Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    10:16:01 AM

  • brother in law  brother in law  family dispute

    ਦੁਕਾਨ 'ਤੇ ਬੈਠੇ ਸਾਲੇ ਦਾ ਜੀਜੇ ਨੇ ਗੋਲੀਆਂ ਮਾਰ...

  • punjab promotions of these teachers suspended

    ਪੰਜਾਬ : ਇਨ੍ਹਾਂ ਅਧਿਆਪਕਾਂ ਦੀਆਂ ਤਰੱਕੀਆਂ 'ਤੇ...

  • air collision

    ਹਵਾ ਵਿਚਾਲੇ ਜਹਾਜ਼ ਤੇ ਹੈਲੀਕਾਪਟਰ ਦੀ ਭਿਆਨਕ ਟੱਕਰ...

  • gurudwara immigration arrest stay upheld us court

    ਧਾਰਮਿਕ ਅਸਥਾਵਾਂ ’ਚ ਇਮੀਗ੍ਰੇਸ਼ਨ ਗ੍ਰਿਫ਼ਤਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਜੇਕਰ ਬਿਹਾਰ ’ਚ ਵੋਟਰ ਸੂਚੀ ’ਚੋਂ ਵੱਡੇ ਪੱਧਰ ’ਤੇ ਨਾਂ ਹਟਾਏ, ਤਾਂ ਦਖਲ ਦੇਵਾਂਗੇ : ਸੁਪਰੀਮ ਕੋਰਟ

NATIONAL News Punjabi(ਦੇਸ਼)

ਜੇਕਰ ਬਿਹਾਰ ’ਚ ਵੋਟਰ ਸੂਚੀ ’ਚੋਂ ਵੱਡੇ ਪੱਧਰ ’ਤੇ ਨਾਂ ਹਟਾਏ, ਤਾਂ ਦਖਲ ਦੇਵਾਂਗੇ : ਸੁਪਰੀਮ ਕੋਰਟ

  • Edited By Disha,
  • Updated: 30 Jul, 2025 09:44 AM
New Delhi
supreme court bihar voter list election commission
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਚੋਣ ਕਮਿਸ਼ਨ ਇਕ ਸੰਵਿਧਾਨਕ ਅਥਾਰਿਟੀ ਹੈ ਅਤੇ ਇਸ ਨੂੰ ਕਾਨੂੰਨ ਅਨੁਸਾਰ ਕੰਮ ਕਰਨ ਵਾਲਾ ਮੰਨਿਆ ਜਾਂਦਾ ਹੈ ਪਰ ਜੇਕਰ ਬਿਹਾਰ ਵਿਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.) ’ਚ ਵੱਡੇ ਪੱਧਰ ’ਤੇ ਵੋਟਰਾਂ ਦੇ ਨਾਂ ਹਟਾਏ ਜਾਂਦੇ ਹਨ, ਤਾਂ ਅਦਾਲਤ ਦਖਲ ਦੇਵੇਗੀ।

ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜਾਇਮਾਲਿਆ ਬਾਗਚੀ ਦੀ ਬੈਂਚ ਨੇ ਬਿਹਾਰ ’ਚ ਚੋਣ ਕਮਿਸ਼ਨ ਦੀ ਐੱਸ. ਆਈ. ਆਰ. ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਵਿਚਾਰ ਕਰਨ ਲਈ ਸਮਾਂ-ਹੱਦ ਤੈਅ ਕਰਦੇ ਹੋਏ ਕਿਹਾ ਕਿ ਇਸ ਮੁੱਦੇ ’ਤੇ ਸੁਣਵਾਈ 12 ਅਤੇ 13 ਅਗਸਤ ਨੂੰ ਹੋਵੇਗੀ। ਪਟੀਸ਼ਨਰਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਇਕ ਵਾਰ ਫਿਰ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਵੱਲੋਂ ਇਕ ਅਗਸਤ ਨੂੰ ਪ੍ਰਕਾਸ਼ਿਤ ਕੀਤੀ ਜਾਣ ਵਾਲੀ ਖਰੜਾ ਸੂਚੀ ’ਚੋਂ ਲੋਕਾਂ ਨੂੰ ਬਾਹਰ ਰੱਖਿਆ ਜਾ ਰਿਹਾ ਹੈ, ਜਿਸ ਕਾਰਨ ਉਹ ਵੋਟ ਪਾਉਣ ਦਾ ਆਪਣਾ ਮਹੱਤਵਪੂਰਨ ਅਧਿਕਾਰ ਗੁਆ ਦੇਣਗੇ।

ਭੂਸ਼ਣ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਐੱਸ. ਆਈ. ਆਰ. ਪ੍ਰਕਿਰਿਆ ਦੌਰਾਨ 65 ਲੱਖ ਵਿਅਕਤੀਆਂ ਨੇ ਗਿਣਤੀ ਫਾਰਮ ਜਮ੍ਹਾ ਨਹੀਂ ਕਰਵਾਏ ਹਨ, ਕਿਉਂਕਿ ਉਹ ਜਾਂ ਤਾਂ ਮਰ ਚੁੱਕੇ ਹਨ ਜਾਂ ਸਥਾਈ ਤੌਰ ’ਤੇ ਕਿਤੇ ਹੋਰ ਚਲੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੂੰ ਵੋਟਰ ਸੂਚੀ ਵਿਚ ਨਾਂ ਸ਼ਾਮਲ ਕਰਨ ਲਈ ਦੁਬਾਰਾ ਅਰਜ਼ੀ ਦੇਣੀ ਹੋਵੇਗੀ। ਇਸ ’ਤੇ ਜਸਟਿਸ ਸੂਰਿਆਕਾਂਤ ਨੇ ਕਿਹਾ, ‘‘ਭਾਰਤ ਦਾ ਚੋਣ ਕਮਿਸ਼ਨ ਇਕ ਸੰਵਿਧਾਨਕ ਅਥਾਰਿਟੀ ਹੈ ਅਤੇ ਇਸ ਨੂੰ ਕਾਨੂੰਨ ਅਨੁਸਾਰ ਕੰਮ ਕਰਨ ਵਾਲਾ ਮੰਨਿਆ ਜਾਂਦਾ ਹੈ। ਜੇਕਰ ਕੋਈ ਗੜਬੜੀ ਹੁੰਦੀ, ਤਾਂ ਤੁਸੀਂ ਅਦਾਲਤ ਦਾ ਧਿਆਨ ਉਸ ਪਾਸੇ ਵੱਲ ਦਿਵਾਓ, ਅਸੀਂ ਤੁਹਾਡੀ ਗੱਲ ਸੁਣਾਂਗੇ।’’

ਜਸਟਿਸ ਬਾਗਚੀ ਨੇ ਭੂਸ਼ਣ ਨੂੰ ਕਿਹਾ, ‘‘ਤੁਹਾਨੂੰ ਖਦਸ਼ਾ ਹੈ ਕਿ ਲਗਭਗ 65 ਲੱਖ ਵੋਟਰ ਮੁੱਢਲੀ ਸੂਚੀ ’ਚ ਸ਼ਾਮਲ ਨਹੀਂ ਹੋਣਗੇ। ਹੁਣ ਚੋਣ ਕਮਿਸ਼ਨ ਵੋਟਰ ਸੂਚੀ ’ਚ ਸੁਧਾਰ ਦੀ ਪ੍ਰਕਿਰਿਆ ਕਰ ਰਿਹਾ ਹੈ। ਅਸੀਂ ਇਕ ਨਿਆਂਇਕ ਅਥਾਰਿਟੀ ਵਜੋਂ ਇਸ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਹਾਂ। ਜੇਕਰ ਵੱਡੇ ਪੱਧਰ ’ਤੇ ਨਾਂ ਹਟਾਏ ਜਾਂਦੇ ਹਨ, ਤਾਂ ਅਸੀਂ ਤੁਰੰਤ ਦਖਲ ਦੇਵਾਂਗੇ। ਤੁਸੀਂ ਅਜਿਹੇ 15 ਵਿਅਕਤੀ ਲੈ ਕੇ ਆਓ, ਜਿਨ੍ਹਾਂ ਨੂੰ ਮ੍ਰਿਤਕ ਦੱਸਿਆ ਗਿਆ ਹੈ ਪਰ ਉਹ ਜ਼ਿੰਦਾ ਹਨ।’’

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Supreme Court
  • Bihar
  • Voter List
  • Election Commission
  • ਸੁਪਰੀਮ ਕੋਰਟ
  • ਬਿਹਾਰ
  • ਵੋਟਰ ਸੂਚੀ
  • ਚੋਣ ਕਮਿਸ਼ਨ

ਵੱਡੀ ਖ਼ਬਰ: ਜੰਮੂ-ਕਸ਼ਮੀਰ ਦੇ ਪੁੰਛ 'ਚ ਐਨਕਾਊਂਟਰ, ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

NEXT STORY

Stories You May Like

  • supreme court  neet exam  petitioner  central government
    NEET ਪ੍ਰੀਖਿਆ ਸੁਧਾਰ ਮਾਮਲੇ ’ਚ ਪਟੀਸ਼ਨਰ ਕੇਂਦਰ ਦੇ ਹਲਫ਼ਨਾਮੇ ’ਤੇ ਜਵਾਬ ਦਾਖਲ ਕਰਨ : ਸੁਪਰੀਮ ਕੋਰਟ
  • supreme court judges
    ਭਾਰਤ 'ਚ ਵਧੇਗੀ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ ! ਸੰਸਦ 'ਚ ਸੁਪਰੀਮ ਕੋਰਟ ਸੋਧ ਬਿੱਲ ਪਾਸ
  • supreme court  hearing  shiv sena
    ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ਸ਼ਿਵ ਸੈਨਾ ਦੇ ਦੋਵਾਂ ਧੜਿਆਂ ’ਚ ‘ਜ਼ੁਬਾਨੀ ਜੰਗ’ ਤੇਜ਼
  • retirement of judges  supreme court
    ‘ਵਿੱਤੀ ਬੋਝ ਦੇ ਨਾਂ ’ਤੇ ਜੱਜਾਂ ਦੀ ਰਿਟਾਇਰਮੈਂਟ ਉਮਰ ਵਧਾਉਣ ਦਾ ਵਿਰੋਧ ਨਹੀਂ ਕਰ ਸਕਦੇ’: ਸੁਪਰੀਮ ਕੋਰਟ
  • cjp protest supreme court
    ’ਭਟਕੇ ਨੌਜਵਾਨਾਂ ਨੂੰ ਸਮਝਾਓ, ਤਾਕਤ ਦੀ ਵਰਤੋਂ ਨਾ ਕਰਨ ਸੁਰੱਖਿਆ ਏਜੰਸੀਆਂ’, CJP ਮਾਰਚ 'ਤੇ ਬੋਲੀ ਸੁਪਰੀਮ ਕੋਰਟ
  • supreme court  yashwant verma  petition  hearing
    ਸਾਬਕਾ ਜੱਜ ਯਸ਼ਵੰਤ ਵਰਮਾ ਖ਼ਿਲਾਫ਼ FIR ਅਤੇ ਜਾਂਚ ਸੰਬੰਧੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
  • supreme court  abhishek banerjee  foreign affairs  treatment
    ਸੁਪਰੀਮ ਕੋਰਟ ਨੇ ਅਭਿਸ਼ੇਕ ਬੈਨਰਜੀ ਨੂੰ 3 ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
  • bhupesh baghel  supreme court  no relief
    ਪਾਟਨ ਵਿਧਾਨ ਸਭਾ ਸੀਟ ਚੋਣ ਮਾਮਲਾ : ਭੂਪੇਸ਼ ਬਘੇਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 13041 crores  rail road projects  modi cabinet
      '13041 ਕਰੋੜ ਦੇ ਰੇਲ-ਰੋਡ ਪ੍ਰਾਜੈਕਟ ਪ੍ਰਵਾਨ, ਹਾਵੜਾ-ਚੇਨਈ ਰੂਟ ’ਤੇ ਵਧਣਗੀਆਂ...
    • important meeting of congress working committee concluded
      ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ, ਵੱਡੇ ਮੁੱਦਿਆਂ 'ਤੇ ਹੋਈ ਚਰਚਾ
    • schools and colleges will not open for 3 days in manipur
      ਮਣੀਪੁਰ 'ਚ 3 ਦਿਨ ਨਹੀਂ ਖੁੱਲ੍ਹਣਗੇ ਸਕੂਲ-ਕਾਲਜ, ਤਣਾਅ ਦਰਮਿਆਨ ਸਰਕਾਰ ਨੇ ਜਾਰੀ...
    • no insurance  no petrol
      ਪਾਇਲਟ ਪ੍ਰਾਜੈਕਟ: ਬੀਮਾ ਨਹੀਂ ਤਾਂ ਪੈਟਰੋਲ ਨਹੀਂ, ਸੁਪਰੀਮ ਕੋਰਟ ਵੱਲੋਂ ਕੇਂਦਰ...
    • pradeep rai becomes president of supreme court bar association
      ਪ੍ਰਦੀਪ ਰਾਏ ਬਣੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਸੀਜੇਆਈ ਨੇ ਦਿੱਤੀ...
    • supreme court directs in neet case
      ਨੀਟ ਮਾਮਲੇ ’ਚ ਸੁਪਰੀਮ ਕੋਰਟ ਦਾ ਨਿਰਦੇਸ਼, ਪੇਪਰ ਲੀਕ ਰੋਕਣ ਲਈ ਬਣਾਓ UPSC ਵਰਗਾ...
    • satinder jain sent to jail
      ਦਿੱਲੀ ਜਲ ਬੋਰਡ ਘੁਟਾਲਾ: ਸਤਿੰਦਰ ਜੈਨ ਨੂੰ ਵੱਡਾ ਝਟਕਾ, ਕੋਰਟ ਨੇ 14 ਦਿਨਾਂ ਦੀ...
    • scottish mp gets indian colour
      ਸਕਾਟਲੈਂਡ ਦੇ MP 'ਤੇ ਚੜ੍ਹਿਆ ਭਾਰਤੀ ਰੰਗ, ਕੇਰਲ ਦੇ ਗੁਰੂਵਾਯੂਰ ਮੰਦਰ 'ਚ ਦੇਸੀ...
    • no videos in up government schools
      YouTuber ਸਾਵਧਾਨ! ਯੂਪੀ ਦੇ ਸਰਕਾਰੀ ਸਕੂਲਾਂ 'ਚ ਬਿਨਾਂ ਇਜਾਜ਼ਤ ਵੀਡੀਓ ਬਣਾਈ...
    • mobile recharges will be expensive again
      ਮੋਬਾਈਲ ਰੀਚਾਰਜ ਫਿਰ ਹੋਣਗੇ ਮਹਿੰਗੇ! ਇਹ ਦੋ ਕੰਪਨੀਆਂ ਗਾਹਕਾਂ ਨੂੰ ਦੇ ਸਕਦੀਆਂ ਹਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +