Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    9:54:38 AM

  • stabbing in  high school

    ਅਮਰੀਕਾ ਦੇ ਸਕੂਲ 'ਚ ਵੱਡੀ ਵਾਰਦਾਤ, ਚਾਕੂ ਨਾਲ...

  • punjab drivers should be careful

    ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ...

  • famous khanna dhaba

    ਖੰਨਾ 'ਚ ਵੱਡੀ ਵਾਰਦਾਤ : ਮਸ਼ਹੂਰ ਢਾਬੇ 'ਤੇ...

  • bargi dam cruise ship drowned

    ਜਬਲਪੁਰ ਦੇ ਬਰਗੀ ਡੈਮ 'ਤੇ ਵੱਡਾ ਹਾਦਸਾ: ਡੁੱਬ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪੀ.ਐੱਮ. ਕੇਅਰਜ਼ ਫੰਡ ਨੂੰ NDRF 'ਚ ਟਰਾਂਸਫਰ ਕਰਨ ਦੀ ਜ਼ਰੂਰਤ ਨਹੀਂ : ਸੁਪਰੀਮ ਕੋਰਟ

NATIONAL News Punjabi(ਦੇਸ਼)

ਪੀ.ਐੱਮ. ਕੇਅਰਜ਼ ਫੰਡ ਨੂੰ NDRF 'ਚ ਟਰਾਂਸਫਰ ਕਰਨ ਦੀ ਜ਼ਰੂਰਤ ਨਹੀਂ : ਸੁਪਰੀਮ ਕੋਰਟ

  • Edited By Disha,
  • Updated: 18 Aug, 2020 12:01 PM
New Delhi
supreme court pm cares fund ndrf transfer petition dismissed
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੀ.ਐੱਮ. ਕੇਅਰਜ਼ ਦੀ ਰਾਸ਼ੀ ਨੂੰ ਰਾਸ਼ਟਰੀ ਆਫ਼ਤ ਰਾਹਤ ਫੰਡ (ਐੱਨ.ਡੀ.ਆਰ.ਐੱਫ.) 'ਚ ਟਰਾਂਸਫਰ ਕਰਨ ਦੇ ਨਿਰਦੇਸ਼ ਦੇਣ ਸੰਬੰਧੀ ਪਟੀਸ਼ਨ ਮੰਗਲਵਾਰ ਨੂੰ ਖਾਰਜ ਕਰ ਦਿੱਤੀ। ਜੱਜ ਅਸ਼ੋਕ ਭੂਸ਼ਣ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਪੀ.ਐੱਮ. ਕੇਅਰਜ਼ ਫੰਡ ਨੂੰ ਐੱਨ.ਡੀ.ਆਰ.ਐੱਫ. 'ਚ ਟਰਾਂਸਫਰ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। 

ਕੋਰਟ ਨੇ, ਨਾਲ ਹੀ ਕੋਰੋਨਾ ਮਹਾਮਾਰੀ ਲਈ ਨਵੀਂ ਰਾਸ਼ਟਰੀ ਆਫ਼ਤ ਯੋਜਨਾ ਬਣਾਏ ਜਾਣ ਦੀ ਮੰਗ ਵੀ ਠੁਕਰਾ ਦਿੱਤੀ। ਕੋਰਟ ਨੇ ਕਿਹਾ ਕਿ ਕੋਵਿਡ-19 ਲਈ ਨਵੀਂ ਰਾਹਤ ਆਫ਼ਤ ਯੋਜਨਾ ਦੀ ਜ਼ਰੂਰਤ ਨਹੀਂ ਹੈ। ਬੈਂਚ ਨੇ ਇਹ ਵੀ ਕਿਹਾ ਕਿ ਕੋਵਿਡ-19 ਤੋਂ ਪਹਿਲਾਂ ਆਫ਼ਤ ਪ੍ਰਬੰਧਨ ਐਕਟ ਦੇ ਅਧੀਨ ਜਾਰੀ ਰਾਹਤ ਦੇ ਘੱਟੋ-ਘੱਟ ਮਾਨਕ ਆਫ਼ਤ ਪ੍ਰਬੰਧਨ ਲਈ ਕਾਫ਼ੀ ਹੈ। ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜੇਕਰ ਲੱਗਦਾ ਹੈ ਕਿ ਪੀ.ਐੱਮ. ਕੇਅਰਜ਼ ਫੰਡ ਨੂੰ ਐੱਨ.ਡੀ.ਆਰ.ਐੱਫ. 'ਚ ਟਰਾਂਸਫਰ ਕੀਤਾ ਜਾ ਸਕਦਾ ਹੈ ਤਾਂ ਉਸ ਦੀ ਲਈ ਉਹ ਆਜ਼ਾਦ ਹਨ। ਬੈਂਚ ਨੇ ਸਪੱਸ਼ਟ ਕੀਤਾ ਕਿ ਦਾਨ ਕਰਨ ਵਾਲੇ ਵਿਅਕਤੀ ਐੱਨ.ਡੀ.ਆਰ.ਐੱਫ. 'ਚ ਵੀ ਦਾਨ ਕਰਨ ਲਈ ਆਜ਼ਾਦ ਹਨ।

  • Supreme Court
  • PM Cares Fund
  • NDRF
  • Transfer
  • Petition dismissed
  • ਸੁਪਰੀਮ ਕੋਰਟ
  • ਪੀਐੱਮਕੇਅਰਜ਼ ਫੰਡ
  • ਐੱਨਡੀਆਰਐੱਫ
  • ਟਰਾਂਸਫਰ
  • ਪਟੀਸ਼ਨ ਖਾਰਜ

ਭਾਰਤ ’ਚ ਕੋਰੋਨਾ ਪੀੜਤਾਂ ਦੀ ਗਿਣਤੀ 27 ਲੱਖ ਦੇ ਪਾਰ, 19 ਲੱਖ ਤੋਂ ਵਧੇਰੇ ਲੋਕ ਹੋਏ ਸਿਹਤਯਾਬ

NEXT STORY

Stories You May Like

  • supreme court  pawan khera  assam court  bail
    ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਝਟਕਾ, ਕਿਹਾ- 'ਜ਼ਮਾਨਤ ਲਈ ਆਸਾਮ ਦੀ ਕੋਰਟ 'ਚ ਜਾਓ'
  • supreme court  minor girl  pregnancy  forced  child
    ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ
  • taking care of wife is the primary responsibility of the husband  supreme court
    ਪਤਨੀ ਦੀ ਦੇਖਭਾਲ ਕਰਨਾ ਪਤੀ ਦੀ ਮੁੱਢਲੀ ਜ਼ਿੰਮੇਵਾਰੀ : ਸੁਪਰੀਮ ਕੋਰਟ
  • supreme court  pregnancy  law amendment  central government
    ਜਬਰ ਜ਼ਿਨਾਹ ਪੀੜਤਾਂ ਦੀ ਗਰਭ ਅਵਸਥਾ ਖ਼ਤਮ ਕਰਨ ਸੰਬੰਧੀ ਕਾਨੂੰਨ 'ਚ ਸੋਧ 'ਤੇ ਵਿਚਾਰ ਕਰੇ ਕੇਂਦਰ : ਸੁਪਰੀਮ ਕੋਰਟ
  • supreme court  vote  constitutional rights  petition dismissed
    'ਵੋਟ ਪਾਉਣ ਲਈ ਮਜਬੂਰ ਨਹੀਂ ਕਰ ਸਕਦੇ..!', ਸੁਪਰੀਮ ਕੋਰਟ ਨੇ ਖਾਰਜ ਕੀਤੀ ਪਟੀਸ਼ਨ
  • highway road accidents supreme court rules changed
    ਹਾਈਵੇਅ 'ਤੇ ਸਫ਼ਰ ਕਰਨ ਤੋਂ ਪਹਿਲਾਂ ਸਾਵਧਾਨ! ਸੁਪਰੀਮ ਕੋਰਟ ਨੇ ਬਦਲੇ ਨਿਯਮ
  • supreme court  road safety  expressway
    ਸੁਪਰੀਮ ਕੋਰਟ ਨੇ ਸੜਕ ਸੁਰੱਖਿਆ ਨੂੰ ਲੈ ਕੇ ਪੂਰੇ ਦੇਸ਼ ਲਈ ਜਾਰੀ ਕੀਤੇ ਨਿਰਦੇਸ਼-ਕਿਹਾ
  • ed raids  mamata banerjee
    ਈ. ਡੀ. ਦੀ ਛਾਪੇਮਾਰੀ ’ਚ ਮਮਤਾ ਬੈਨਰਜੀ ਦਾ ਦਖਲ ਗਲਤ : ਸੁਪਰੀਮ ਕੋਰਟ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • zodiac signs
      ਮਈ 'ਚ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ, ਵਰ੍ਹੇਗਾ ਨੋਟਾਂ ਦਾ ਮੀਂਹ
    • will not let anyone loot evms  mamata banerjee
      'ਕਿਸੇ ਨੂੰ EVM ਲੁੱਟਣ ਨਹੀਂ ਦਿਆਂਗੇ': ਮਮਤਾ ਬੈਨਰਜੀ
    • 3 killed due to wall and tree falling in hathras
      ਤੇਜ਼ ਹਨ੍ਹੇਰੀ ਦਾ ਕਹਿਰ: ਹਾਥਰਸ 'ਚ ਕੰਧ ਤੇ ਦਰੱਖਤ ਡਿੱਗਣ ਕਾਰਨ 3 ਦੀ ਮੌਤ
    • lpg cylinder booking new rules 1 may 2026 delivery gap
      ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ ਨਿਯਮ! ਡਿਲਵਰੀ 'ਤੇ ਵੀ ਪਏਗਾ ਅਸਰ
    • imd weather alert heatwave relief storm rain north india
      ਅਗਲੇ 24 ਘੰਟੇ ਅਹਿਮ! IMD ਨੇ ਪੂਰੇ ਉੱਤਰ ਭਾਰਤ ਲਈ ਜਾਰੀ ਕੀਤਾ ਅਲਰਟ
    • bank holiday may 2026 check statewise
      12 ਦਿਨ ਬੰਦ ਰਹਿਣਗੇ Bank! ਦੇਖੋ ਛੁੱਟੀਆਂ ਦੀ ਪੂਰੀ ਲਿਸਟ
    • muslim girl meets hindu parents
      ਮੁਸਲਿਮ ਕੁੜੀ ਨੂੰ ਮਿਲੇ ਹਿੰਦੂ ਮਾਤਾ-ਪਿਤਾ, ਕੋਰਟ ਦੇ ਫੈਸਲੇ ਨੇ ਦੱਸਿਆ- ਪਿਆਰ...
    • storms and hailstorms
      ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ
    • major rules will change
      1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...
    • why could less than 200 seats be a big problem for mamata
      ਮਮਤਾ ਲਈ 200 ਤੋਂ ਘੱਟ ਸੀਟਾਂ ਕਿਉਂ ਵੱਡੀ ਮੁਸੀਬਤ ਬਣ ਸਕਦੀਆਂ ਹਨ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +