Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    7:04:12 PM

  • power cut  electricity department

    ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ...

  • two day nationwide bank strike announced services may be affected

    ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ,...

  • amritpal singh appears in court

    ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ...

  • deadbody of a young man found in suspicious circumstances in jagraon

    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਆਬਕਾਰੀ ਨੀਤੀ ਮਾਮਲੇ 'ਚ ਸਿਸੋਦੀਆ ਨੂੰ ਮਿਲੀ ਰਾਹਤ, ਸੁਪਰੀਮ ਕੋਰਟ ਨੇ ਜ਼ਮਾਨਤ ਸ਼ਰਤਾਂ 'ਚ ਦਿੱਤੀ ਢਿੱਲ

NATIONAL News Punjabi(ਦੇਸ਼)

ਆਬਕਾਰੀ ਨੀਤੀ ਮਾਮਲੇ 'ਚ ਸਿਸੋਦੀਆ ਨੂੰ ਮਿਲੀ ਰਾਹਤ, ਸੁਪਰੀਮ ਕੋਰਟ ਨੇ ਜ਼ਮਾਨਤ ਸ਼ਰਤਾਂ 'ਚ ਦਿੱਤੀ ਢਿੱਲ

  • Edited By Disha,
  • Updated: 11 Dec, 2024 01:34 PM
New Delhi
supreme court excise policy manish sisodia bail
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਆਬਕਾਰੀ ਨੀਤੀ ਘਪਲਾ ਮਾਮਲੇ 'ਚ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਹਤ ਦਿੰਦਿਆਂ ਜ਼ਮਾਨਤ ਦੀਆਂ ਸ਼ਰਤਾਂ 'ਚ ਢਿੱਲ ਦੇ ਦਿੱਤੀ। ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਸਿਸੋਦੀਆ ਦੀ ਜ਼ਮਾਨਤ ਮਾਮਲੇ 'ਚ ਆਪਣੇ ਪਿਛਲੇ ਹੁਕਮ 'ਚ ਸੋਧ ਕਰਦੇ ਹੋਏ ਕਿਹਾ ਕਿ ਪਟੀਸ਼ਨਕਰਤਾ ਦਾ ਹਰ ਸੋਮਵਾਰ ਅਤੇ ਵੀਰਵਾਰ ਨੂੰ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣਾ ਜ਼ਰੂਰੀ ਨਹੀਂ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਨਿਯਮਿਤ ਰੂਪ ਨਾਲ ਹੇਠਲੀ ਅਦਾਲਤ 'ਚ ਮੌਜੂਦ ਹੋਣਾ ਚਾਹੀਦਾ। ਸ਼੍ਰੀ ਸਿਸੋਦੀਆ ਨੇ ਹਰ ਸੋਮਵਾਰ ਅਤੇ ਵੀਰਵਾਰ ਨੂੰ ਸੰਬੋਧਨ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦੀਆਂ ਜ਼ਮਾਨਤਾਂ ਦੀਆਂ ਸ਼ਰਤਾਂ 'ਚ ਢਿੱਲ ਲਈ ਸੁਪਰੀਮ ਕੋਰਟ ਤੋਂ ਗੁਹਾਰ ਲਗਾਈ ਸੀ। 

ਇਹ ਵੀ ਪੜ੍ਹੋ : ਮੰਗਲਵਾਰ ਤੇ ਵੀਰਵਾਰ ਹੋਇਆ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਸੁਪਰੀਮ ਕੋਰਟ ਨੇ 9 ਅਗਸਤ 2024 ਨੂੰ ਸ਼੍ਰੀ ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.)- ਦੋਹਾਂ ਮਾਮਲਿਆਂ 'ਚ ਜ਼ਮਾਨਤ ਦੇ ਕੇ ਉਨ੍ਹਾਂ ਵੱਡੀ ਰਾਹਤ ਦਿੱਤੀ ਸੀ। ਅਦਾਲਤ ਨੂੰ ਇਹ ਦੇਖਦੇ ਜ਼ਮਾਨਤ ਦਿੱਤੀ ਸੀ ਕਿ ਮੁਕੱਦਮੇ ਦੀ ਸੁਣਵਾਈ 'ਚ ਦੇਰੀ ਅਤੇ ਦੋਸ਼ੀ ਸਿਸੋਦੀਆ ਦੇ ਲੰਬੇ ਸਮੇਂ ਤੱਕ ਜੇਲ੍ਹ 'ਚ ਰਹਿਣ ਤੋਂ ਸੰਵਿਧਾਨ ਦੀ ਧਾਰਾ 21 ਦੇ ਅਧੀਨ ਆਜ਼ਾਦੀ ਦੇ ਉਨ੍ਹਾਂ ਦੇ ਅਧਿਕਾਰ 'ਤੇ ਅਸਰ ਪੈਂਦਾ ਹੈ। ਸੁਪਰੀਮ ਕੋਰਟ ਨੇ ਜ਼ਮਾਨਤ ਦੀਆਂ ਸ਼ਰਤਾਂ 'ਚ ਸਿਸੋਦੀਆ ਨੂੰ ਹਰੇਕ ਸੋਮਵਾਰ ਅਤੇ ਵੀਰਵਾਰ ਨੂੰ ਸਵੇਰੇ 10 ਤੋਂ 11 ਵਜੇ ਦਰਮਿਆਨ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਦੇ ਜ਼ਮਾਨਤ ਦਿੰਦੇ ਹੋਏ ਦਿੱਲੀ ਹਾਈ ਕੋਰਟ ਦੇ 21 ਮਈ 2024 ਦੇ ਆਦੇਸ਼ ਨੂੰ ਖਾਰਜ ਕਰ ਦਿੱਤਾ ਸੀ, ਜਿਸ 'ਚ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸਿਸੋਦੀਆ ਨੂੰ ਉੱਪ ਮੁੱਖ ਮੰਤਰੀ ਰਹਿੰਦੇ ਹੋਏ 26 ਫਰਵਰੀ 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Supreme Court
  • Excise Policy
  • Manish Sisodia
  • Bail
  • ਸੁਪਰੀਮ ਕੋਰਟ
  • ਆਬਕਾਰੀ ਨੀਤੀ
  • ਮਨੀਸ਼ ਸਿਸੋਦੀਆ
  • ਜ਼ਮਾਨਤ

ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ, ਤਨਖਾਹ 'ਚ ਵੱਧ ਕੇ ਮਿਲਣਗੇ ਇੰਨੇ ਰੁਪਏ

NEXT STORY

Stories You May Like

  • pawan khera  supreme court bail
    ਕਾਂਗਰਸੀ ਆਗੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ: ਮਿਲੀ ਅੰਤਰਿਮ ਜ਼ਮਾਨਤ
  • jail  closed  mp  rashid  bail
    ਜੇਲ੍ਹ 'ਚ ਬੰਦ ਸੰਸਦ ਮੈਂਬਰ ਰਾਸ਼ਿਦ ਨੂੰ ਮਿਲੀ ਜ਼ਮਾਨਤ, ਦਿੱਲੀ ਹਾਈ ਕੋਰਟ ਨੇ ਸੁਣਾਇਆ ਫੈਸਲਾ
  • sajjan kumar  supreme court
    1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ
  • supreme court balwant singh rajoana petition central govt
    ਬੇਅੰਤ ਸਿੰਘ ਕਤਲਕਾਂਡ ਮਾਮਲੇ 'ਚ ਸੁਪਰੀਮ ਕੋਰਟ ਸਖ਼ਤ ! ਰਾਜੋਆਣਾ ਦੀ ਪਟੀਸ਼ਨ 'ਤੇ ਕੇਂਦਰ ਨੂੰ ਦਿੱਤਾ ਆਦੇਸ਼
  • relief to asaram  s ashram  supreme court stays bulldozer action
    ਆਸਾਰਾਮ ਦੇ ਆਸ਼ਰਮ ਨੂੰ ਰਾਹਤ; ਸੁਪਰੀਮ ਕੋਰਟ ਨੇ ਬੁਲਡੋਜ਼ਰ ਕਾਰਵਾਈ ’ਤੇ ਲਾਈ ਰੋਕ
  • supreme court  road safety  expressway
    ਸੁਪਰੀਮ ਕੋਰਟ ਨੇ ਸੜਕ ਸੁਰੱਖਿਆ ਨੂੰ ਲੈ ਕੇ ਪੂਰੇ ਦੇਸ਼ ਲਈ ਜਾਰੀ ਕੀਤੇ ਨਿਰਦੇਸ਼-ਕਿਹਾ
  • rain in tanda changes the weather mood
    ਟਾਂਡਾ 'ਚ ਹੋਈ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਥੋੜ੍ਹੀ ਰਾਹਤ
  • accused  sonam raghuvanshi bail
    ਰਾਜਾ ਰਘੂਵੰਸ਼ੀ ਹਨੀਮੂਨ ਕਤਲਕਾਂਡ : ਮੁਲਜ਼ਮ ਸੋਨਮ ਰਘੂਵੰਸ਼ੀ ਨੂੰ ਮਿਲੀ ਜ਼ਮਾਨਤ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ, ਹੋਟਲ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
Trending
Ek Nazar
t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • census announced in up
      ਯੂਪੀ 'ਚ ਜਨਗਣਨਾ ਦਾ ਐਲਾਨ, 22 ਮਈ ਤੋਂ ਸ਼ੁਰੂ ਹੋਵੇਗਾ ਪਹਿਲਾ ਪੜਾਅ
    • youth  america  andhra pradesh  debt
      ਅਮਰੀਕਾ 'ਚ ਕਰਜ਼ ਦੇ ਬੋਝ ਹੇਠ ਦੱਬੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
    • tragic accident near pakistan border
      ਪਾਕਿਸਤਾਨ ਸਰਹੱਦ ਨੇੜੇ ਦਰਦਨਾਕ ਹਾਦਸਾ ! ਖੰਭੇ ਨਾਲ ਮੋਟਰਸਾਈਕਲ ਟਕਰਾਉਣ ਕਾਰਨ...
    • crisis of livelihood looming over crores of businessmen of the country
      ਦੇਸ਼ ਦੇ ਕਰੋੜਾਂ ਕਾਰੋਬਾਰੀਆਂ 'ਤੇ ਮੰਡਰਾਇਆ ਰੋਜ਼ੀ-ਰੋਟੀ ਦਾ ਸੰਕਟ, ਸਪਲਾਈ ਚੇਨ...
    • haryana  valid degree  multi specialist hospital  health
      ਜਾਅਲੀ ਹਸਪਤਾਲ ! ਡਾਕਟਰ ਬਿਨਾਂ ਡਿਗਰੀ 'ਤੇ ਹੀ ਕਰੀ ਜਾਂਦੇ ਸੀ ਇਲਾਜ, ਇਲਾਕੇ 'ਚ...
    • caught with son in law in objectionable condition in field
      ਖੇਤ 'ਚ ਇਤਰਾਜ਼ਯੋਗ ਹਾਲਤ 'ਚ ਜਵਾਈ ਨਾਲ ਫੜੀ 8 ਬੱਚਿਆਂ ਦੀ ਮਾਂ ! ਪਰਿਵਾਰ ਦੇ...
    • jharkhand  ishank singh  history  sri lanka  india
      ਉਮਰਾਂ ਨਿੱਕੀਆਂ ਤੇ ਅਸਮਾਨੀਂ ਹੌਂਸਲੇ ! 7 ਸਾਲ ਦੇ ਇਸ਼ਾਂਕ ਨੇ ਰਚਿਆ ਇਤਿਹਾਸ,...
    • husband  beating  wife  police
      ਘਰੇਲੂ ਕਲੇਸ਼ ਨੇ ਧਾਰਿਆ ਖ਼ੂਨੀ ਰੂਪ, ਬੇਰਹਿਮ ਪਤੀ ਨੇ ਕੁੱਟ-ਕੁੱਟ ਮਾਰ 'ਤੀ ਪਤਨੀ
    • farm house  party  birthday boy
      ਫਾਰਮ ਹਾਊਸ 'ਚ ਪਾਰਟੀ ਕਰਨ ਆਏ Birthday Boy ਨੂੰ ਲੱਗੀ ਗੋਲੀ, ਫੈਲ ਗਈ ਸਨਸਨੀ
    • commercial gas cylinder  expensive
      ਵਪਾਰਕ ਗੈਸ ਸਿਲੰਡਰ ਮਹਿੰਗਾ: ਗੁੱਸੇ 'ਚ ਸ਼ਿਮਲਾ ਦੇ ਰੈਸਟੋਰੈਂਟ ਮਾਲਕ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +