ਨਵੀਂ ਦਿੱਲੀ- ਚੀਫ਼ ਜਸਟਿਸ ਸੰਜੀਵ ਖੰਨਾ ਦੀ ਪ੍ਰਧਾਨਗੀ ਵਾਲੇ ਸੁਪਰੀਮ ਕੋਰਟ ਦੇ ਕਾਲੇਜ਼ੀਅਮ ਨੇ ਸੋਮਵਾਰ ਨੂੰ ਜੱਜ ਯਸ਼ਵੰਤ ਵਰਮਾ ਨੂੰ ਇਲਾਹਾਬਾਦ ਹਾਈ ਕੋਰਟ ਟਰਾਂਸਫਰ ਕਰਨ ਦੀ ਸਿਫ਼ਾਰਿਸ਼ ਕੀਤੀ। ਜੱਜ ਵਰਮਾ ਤੋਂ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਨੇ ਕੰਮਕਾਜ ਵਾਪਸ ਲੈ ਲਿਆ ਸੀ।
ਇਹ ਵੀ ਪੜ੍ਹੋ : ਜੱਜ ਯਸ਼ਵੰਤ ਵਰਮਾ ਤੋਂ ਨਿਆਂਇਕ ਕੰਮ ਲਿਆ ਗਿਆ ਵਾਪਸ : ਦਿੱਲੀ ਹਾਈ ਕੋਰਟ
ਜਨਤਕ ਕੀਤੇ ਗਏ ਸੁਪਰੀਮ ਕੋਰਟ ਦੇ ਪ੍ਰਸਤਾਵ 'ਚ ਕਿਹਾ ਗਿਆ ਹੈ,''ਸੁਪਰੀਮ ਕੋਰਟ ਕਾਲੇਜ਼ੀਅਮ ਨੇ 20 ਅਤੇ 24 ਮਾਰਚ 2025 ਨੂੰ ਆਯੋਜਿਤ ਆਪਣੀਆਂ ਬੈਠਕਾਂ 'ਚ ਦਿੱਲੀ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੂੰ ਇਲਾਹਾਬਾਦ ਹਾਈ ਕੋਰਟ 'ਚ ਵਾਪਸ ਭੇਜਣ ਦੀ ਸਿਫਾਰਿਸ਼ ਕੀਤੀ ਹੈ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਟਾਵਾ: ਨਰਸਿੰਘ ਮੰਦਰ ਕੰਪਲੈਕਸ 'ਚ ਅੱਗ ਲੱਗਣ ਨਾਲ ਇਲਾਕੇ 'ਚ ਦਹਿਸ਼ਤ
NEXT STORY