Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    12:15:54 PM

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • threat to blow up three schools in amritsar with a bomb

    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ...

  • green card

    Green Card ਲੈਣ ਦੇ ਚਾਹਵਾਨਾਂ ਨੂੰ ਟਰੰਪ ਨੇ ਦੇ'ਤਾ...

  • majithia summoned in punjab  s multi crore drug case

    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰਾਮ ਰਹੀਮ ਨੂੰ ਸੁਪਰੀਮ ਕੋਰਟ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ

NATIONAL News Punjabi(ਦੇਸ਼)

ਰਾਮ ਰਹੀਮ ਨੂੰ ਸੁਪਰੀਮ ਕੋਰਟ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ

  • Edited By Disha,
  • Updated: 03 Jan, 2025 02:27 PM
New Delhi
supreme court ram rahim notice cbi acquittal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੁਪਰੀਮ ਕੋਰਟ ਨੇ 2002 ਦੇ ਕਤਲ ਮਾਮਲੇ 'ਚ ਬਰੀ ਕੀਤੇ ਜਾਣ ਖ਼ਿਲਾਫ਼ ਦਾਇਰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਪਟੀਸ਼ਨ 'ਤੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਸ਼ੁੱਕਰਵਾਰ ਨੂੰ ਜਵਾਬ ਮੰਗਿਆ। ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜੱਜ ਸੰਜੇ ਕੁਮਾਰ ਨੇ ਨੋਟਿਸ ਜਾਰੀ ਕਰ ਕੇ ਮਾਮਲੇ 'ਚ ਬਰੀ ਕੀਤੇ ਗਏ ਲੋਕਾਂ ਤੋਂ ਜਵਾਬ ਮੰਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੇਰੇ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ 'ਚ 28 ਮਈ 2024 ਨੂੰ ਸਿੰਘ ਅਤੇ ਚਾਰ ਹੋਰ ਨੂੰ ਬਰੀ ਕਰ ਦਿੱਤਾ ਸੀ, ਜਿਸ ਖ਼ਿਲਾਫ਼ ਸੀ.ਬੀ.ਆਈ. ਨੇ ਪਟੀਸ਼ਨ ਦਾਇਰ ਕੀਤੀ ਸੀ।

ਇਹ ਵੀ ਪੜ੍ਹੋ : ਸੜਕ ਹਾਦਸੇ 'ਚ 4 ਦੋਸਤਾਂ ਦੀ ਮੌਤ, ਨਵੇਂ ਸਾਲ 'ਤੇ ਘੁੰਮਣ ਗਏ ਸਨ ਹਰਿਦੁਆਰ

ਦੱਸਣਯੋਗ ਹੈ ਕਿ ਸਿਰਸਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੀ 10 ਜੁਲਾਈ 2002 ਦਾ ਸ਼ਾਮ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 2003 'ਚ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ। ਜਾਂਚ ਤੋਂ ਬਾਅਦ ਸੀਬੀਆਈ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਹਾਈ ਕੋਰਟ ਨੇ ਸੀਬੀਆਈ ਦੀ ਸਜ਼ਾ ਨੂੰ ਰੱਦ ਕਰਦਿਆਂ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਸੀ। ਵਾਰਦਾਤ 'ਚ ਵਰਤੀ ਗਈ ਕਾਰ ਵੀ ਬਰਾਮਦ ਨਹੀਂ ਕੀਤੀ ਗਈ। ਚਸ਼ਮਦੀਦਾਂ ਅਨੁਸਾਰ ਗੱਡੀ 'ਚ ਚਾਰ ਵਿਅਕਤੀ ਗੋਲੀਆਂ ਚਲਾ ਰਹੇ ਸਨ ਤਾਂ ਬਾਕੀ ਤਿੰਨ ਹਥਿਆਰ ਕਿੱਥੇ ਹਨ। ਹਾਈ ਕੋਰਟ ਨੇ ਕਿਹਾ ਕਿ ਜਾਂਚ ਅਸਪੱਸ਼ਟ ਸੀ ਅਤੇ ਪੇਸ਼ ਕੀਤੇ ਗਏ ਸਬੂਤ ਭਰੋਸੇਯੋਗ ਨਹੀਂ ਸਨ। ਇਨ੍ਹਾਂ ਸਾਰਿਆਂ ਨੂੰ ਆਧਾਰ ਮੰਨਦਿਆਂ ਹਾਈ ਕੋਰਟ ਨੇ ਪੰਜ ਮੁਲਜ਼ਮਾਂ ਦੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਨੂੰ ਬਰੀ ਕਰ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Supreme Court
  • Ram Rahim
  • notice
  • CBI
  • acquittal
  • ਸੁਪਰੀਮ ਕੋਰਟ
  • ਰਾਮ ਰਹੀਮ
  • ਨੋਟਿਸ
  • ਸੀਬੀਆਈ
  • ਬਰੀ

ਹਾਈਕੋਰਟ ਨੇ ਪਾਈ ਝਾੜ, ਕਿਹਾ- ਜਬਰ-ਜ਼ਿਨਾਹ ਮਾਮਲੇ ਦਾ ਹੋ ਰਿਹਾ ਸਿਆਸੀਕਰਨ

NEXT STORY

Stories You May Like

  • supreme court  school education secretary  notice
    ਸਿੱਖਿਆ ਸੰਸਥਾਵਾਂ ਦੀ ਰੈਗੂਲੇਸ਼ਨ : ਸੁਪਰੀਮ ਕੋਰਟ ਦਾ ਸਕੂਲ ਸਿੱਖਿਆ ਸਕੱਤਰ ਨੂੰ ਨੋਟਿਸ
  • supreme court  election commissioner
    ਸੁਪਰੀਮ ਕੋਰਟ ਨੂੰ ਤੁਰੰਤ ਨੋਟਿਸ ਲੈ ਕੇ ਚੋਣ ਕਮਿਸ਼ਨਰ ਗਿਆਨੇਸ਼ ਨੂੰ ਜਵਾਬਦੇਹ ਬਣਾਉਣਾ ਚਾਹੀਦੈ : ਕਾਂਗਰਸ
  • supreme court  tarun tejpal  petition  goa police  notice
    ਸੁਪਰੀਮ ਕੋਰਟ ਨੇ ਤੇਜਪਾਲ ਦੀ ਪਟੀਸ਼ਨ 'ਤੇ ਗੋਆ ਪੁਲਸ ਨੂੰ ਜਾਰੀ ਕੀਤਾ ਨੋਟਿਸ
  • delhi ncr supreme court  notice
    ਦਿੱਲੀ-NCR ’ਚ ਵਾਰ-ਵਾਰ ਹੋ ਰਹੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ’ਤੇ ਸੁਪਰੀਮ ਕੋਰਟ ਨੇ ਖੁਦ ਲਿਆ ਨੋਟਿਸ
  • patiala municipal corporation elections  supreme court
    ਪਟਿਆਲਾ ਨਿਗਮ ਚੋਣਾਂ ਬਾਰੇ 28 ਨੂੰ ਆ ਸਕਦੈ ਸੁਪਰੀਮ ਕੋਰਟ ਦਾ ਸੁਪਰੀਮ ਫੈਸਲਾ
  • dera chief ram rahim returned to jail after 21 days
    ਖ਼ਤਮ ਹੋਈ ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ, 21 ਦਿਨਾਂ ਬਾਅਦ ਵਾਪਸ ਪਰਤੇ ਜੇਲ੍ਹ
  • ram rahim return to sunaria jail
    ਡੇਰਾ ਸੱਚਾ ਸੌਦਾ ਰਾਮ ਰਹੀਮ ਦੀ 21 ਦਿਨਾਂ ਪੈਰੋਲ ਖ਼ਤਮ, ਅੱਜ ਵਾਪਸ ਜਾਵੇਗਾ ਜੇਲ੍ਹ
  • haryana police sends notice to punjabi singer rnait
    ਪੰਜਾਬੀ ਸਿੰਗਰ RNait  ਨੂੰ Haryana ਪੁਲਸ ਨੇ ਭੇਜਿਆ ਨੋਟਿਸ ! ਜਾਣੋ ਕੀ ਹੈ ਕਾਰਨ
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
Trending
Ek Nazar
russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • indore hospital
      ਇੰਦੌਰ ਦੇ ਸਰਕਾਰੀ ਹਸਪਤਾਲ 'ਚ ਜਾਨਵਰਾਂ ਦਾ ਕਹਿਰ ! ਚੂਹੇ-ਬਿੱਲੀ ਤੋਂ ਬਾਅਦ ਹੁਣ...
    • bullet train steel bridge
      ਮਹਾਰਾਸ਼ਟਰ 'ਚ ਬੁਲੇਟ ਟ੍ਰੇਨ ਲਈ ਲੱਗਾ 100 ਮੀਟਰ ਲੰਬਾ ਤੇ 1405 ਮੀਟ੍ਰਿਕ ਟਨ...
    • bjp candidates
      ਬਿਹਾਰ ਵਿਧਾਨ ਪ੍ਰੀਸ਼ਦ ਚੋਣਾਂ ; ਭਾਜਪਾ ਨੇ 4 ਸੀਟਾਂ 'ਤੇ ਉਮੀਦਵਾਰਾਂ ਦਾ ਕੀਤਾ...
    • harish dwivedi and smriti irani
      ਹਰੀਸ਼ ਦਿਵੇਦੀ ਤੇ ਸਮ੍ਰਿਤੀ ਇਰਾਨੀ ਯੂ.ਪੀ. ਤੋਂ ਰਾਜ ਸਭਾ ਲਈ ਸਭ ਤੋਂ ਅੱਗੇ
    • students  mind  thoughts  supreme court
      '9 ਫ਼ੀਸਦੀ ਵਿਦਿਆਰਥੀਆਂ ਨੇ ਮਨ ’ਚ ਆਏ ਖੁਦਕੁਸ਼ੀ ਦੇ ਵਿਚਾਰ', ਸੁਪਰੀਮ ਕੋਰਟ ਦੀ...
    • vote theft protest  congress
      ‘ਵੋਟ ਚੋਰੀ’ ਸਬੰਧੀ ਦੇਸ਼ ਭਰ ’ਚ ਅੰਦੋਲਨ ਚਲਾਏਗੀ ਕਾਂਗਰਸ, ਵਿਰੋਧੀ ਧਿਰਾਂ ਦਾ ਵੀ...
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ...
    • dosa eating rat customer vomiting hotel seal
      ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ...
    • disabled delhi high court
      ਸਿਰਫ਼ ਦਿਵਿਆਂਗ ਹੋਣ ਕਾਰਨ ਕਿਸੇ ਨੂੰ ਪ੍ਰਜਣਨ ਅਧਿਕਾਰਾਂ ਤੋਂ ਵਾਂਝੇ ਨਹੀਂ ਕਰ...
    • major food crisis worldwide in the coming months
      ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +