Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    8:14:20 PM

  • rcb vs srh hyderabad won the toss and invited bengaluru to bowl

    RCB vs SRH : ਹੈਦਰਾਬਾਦ ਨੇ ਟਾਸ ਜਿੱਤ ਕੇ...

  • major accident in punjab private school bus

    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ...

  • global heatwave top 50 hottest cities the world

    ਗਰਮੀ 'ਚ ਭਾਰਤ ਨੇ ਬਣਾਇਆ ਰਿਕਾਰਡ! ਦੁਨੀਆ ਦੇ 50...

  • big revelation in patiala doctor murder case

    ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਹਥਣੀ ਦੀ ਮੌਤ : SC ਨੇ ਬੇਰਹਿਮ ਤਰੀਕਿਆਂ ਵਿਰੁੱਧ ਪਟੀਸ਼ਨ 'ਤੇ ਕੇਂਦਰ, 13 ਸੂਬਿਆਂ ਤੋਂ ਮੰਗਿਆ ਜਵਾਬ

NATIONAL News Punjabi(ਦੇਸ਼)

ਹਥਣੀ ਦੀ ਮੌਤ : SC ਨੇ ਬੇਰਹਿਮ ਤਰੀਕਿਆਂ ਵਿਰੁੱਧ ਪਟੀਸ਼ਨ 'ਤੇ ਕੇਂਦਰ, 13 ਸੂਬਿਆਂ ਤੋਂ ਮੰਗਿਆ ਜਵਾਬ

  • Edited By Disha,
  • Updated: 10 Jul, 2020 04:24 PM
New Delhi
supreme court elephant death petition center notice
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਜੰਗਲੀ ਪਸ਼ੂਆਂ ਨੂੰ ਦੌੜਾਉਣ ਲਈ ਬੇਰਹਿਮ ਤਰੀਕਿਆਂ ਨੂੰ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਦੱਸਦੇ ਹੋਏ ਇਨ੍ਹਾਂ 'ਤੇ ਰੋਕ ਲਈ ਦਾਇਰ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਕੇਂਦਰ ਅਤੇ 13 ਸੂਬਿਆਂ ਨੂੰ ਨੋਟਿਸ ਜਾਰੀ ਕੀਤੇ। ਚੀਫ਼ ਜਸਟਿਸ ਐੱਸ.ਏ. ਬੋਬੜੇ, ਜੱਜ ਆਰ. ਸੁਭਾਸ਼ ਰੈੱਡੀ ਅਤੇ ਜੱਜ ਏ.ਐੱਸ. ਬੋਪੰਨਾ ਦੀ ਬੈਂਚ ਨੇ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਇਸ ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਅਤੇ ਕੇਰਲ ਸਮੇਤ 13 ਸੂਬਿਆਂ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਇਹ ਪਟੀਸ਼ਨ ਐਡਵੋਕੇਟ ਸੁਭਮ ਅਵਸਥੀ ਨੇ ਦਾਇਰ ਕੀਤੀ ਹੈ। ਇਸ 'ਚ ਕੇਰਲ 'ਚ ਇਕ ਹਾਥੀ ਨਾਲ ਹੋਈ ਘਟਨਾ ਦਾ ਜ਼ਿਕਰ ਕਰਦੇ ਹੋਏ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ। 

ਪਟੀਸ਼ਨ 'ਚ ਦੇਸ ਭਰ 'ਚ ਜੰਗਲਾਤ ਰੱਖਿਅਕਾਂ ਦੇ ਖਾਲੀ ਅਹੁਦਿਆਂ 'ਤੇ ਨਿਯੁਕਤੀ ਕਰਨ ਦਾ ਨਿਰਦੇਸ਼ ਦੇਣ ਦੀ ਵੀ ਅਪੀਲ ਕੀਤੀ ਗਈ ਹੈ। ਪਟੀਸ਼ਨ 'ਚ ਜੰਗਲੀ ਜੀਵਾਂ ਨੂੰ ਦੌੜਾਉਣ ਲਈ ਫਾਹਾ ਪਾਉਣ, ਜਾਲ ਵਿਛਾਉਣ ਅਤੇ ਵਿਸਫੋਟਕ ਸਮੱਗਰੀ ਦੀ ਵਰਤੋਂ ਕਰਨ ਵਰਗੇ ਬੇਰਹਿਮ ਤਰੀਕਿਆਂ ਨੂੰ ਗੈਰ-ਕਾਨੂੰਨੀ, ਗੈਰ-ਸੰਵਿਧਾਨਕ ਅਤੇ ਸੰਵਿਧਾਨ ਦੀ ਧਾਰਾ 14 ਅਤੇ 21 ਦਾ ਉਲੰਘਣ ਕਰਨ ਵਾਲਾ ਐਲਾਨ ਕਰਨ ਦੀ ਅਪੀਲ ਕੀਤੀ ਗਈ ਹੈ। ਪਟੀਸ਼ਨ 'ਚ ਕੇਰਲ 'ਚ 27 ਮਈ ਨੂੰ ਇਕ ਗਰਭਵਤੀ ਹਥਣੀ ਦੀ ਦਰਦਨਾਕ ਮੌਤ ਦੀ ਘਟਨਾ ਦਾ ਜ਼ਿਕਰ ਕੀਤਾ ਗਿਆ ਹੈ। ਇਸ ਹਾਦਸੇ 'ਚ ਜਾਨ ਗਵਾਉਣ ਵਾਲੀ ਹਥਣੀ ਨੂੰ ਕੁਝ ਸਥਾਨਕ ਲੋਕਾਂ ਨੇ ਕਥਿਤ ਤੌਰ 'ਤੇ ਪਟਾਕਿਆਂ ਨਾਲ ਭਰਿਆ ਅਨਾਨਾਸ ਖੁਆ ਦਿੱਤਾ ਸੀ। ਅਨਾਨਾਸ 'ਚ ਭਰੇ ਪਟਾਕਿਆਂ ਦੇ ਵਿਸਫੋਟ ਨਾਲ ਹਥਣੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਸੀ।

ਪਟੀਸ਼ਨ 'ਚ ਕੇਰਲ ਦੇ ਨਾਲ ਹੀ ਆਂਧਰਾ ਪ੍ਰਦੇਸ਼, ਆਸਾਮ, ਛੱਤੀਸਗੜ੍ਹ, ਝਾਰਖੰਡ, ਕਰਨਾਟਕ, ਮੇਘਾਲਿਆ, ਨਗਾਲੈਂਡ, ਓਡੀਸ਼ਾ, ਤਾਮਿਲਨਾਡੂ, ਤ੍ਰਿਪੁਰਾ ਅਤੇ ਉਤਰਾਖੰਡ ਅਤੇ ਪੱਛਮੀ ਬੰਗਾਲ ਨੂੰ ਪੱਖਕਾਰ ਬਣਾਇਆ ਗਿਆ ਹੈ। ਪਟੀਸ਼ਨ ਅਨੁਸਾਰ, ਦੁਨੀਆ ਦੇ ਕਈ ਦੇਸ਼ਾਂ ਨੇ ਜੰਗਲੀ ਜੀਵਾਂ ਨੂੰ ਦੌੜਾਉਣ ਲਈ ਇਸ ਤਰ੍ਹਾਂ ਦੇ ਤਰੀਕੇ ਅਪਣਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ ਜਾਂ ਇਨ੍ਹਾਂ ਦੀ ਵਰਤੋਂ ਨੂੰ ਬਹੁਤ ਹੀ ਸੀਮਿਤ ਕਰ ਦਿੱਤਾ ਹੈ। ਪਰ ਭਾਰਤ 'ਚ ਕਾਨੂੰਨ ਦੇ ਮਾਧਿਅਮ ਨਾਲ ਸੁਧਾਰ ਦੇ ਪ੍ਰਬੰਧਾਂ ਦੇ ਬਾਵਜੂਦ ਨਾਗਰਿਕਾਂ ਅਤੇ ਜੰਗਲੀ ਜੀਵਾਂ ਦੇ ਮੌਲਿਕ ਅਧਿਕਾਰਾਂ ਦਾ ਹਨਨ ਹੋ ਰਿਹਾ ਹੈ।

  • Supreme Court
  • Elephant
  • Death
  • Petition
  • Center
  • Notice
  • ਸੁਪਰੀਮ ਕੋਰਟ
  • ਹਥਣੀ
  • ਮੌਤ
  • ਪਟੀਸ਼ਨ
  • ਕੇਂਦਰ
  • ਨੋਟਿਸ

69 ਸਾਲ ਦੇ ਹੋਏ ਰਾਜਨਾਥ ਸਿੰਘ, PM ਮੋਦੀ ਸਮੇਤ ਕਈ ਨੇਤਾਵਾਂ ਨੇ ਦਿੱਤੀ ਜਨਮ ਦਿਨ ਦੀ ਵਧਾਈ

NEXT STORY

Stories You May Like

  • america bans 13 indians
    ਅਮਰੀਕਾ ਨੇ 13 ਭਾਰਤੀਆਂ ਨੂੰ ਕਰ'ਤਾ Ban! ਨਹੀਂ ਮਿਲੇਗੀ ਐਂਟਰੀ, ਜਾਣੋ ਕਿਉਂ ਹੋਈ ਕਾਰਵਾਈ
  • case registered against travel agent for   frauding   rs 13 lakh 35 thousand
    13 ਲੱਖ 35 ਹਜ਼ਾਰ ਦੀ ਠੱਗੀ ਕਰਨ ’ਤੇ ਟਰੈਵਲ ਏਜੰਟ ਵਿਰੁੱਧ ਕੇਸ ਦਰਜ
  • raja warring seeks clarification from centre on imposing limit on oil purchase
    ਤੇਲ ਖ਼ਰੀਦ ਉਪਰ ਲਿਮਿਟ ਲਗਾਉਣ ਨੂੰ ਲੈ ਕੇ ਵੜਿੰਗ ਨੇ ਕੇਂਦਰ ਤੋਂ ਮੰਗਿਆ ਸਪਸ਼ਟੀਕਰਨ
  • vinesh phogat high court notice wfi
    ਵਿਨੇਸ਼ ਫੋਗਾਟ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ WFI ਨੂੰ ਨੋਟਿਸ ਜਾਰੀ ਕੀਤਾ ਨੋਟਿਸ
  • the central government is preparing to tighten the grip on the import
    ਸੋਨੇ ਤੋਂ ਬਾਅਦ ਹੁਣ ਹੋਰ ਵਿਦੇਸ਼ੀ ਸਾਮਾਨ ਦੇ ਆਯਾਤ 'ਤੇ ਨਕੇਲ ਕੱਸਣ ਦੀ ਤਿਆਰੀ 'ਚ ਕੇਂਦਰ ਸਰਕਾਰ
  • punjab police employee dies in horrific collision between car and truck
    Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ ਉੱਡੇ ਪਰਖੱਚੇ
  • oil companies raise dealers concerns petrol pumps breaking rules
    ਤੇਲ ਕੰਪਨੀਆਂ ਨੇ ਵਧਾਈ ਡੀਲਰਾਂ ਦੀ ਚਿੰਤਾ, ਨਿਯਮ ਤੋੜਨ 'ਤੇ ਰਾਜਸਥਾਨ 'ਚ ਪੈਟਰੋਲ ਪੰਪ ਬੰਦ ਕਰਨ ਦੀ ਚੇਤਾਵਨੀ
  • center s strictness on government banks and insurance companies
    ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ ਹੁਕਮ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ahmedabad massive fire breaks out in commercial building
      ਅਹਿਮਦਾਬਾਦ: ਵਪਾਰਕ ਇਮਾਰਤ 'ਚ ਲੱਗੀ ਭਿਆਨਕ ਅੱਗ, 50 ਲੋਕਾਂ ਨੂੰ ਸੁਰੱਖਿਅਤ...
    • two day nationwide bank strike announced services may be affected
      ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ...
    • himachal pradesh  rain  heat  fresh snowfall
      ਬਾਰਿਸ਼ ਨਾਲ ਗਰਮੀ ਤੋਂ ਮਿਲੀ ਰਾਹਤ, ਰੋਹਤਾਂਗ ਦੱਰੇ 'ਤੇ ਤਾਜ਼ਾ ਬਰਫ਼ਬਾਰੀ
    • summer vacations colleges cancellation
      ਇਸ ਵਾਰ ਕਾਲਜਾਂ 'ਚ ਨਹੀਂ ਪੈਣਗੀਆਂ ਗਰਮੀ ਦੀਆਂ ਛੁੱਟੀਆਂ ! ਜਾਣੋ ਮਾਣਿਕ ਸਰਕਾਰ ਨੇ...
    • 8th pay commission there may be big changes in salary and increment
      8th Pay Commission: ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸੈਲਰੀ ਅਤੇ ਇੰਕਰੀਮੈਂਟ 'ਚ ਹੋ...
    • dri  foreign betel nut  seizure  smuggling  arrest
      DRI ਨੇ ਤਸਕਰੀ ਕਰ ਕੇ ਲਿਆਂਦੀ ਗਈ 60 ਹਜ਼ਾਰ ਕਿਲੋਗ੍ਰਾਮ ਵਿਦੇਸ਼ੀ ਸੁਪਾਰੀ ਕੀਤੀ...
    • criminal  police officer  assault  car  robbery
      ਅਪਰਾਧੀਆਂ ਦੇ ਹੌਸਲੇ ਬੁਲੰਦ: ਘਰ ਜਾ ਰਹੇ ਪੁਲਸ ਮੁਲਾਜ਼ਮ ਨੂੰ ਬਣਾਇਆ ਸ਼ਿਕਾਰ
    • modern era  history  letters  postman  mobile
      ਆਧੁਨਿਕ ਯੁੱਗ 'ਚ ਇਤਿਹਾਸ ਬਣ ਗੁਆਚ ਗਈਆਂ 'ਪਿਆਰ ਭਰੀਆਂ ਚਿੱਠੀਆਂ'
    • big relief for aadhaar card holders
      ਆਧਾਰ ਕਾਰਡ ਧਾਰਕਾਂ ਲਈ ਵੱਡੀ ਰਾਹਤ! ਇਸ ਤਰੀਕ ਤੱਕ ਵਧੀ ਮੁਫ਼ਤ ਦਸਤਾਵੇਜ਼ ਅਪਡੇਟ...
    • government bus free travel women
      1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +