Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    1:06:33 PM

  • ugc releases list of 32 fake universities

    ਵੱਡੀ ਖਬਰ: UGC ਵੱਲੋਂ 32 ਫਰਜ਼ੀ ਯੂਨੀਵਰਸਿਟੀਆਂ ਦੀ...

  • large drug trafficking network busted in faridkot

    ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ...

  • shiromani akali dal s constituency in charge hs walia s vehicle attacked

    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ...

  • sukhpal singh khaira statement

    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵਧਦੇ ਪ੍ਰਦੂਸ਼ਣ ਲਈ SC ਨੇ ਪੁਲਸ ਨੂੰ ਲਗਾਈ ਫਟਕਾਰ, ਕਿਹਾ- ਤੁਹਾਡੀ ਕਾਰਵਾਈ ਸਿਰਫ਼ ਦਿਖਾਵਾ

NATIONAL News Punjabi(ਦੇਸ਼)

ਵਧਦੇ ਪ੍ਰਦੂਸ਼ਣ ਲਈ SC ਨੇ ਪੁਲਸ ਨੂੰ ਲਗਾਈ ਫਟਕਾਰ, ਕਿਹਾ- ਤੁਹਾਡੀ ਕਾਰਵਾਈ ਸਿਰਫ਼ ਦਿਖਾਵਾ

  • Edited By Disha,
  • Updated: 11 Nov, 2024 01:41 PM
New Delhi
supreme court firecrackers ban delhi police pollution
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵਧਦੇ ਪ੍ਰਦੂਸ਼ਣ ਅਤੇ ਪਟਾਕਿਆਂ 'ਤੇ ਪਾਬੰਦੀ ਨਾਲ ਜੁੜੇ ਮਾਮਲੇ ਦੀ ਸੋਮਵਾਰ ਨੂੰ ਸੁਣਵਾਈ ਕੀਤੀ। ਅਦਾਲਤ ਨੇ ਦੀਵਾਲੀ ਦੌਰਾਨ ਆਦੇਸ਼ ਦੀ ਉਲੰਘਣਾ ਕਰਨ 'ਤੇ ਦਿੱਲੀ ਪੁਲਸ ਨੂੰ ਇਕ ਵਾਰ ਮੁੜ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ,''ਪਟਾਕਿਆਂ 'ਤੇ ਪਾਬੰਦੀ ਨੂੰ ਲੈ ਕੇ ਪੁਲਸ ਨੇ ਜੋ ਕੀਤਾ ਹੈ, ਉਹ ਸਿਰਫ਼ ਦਿਖਾਵਾ ਹੈ, ਸਿਰਫ਼ ਕੱਚਾ ਮਾਲ ਜ਼ਬਤ ਕੀਤਾ ਗਿਆ ਹੈ। ਪਾਬੰਦੀ ਨੂੰ ਗੰਭੀਰਤਾ ਨਾਲ ਲਾਗੂ ਨਹੀਂ ਕੀਤਾ ਗਿਆ ਸੀ।'' ਜਸਟਿਸ ਅਭੈ ਓਕ ਅਤੇ ਜਸਟਿਸ ਅਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਦਿੱਲੀ ਪੁਲਸ ਕਮਿਸ਼ਨਰ ਨੂੰ ਪਟਾਕਿਆਂ 'ਤੇ ਪਾਬੰਦੀ ਲਗਾਉਣ ਲਈ ਵਿਸ਼ੇਸ਼ ਸੈੱਲ ਬਣਾਉਣ ਦਾ ਨਿਰਦੇਸ਼ ਦਿੱਤਾ ਹੈ।

ਨਾਲ ਹੀ ਦਿੱਲੀ ਸਰਕਾਰ ਨੂੰ 25 ਨਵੰਬਰ ਤੋਂ ਪਹਿਲਾਂ ਪਟਾਕਿਆਂ 'ਤੇ ਸਥਾਈ ਪਾਬੰਦੀ ਬਾਰੇ ਸਬੰਧਤ ਧਿਰਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਫੈਸਲਾ ਕਰਨ ਦੇ ਨਿਰਦੇਸ਼ ਦਿੱਤੇ। SC ਨੇ ਕਿਹਾ,''ਕੋਈ ਵੀ ਧਰਮ ਪ੍ਰਦੂਸ਼ਣ ਪੈਦਾ ਕਰਨ ਵਾਲੀ ਕਿਸੇ ਵੀ ਗਤੀਵਿਧੀ ਨੂੰ ਉਤਸ਼ਾਹਿਤ ਨਹੀਂ ਕਰਦਾ। ਜੇਕਰ ਇਸ ਤਰ੍ਹਾਂ ਪਟਾਕੇ ਚਲਾਏ ਜਾਂਦੇ ਹਨ ਤਾਂ ਇਸ ਨਾਲ ਨਾਗਰਿਕਾਂ ਦੇ ਸਿਹਤ ਦੇ ਮੌਲਿਕ ਅਧਿਕਾਰ 'ਤੇ ਵੀ ਅਸਰ ਪੈਂਦਾ ਹੈ। ਸੰਵਿਧਾਨ ਦੇ ਅਨੁਛੇਦ 21 ਦੇ ਤਹਿਤ ਸਾਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ 'ਚ ਰਹਿਣ ਦਾ ਅਧਿਕਾਰ ਮਿਲਿਆ ਹੈ। ਸੁਣਵਾਈ ਦੌਰਾਨ ਅਦਾਲਤ ਨੇ ਪਟਾਕਿਆਂ 'ਤੇ ਬੈਨ ਨੂੰ ਲਾਗੂ ਕਰਨ ਦੇ ਤਰੀਕੇ 'ਤੇ ਅਸੰਤੋਸ਼ ਜਤਾਇਆ। ਬੈਂਚ ਨੇ ਕਿਹਾ ਕਿ ਦਿੱਲੀ ਸਰਕਾਰ ਦੇ 14 ਅਕਤੂਬਰ ਨੂੰ ਲਗਾਏ ਗਏ ਬੈਨ ਆਦੇਸ਼ ਨੂੰ ਦਿੱਲੀ ਪੁਲਸ ਨੇ ਗੰਭੀਰਤਾ ਨਾਲ ਨਹੀਂ ਲਿਆ। ਦਿੱਲੀ ਪੁਲਸ ਨੂੰ ਸਾਰੇ ਲਾਇਸੈਂਸਧਾਰਕਾਂ ਨੂੰ ਸੂਚਿਤ ਕਰਨਾ ਚਾਹੀਦਾ ਸੀ ਕਿ ਉਹ ਪਟਾਕਿਆਂ ਦੀ ਵਿਕਰੀ ਤੁਰੰਤ ਬੰਦ ਕਰ ਦੇਣ। ਕੋਰਟ ਨੇ ਕਿਹਾ ਕਿ ਦਿੱਲੀ ਪੁਲਸ ਤੁਰੰਤ ਉਨ੍ਹਾਂ ਸੰਸਥਾਵਾਂ ਨੂੰ ਵੀ ਜਾਣਕਾਰੀ ਦੇਵੇ ਜੋ ਆਨਲਾਈਨ ਪਟਾਕੇ ਵੇਚਦੀਆਂ ਹਨ ਤਾਂ ਕਿ ਉਹ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ਦੇ ਅੰਦਰ ਪਟਾਕਿਆਂ ਨੂੰ ਵੇਚਣਾ ਬੰਦ ਕਰ ਦੇਣ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Supreme Court
  • Firecrackers
  • Ban
  • Delhi Police
  • Pollution
  • ਸੁਪਰੀਮ ਕੋਰਟ
  • ਪਟਾਕੇ
  • ਬੈਨ
  • ਦਿੱਲੀ ਪੁਲਸ
  • ਪ੍ਰਦੂਸ਼ਣ

12 ਘੰਟੇ ਬੰਦ ਕਾਰਨ ਡਿਬਰੂਗੜ੍ਹ 'ਚ ਜਨ-ਜੀਵਨ ਪ੍ਰਭਾਵਿਤ

NEXT STORY

Stories You May Like

  • sc raps netflix film   ghooskhor pandat
    ਵਿਵਾਦਾਂ 'ਚ ਘਿਰੀ ਫ਼ਿਲਮ 'Ghuskhore Pandat', SC ਨੇ ਕਿਹਾ- "ਜਦ ਤੱਕ ਨਾਂ ਨਹੀਂ ਬਦਲੋਗੇ, ਰਿਲੀਜ਼ ਨਹੀਂ...
  • sc commission notice
    SC ਕਮਿਸ਼ਨ ਵੱਲੋਂ ਜਲੰਧਰ ਦੇ SSP ਤੋਂ ਰਿਪੋਰਟ ਤਲਬ
  • sc st act applied to 9 year old boy
    ਹੈਂ! ਬਿਹਾਰ ਪੁਲਸ ਨੇ 9 ਸਾਲਾ ਮੂੰਡੇ 'ਤੇ ਲਗਾ 'ਤਾ SC/ST ਐਕਟ, ਜੁਵੇਨਾਈਲ ਜਸਟਿਸ ਬੋਰਡ ਨੇ ਮੰਗਿਆ ਜਵਾਬ
  • police action shameful attack on farmers democratic rights sukhpal khaira
    ਪੁਲਸ ਦੀ ਕਾਰਵਾਈ ਕਿਸਾਨਾਂ ਦੇ ਲੋਕਤੰਤਰੀ ਅਧਿਕਾਰਾਂ 'ਤੇ ਸ਼ਰਮਨਾਕ ਹਮਲਾ : ਸੁਖਪਾਲ ਖਹਿਰਾ
  • bad haircut   two crore compensation
    ਖ਼ਰਾਬ ਹੇਅਰਕੱਟ ਦੇ ਬਦਲੇ ਮਾਡਲ ਨੇ ਮੰਗਿਆ ਦੋ ਕਰੋੜ ਦਾ ਮੁਆਵਜ਼ਾ, SC ਨੇ ਕਿਹਾ-25 ਲੱਖ 'ਚ ਨਿਪਟਾਓ
  • pollution control board officials are being harassed for sour seats
    ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਨੂੰ 'ਮਲਾਈਦਾਰ ਸੀਟਾਂ' ਦਾ ਚਸਕਾ, ਵਾਰ-ਵਾਰ ਕਰਵਾਉਂਦੇ ਹਨ ਲੁਧਿਆਣਾ ’ਚ ਪੋਸਟਿੰਗ
  • ghooskhor pandit   title dropped  neeraj pandey in sc
    ਸੁਪਰੀਮ ਕੋਰਟ ਦੀ ਸਖਤੀ ਮਗਰੋਂ ਮਨੋਜ ਬਾਜਪਾਈ ਦੀ ਫ਼ਿਲਮ 'ਘੂਸਖੋਰ ਪੰਡਤ' ਦਾ ਟਾਈਟਲ ਰੱਦ, ਨਵੇਂ ਨਾਮ ਦੀ ਭਾਲ ਜਾਰੀ
  • rajya sabha  proceedings  march 9  adjourned
    ਰਾਜ ਸਭਾ ਦੀ ਕਾਰਵਾਈ 9 ਮਾਰਚ ਲਈ ਮੁਲਤਵੀ
  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • congress holds meeting 5 member committees to be formed in 181 booths
    ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ...
  • trains continue to arrive late
    ਅੰਮ੍ਰਿਤਸਰ ਸਪੈਸ਼ਲ ਨੇ 8 ਅਤੇ ਸਰਬੱਤ ਦਾ ਭਲਾ ਨੇ 5 ਘੰਟੇ ਕਰਵਾਈ ਉਡੀਕ, ਵੈਸ਼ਨੋ...
  • power outage in punjab till 5 pm today
    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ
  • a 14 wheeler truck crushed the only son in front of his father
    ਸੜਕਾਂ ਦੀ ਮੰਦੀ ਹਾਲਤ ਨੇ ਲਈ ਮਾਸੂਮ ਦੀ ਜਾਨ, 14 ਟਾਇਰਾਂ ਵਾਲੇ ਟਰੱਕ ਨੇ ਪਿਓ...
  • punjabi singer ks makhan joins akali dal
    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ, ਸੁਖਬੀਰ ਬਾਦਲ ਨੇ ਪਾਰਟੀ 'ਚ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ...
Trending
Ek Nazar
live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • big incident with police officers
      NH-49 'ਤੇ ਪੁਲਸ ਮੁਲਾਜ਼ਮਾਂ ਦੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ ! 5 ਦੀ ਹੋਈ...
    • school teachers shameful act
      ਪ੍ਰਾਈਵੇਟ ਸਕੂਲ ਦੇ ਅਧਿਆਪਕ ਬਣ ਗਏ ਹੈਵਾਨ ! ਭੋਰਾ ਕੁ ਜਵਾਕੜੀ ਨਾਲ ਟੱਪੀਆਂ...
    • cat was stuck on a pillar
      3 ਦਿਨਾਂ ਤੱਕ ਖੰਭੇ 'ਤੇ ਫਸੀ ਰਹੀ ਬਿੱਲੀ ! ਸਖ਼ਤ ਮੁਸ਼ੱਕਤ ਮਗਰੋਂ ਕੀਤਾ ਗਿਆ...
    • terrorist module 6 arrested isi
      ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...
    • police recruitment race youth dies
      ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...
    • indian navy recruitment
      Indian Navy 'ਚ ਨੌਕਰੀ ਦਾ ਸੁਨਹਿਰੀ ਮੌਕਾ ! 1,25,000 ਤੋਂ ਸ਼ੁਰੂ ਹੋਵੇਗੀ ਤਨਖ਼ਾਹ
    • banke bihari temple holi
      ਹੋਲੀ 'ਤੇ ਵਰਿੰਦਾਵਨ ਜਾਣ ਵਾਲਿਆਂ ਨੂੰ ਨਹੀਂ ਹੋਣਗੇ ਬਾਂਕੇ ਬਿਹਾਰੀ ਦੇ ਦਰਸ਼ਨ! ਬੰਦ...
    • mohan bhagwat
      ਸੰਘ ਦੀ ਤੁਲਨਾ ਕਿਸੇ ਹੋਰ ਸੰਗਠਨ ਨਾਲ ਨਹੀਂ ਹੋ ਸਕਦੀ, ਇਹ ਵਿਅਕਤੀ ਨਿਰਮਾਣ ਦੀ...
    • all languages   deserve respect
      ਸਾਰੀਆਂ ਭਾਸ਼ਾਵਾਂ ਸਤਿਕਾਰ ਦੀਆਂ ਹੱਕਦਾਰ : ਮਮਤਾ ਬੈਨਰਜੀ
    • ied found near police post is clear proof of mann government s failure
      ਪੁਲਸ ਚੌਂਕੀ ਨੇੜੇ IED ਮਿਲਣਾ ਮਾਨ ਸਰਕਾਰ ਦੀ ਨਾਕਾਮੀ ਦਾ ਸਪੱਸ਼ਟ ਸਬੂਤ : ਅਸ਼ਵਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +