Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:05:56 AM

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸੁਪਰੀਮ ਕੋਰਟ ਨੇ ਸਰੋਗੇਸੀ ਸਬੰਧੀ ਨਿਯਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਕੀਤੀ ਖਾਰਜ

NATIONAL News Punjabi(ਦੇਸ਼)

ਸੁਪਰੀਮ ਕੋਰਟ ਨੇ ਸਰੋਗੇਸੀ ਸਬੰਧੀ ਨਿਯਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਕੀਤੀ ਖਾਰਜ

  • Edited By Tanu,
  • Updated: 30 May, 2023 04:51 PM
New Delhi
supreme court dismisses petition challenging surrogacy rule
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੰਗਲਵਾਰ ਯਾਨੀ ਕਿ ਅੱਜ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਸਰੋਗੇਸੀ (ਕਿਰਾਏ ਦੀ ਕੁੱਖ) ਜ਼ਰੀਏ ਔਲਾਦ ਪ੍ਰਾਪਤੀ ਦੀ ਇੱਛਾ ਰੱਖਣ ਵਾਲੇ ਜੋੜਿਆਂ ਨੂੰ ਡੋਨਰ ਗੇਮੇਟਸ 'ਤੇ ਪਾਬੰਦੀ ਲਾਉਣ ਵਾਲੇ ਕੇਂਦਰੀ ਸਿਹਤ ਮੰਤਰਾਲੇ ਦੇ ਨਿਯਮ ਨੂੰ ਚੁਣੌਤੀ ਦਿੱਤੀ ਸੀ। ਗੇਮੇਟਸ ਪ੍ਰਜਨਨ ਸੈੱਲ ਹਨ। ਜੀਵਾਣੂਆਂ ਵਿਚ ਨਰ ਗੇਮੇਟਸ ਸ਼ਕਰਾਣੂ ਹੁੰਦੇ ਹਨ ਅਤੇ ਮਾਦਾ ਗੇਮੇਟਸ ਅੰਡਕੋਸ਼ ਜਾਂ ਅੰਡੇ ਦੇ ਸੈੱਲ ਹੁੰਦੇ ਹਨ।

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਨੇ 14 ਮਾਰਚ 2023 ਨੂੰ ਜਨਰਲ ਸਟੈਚੂਟਰੀ ਰੂਲ (ਜੀ. ਐੱਸ. ਆਰ.) 179 (ਈ) ਜਾਰੀ ਕੀਤਾ ਸੀ, ਜਿਸ ਵਿਚ ਕਿਹਾ ਗਿਆ ਸੀ- (1) ਸਰੋਗੇਸੀ ਦੀ ਪ੍ਰਕਿਰਿਆ 'ਚੋਂ ਲੰਘ ਰਹੇ ਜੋੜੇ ਕੋਲ ਇੱਛੁਕ ਜੋੜੇ ਦੇ ਦੋਵੇਂ ਗੇਮੇਟ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਡੋਨਰ ਗੇਮੇਟਸ ਦੀ ਮਨਜ਼ੂਰੀ ਨਹੀਂ ਹੋਵੇਗੀ। (2) ਸਰੋਗੇਸੀ ਦੀ ਚੋਣ ਕਰਨ ਵਾਲੀ ਇਕੱਲੀ ਔਰਤ (ਵਿਧਵਾ ਜਾਂ ਤਲਾਕਸ਼ੁਦਾ) ਨੂੰ ਆਪਣੇ ਅੰਡੇ ਅਤੇ ਦਾਨੀ ਦੇ ਸ਼ੁਕਰਾਣੂ ਦੀ ਵਰਤੋਂ ਕਰਨੀ ਪਵੇਗੀ।

ਸਹਾਇਕ ਪ੍ਰਜਨਨ ਤਕਨਾਲੋਜੀ (ਰੈਗੂਲੇਸ਼ਨ) ਐਕਟ 2021 ਦੀ ਧਾਰਾ 2(h) 'ਗੇਮੇਟ ਡੋਨਰ' ਨੂੰ ਇਕ ਅਜਿਹੇ ਵਿਅਕਤੀ ਵਜੋਂ ਪਰਿਭਾਸ਼ਿਤ ਕਰਦੀ ਹੈ, ਜੋ ਬੱਚੇ ਪੈਦਾ ਕਰਨ ਲਈ ਬਾਂਝ ਜੋੜੇ ਜਾਂ ਔਰਤ ਨੂੰ ਸ਼ੁਕਰਾਣੂ ਜਾਂ ਅੰਡਕੋਸ਼ ਸੈੱਲ ਪ੍ਰਦਾਨ ਕਰਦਾ ਹੈ। ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਛੁੱਟੀ ਵਾਲੇ ਬੈਂਚ ਨੇ ਕਿਹਾ ਕਿ ਨੋਟੀਫਿਕੇਸ਼ਨ ਨੂੰ ਪਹਿਲਾਂ ਹੀ ਚੁਣੌਤੀ ਦਿੱਤੀ ਜਾ ਚੁੱਕੀ ਹੈ।

ਬੈਂਚ ਨੇ ਕਿਹਾ ਕਿ ਸਾਨੂੰ ਇਸ ਪਟੀਸ਼ਨ 'ਤੇ ਸੁਣਵਾਈ ਕਿਉਂ ਕਰਨੀ ਚਾਹੀਦੀ ਹੈ? ਕੀ ਤੁਸੀਂ ਇਹ ਪਟੀਸ਼ਨ ਸਿਰਫ਼ ਪਬਲੀਸਿਟੀ ਹਾਸਲ ਕਰਨ ਲਈ ਦਾਇਰ ਕਰ ਰਹੇ ਹੋ? ਬੈਂਚ ਦੀ ਝਿਜਕ ਨੂੰ ਦੇਖਦਿਆਂ ਪਟੀਸ਼ਨਕਰਤਾ ਦੇ ਵਕੀਲ ਨੇ ਪਟੀਸ਼ਨ ਵਾਪਸ ਲੈ ਲਈ ਅਤੇ ਇਸ ਤਰ੍ਹਾਂ ਮਾਮਲਾ ਨਿਪਟਾਇਆ ਗਿਆ। ਨਲਿਨ ਤ੍ਰਿਪਾਠੀ ਵਲੋਂ ਦਾਇਰ ਪਟੀਸ਼ਨ 'ਚ ਇਸ ਆਧਾਰ 'ਤੇ ਨਿਯਮਾਂ ਨੂੰ ਚੁਣੌਤੀ ਦਿੱਤੀ ਗਈ ਸੀ ਕਿ ਇਹ ਸਰੋਗੇਸੀ (ਰੈਗੂਲੇਸ਼ਨ) ਐਕਟ 2021 ਦੇ ਉਪਬੰਧਾਂ ਦੇ ਵਿਰੁੱਧ ਹੈ, ਜੋ ਬੇ-ਔਲਾਦ ਜੋੜੇ ਨੂੰ ਮਾਂ ਬਣਨ ਦਾ ਅਧਿਕਾਰ ਦਿੰਦਾ ਹੈ।
 

  • Supreme Court
  • surrogacy rule
  • petition
  • dismiss
  • ਸੁਪਰੀਮ ਕੋਰਟ
  • ਸਰੋਗੇਸੀ ਨਿਯਮ
  • ਪਟੀਸ਼ਨ
  • ਖਾਰਜ

ਮਾਨਸਿਕ ਤੌਰ 'ਤੇ ਬੀਮਾਰ ਔਰਤ ਨੇ ਪਤੀ ਦਾ ਘਰ 'ਚ ਹੀ ਕੀਤਾ ਅੰਤਿਮ ਸੰਸਕਾਰ

NEXT STORY

Stories You May Like

  • supreme court  election commission  petition  hearing
    ਚੋਣ ਕਮਿਸ਼ਨ ਦੇ ਫੈਸਲਿਆਂ 'ਤੇ ਸਵਾਲ ਚੁੱਕਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
  • supreme court  tarun tejpal  petition  goa police  notice
    ਸੁਪਰੀਮ ਕੋਰਟ ਨੇ ਤੇਜਪਾਲ ਦੀ ਪਟੀਸ਼ਨ 'ਤੇ ਗੋਆ ਪੁਲਸ ਨੂੰ ਜਾਰੀ ਕੀਤਾ ਨੋਟਿਸ
  • supreme court  cauvery water sharing  petition  hearing
    ਕਾਵੇਰੀ ਜਲ ਵੰਡ ਨਾਲ ਜੁੜੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
  • patiala municipal corporation elections  supreme court
    ਪਟਿਆਲਾ ਨਿਗਮ ਚੋਣਾਂ ਬਾਰੇ 28 ਨੂੰ ਆ ਸਕਦੈ ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ
  • kishore kumar  national award  petition  patna high court
    ਕਿਸ਼ੋਰ ਕੁਮਾਰ ਦੀ ਜੀਵਨੀ ਨੂੰ ਰਾਸ਼ਟਰੀ ਪੁਰਸਕਾਰ ਦੇਣ ਨੂੰ Challenge ! ਪਟੀਸ਼ਨ 'ਤੇ ਕੇਂਦਰ ਤੋਂ ਜਵਾਬ ਤਲਬ
  • petitions  bench  supreme court  judge
    'ਪਟੀਸ਼ਨਾਂ ਨੂੰ ਵੱਡੀ ਬੈਂਚ ਨੂੰ ਸੌਂਪਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਜੱਜ ਇਕਮਤ ਨਹੀਂ'
  • supreme court rajpal yadav private company 2 crore
    'ਡਰਾਮਾ ਕਰਨ 'ਚ ਮਾਹਿਰ, ਪਰ ਫ਼ਿਰ ਵੀ..!', ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਨੇ ਦਿੱਤਾ 'ਆਖ਼ਰੀ ਮੌਕਾ'
  • gujarat  high court  narendra modi  degree  arvind kejriwal
    ਗੁਜਰਾਤ ਹਾਈ ਕੋਰਟ ਨੇ PM ਮੋਦੀ ਦੀ ਡਿਗਰੀ ਨਾਲ ਜੁੜੇ ਮਾਮਲੇ 'ਚ ਕੇਜਰੀਵਾਲ ਦੀ ਅਪੀਲ ਕੀਤੀ ਖਾਰਜ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • antilia threat case  bhc stays sachin vajhe  s bail
      ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
    • october month will start with a change in rules will affect your pocket
      ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ...
    • sc s important comment on firecrackers on diwali
      ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ ਟਿੱਪਣੀ, ਕਿਹਾ- ਨਹੀਂ ਮਿਲੇਗੀ 24...
    • rubio addressed meeting
      ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
    • fssai s seven seas hospitality s food license suspended
      FSSAI ਦੀ ਵੱਡੀ ਕਾਰਵਾਈ : Seven Seas Hospitality ਦਾ ਫੂਡ ਲਾਇਸੈਂਸ ਕੀਤਾ...
    • monsoon  season  rain  150 people
      ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦਾ ਕਹਿਰ : ਮੀਂਹ ਨਾਲ ਸਬੰਧਤ ਘਟਨਾਵਾਂ 'ਚ ਹੋਈ...
    • fda bans advertisements and offers of baby food issues these guidelines
      FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ...
    • nsa  custody  supreme court
      ਇਕਬਾਲੀਆ ਬਿਆਨ ਦੇ ਆਧਾਰ ’ਤੇ NSA ਤਹਿਤ ਹਿਰਾਸਤ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ...
    • pollution control  cafe 3 norms new driving rule
      ਬਦਲ ਜਾਣਗੇ ਗੱਡੀ-ਮੋਟਰਸਾਈਕਲ ਚਲਾਉਣ ਦੇ ਨਿਯਮ ! ਇਸ ਦਿਨ ਤੋਂ ਹੋਣਗੇ ਲਾਗੂ, ਸਰਕਾਰ...
    • india to bypass pakistani airspace
      ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ ਲੋੜ ! ਨਵੇਂ ਰੂਟ ਬਾਰੇ ਚੱਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +