 16 ਹੋਰ ਲੋਕ 31 ਅਗਸਤ, 1995 ਨੂੰ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਦੇ ਪ੍ਰਵੇਸ਼ ਦੁਆਰ 'ਤੇ ਇਕ ਧਮਾਕੇ 'ਚ ਮਾਰੇ ਗਏ ਸਨ। ਇਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 'ਚ ਰਾਜੋਆਣਾ ਨੂੰ ਬੇਅੰਤ ਸਿੰਘ ਕਤਲ ਕੇਸ 'ਚ ਮੌਤ ਦੀ ਸਜ਼ਾ ਸੁਣਾਈ ਸੀ। ਰਾਜੋਆਣਾ ਨੇ ਕਿਹਾ ਕਿ ਮਾਰਚ 2012 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਸੰਵਿਧਾਨ ਦੀ ਧਾਰਾ 72 ਤਹਿਤ ਉਸ ਵਲੋਂ ਰਹਿਮ ਦੀ ਅਪੀਲ ਦਾਇਰ ਕੀਤੀ ਸੀ। ਪਿਛਲੇ ਸਾਲ 3 ਮਈ ਨੂੰ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਸਮਰੱਥ ਅਧਿਕਾਰੀ ਉਸ ਦੀ ਰਹਿਮ ਦੀ ਅਪੀਲ 'ਤੇ ਵਿਚਾਰ ਕਰ ਸਕਦੇ ਹਨ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Supreme Court
  • Balwant Singh Rajoana
  • petition
  • hearing
  • adjournment
  • ਸੁਪਰੀਮ ਕੋਰਟ
  • ਬਲਵੰਤ ਸਿੰਘ ਰਾਜੋਆਣਾ
  • ਪਟੀਸ਼ਨ
  • ਸੁਣਵਾਈ
  • ਮੁਲਤਵੀ

ਵਿਦਿਆਰਥੀਆਂ ਦੀ ਮੌਜਾਂ : ਨਵੰਬਰ ਦੇ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ

NEXT STORY

Stories You May Like

  • 2 big networks busted in punjab
    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
  • agtf ludhiana police 2 accused
    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
  • supreme court  abhishek banerjee  foreign affairs  treatment
    ਸੁਪਰੀਮ ਕੋਰਟ ਨੇ ਅਭਿਸ਼ੇਕ ਬੈਨਰਜੀ ਨੂੰ 3 ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • 2 trains collide in croatia
    ਪਟੜੀ 'ਤੇ ਵਾਪਰਿਆ ਕਹਿਰ! ਕ੍ਰੋਏਸ਼ੀਆ 'ਚ ਭਿੜੀਆਂ 2 ਟ੍ਰੇਨਾਂ, ਯਾਤਰੀਆਂ 'ਚ ਮਚੀ ਹਾਹਾਕਾਰ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • lok sabha  tribunal reforms  four important bills
    ਲੋਕ ਸਭਾ 'ਚ ਟ੍ਰਿਬਿਊਨਲ ਸੁਧਾਰਾਂ ਸਣੇ ਚਾਰ ਮਹੱਤਵਪੂਰਨ ਬਿੱਲ ਪੇਸ਼, ਕਾਰਵਾਈ 2 ਵਜੇ ਤੱਕ ਮੁਲਤਵੀ
  • 2 mega plans launched
    ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! 2 ਧਾਕੜ ਪਲਾਨ ਹੋ ਗਏ ਲਾਂਚ, ਮਿਲੇਗੀ ਆਪਣੀ ਮਰਜ਼ੀ ਦੀ ਡਾਟਾ ਲਿਮਿਟ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • search operation launched in j k kathua
      ਸਰਹੱਦ 'ਤੇ ਫਿਰ ਸ਼ੱਕੀ ਹਲਚਲ! ਕਠੂਆ 'ਚ ਦੇਖਿਆ ਗਿਆ ਪਾਕਿਸਤਾਨੀ ਡਰੋਨ, ਸਰਚ...
    • defence minister rajnath singh  s big statement
      ''ਭਾਰਤ ਬਣ ਸਕਦੈ ਵਿਸ਼ਵ ਪੱਧਰੀ ਜਹਾਜ਼ ਨਿਰਮਾਣ ਦਾ ਹੱਬ'', ਰੱਖਿਆ ਮੰਤਰੀ...
    • crpf jawan dies four injured in road accident in bihar rohtas
      ਬਿਹਾਰ ਦੇ ਰੋਹਤਾਸ 'ਚ ਸੜਕ ਹਾਦਸੇ 'ਚ CRPF ਜਵਾਨ ਦੀ ਮੌਤ, 4 ਜ਼ਖਮੀ
    • oman incident
      ਓਮਾਨ 'ਚ ਵਾਪਰਿਆ ਭਿਆਨਕ ਹਾਦਸਾ ! ਭਾਰਤੀ ਨੌਜਵਾਨ ਦੀ ਗਈ ਜਾਨ, 9 ਹੋਰ ਗੰਭੀਰ...
    • fssai notice
      FSSAI ਦੀ ਵੱਡੀ ਕਾਰਵਾਈ ! ਪੈਪਸੀਕੋ, ਕੋਕਾ-ਕੋਲਾ ਤੇ ਨੈਸਲੇ ਸਣੇ 150 ਤੋਂ ਵੱਧ...
    • south africa attract indian tourists
      ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
    • cng auto registration ban
      CNG ਆਟੋ 'ਤੇ ਲੱਗੇਗਾ Ban ! 2028 ਤੋਂ ਨਹੀਂ ਹੋਵੇਗੀ ਰਜਿਸਟ੍ਰੇਸ਼ਨ, ਦਿੱਲੀ-NCR...
    • ration card holders free sarees dhotis cm vijay
      ਰਾਸ਼ਨ ਕਾਰਡ ਧਾਰਕਾਂ ਨੂੰ ਫ੍ਰੀ ਮਿਲਣਗੇ ਕੱਪੜੇ ! ਤਿਉਹਾਰੀ ਸੀਜ਼ਨ ਮੌਕੇ CM ਵਿਜੇ...
    • third vande bharat express to run on jammu srinagar route
      ਜੰਮੂ-ਸ੍ਰੀਨਗਰ ਰੂਟ 'ਤੇ ਚੱਲੇਗੀ ਤੀਜੀ ਵੰਦੇ ਭਾਰਤ ਐਕਸਪ੍ਰੈਸ; ਉਧਮਪੁਰ ਨੂੰ...
    • jantar mantar  reservation reforms  protests
      ਜੰਤਰ-ਮੰਤਰ 'ਤੇ ਰਾਖਵਾਂਕਰਨ ਸੁਧਾਰਾਂ ਵਿਰੁੱਧ ਪ੍ਰਦਰਸ਼ਨ ਦੀ ਕੋਈ ਇਜਾਜ਼ਤ ਨਹੀਂ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +